Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਹਿਲਗਾਮ ਵਿਖ਼ੇ ਕੀਤੇ ਗਏ ਕਾਇਰਤਾਪੂਰਨ ਹਮਲੇ ਰਾਹੀਂ ਵਡੀ ਗਿਣਤੀ ਅੰਦਰ ਬੇਗੁਨਾਹ ਸੈਲਾਨੀਆਂ ਨੂੰ ਮਾਰਨਾ ਅਤਿ ਦੁਖਦਾਇਕ ਹੈ ਤੇ ਅਸੀਂ ਉਨ੍ਹਾਂ ਪੀੜਿਤ ਪਰਿਵਾਰਾਂ ਦੇ ਦੁੱਖ ਵਿਚ ਉਨ੍ਹਾਂ ਨਾਲ ਖੜੇ ਹਾਂ। ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਬਲਜਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ, ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਭਾਈ ਹੀਰਾ ਸਿੰਘ ਮੱਤੇਵਾਲ, ਇੰਟਰਨੈਸਨਲ ਸਿੱਖ ਫੈਡਰੇਸ਼ਨ ਜਰਮਨੀ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਮੀਡੀਆ ਨੂੰ ਜਾਰੀ ਕੀਤੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਇਥੇ ਕੁਝ ਗੱਲਾਂ ਵਿਚਾਰਣਯੋਗ ਹਨ ਕਿ ਸਾਲ 2000 ਵਿਚ ਜਦੋ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਉਹਨਾਂ ਦੀ ਯਾਦ ਵਿੱਚ ਕੇ.ਕੇ ਬਿਰਲਾ ਲੇਨ, ਲੋਧੀ ਅਸਟੇਟ ‘ਚ ਸਥਿਤ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਤੇ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਦਿੱਲੀ ਦੀ ਸਿੱਖ ਸੰਗਤ ਤੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ, “ ਸ. ਪ੍ਰਕਾਸ਼ ਸਿੰਘ ਬਾਦਲ ਵਿੱਚ ਫੈਸਲੇ ਲੈਣ…
शनिवार को स्टेशन रोड गुरुद्वारा में सजेगा विशेष दीवान, तैयारियां पूरी फतेह लाइव, रिपोर्टर. सिखों के नौवें गुरु हिंद की चादर श्री गुरु तेग बहादुर साहेब की 350वीं शताब्दी को समर्पित जमशेदपुर की सामाजिक और धार्मिक संस्था बीर खालसा सेवा दल की ओर से दो दिवसीय विशेष कीर्तन दरबार का आगाज शुक्रवार को साकची गुरुद्वारा साहेब से हुआ. जहां दोनों टाइम सजे दीवान में पंथ प्रसिद्ध ज्ञानी बचित्र सिंह एवं रविंद्र सिंह यूके वाले ने गुरबाणी कीर्तन और कथा विचारों से संगत को गुरु घर से जुड़ने के लिए प्रेरित किया. इस समय शहर की सिख संगत ने गुरु दरबार…
खासमहल चौक तक रोष मार्च निकाल आतंकवाद के खिलाफ लगाए मुर्दाबाद के नारे, मौन भी रखा फतेह लाइव, रिपोर्टर. जम्मू कश्मीर के पहलगाम में गत दिनों हुए आतंकी हमले को देशवासी भूला नहीं पा रहे हैं. चहूं ओर घटना को लेकर आतंकवाद के सफाये की मांग को लेकर लोग आग बबूला दिखाई दे रहे हैं. शुक्रवार को जमशेदपुर के गोलपहाड़ी गुरुद्वारा से भी घटना को लेकर रोष प्रकट करते हुए एक कैंडेल मार्च निकाला गया. यह मार्च गुरुद्वारा से निकलकर खासमहल चौक और फिर गुरुद्वारा आकर समाप्त हुआ. हाथों में मोमबत्तीयां लिए इस मार्च में शामिल लोगों (बड़े और बुजुर्गों)…
फतेह लाइव, रिपोर्टर. जमशेदपुर में करणी सेना के राष्ट्रीय उपाध्यक्ष विनय सिंह की हत्या के मामला का आगामी दो दिनों के अंदर खुलासा हो सकता है. पुलिस अधीक्षक ऋषभ गर्ग ने पत्रकारों को बताया कि उक्त मामले का अनुसंधान कार्य चल रहा है और वे स्वयं उक्त मामले की मॉनिटरिंग कर रहे हैं. एसपी गर्ग ने बताया कि मृत विनय सिंह के मोबाइल फोन एवं परिवार के लोगों के बयानों से कई सुराग हाथ लगे हैं. पुलिस सीसीटीवी कैमरों की फुटेज भी खंगाल रही है. उन्होंने बताया कि मामले में अब तक 15 लोगों कों हिरासत में लेकर पूछताछ की…
प्रधानमंत्री नरेंद्र मोदी के मन की बात के कार्यक्रम में सीधे प्रसारण से जुड़ेगें कोल्हान के शहीद परिवार रविवार को जमशेदपुर में नमन संस्था के द्वारा होगा कार्यक्रम का आयोजन फतेह लाइव, रिपोर्टर. प्रधानमंत्री नरेंद्र मोदी के लोकप्रिय रेडियो कार्यक्रम ‘मन की बात’ कार्यक्रम के 121वें एपिसोड में इस रविवार झारखंड को विशेष प्रतिनिधित्व मिलने जा रहा है. पूर्वी भारत के चार प्रमुख राज्यों बिहार, बंगाल, उड़ीसा और झारखंड में से इस बार जमशेदपुर स्थित नमन परिवार को इस राष्ट्रीय कार्यक्रम से सीधे जुड़ने का गौरव प्राप्त हुआ है. देशभर में देशभक्ति और राष्ट्रप्रेम की अलख जगाने वाले नमन परिवार…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਕਾਇਰਤਾਪੂਰਨ ਅੱਤਵਾਦੀ ਹਮਲੇ ਵਿੱਚ ਕਈ ਸੈਲਾਨੀਆਂ ਦੇ ਮਾਰੇ ਜਾਣ ਦੇ ਵਿਰੋਧ ਵਿੱਚ, ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ, ਪ੍ਰਧਾਨ ਰਾਕੇਸ਼ ਯਾਦਵ ਦੀ ਪ੍ਰਧਾਨਗੀ ਹੇਠ ਸੈਂਕੜੇ ਵਪਾਰੀਆਂ ਨੇ ਸਦਰ ਬਾਜ਼ਾਰ ਦੇ ਕੁਤੁਬ ਰੋਡ ਚੌਕ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਸਵੇਰੇ ਜਿਵੇਂ ਹੀ ਦੁਕਾਨਾਂ ਖੁੱਲ੍ਹੀਆਂ, ਸੈਂਕੜੇ ਵਪਾਰੀ ਕੁਤੁਬ ਰੋਡ ਚੌਕ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਇਸ ਦਰਦਨਾਕ ਘਟਨਾ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਬੇਕਸੂਰਾਂ ਦਾ ਖੂਨ ਵਹਾਉਣਾ ਬੰਦ ਕਰੋ, ਦੋਸ਼ੀਆਂ ਵਿਰੁੱਧ ਕਾਰਵਾਈ ਕਰੋ ਵਰਗੇ ਨਾਅਰੇ ਲਗਾਏ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨ ਪਹਿਲਗਾਮ (ਜੰਮੂ-ਕਸ਼ਮੀਰ, ਭਾਰਤ) ਵਿੱਚ ਹਥਿਆਰਬੰਦ ਲੋਕਾਂ ਵੱਲੋਂ ਆਮ ਨਿਰਦੋਸ਼ ਲੋਕਾਂ ਉੱਪਰ ਕੀਤੀ ਫਾਇਰਿੰਗ ਦੌਰਾਨ ਹੁਣ ਤੱਕ 26 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਖ਼ਮੀਆਂ ਵਿਚੋਂ ਕੁੱਝ ਲੋਕਾਂ ਦੀ ਹਾਲਤ ਨਾਜ਼ੁਕ ਹੈ ਮੌਤਾਂ ਦੀ ਗਿਣਤੀ ਵੱਧਣ ਦੀ ਅਸ਼ੰਕਾ ਹੈ। ਹਮਲੇ ਤੋਂ ਬਾਅਦ ਭਾਰਤ ਦੇ ਗ੍ਰਹਿ ਮੰਤਰੀ ਜੰਮੂ-ਕਸ਼ਮੀਰ ਵਿੱਚ ਹਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਆਪਣਾ ਸਾਊਦੀ ਅਰਬ ਦਾ ਦੌਰਾ ਖਤਮ ਕਰਕੇ ਭਾਰਤ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਇਕਾਈ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਸਮਰਾ, ਜਨਰਲ ਸਕੱਤਰ ਸਤਿੰਦਰਪਾਲ ਸਿੰਘ ਮੰਗੂਵਾਲ, ਆਰਗੇਨਾਈਜਰ ਪਰੀਤਕਮਲ ਸਿੰਘ ਸਮੇਤ ਸਮੂਹ ਅਹੁਦੇਦਾਰਾਂ…
25 ਸਾਲ ਪਹਿਲਾਂ 36 ਨਿਰਦੋਸ਼ ਸਿੱਖਾਂ ਦੀ ਹੱਤਿਆ ਵੀ ਇਸੇ ਕੜ੍ਹੀ ਦਾ ਸੀ ਹਿੱਸਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਹਿਲਗਾਮ ’ਚ 26 ਨਿਰਦੋਸ਼ ਸੈਲਾਨੀਆਂ ਦਾ ਕਤਲੇਆਮ ਇਕ ਭਿਆਨਕ ਵਰਤਾਰਾ ਅਤੇ ਹਕੂਮਤ ’ਤੇ ਇਕ ਕਲੰਕ ਹੈ, ਅਸਲ ’ਚ ਮੁਸਲਮਾਨਾਂ ਸਮੇਤ ਘੱਟ ਗਿਣਤੀਆਂ ਨੂੰ ਉਜਾੜਨ, ਮਾਰਨ, ਉਹਨਾਂ ਦੇ ਧਾਰਮਿਕ ਸਥਾਨ ਤਬਾਹ ਕਰਨ ਦੀ ਇੱਕ ਬੁਨਿਆਦ ਤੇ ਕੜੀ ਤਹਿਤ ਕਰਵਾਇਆ ਗਿਆ ਅਣਮਨੁੱਖੀ ਤੇ ਸਾਜ਼ਿਸੀ ਕਾਰਾ ਹੈ। ਇਹ ਬਿਲਕੁੱਲ ਉਸ ਤਰ੍ਹਾਂ ਹੀ ਜਿਵੇਂ ਸਿੱਖਾਂ ਦਾ ਕਤਲੇਆਮ ਕਰਵਾਇਆ ਗਿਆ ਸੀ। ਸਟੇਟ ਇਕ ਤੀਰ ਨਾਲ ਕਈ ਸ਼ਿਕਾਰ ਕਰ ਰਹੀ ਹੈ, ਇਸ ਤੋਂ ਬਾਅਦ ਭਵਿੱਖ ’ਚ ਘੱਟ ਗਿਣਤੀਆਂ ਨੂੰ ਖ਼ਤਮ ਕਰਨ ਦੇ ਵਰਤਾਰੇ ਨੂੰ ਪਹਿਲਗਾਮ ’ਚ…
ਰਾਹੁਲ ਗਾਂਧੀ ਦਾ ਅਮਰੀਕਾ ਪੂਜਣ ਤੇ ਮਹਿੰਦਰ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਹੋਇਆ ਭਰਵਾਂ ਸਵਾਗਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤੀ ਪ੍ਰਵਾਸੀਆਂ ਨੇ ਅਮਰੀਕਾ ਵਿਚ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਗਲੋਬਲ ਚੇਅਰਮੈਨ ਸੈਮ ਪਿਤ੍ਰੋਦਾ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਭਰਵਾਂ ਸਵਾਗਤ ਕੀਤਾ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅਮਰੀਕਾ ਦੌਰਾ ਅਧੂਰਾ ਛੱਡ ਭਾਰਤ ਪਰਤਣ ਤੋਂ ਪਹਿਲਾ ਅਮਰੀਕਾ ਦੇ ਵੱਖ ਵੱਖ ਸ਼ਹਿਰਾਂ ਵਿਚ ਹੋਏ ਸਮਾਗਮਾਂ ਵਿਚ ਰਾਹੁਲ ਗਾਂਧੀ ਦੇ ਨਿੱਘੇ ਅਤੇ ਪ੍ਰਭਾਵਸ਼ਾਲੀ ਸੰਬੋਧਨ ਨੂੰ ਭਾਰਤ ਦੇ ਵਧੀਆ ਭਵਿੱਖ ਲਈ ਉਨ੍ਹਾਂ ਦ੍ਰਿਸ਼ਟੀਕੋਣ ਨੂੰ ਸੁਣਨ ਲਈ ਉਤਸੁਕ ਸਨ। ਜਿਸ ਵਿਚ ਲੋਕਤੰਤਰੀ ਸੁਧਾਰ,…
