Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਸਰਕਾਰ ਨੂੰ ਕੇਂਦਰ ਦੀ “ਰਾਜਾਂ ਨੂੰ ਪੂੰਜੀ ਨਿਵੇਸ਼ 2025-26 ਲਈ ਵਿਸ਼ੇਸ਼ ਸਹਾਇਤਾ ਯੋਜਨਾ” ਤਹਿਤ 5,000 ਕਰੋੜ ਰੁਪਏ ਦੀਆਂ ਸੰਪੂਰਨ ਪ੍ਰੋਜੈਕਟ ਤਜਵੀਜ਼ਾਂ ਪੇਸ਼ ਕਰਨ ਦੀ ਅਪੀਲ ਕੀਤੀ ਹੈ। ਡਾ: ਸਾਹਨੀ ਨੇ ਦੱਸਿਆ ਕਿ ਮੈਂ ਲਗਭਗ ਇੱਕ ਸਾਲ ਤੋਂ ਕੇਂਦਰੀ ਵਿੱਤ ਮੰਤਰਾਲੇ ਕੋਲ ਇਸ ਸਕੀਮ ਦੀ ਪੈਰਵੀ ਕਰ ਰਿਹਾ ਹਾਂ। ਲਗਾਤਾਰ ਕੋਸ਼ਿਸ਼ਾਂ ਅਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਪੰਜਾਬ ਨੂੰ ਇਸ ਸਕੀਮ ਦੇ ਭਾਗ ਏ ਦੇ ਤਹਿਤ ₹ 994 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਬਾਕੀ ਸ਼੍ਰੇਣੀਆਂ ਦੇ ਤਹਿਤ ਹੋਰ ਫੰਡ ਲੈਣ ਦਾ ਅਹਿਮ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਮ ਲੋਕਾਂ ਵਿਰੁੱਧ ਕੀਤੀ ਜਾਂਦੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ। ਬੀਤੇ ਦੋ ਦਿਨ ਪਹਿਲਾਂ ਪਹਿਲਗਾਮ ਹਮਲੇ ਦੇ ਪੀੜਤ ਪਰਿਵਾਰਾਂ ਨਾਲ ਅਸੀਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਾਂ। ਬੁੜੈਲ ਜੇਲ੍ਹ ਅੰਦਰ ਨਜ਼ਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਕਿਹਾ ਕਿ ਇਸ ਘਟਨਾ ਨੇ ਮੁੜ ਕੌੜੀਆਂ ਯਾਦਾਂ ਤਾਜ਼ਾ ਕਰਵਾ ਦਿਤੀਆਂ ਹਨ। ਮੌਜੂਦਾ ਮੋਦੀ ਸਰਕਾਰ, ਜੋ ਕਿ ਇੱਕ ਤਾਨਾਸ਼ਾਹ ਵਾਂਗ ਕੰਮ ਕਰ ਰਹੀ ਹੈ, ਨੇ ਵਾਰ-ਵਾਰ ਮਨੁੱਖੀ ਅਧਿਕਾਰਾਂ ਦੀ ਨਾ ਸਿਰਫ਼ ਕਸ਼ਮੀਰ ਵਿੱਚ, ਸਗੋਂ ਪੂਰੇ ਭਾਰਤ ਵਿੱਚ ਉਲੰਘਣਾ ਕੀਤੀ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਹੱਦਾਂ ਤੋਂ ਪਰੇ ਜਾ…
ਸਾਨੂੰ ਇੱਥੇ ਆਉਣ ਤੋਂ, ਆਪਣੇ ਵਿਚਾਰ ਪ੍ਰਗਟ ਕਰਨ ਤੋਂ ਰੋਕਿਆ ਜਾ ਰਿਹਾ ਹੈ ਕਿਉਂਕਿ ਇਹੀ ਹੈ, ਅਸਲ ਵਿੱਚ, ਜੋ ਭਾਰਤ ਚਾਹੁੰਦਾ ਹੈ: ਮੋਨਿੰਦਰ ਸਿੰਘ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੌਮ ਦੇ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਸਾਬਕਾ ਪ੍ਰਧਾਨ ਜਥੇਦਾਰ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੂੰ 18 ਜੂਨ 2023 ਨੂੰ ਗੁਰੂ ਘਰ ਦੀ ਪਾਰਕਿੰਗ ਦੇ ਵਿਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੇ ਕਾਤਲਾ ਦੀ ਪੇਸ਼ੀ ਕੈਨੇਡੀਅਨ ਸੁਪਰੀਮ ਕੋਰਟ (ਨਿਊ ਵੈਸਟ ਮਿਨਸਟਰ) ਵਿਖੇ ਵੀਡੀਓ ਰਾਹੀਂ ਕਰਵਾਈ ਗਈ। ਮੁਲਜ਼ਮ ਕਰਨਪ੍ਰੀਤ ਸਿੰਘ, ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਤਿੰਨੋਂ ਹਰਦੀਪ ਸਿੰਘ ਨਿੱਝਰ ਖ਼ਿਲਾਫ਼ ਫਸਟ ਡਿਗਰੀ ਕਤਲ ਅਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਮੁਲਕ ਵਿਚ ਜਦੋ ਵੀ ਕੋਈ ਅਣਮਨੁੱਖੀ ਗੈਰ ਇਨਸਾਨੀਅਤ ਦੁਖਾਂਤ ਵਾਪਰ ਜਾਂਦਾ ਹੈ, ਤਾਂ ਹੁਕਮਰਾਨ, ਇਨ੍ਹਾਂ ਦੇ ਪ੍ਰਚਾਰ ਤੇ ਪ੍ਰਸਾਰ ਸਾਧਨ ਬਿਨ੍ਹਾਂ ਕਿਸੇ ਤੱਥਾਂ ਅਤੇ ਜਾਂਚ ਤੋ ਇਹ ਰੌਲਾ ਪਾਉਣਾ ਸੁਰੂ ਕਰ ਦਿੰਦੇ ਹਨ ਕਿ ਇਹ ਕਾਰਵਾਈ ਪਾਕਿਸਤਾਨ-ਕਸਮੀਰੀ ਮੁਸਲਮਾਨਾਂ ਦੀ ਹੈ। ਸਾਨੂੰ ਇਸ ਗੱਲ ਦੀ ਸਮਝ ਨਹੀ ਆਉਦੀ ਕਿ ਜਦੋ ਇਨ੍ਹਾਂ ਕੋਲ ਖੂਫੀਆ ਏਜੰਸੀਆ ਰਾਅ, ਆਈ.ਬੀ, ਮਿਲਟਰੀ ਇੰਨਟੈਲੀਜੈਸ, ਐਨ.ਆਈ.ਏ, ਸੀ.ਆਈ.ਡੀ ਪੰਜਾਬ ਤੇ ਜੰਮੂ-ਕਸਮੀਰ ਸਭ ਖੂਫੀਆ ਵਿੰਗ ਹਨ, ਉਹ ਅਜਿਹਾ ਦੁਖਾਂਤ ਵਾਪਰਣ ਤੋ ਪਹਿਲੇ ਸਰਕਾਰ ਨੂੰ ਸੁਚੇਤ ਕਿਉਂ ਨਹੀ ਕਰਦੀਆ ਅਤੇ ਦੁਖਾਂਤ ਵਾਪਰਣ ਉਪਰੰਤ ਇਨ੍ਹਾਂ ਕੋਲ ਕਿਹੜਾ ਪੈਰਾਮੀਟਰ ਹੈ ਜੋ ਝੱਟ ਪਾਕਿਸਤਾਨ-ਕਸਮੀਰੀਆਂ ਜਾਂ ਹੋਰ ਘੱਟ ਗਿਣਤੀਆ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਦੇਸ਼ ਵਿਦੇਸ਼ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੰਘ ਸਾਹਿਬ ਜੀ ਨੇ ਵਿਦੇਸ਼ਾਂ ਵਿੱਚ ਕਈ ਪ੍ਰਚਾਰ ਦੌਰੇ ਕੀਤੇ ਹਨ ਤੇ ਹੁਣ ਵੀ ਜਦੋਂ ਉਹ ਨਵੀਂ ਦਿੱਲੀ ਤੋਂ ਅਮਰੀਕਾ ਜਾ ਰਹੇ…
फतेह लाइव, रिपोर्टर. जमशेदपुर के रामदास भट्ठा बाबा राम सिंह गुरूद्वारा से सिख संगत एवं प्रबंधक कमेटी के नेतृत्व में पहलगाम में धर्म पुछकर निर्दोष लोगों की हत्या किये जाने को लेकर गहरा आक्रोश व्यक्त किया. उपस्थित लोगों ने आतंकवादीयों की कायराना हरकत तथा आतंकवाद के खिलाफ कैडेंल मार्च निकालकर जमकर नारे बाजी की. सभी नागरिकों ने एकजुट होकर प्रधान मंत्री, गृह मंत्री, रक्षा मंत्री से मांग की, कि अब समय आ गया है पाकिस्तान एवं पाकिस्तान समर्थित आतंकवादियों को उन्हीं की भाषा में जवाब देने का और पाकिस्तान में घुसकर आतंकवाद खत्म करने का. आतंकवादियों को मुँहतोड़ जवाब देने…
इन्हीं क़्वार्टरों के मलबे में दबे नाबालिगों के मामले नहीं है थाना में दर्ज? या फिर हो रहा जानों से खिलवाड़ फतेह लाइव, रिपोर्टर. जमशेदपुर शहर की शान टाटा स्टील प्रबंधन अपनी विस्तारीकरण योजना को अमली जामा पहनाने में पुरजोर से लगी हुई है. इसी कड़ी में बर्मामाइंस क्षेत्र को खाली कराया जा रहा है. गत कई माह से यहां प्रबंधन टाटा स्टील के क़्वार्टर खाली करा रही है. वर्तमान में केपीएस स्कूल के सामने मुख्य सड़क और क्लब हॉउस के आसपास के क़्वार्टरों पर बिना कोई सेफ्टी के, बिना बुलडोजर लगाए उन्हें जमींदोज करने की प्रक्रिया 15 दिनों से…
फतेह लाइव, रिपोर्टर. देश में पहलगाम आतंकी हमले का उबाल है. इसी कड़ी में भाजपा सिख नेता तरविंदर भाटिया ने पहलगाम में हुए कायराना आतंकवादी हमले की कठोर शब्दों में निंदा करते हुए उबाल व्यक्त किये हैं. भाटिया ने कहा कि यह हमला उन मासूम पर्यटकों पर किया गया, जो केवल प्राकृतिक सौंदर्य का आनंद लेने के लिए वहाँ गए थे. निहत्थे और निर्दोष लोगों को इस तरह निशाना बनाना अत्यंत दुखद और अमानवीय कृत्य है. इस हृदयविदारक घटना पर गहरा दुःख व्यक्त करते हुए भाटिया ने मृतकों के परिजनों के प्रति अपनी संवेदना प्रकट की और सभी दिवंगत आत्माओं…
फतेह लाइव, रिपोर्टर. देश के दिल दहला देने वाले आतंकी हमले के तार फिर झारखंड से जुड़े होने के संकेत मिले हैं. जमशेदपुर में ऐसी वारदातें प्रकाश में आती रही हैं. झारखंड पुलिस के सचेत रहने की बढ़ी खबर भी आ रही है. जानकारी के अनुसार बोकारो पुलिस ने एक बड़ा एक्शन लेते हुए एक जेहादी को गिरफ्तार किया है, जिसने जम्मू-कश्मीर के पहलगाम में हुए आतंकी हमले में मारे गए 26 पर्यटकों के मामले में पाकिस्तान और आतंकी संगठन लश्करे तैयबा को सोशल मीडिया पर धन्यवाद दिया था. गिरफ्तार व्यक्ति का नाम मोहम्मद नौशाद है और वह बोकारो के…
“ਧਰਤੀ ਦੀ ਚਾਹੁੰਦੇ ਹੋ ਰਖਿਆ ਵਾਤਾਵਰਣ ਦੀ ਕਰੋ ਸੁਰੱਖਿਆ” ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਵਿਦਿਆਰਥੀਆਂ ਨੇ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਤਹਿਤ ਅੱਜ ਧਰਤੀ ਦਿਵਸ ਮਨਾਇਆ। ਸਵੇਰ ਦੀ ਅਸੈਂਬਲੀ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਬਦ ਗਾਇਣ ਕੀਤਾ। ਦਸਵੀਂ ਜਮਾਤ ਦੀ ਵਿਦਿਆਰਥਣਾਂ ਹਰਸ਼ਿਤਾ ਮਿਹਰਾ ਅਤੇ ਪ੍ਰਭਨੂਰ ਕੌਰ ਨੇ ਸਟੇਜ ਨੂੰ ਸੰਭਾਲਦੇ ਹੋਏ ਪ੍ਰੋਗਰਾਮ ਨੂੰ ਸ਼ੁਰੂ ਕੀਤਾ। ਤੀਸਰੀ ਜਮਾਤ ਦੇ ਵਿਦਿਆਰਥੀ ਸੁਖਮਨ ਸਿੰਘ ਅਤੇ ਸੁਖਤੇਜ ਸਿੰਘ ਨੇ ਧਰਤੀ ਦਿਵਸ ਤੇ ਕਵਿਤਾ ਅਤੇ ਸਪੀਚ ਬੋਲ ਕੇ ਸਾਰਿਆਂ ਦਾ ਮਨ ਮੋਹ ਲਿਆ। ਛੋਟੇ ਬੱਚਿਆਂ ਨੇ ਸਾਰਿਆਂ ਨੂੰ ਸੰਦੇਸ਼ ਦਿੱਤਾ ਕਿ…
