Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਖਾਲਸਾ ਸਿਰਜਣਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮੋਤੀ ਨਗਰ ਵਿਖ਼ੇ ਵਿਸ਼ੇਸ਼ ਦੀਵਾਨ ਸਜਾਏ ਗਏ ਸਨ, ਜਿਨ੍ਹਾਂ ਵਿਚ ਪ੍ਰਸਿੱਧ ਕੀਰਤਨੀ ਜਥੇਆਂ ਵਲੋਂ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਜੋੜਿਆ ਗਿਆ ਸੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸਰਦਾਰ ਗੁਰਮੀਤ ਸਿੰਘ ਸ਼ੰਟੀ ਨੇ ਹਾਜ਼ਰੀਨ ਸੰਗਤਾਂ ਨੂੰ ਜਾਣਕਾਰੀ ਦੇਂਦਿਆ ਦਸਿਆ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ 9 ਦੁਕਾਨਾਂ ਬਣੀਆਂ ਹੋਈਆਂ ਸਨ ਤੇ ਉਨ੍ਹਾਂ ਵਿੱਚੋ ਛੇ ਦੁਕਾਨਾਂ ਖਾਲੀ ਹੋ ਚੁਕੀਆਂ ਸਨ ਤੇ ਬਾਕੀ ਤਿੰਨ ਦੁਕਾਨਾਂ ਵਿੱਚੋ 2 ਦੁਕਾਨਾਂ ਜੋ ਕਿ ਡਾ ਵਿਜੇ ਪ੍ਰਤਾਪ ਜੀ ਕੋਲ ਸਨ ਤੇ ਇਕ ਦੁਕਾਨ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਨਾਮ ਤੇ ਬਣੇ ਗੁਰਦੁਆਰਾ ਛੋਟੇ ਸਾਹਿਬਜਾਦੇ ਫਤਹਿ ਨਗਰ ਵਿਖ਼ੇ ਖਾਲਸਾ ਜੀ ਦਾ ਸਿਰਜਣਾ ਦਿਵਸ ਵਿਸਾਖੀ ਪੁਰਬ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੋ ਦਿਨ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਸਨ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥੇ ਭਾਈ ਲਖਵਿੰਦਰ ਸਿੰਘ ਜੀ, ਭਾਈ ਨਰਿੰਦਰ ਸਿੰਘ ਜੀ, ਭਾਈ ਬਲਦੇਵ ਸਿੰਘ ਬੀੜ ਸਾਹਿਬ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ, ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮੱਖਣ ਸਿੰਘ ਜੀ, ਭਾਈ ਬਰਨ ਸਿੰਘ ਜੀ, ਭਾਈ ਜਸਮਿੰਦਰ ਸਿੰਘ ਨੇ ਸੰਗਤਾਂ…

Read More

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ, ਸੇਵਾਮੁਕਤੀ ਸਬੰਧੀ ਨਿਯਮਾਵਲੀ ਲਈ ਸਿੱਖ ਜਗਤ ਵੱਧ ਤੋਂ ਵੱਧ ਸੁਝਾਅ ਭੇਜੇ- ਐਡਵੋਕੇਟ ਧਾਮੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਇਸ ਵਰਤਾਰੇ ਨੂੰ ਘੱਟਗਿਣਤੀ ਸਿੱਖਾਂ ਨਾਲ ਅਨਿਆਂ ਕਰਾਰ ਦਿੱਤਾ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਮਾਨਯੋਗ ਸੁਪਰੀਮ ਕੋਰਟ ਪਾਸੋਂ ਮੰਗ ਕੀਤੀ ਗਈ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ…

Read More

(ਨਵੀਂ ਦਿੱਲੀ‌ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਥ ਅਕਾਲੀ ਦਲ ਦੇ ਨੈਸ਼ਨਲ ਕੋਰ ਕਮੇਟੀ ਮੈਂਬਰ ਜਸਜੀਤ ਸਿੰਘ (ਪੀਤਮ ਪੁਰਾ) ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਪ੍ਰਧਾਨ ਉੱਤੇ ਕੀਤੇ ਜਾ ਰਹੇ ਸਵਾਲਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ, ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਰਾਜਨੀਤਿਕ ਧਾਰਾ ਨਹੀਂ, ਇਹ ਸਿੱਖ ਕੌਮ ਦੀ ਲਹੂ ਨਾਲ ਲਿਖੀ ਇਤਿਹਾਸਕ ਵਿਰਾਸਤ ਹੈ। ਇਹ ਉਹ ਜਥੇਬੰਦੀ ਹੈ ਜਿਸਨੇ ਗੋਲੀ ਖਾਦੀ ਪਰ ਗੱਲ ਨਹੀਂ ਮੋੜੀ, ਜੇਲ੍ਹਾਂ ਕਟੀਆਂ ਪਰ ਸਿਰ ਨਹੀਂ ਝੁਕਾਇਆ। ਉਨ੍ਹਾਂ ਆਖਿਆ ਕਿ ਅਜਿਹੀ ਪਵਿੱਤਰ ਜਥੇਬੰਦੀ ਉੱਤੇ ਉਂਗਲ ਚੁੱਕਣ ਵਾਲਿਆਂ ਨੂੰ ਪਹਿਲਾਂ ਆਪਣੀ ਪੀੜ੍ਹੀ ਦੇ ਕਰਤੱਬ ਵੇਖਣੇ ਚਾਹੀਦੇ ਹਨ। ਅਜਿਹੇ ਲੋਕ ਜਿਨ੍ਹਾਂ ਦਾ ਸਿਆਸੀ ਵਜੂਦ ਕੇਵਲ ਸੋਸ਼ਲ ਮੀਡੀਆ…

Read More

विपक्ष ने कई घोटाले का लगाया सनसनीखेज आरोप, शिक्षक बहाली को लेकर खोले चौकाने वाले राज आरोप-प्रत्यारोप को लेकर सिख समाज पर बनी सबकी निगाहें, शीघ्र चुनाव से ही आएगा विराम फतेह लाइव, रिपोर्टर. जमशेदपुर के साकची गुरुद्वारा में प्रधान पद के लिए चुनावी सरगर्मी बढ़ी हुई है. प्रधान निशान सिंह की टीम से उनके वरीय उपाध्यक्ष जोगिंदर सिंह जोगी ही नहीं और भी कई पदाधिकारी हैं, जो बागी हो चुके हैं. इनमें वरीय उपाध्यक्ष राजू मारवाह, मोदी खाना के इंचार्ज महेंद्र सिंह पहलवान, मैदान इंचार्ज सतबीर सिंह गोलडू, हाई स्कूल में जॉइंट सचिव एवं मोदी खाना इंचार्ज अवतार सिंह…

Read More

फतेह लाइव, रिपोर्टर. झारखंड में बीते दिनों राज्य के पुलिस मुख्यालय से जारी दो आदेश ने सरायकेला-खरसावां के सर्किल और थाने में इंस्पेक्टर के पद को खाली कर दिया है.कारण था तीन-चार वर्षों के अंतराल में घूम फिर कर वापस कोल्हान का चक्कर काट रहे कुछ इंस्पेक्टर जिन्हें टारगेट करते हुए जिला से हटाया गया. ऐसे में कुछ को पश्चिम सिंहभूम तो कुछ को एसीबी व सीआईडी भेजा गया. इनमें पूर्व गम्हरिया थाना प्रभारी राजू, कांड्रा थाना प्रभारी अंजनी कुमार और यातायात थाना प्रभारी सरायकेला राजेश सिंह, जो कि तीनों 1994 बैच के शामिल हैं, जिन्हें पश्चिमी सिंहभूम जिला भेजा…

Read More

मामला: सिदगोड़ा थाना में दर्ज आर्म्स एक्ट का, घटना के बाद से चल रहे फरार फतेह लाइव, रिपोर्टर. जमशेदपुर के सिदगोड़ा थाना में दर्ज एक आपराधिक मामले में फंसे सीजीपीसी महासचिव गुरचरण सिंह बिल्ला को बुधवार को एक झटका लगा. आर्म्स एक्ट के मामले में फरार चल रहे बिल्ला की ओर से जमशेदपुर कोर्ट में अग्रिम जमानत की अर्जी दाखिल की गई थी. एडीजे-टू आभास वर्मा की अदालत ने इस मामले की सुनवाई करते हुए सम्बंधित थाना की पुलिस से केस डायरी की मांग की है. बिल्ला की ओर से अधिवक्ता पंकज सिन्हा पैरवी कर रहे थे. अधिवक्ता पंकज सिन्हा…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਅੱਜ ਨਗਾਰਾ ਵਜਾ ਕੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਪਿੰਡ ਗੱਗੋ ਮਾਹਲ ਤੋਂ “ਖੁਆਰ ਹੋਏ ਸਭ ਮਿਲੈਂਗੇ” ਧਰਮ ਪ੍ਰਚਾਰ ਲਹਿਰ ਸ਼ੁਰੂ ਕਰ ਦਿੱਤੀ ਹੈ। ਇਹ ਲਹਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਤਰਫੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਵਾਜਾਈ ਖੇਤਰ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਬਲ ਮਲਕੀਤ ਸਿੰਘ ਨੇ ਦਸਿਆ ਕਿ ਮੁੱਖਮੰਤਰੀ ਮਹਾਰਾਸ਼ਟਰ ਨਾਲ ਇਕ ਵਿਸਤ੍ਰਿਤ ਅਤੇ ਰਚਨਾਤਮਕ ਚਰਚਾ ਹੋਈ ਜਿਸ ਬਾਰੇ ਮਹੱਤਵਪੂਰਨ ਮਾਮਲਿਆਂ ‘ਤੇ ਸਕਾਰਾਤਮਕ ਵਿਕਾਸ ਸਾਂਝਾ ਕਰਕੇ ਖੁਸ਼ੀ ਹੋ ਰਹੀ ਹੈ ਕਿ ਰਾਜ ਸਰਕਾਰ ਦੀਆਂ ਚੈਕਪੋਸਟਾਂ ਨੂੰ ਖ਼ਤਮ ਕਰਣ ਲਈ ਇਸ ਮੁੱਦੇ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪ੍ਰਗਤੀ ਨੂੰ ਉਤਸ਼ਾਹਿਤ ਕਰ ਰਹੀ ਹੈ। ਭਾਰੀ ਵਾਹਨਾਂ ਦੇ ਜੁਰਮਾਨੇ ਨੂੰ ਕਲੀਅਰ ਕਰਣ ਲਈ ਮੁੱਖ ਮੰਤਰੀ ਨੇ ਫਾਈਲ ਨੂੰ ਤੇਜ਼ ਕਾਰਵਾਈ ਲਈ ਲਾਅ ਅਤੇ ਨਿਆਇਕ ਵਿਭਾਗ ਨੂੰ ਮਾਰਕ ਕੀਤਾ ਹੈ । ਮਹਾ ਟਰੈਫਿਕ ਐਪ ਤੋਂ ਫੋਟੋ ਅਪਲੋਡ ਨੂੰ ਹਟਾਉਣ ਲਈ ਨੋਟੀਫਿਕੇਸ਼ਨ…

Read More

ਲੱਖਾਂ ਦੀ ਗਿਣਤੀ ’ਚ ਸੰਗਤਾਂ ਸਹਿਜ ਪਾਠਾਂ ਦੀ ਲੜੀ ’ਚ ਸ਼ਾਮਲ ਹੋਈਆਂ: ਕਾਲਕਾ/ ਕਰਮਸਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਅੱਜ ਇਥੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਸ਼ੁਰੂ ਹੋ ਗਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਜਨਰਲ ਸਕੱਤਰ, ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਜਸਪ੍ਰੀਤ ਸਿੰਘ…

Read More