Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਫੈਸਲੇ ਸੁਣਾਏ ਗਏ ਸਨ । ਇਹ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਸਿਰ ਝੁਕਾ ਕੇ ਮਨਜ਼ੂਰ ਕੀਤੇ ਗਏ ਤੇ ਉਹਨਾਂ ‘ਤੇ ਅਮਲ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਉਸ ਵੇਲੇ ਜੋ ਇਕ ਕਮੇਟੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਸੀ । ਉਹ ਕਮੇਟੀ ਹੁਣ ਸੁਤੰਤਰ ਰੂਪ ਵਿੱਚ ਆਪਣਾ ਕੰਮ ਕਰ ਰਹੀ ਹੈ। ਪਰ ਕੁਝ ਲੋਕ ਇਹ ਭਰਮ ਫੈਲਾਅ ਰਹੇ ਹਨ ਕਿ ਹਰ ਸਿੱਖ ਦਾ ਇਸ ਕਮੇਟੀ ਵੱਲੋਂ ਚਲਾਈ ਜਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੇਂਦਰੀ ਗ੍ਰਹਿ ਮੰਤਰਾਲੇ ਨੇ ਪੂਰੇ ਮਣੀਪੁਰ ਰਾਜ ਵਿੱਚ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ (ਅਫਸਪਾ) ਲਾਗੂ ਕਰ ਦਿੱਤਾ ਹੈ, ਪਰ 13 ਪੁਲਿਸ ਸਟੇਸ਼ਨ ਖੇਤਰਾਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ, ਅਰੁਣਾਚਲ ਪ੍ਰਦੇਸ਼ ਦੇ ਤਿਰਪ, ਚਾਂਗਲਾਂਗ ਅਤੇ ਲੋਂਗਡਿੰਗ ਜ਼ਿਲ੍ਹਿਆਂ ਅਤੇ ਰਾਜ ਦੇ ਤਿੰਨ ਥਾਣਾ ਖੇਤਰਾਂ ਵਿੱਚ ਅਫਸਪਾ ਨੂੰ ਅਗਲੇ ਛੇ ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ। ਨਾਗਾਲੈਂਡ ਵਿੱਚ ਵੀ ਅਫਸਪਾ ਦਾ ਵਿਸਥਾਰ ਕੀਤਾ ਗਿਆ ਹੈ। ਇਸਨੂੰ ਰਾਜ ਦੇ ਪੰਜ ਹੋਰ ਜ਼ਿਲ੍ਹਿਆਂ ਦੇ ਅੱਠ ਜ਼ਿਲ੍ਹਿਆਂ ਅਤੇ 21 ਪੁਲਿਸ ਥਾਣਾ ਖੇਤਰਾਂ ਵਿੱਚ ਲਾਗੂ ਕੀਤਾ ਗਿਆ ਹੈ। ਇਹ ਵਾਧਾ ਅਗਲੇ ਛੇ ਮਹੀਨਿਆਂ ਲਈ ਪ੍ਰਭਾਵੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਗੁਰਦੇਵ ਸਿੰਘ ਖਾਲਸਾ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਮੰਜੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਅਤੇ ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਨਾਲ ਸੰਬੰਧਿਤ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ਨਾਨਕ ਪਿਆਉ ਨੇ ਆਈਸੀਏ ਐਜੂਕੇਸ਼ਨ ਸਕਿੱਲ ਲਿਮਟਿਡ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿੱਚ ਇੱਕ ਮੈਗਾ ਜੌਬ ਫੇਅਰ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਸਮਾਗਮ ਵਿੱਚ ਉੱਚ ਪੱਧਰੀ ਭਾਗੀਦਾਰੀ ਦੇਖਣ ਨੂੰ ਮਿਲੀ, ਜਿਸ ਵਿੱਚ 31 ਨਾਮਵਰ ਕੰਪਨੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਪੇਟੀਐਮ, ਐਕਸਿਸ ਬੈਂਕ, ਵਰਧਮਾਨ, ਜੇਨਪੈਕ, ਆਰਸੀਐਮ ਅਤੇ ਹੋਰ ਬਹੁਤ ਸਾਰੀਆਂ ਕੰਪਨੀਆਂ ਸ਼ਾਮਲ ਸਨ। ਮੇਲੇ ਵਿੱਚ ਪਲੇਸਮੈਂਟ ਦੇ ਮੌਕਿਆਂ ਲਈ 1,187 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ। ਨੌਕਰੀ ਮੇਲੇ ਰਾਹੀਂ,…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਭਕਾ ਸਾਥ ਤੇ ਸਭਕਾ ਵਿਕਾਸ ਦੇ ਨਾਅਰੇ ’ਤੇ ਚਲਦਿਆਂ ਕੇਂਦਰ ਸਰਕਾਰ ਦੇ ਘੱਟ ਗਿਣਤੀ ਮੰਤਰਾਲੇ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਕੌਮੀ ਰਾਜਧਾਨੀ ਵਿਚ ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਦੇਣ ਦੇ ਵੱਡੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਿਸ ਤਹਿਤ 31600 ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਇਸ ਬਾਬਤ ਕੌਮੀ ਘੱਟ ਗਿਣਤੀ ਮੰਤਰਾਲੇ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 100 ਕਰੋੜ ਰੁਪਏ ਦੀ ਇਸ ਪਹਿਲਕਦਮੀ ਵਾਸਤੇ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਪਹਿਲਕਦਮੀ ਦਾ ਮਕਸਦ ਨੌਜਵਾਨਾਂ…
फतेह लाइव, रिपोर्टर उत्तर प्रदेश में मऊ के अपराधी कन्नौजिया का झारखंड के छोटा गोविंदपुर में एनकाउंटर उत्तर प्रदेश के चार पुलिस वालों की हत्या का आरोपी है कन्नौजिया योगी सरकार ने कन्नौजिया पर रखा था ढाई लाख का ईनाम…पांच लाख का ईनाम करने की बढ़ गई है फाइल मुठभेड़ में एसटीएफ के डीएसपी को भी लगी गोली, गंभीर हालत में टाटा मुख्य अस्पताल में कराया गया भर्ती अमन साहू के बाद पीके का अगला शिकार बना कन्नौजिया पुलिस से छीने हुए नाइन एम एम के दो पिस्टल से गोलियां चला रहा था कन्नौजिया आखिकार पीके ने घेराबंदी कर भूमिहार…
सिंह के रिटायरमेंट के बाद टाटा मोटर्स वर्कर्स यूनियन का क्या होगा भविष्य? फतेह लाइव, रिपोर्टर. टाटा मोटर्स वर्कर्स यूनियन के अध्यक्ष गुरमीत सिंह कंपनी से सेवानिवृत्त हो रहे हैं, और यह खबर कर्मचारियों के बीच गहरी चिंता का कारण बन गई है. गुरमीत सिंह सिर्फ एक नेता नहीं, बल्कि एक ऐसे जनप्रिय प्रतिनिधि रहे हैं, जिन्होंने अपनी सादगी, सहजता और दूरदर्शिता से लाखों कर्मचारियों का विश्वास जीता है. उनके नेतृत्व में यूनियन ने कई ऐतिहासिक उपलब्धियाँ हासिल की हैं, और उनकी सेवानिवृत्ति के बाद यूनियन का भविष्य अनिश्चित नजर आ रहा है. गुरमीत सिंह को उनकी सरलता और सौम्यता…
फतेह लाइव, रिपोर्टर. जमशेदपुर गोविंदपुर थाना क्षेत्र में मुख्तार अंसारी गैंग के मोस्ट वांटेड शूटर अनुज कनौजिया को उत्तर प्रदेश पुलिस ने एनकाउंटर में मार गिराया है. शूटर अनुज कनौजिया गोविंदपुर क्षेत्र में जनता मार्केट के पास स्थित भूमिहार सदन में छिपा हुआ था. वह उत्तर प्रदेश के मुख्तार अंसारी गैंग का मुख्य शूटर था और पिछले कई दिनों से फरार चल रहा था. जमशेदपुर में ही अपना ठिकाना बनाया हुआ था. बताया जाता है कि उत्तर प्रदेश पुलिस को सटीक जानकारी मिली जिसके बाद पुलिस ने उक्त मकान की घेराबंदी कर दी. इसके बाद अपराधी अनुज कनौजिया द्वारा बिल्डिंग…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਣ ਵੱਲ ਧਿਆਨ ਦੇਵੇ। ਜਾਰੀ ਕੀਤੇ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਅੰਦਰ ਜਾਣਬੁੱਝ ਕੇ ਨੀਤੀਗਤ ਢੰਗ ਨਾਲ ਸਿੱਖ ਮਾਮਲਿਆਂ ਵਿੱਚ ਦਖਲ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਸਲੇ ਸਿੱਖ ਖੁਦ ਹੱਲ ਕਰਨਾ ਜਾਣਦੇ ਹਨ ਅਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਫਸਟ ਏਡ ‘ਤੇ ਇੱਕ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ ਕੀਤੀ ਗਈ ਤਾਂ ਜੋ ਅਧਿਆਪਕਾਂ ਨੂੰ ਐਮਰਜੈਂਸੀ ਵਿੱਚ ਮੁੱਢਲੀ ਡਾਕਟਰੀ ਸਹਾਇਤਾ ਦੀ ਮਹੱਤਤਾ ਬਾਰੇ ਸਿੱਖਿਆ ਦਿੱਤੀ ਜਾ ਸਕੇ। ਇਸ ਸੈਸ਼ਨ ਦਾ ਉਦੇਸ਼ ਅਧਿਆਪਕਾਂ ਨੂੰ ਜ਼ਰੂਰੀ ਜੀਵਨ ਬਚਾਉਣ ਵਾਲੇ ਹੁਨਰਾਂ ਨਾਲ ਲੈਸ ਕਰਨਾ ਸੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਲੋੜ ਦੇ ਸਮੇਂ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇ ਸਕਣ। ਇਸ ਵਰਕਸ਼ਾਪ ਦੀ ਅਗਵਾਈ ਸਹਾਇਕ ਪ੍ਰੋਫੈਸਰ ਦਮਨਦੀਪ ਸਿੰਘ ਅਤੇ ਸ਼੍ਰੀਮਤੀ ਦਵਿੰਦਰ ਕੌਰ ਸ਼੍ਰੀਵਾਸਤਵ ਨੇ ਕੀਤੀ, ਜਿਨ੍ਹਾਂ ਨੇ ਸੀਪੀਆਰ (ਕਾਰਡੀਓਪਲਮੋਨਰੀ ਰੀਸਸੀਟੇਸ਼ਨ), ਮਾਮੂਲੀ ਜ਼ਖ਼ਮਾਂ ਦਾ ਇਲਾਜ, ਖੂਨ ਵਹਿਣ ਵਾਲੇ ਕੱਟਾਂ ਨੂੰ…
