Author: फतेह लाइव • एडिटर

फतेह लाइव, रिपोर्टर. जमशेदपुर के साकची गुरुद्वारा कमेटी के वरीय उपाध्यक्ष सरदार जोगिंदर सिंह जोगी के बाद वरीय उपाध्यक्ष सरदार दविंदर सिंह, राजू मरवाह एवं मोदी खाना इंचार्ज सरदार महेंद्र सिंह ने भी अपने कड़े तेवर कर लिए हैं. यह दोनों भी जोगी के रास्ते चले हैं और चुनाव प्रक्रिया शुरू करने का दबाव प्रधान निशान सिंह पर बढ़ा दिया है. राजू मरवाह एवं महेंद्र सिंह ने गुरुवार को अलग-अलग आवेदन प्रधान निशान सिंह को संबोधित कार्यालय कर्मी बीबी बलबीर कौर को सौंपा है. राजू मरवाह के अनुसार कमेटी का कार्यकाल खत्म होने जा रहा है और संगत उनसे सवाल…

Read More

चांद, मिथुन, जुम्मन और नाटू पूर्ति का गिरोह हुआ सक्रिय, रातों-रात लाखों की कमाई फतेह लाइव, रिपोर्टर. कोल्हान में स्क्रैप चोरी का धंधा कभी बंद हो नहीं सकता क्योंकि थानेदारों और लोहा चोरों का सिंडिकेट इतना मजबूत हो चुका है कि न निगरानी विभाग और न सीआईडी ही इस पर विशेष ध्यान देती है. “फतेह लाईव” की लगातार रिपोर्टिंग के बाद बंद पड़ी सरायकेला-खरसावां की अभिजीत कंपनी की चोरी सिर्फ इसलिए रूक गई थी, कि पत्रकारों ने खुद से जाकर तत्कालीन एसपी मनीष टोप्पो को शिकायत की थी, लेकिन अब यह फिर से शुरू हो गई है. सूत्रों से मिली…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਹਾਲ ਹੀ ਵਿੱਚ ਸੀਬੀਐਸਈ ਬੋਰਡ ਇਮਤਿਹਾਨਾਂ ਵਿੱਚੋਂ ਪੰਜਾਬੀ ਭਾਸ਼ਾ ਨੂੰ ਹਟਾਏ ਜਾਣ ਬਾਰੇ ਕੁਝ ਅਫਵਾਹਾਂ ਸੋਸ਼ਲ ਮੀਡੀਆ, ਖਾਸ ਕਰਕੇ ਟਵਿੱਟਰ ’ਤੇ ਫੈਲ ਰਹੀਆਂ ਹਨ। ਬਲ ਮਲਕੀਤ ਸਿੰਘ ਐਗਜ਼ਿਕਿਊਟਿਵ ਚੇਅਰਮੈਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਅਸੀਂ ਇਹ ਮਾਮਲਾ ਸੀਬੀਐਸਈ ਨਾਲ ਸਿੱਧਾ ਜਾਂਚਿਆ ਹੈ ਅਤੇ ਅਧਿਕਾਰਤ ਤੌਰ ’ਤੇ ਪੁਸ਼ਟੀ ਕੀਤੀ ਗਈ ਹੈ ਕਿ ਵਿਸ਼ਿਆਂ ਵਿੱਚ ਕੋਈ ਬਦਲਾਵ ਨਹੀਂ ਕੀਤਾ ਗਿਆ। ਪੰਜਾਬੀ, ਬਾਕੀ ਸਾਰੇ ਮੌਜੂਦਾ ਵਿਸ਼ਿਆਂ ਵਾਂਗ, ਆਉਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਮੌਜੂਦ ਰਹੇਗੀ। ਅਸੀਂ ਵਿਦਿਆਰਥੀਆਂ, ਮਾਪਿਆਂ ਅਤੇ ਸਾਰੇ ਭਾਈਚਾਰੇ ਨੂੰ ਅਪੀਲ ਕਰਦੇ ਹਾਂ ਕਿ ਝੂਠੀ ਜਾਣਕਾਰੀ ’ਤੇ ਵਿਸ਼ਵਾਸ ਨਾ ਕਰਨ…

Read More

1999 ਵਿੱਚ, ਵਾਜਪਾਈ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਨਸਲਕੁਸ਼ੀ ਵਿੱਚ ਸ਼ਾਮਲ 200 ਤੋਂ ਵੱਧ ਆਰਐਸਐਸ-ਭਾਜਪਾ ਕਾਰਕੁਨਾਂ ਵਿਰੁੱਧ ਕੇਸ ਵਾਪਸ ਲਏ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮੋਦੀ ਸਰਕਾਰ 1984 ਦੇ ਸਿੱਖ ਕਤਲੇਆਮ ਲਈ ਕਾਂਗਰਸੀ ਆਗੂਆਂ ਨੂੰ ਭਾਜਪਾ-ਆਰ.ਐੱਸ.ਐੱਸ. ਦੇ ਸ਼ਖਸੀਅਤਾਂ ਨੂੰ ਬਚਾਉਂਦੇ ਹੋਏ ਚੋਣਵੇਂ ਤੌਰ ‘ਤੇ ਸਜ਼ਾਵਾਂ ਦੇ ਰਹੀ ਹੈ, ਜਦਕਿ ਸਿੱਖ ਕਤਲੇਆਮ ਵਿਚ ਓਹ ਵੀ ਬਰਾਬਰ ਦੇ ਜ਼ਿੰਮੇਵਾਰ ਸਨ। ਕੈਨੇਡਾ ਦੇ ਸਰੀ ਤੋਂ ਪੰਥਕ ਸੇਵਾਦਾਰ ਅਤੇ ਗੁਰਦੁਆਰਾ ਸਾਹਿਬ ਦੇ ਮੈਂਬਰ ਭਾਈ ਗੁਰਮੀਤ ਸਿੰਘ ਤੂਰ, ਭਾਈ ਗੁਰਮੀਤ ਸਿੰਘ ਗਿੱਲ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਨਰਿੰਦਰ ਸਿੰਘ ਖਾਲਸਾ, ਭਾਈ ਅਜੈਪਾਲ ਸਿੰਘ, ਭਾਈ ਮਨਜਿੰਦਰ ਸਿੰਘ ਖਾਲਸਾ ਅਤੇ ਭਾਈ ਰਣਜੀਤ ਸਿੰਘ ਖਾਲਸਾ ਨੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਦੱਸਿਆ ਕਿ ਸਦਰ ਬਜ਼ਾਰ ਦੇ ਟ੍ਰੈਫਿਕ ਜਾਮ ਕਾਰਨ ਵਪਾਰੀਆਂ ਅਤੇ ਖਰੀਦਦਾਰਾਂ ਨੂੰ ਹਰ ਰੋਜ਼ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਤਿਉਹਾਰ ਹੋਣ ਕਾਰਨ ਵਪਾਰੀਆਂ ਵਿੱਚ ਭਾਰੀ ਰੋਸ ਹੈ। ਹੋਲੀ ਨੇੜੇ ਆ ਰਹੀ ਹੈ ਅਤੇ ਟਰੈਫਿਕ ਜਾਮ ਦੀ ਸਮੱਸਿਆ ਵਧਦੀ ਜਾ ਰਹੀ ਹੈ। ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵਪਾਰੀਆਂ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਟਰੈਫਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਝਾਰਖੰਡ ਹਾਈ ਕੋਰਟ ਨੇ ਸਤਨਾਮ ਸਿੰਘ ਗੰਭੀਰ ਵੱਲੋਂ ਝਾਰਖੰਡ ਵਿੱਚ ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਅਤੇ ਸਿੱਖਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਨਿਗਰਾਨੀ ਲਈ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਮਾਮਲੇ ਦੀ ਜਾਣਕਾਰੀ ਦੇਂਦਿਆ ਸਤਨਾਮ ਸਿੰਘ ਗੰਭੀਰ ਨੇ ਦਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਮੈਂਬਰੀ ਕਮਿਸ਼ਨ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਨਾ ਕੀਤੇ ਜਾਣ ‘ਤੇ ਅਦਾਲਤ ਵਲੋਂ ਅਸੰਤੁਸ਼ਟੀ ਪ੍ਰਗਟ ਕੀਤੀ ਗਈ ਹੈ। ਰਾਜ ਸਰਕਾਰ ਤੋਂ ਪੁੱਛਿਆ ਗਿਆ ਹੈ ਕਿ ਇਹ ਰਿਪੋਰਟ ਕਦੋਂ ਸੌਂਪੀ ਜਾਵੇਗੀ ਤੇ ਨਾਲ ਹੀ ਸੂਬਾ ਸਰਕਾਰ ਨੂੰ ਵਨ ਮੈਨ ਕਮਿਸ਼ਨ ਦੀ ਰਿਪੋਰਟ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਅੰਮ੍ਰਿਤਸਰ ਕਾਰਜਕਾਰਨੀ ਕਮੇਟੀ ਦੇ ਮੈਂਬਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ 1984 ਸਿੱਖ ਨਸਲਕੁਸ਼ੀ ਦੇ ਇੱਕ ਹੋਰ ਮਾਮਲੇ ਵਿੱਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਲੋਂ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਿਆਂ ਵਲ ਇਕ ਛੋਟਾ ਜਿਹਾ ਕਦਮ ਹੈ, ਪਰ 1984 ਦੇ ਨਿਰਦੋਸ਼ ਸਿੱਖਾਂ ਦੇ ਜਿੰਦਾ ਸਾੜੇ ਗਏ ਪਰਿਵਾਰਕ ਮੈਂਬਰਾਂ, ਮਾਤਾਵਾਂ, ਭੈਣ-ਭਰਾਵਾਂ ਅਤੇ ਪੁੱਤ-ਧੀਆਂ ਨੂੰ ਇਨਸਾਫ਼ ਉਦੋਂ ਮਿਲੇਗਾ, ਜਦੋਂ ਸੱਜਣ ਕੁਮਾਰ ਵਰਗੇ ਮਾਸਟਰਮਾਈਂਡ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਮਿਲੇਗੀ। ਉਨ੍ਹਾਂ ਦਿੱਲੀ ਸਰਕਾਰ ਅਤੇ ਕੇਂਦਰੀ…

Read More

ਗੁਰਲਾਡ ਸਿੰਘ ਕਾਹਲੋਂ, ਬੀਬੀ ਨਿਰਪ੍ਰੀਤ ਕੌਰ ਸਮੇਤ ਕਤਲੇਆਮ ਪੀੜਿਤਾਂ ਨੇ ਕੀਤੀ ਸੀ ਫਾਂਸੀ ਦੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 40 ਸਾਲ ਬਾਅਦ ਇਕ ਹੋਰ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਹ ਮਾਮਲਾ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ। ਪੀੜਤ ਪੱਖ ਨੇ ਉਸ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੋਸ਼ੀ ਠਹਿਰਾਇਆ ਗਿਆ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਕੌਮ ਦੇ ਜਖਮਾਂ ਤੇ ਮੱਲ੍ਹਮ ਲਗਾਉਣ ਦਾ ਜਿਹੜਾ ਫੈਸਲਾ ਅੱਜ ਦਿੱਲੀ ਦੀ ਅਦਾਲਤ ਨੇ ਕੀਤਾ ਹੈ, ਓਹ ਸਵਾਗਤਯੋਗ ਹੈ। ਸਿੱਖ ਕੌਮ ਨੇ ਭਾਵੇਂ 40 ਸਾਲ ਦੇ ਲੰਮੇ ਅਰਸੇ ਤਕ ਇੰਨਸਾਫ ਲਈ ਲੰਬੀ ਲੜਾਈ ਲੜੀ ਹੈ ਚੰਗਾ ਹੁੰਦਾ ਜ਼ੇਕਰ ਅਦਾਲਤ ਓਸ ਨੂੰ ਫਾਂਸੀ ਦੀ ਸਜ਼ਾ ਸੁਣਾ ਦੇਂਦੀ ਜਿਸ ਨਾਲ ਇੰਨਸਾਫ ਲਈ ਤਪ ਰਹੇ ਸਿੱਖਾਂ ਦੇ ਹਿਰਦਿਆਂ ਨੂੰ ਕੁਝ ਰਾਹਤ ਮਹਿਸੂਸ ਹੁੰਦੀ। ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਵੀਰਜੀ ਨੇ ਜੋਰ ਦੇਕੇ ਕੇਂਦਰ ਸਰਕਾਰ ਕੋਲੋਂ ਮੰਗ ਚੁੱਕੀ ਕਿ ਸਰਕਾਰੀ ਤੰਤਰ ਦੀ…

Read More