Author: फतेह लाइव • एडिटर

ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਤੱਕ ਪਹੁੰਚ ਕੀਤੀ ਜਾਵੇਗੀ : ਬਾਬੂ ਸਿੰਘ ਬਰਾੜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਅਬਜ਼ਰਵਰ ਭਾਈ ਅਮਨਦੀਪ ਸਿੰਘ ਜੀ ਡੱਡੂਆਣਾਂ ਅਤੇ ਮੁੱਖ ਕਾਰਜਕਾਰੀ ਕਮੇਟੀ ਮੈਂਬਰ ਜਿੰਨਾਂ ਵਿੱਚ ਭਾਈ ਭੁਪਿੰਦਰ ਸਿੰਘ ਜੀ ਗੱਦਲੀ, ਭਾਈ ਸ਼ਮਸ਼ੇਰ ਸਿੰਘ ਜੀ ਪੱਧਰੀ, ਭਾਈ ਹਰਜੀਤ ਸਿੰਘ ਜੀ ਪੁਰੇਵਾਲ, ਭਾਈ ਕੁਲਬੀਰ ਸਿੰਘ ਜੀ ਗੰਡੀਵਿੰਡ ਅਤੇ ਭਾਈ ਪਰਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਦੇ ਮੁੱਖ ਆਗੂਆਂ ਭਾਈ ਸੁਖਦੇਵ ਸਿੰਘ ਜੀ ਕਾਦੀਆਂ, ਭਾਈ ਹਰਭਜਨ ਸਿੰਘ ਜੀ ਤੁੜ ਅਤੇ ਭਾਈ ਹਰਭਜਨ…

Read More

ਜਿਹੜੀ ਕੌਮ ਨੇ ਆਪਣਾ ਰਾਜ ਮਾਣਿਆ ਹੋਵੇ ਤਾਂ ਉਨ੍ਹਾਂ ਅੰਦਰੋਂ ਰਾਜ ਮਾਨਣ ਦੀ ਭਾਵਨਾ ਨਹੀਂ ਕੱਢੀ ਜਾ ਸਕਦੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼ਹੀਦ ਭਾਈ ਹਰਦੀਪ ਸਿੰਘ ਨਿਝਰ ਅਤੇ ਸਿੱਖ ਪੰਥ ਨੂੰ ਹਲੂਣਾ ਦੇਣ ਵਾਲੇ ਦੀਪ ਸਿੱਧੂ ਦੀ ਬਰਸੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਮੌਂਟਰੀਆਲ ਕੈਨੇਡਾ ਵਿਖ਼ੇ ਮਨਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਜਸਵਿੰਦਰ ਸਿੰਘ ਨੇ ਸੰਗਤਾਂ ਨੂੰ ਸੰਬੋਧਿਤ ਹੁੰਦਿਆਂ ਭਾਈ ਨਿਝਰ ਅਤੇ ਦੀਪ ਸਿੱਧੂ ਦੇ ਜੀਵਨ ਅਤੇ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਦੀਪ ਸਿੱਧੂ ਦੀ ਦੋ ਸਾਲ ਪਹਿਲਾਂ ਕੇ.ਐਮ.ਪੀ. ਵਿਖੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਭਾਈ ਨਿਝਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ ਵਿਖ਼ੇ ਵਿਦਿਆਰਥੀਆਂ ਵਿੱਚ ਆਫ਼ਤ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਅਭਿਆਸ ਨੂੰ ਜਾਰੀ ਰੱਖਦੇ ਹੋਏ, ਬੀਤੀ 14 ਫਰਵਰੀ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਮਲ ਕਰਦੇ ਹੋਏ ਇੱਕ ਮੌਕ ਡਰਿੱਲ ਅਤੇ ਨਿਕਾਸੀ ਅਭਿਆਸ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਵਿੱਚ ਐਮਰਜੈਂਸੀ ਸਥਿਤੀ ਦੇ ਸਮੇਂ ਤੇਜ਼ੀ ਨਾਲ ਜਵਾਬ ਦੇਣ ਦੇ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਸਕੂਲ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਦਸਿਆ ਕਿ ਸਕੂਲ ਵਿੱਚ ਇਹ ਮੌਕ ਡਰਿੱਲ ਜੋਖਮ ਘਟਾਉਣ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਜਿਹੀ ਕਿਸੇ ਵੀ ਘਟਨਾ ਲਈ ਤਿਆਰ ਕਰਨ ਲਈ ਕੀਤੀ ਗਈ ਸੀ। ਮੌਕ ਡਰਿੱਲ…

Read More

फतेह लाइव, रिपोर्टर. श्री राम मंदिर के पंचम स्थापना दिवस प्रत्येक वर्ष की भांति इस वर्ष भी धूमधाम से किया जा रहा है. इसकी तैयारी के लिए आज भाजपा साकची मंडल के अध्यक्ष युवराज सिंह द्वारा नगर भ्रमण किया गया जिसमें झारखंड के पूर्व मुख्यमंत्री रघुवर दास शामिल हुए और राम मंदिर स्थापना दिवस के निमित्त दिनांक 21 फरवरी को शाम 3:00 बजे होने वाले शोभायात्रा एवं नगर भ्रमण में ज्यादा से ज्यादा लोग शामिल हो. इसके लिए घर-घर पहुंच कर निमंत्रण देने एवं दिनांक 22 फरवरी से 2025 दिन (शनिवार) से शुभारंभ होने वाले यह महोत्सव 28 फरवरी 2025…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ) ਦਿੱਲੀ ਦੇ ਮਹਾਕਾਲ ਵੱਲੋਂ 26 ਫਰਵਰੀ ਨੂੰ ਰਮੇਸ਼ ਨਗਰ ਵਿਖੇ ਮਹਾਸ਼ਿਵਰਾਤਰੀ ਦਾ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਦੇਖਦਿਆਂ ਮਹਾਸ਼ਿਵਰਾਤਰੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਰਹੀਆਂ ਹਨ । ਜਿਸ ਵਿੱਚ ਦੇਸ਼ ਭਰ ਦੇ ਨਾਮਵਰ ਗਾਇਕ ਮਹਾਕਾਲ ਦਾ ਭਜਨ ਗਾਇਨ ਕਰਨਗੇ। ਇਸ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਪਿਛੋਕੜ ਵਾਲੇ ਲੋਕ ਭਾਗ ਲੈਣਗੇ। ਇਸ ਮੌਕੇ ਦਿੱਲੀ ਮਹਾਕਾਲ ਦੇ ਪ੍ਰਬੰਧਕਾਂ ਭੁਪਿੰਦਰ ਕਪੂਰ, ਕਮਲ ਆਹੂਜਾ, ਨੀਰਜ ਆਹੂਜਾ, ਸੁਨੀਲ ਕੁਮਾਰ, ਅਸ਼ੀਸ਼ ਮਖੀਜਾ, ਸੁਰਿੰਦਰ ਸਡਾਨਾ, ਅਜੇ ਪ੍ਰਤਾਪ ਨੇ ਦੱਸਿਆ ਕਿ ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ, ਸੰਸਦ ਮੈਂਬਰ ਬੰਸੁਰੀ ਸਵਰਾਜ, ਵਿਧਾਇਕ ਹਰੀਸ਼ ਖੁਰਾਣਾ,…

Read More

ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅੰਮ੍ਰਿਤਸਰ ਪੁੱਜ ਰਹੇ ਹਨ ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ। ਜਿਹੜੇ ਲੋਕ ਲੋੜ ਮਹਿਸੂਸ ਕਰਨ ਉਹ ਹਵਾਈ ਅੱਡੇ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਸਟਾਫ਼ ਤੱਕ ਪਹੁੰਚ ਕਰ ਸਕਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਜਪਾ ਦੇ ਕੌਮੀ ਸਕੱਤਰ ਅਤੇ ਰਾਜੌਰੀ ਗਾਰਡਨ ਹਲਕੇ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਆਖਿਆ ਹੈ ਕਿ ਉਹਨਾਂ ਦੇ ਪਾਰਟੀ ਦੇ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਦੂਜੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਮਗਰੋਂ ਹੁਣ ਰਾਹੁਲ ਗਾਂਧੀ ਨੂੰ ਦੇਸ਼ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਤੇ ਸੱਜਣ ਕੁਮਾਰ ਨੂੰ ਪਾਰਟੀ ਵਿਚੋਂ ਕੱਢ ਦੇਣਾ ਚਾਹੀਦਾ ਹੈ। ਰਾਹੁਲ ਗਾਂਧੀ ਨੂੰ ਲਿਖੇ ਪੱਤਰ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਦੀ 1984 ਦੇ ਸਿੱਖ ਕਤਲੇਆਮ ਵਿਚ ਭੂਮਿਕਾ ਲਈ ਉਸਨੂੰ ਇਕ ਹੋਰ ਕੇਸ ਵਿਚ ਦੋਸ਼ੀ ਠਹਿਰਾਇਆ ਜਾਣਾ…

Read More

फतेह लाइव, रिपोर्टर. जमशेदपुर के एमजीएम अस्पताल के गायनिक विभाग में मरीजों की संख्या लगातार बढ़ रही है, जिससे अव्यवस्था का माहौल बना हुआ है. अस्पताल में बेड की कमी के कारण कई मरीजों को इधर-उधर भटकना पड़ रहा है. भीड़ बढ़ने से स्थिति तनावपूर्ण होती जा रही है और आए दिन हंगामे की घटनाएं सामने आ रही हैं. शनिवार को प्रसव केंद्र में उस समय अफरातफरी मच गई. जब एक व्यक्ति नशे की हालत में अंदर घुसने की कोशिश करने लगा. वहां मौजूद होमगार्ड के जवानों ने उसे रोका, लेकिन वह बहस करने लगा और जबरदस्ती अंदर जाने का…

Read More

ਸੱਜਣ ਕੁਮਾਰ ਨੂੰ ਤਾ-ਉਮਰ ਕੈਦ ਮਿਲਣੀ ਚਾਹੀਦੀ ਹੈ ਜਿਸ ਕਰਕੇ ਓਹ ਆਪਣੇ ਕੀਤੇ ਗੁਨਾਹਾਂ ਨੂੰ ਮੌਤ ਤਕ ਯਾਦ ਕਰਦਾ ਰਹੇ : ਨਿਰਪ੍ਰੀਤ ਕੌਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਖੰਡ ਕੀਰਤਨੀ ਜੱਥੇ ਨਾਲ ਸੰਬੰਧਿਤ ਨਿਰਪ੍ਰੀਤ ਕੌਰ 16 ਸਾਲ ਦੀ ਸੀ ਜਦੋਂ ਉਸਦੇ ਪਿਤਾ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਓਸ ਦੀਆਂ ਅੱਖਾਂ ਦੇ ਸਾਹਮਣੇ ਜਲਾ ਦਿੱਤਾ ਗਿਆ ਸੀ । ਸਿੱਖ ਕਤਲੇਆਮ ਪੀੜਤ ਹੋਣ ਦੇ ਨਾਹਤੇ, ਨਿਰਪ੍ਰੀਤ ਕੌਰ ਜੋ ਕਿ ਪਿਛਲੇ 40 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੀ ਹੈ ਅਤੇ ਆਪਣੇ ਕੇਸ ਦੇ ਨਾਲ ਹੋਰ ਕੇਸਾਂ ਦੀ ਪੈਰਵਾਈ ਵੀ ਕਰ ਰਹੀ ਹੈ, ਨੇ ਸੱਜਣ ਕੁਮਾਰ ਨੂੰ ਇਕ ਹੋਰ ਮਾਮਲੇ ਵਿਚ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਅੱਜ ਹੋਈ ਮੀਟਿੰਗ ਵਿਚ 19 ਫਰਵਰੀ ਨੂੰ ਦਿੱਲੀ ਵਿਚ ਇਕ ਪੰਥਕ ਕਨਵੈਨਸ਼ਨ ਸੱਦ ਕੇ ਕੌਮ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਇਕਜੁੱਟ ਹੋ ਕੇ ਫੈਸਲੇ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ. ਇਸ ਬਾਰੇ ਜ਼ਿਆਦਾ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਕੌਮ ਨੂੰ ਦਰਪੇਸ਼ ਭੱਖਦੇ ਮਸਲਿਆਂ ’ਤੇ ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਅੱਜ ਵੇਖਣ ਵਿਚ ਆ ਰਿਹਾ ਹੈ ਕਿ ਸ਼੍ਰੋਮਣੀ…

Read More