Author: फतेह लाइव • एडिटर

फतेह लाइव, रिपोर्टर. सरायकेला के आदित्यपुर थाना क्षेत्र के सापड़ा स्थित देशी ढाबा में बाबू दास को गोली मारने के मामले में पुलिस ने दो आरोपियों को गिरफ्तार कर लिया है. घटना 7 फरवरी के रात की है. जब अजय बहादूर उर्फ अज्जू थापा (34) और आनंद दूबे (27) ने बाबू दास को गोली मारकर फरार हो गए थे. परिजनों ने घायल को अस्पताल में भर्ती कराया जहां उनका इलाज जारी है. घटना के बाद पीड़ित की पत्नी सुष्मिता दास के बयान पर आदित्यपुर थाना कांड संख्या 40/25 के तहत मामला दर्ज किया गया था. सरायकेला पुलिस अधीक्षक कार्यालय स्थित…

Read More

फतेह लाइव, रिपोर्टर. जमशेदपुर के साकची गुरुद्वारा प्रबंधक कमेटी के प्रधान पद के चुनाव को लेकर विपक्ष ने सोमवार को बिगुल फूंक दिया है. इसी के साथ ही साकची गुरुद्वारा के चुनाव की आहट हो चुकी है. इस बार 2025 से 2028 तक के कार्यकाल के लिए संगत अपना प्रधान चुनेगी. सिख राजनीति में घटे घटनाक्रम को लेकर इस बार का चुनाव भी दिलचस्प होने वाला है. मौजूदा प्रधान निशान सिंह अपने कार्यकाल में हुए विकास कार्यों को लेकर संगत के बीच मुस्तैदी के साथ डटे रहेंगे. बहरहाल, सोमवार को प्रधान की टीम के वरीय उपाध्यक्ष जोगिंदर सिंह जोगी ने…

Read More

यमुना एक्सप्रेस-वे के पास गौर यमुना सिटी में जुटे आम और खास फतेह लाइव, रिपोर्टर. उत्तर प्रदेश के ग्रेटर नोएडा में गौड़ ग्रुप ने गौड़ यमुना सिटी,सेक्टर-19,यमुना एक्सप्रेसवे पर भारत की सबसे ऊँची 108 फीट की भगवान श्रीकृष्ण की प्रतिमा का भव्य अनावरण किया है. इस अवसर पर भगवान राम और कृष्ण के मंदिर का उद्घाटन भी सांसद हेमा मालिनी द्वारा किया गया. इस ऐतिहासिक क्षण में उत्तर प्रदेश सरकार के पर्यटन एवं संस्कृति मंत्री जयवीर सिंह, आईटी एवं इलेक्ट्रॉनिक्स मंत्री सुनील शर्मा बतौर अतिथि शामिल थे. कार्यक्रम में हजारों श्रद्धालु और पर्यटक उमड़े जिससे माहौल भक्तिमय हो गया. भक्ति…

Read More

फतेह लाइव, डेस्क. मणिपुर के मुख्यमंत्री एन बीरेन सिंह ने रविवार शाम अपना इस्तीफा गवर्नर को सौंप दिया. गवर्नर अजय कुमार भल्ला ने इस्तीफा स्वीकार कर लिया है और बीरेन सिंह से कार्यवाहक मुख्यमंत्री के तौर पर पद संभालने के लिए कहा है. बीरेन सिंह पर राज्य में 21 महीने से जारी हिंसा के चलते काफी दबाव था. विपक्षी पार्टियां भी लगातार NDA से इस मुद्दे पर सवाल पूछ रही थीं. इस्तीफे का फैसला लेने से पहले बीरेन सिंह ने रविवार सुबह केंद्रीय गृह मंत्री अमित शाह से दिल्ली में मुलाकात की थी. नए मुख्यमंत्री पर फैसला एक-दो दिन के…

Read More

सोशल साइट पर खुलेआम हथियार लहरा रहा यह शख्श, जिला पुलिस का साइबर सेल मौन बागबेड़ा का यह युवक सोशल साइट में फोटो वायरल कर दे रहा धमकी, हो सकती है बड़ी घटना फतेह लाइव, रिपोर्टर. सोशल मीडिया पर हथियारों के साथ सेल्फी लेकर फोटो वायरल करना युवकों के लिए ट्रेंड बना है. हथियारों को खुलेआम लहराने वाले अक्सर अपराध जगत से जुड़े लोग ही होते हैं, जो अपना जलवा बरकरार रखने के लिए इस तरह की हरकतें कर पुलिस प्रशासन को चुनौती देते रहते हैं. कुछ इसी तरह का नजारा इन दिनों जमशेदपुर में देखने को मिल रहा है…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਤੇ ਤਿਲਕ ਵਿਹਾਰ ਦੀਆਂ ਸ਼ਾਖ਼ਾਵਾਂ ਵਿਚ ਸਮਾਰਟ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਤੇ ਤਿਲਕ ਵਿਹਾਰ ਦੀਆਂ ਸ਼ਾਖ਼ਾਵਾਂ ਵਿਚ ਸਮਾਰਟ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਸਮਾਰਟ ਕਲਾਸਾਂ ਦਾ ਵਿਦਿਆਰਥੀਆਂ ਨੂੰ ਬਹੁਤ ਵੱਡਾ ਲਾਭ ਮਿਲੇਗਾ। ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰਫੀਸ਼ੀਅਲ ਇੰਟੈਲੀਜੈਂਸ ਸਮੇਤ ਹਰ ਆਧੁਨਿਕ ਤਕਨਾਲੋਜੀ ਵਿਦਿਆਰਥੀਆਂ ਨੂੰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ ਵਕਾਲਤ ਕੀਤੀ ਗਈ ਹੈ। ਇਸ ਪਟੀਸ਼ਨ ਨੂੰ ਦਾਖਲ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਸੰਬੰਧੀ ਅੱਜ ਅਕਾਲੀ ਦਲ ਦਫ਼ਤਰ ਵਿਖੇ ਆਪਣੇ ਵਕੀਲ, ਐਡਵੋਕੇਟ ਨਗਿੰਦਰ ਬੇਨੀਪਾਲ ਦੇ ਨਾਲ ਮੀਡੀਆ ਸਾਹਮਣੇ ਕਾਨੂੰਨੀ ਨੁਕਤਿਆਂ ਦੀ ਸਾਂਝ ਕੀਤੀ। ਜੀਕੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਇੰਡੀਆ ਦੇ ਹੁਕਮਰਾਨਾਂ ਤੇ ਏਜੰਸੀਆਂ ਵੱਲੋ ਆਪਣੇ ਸਰਕਾਰੀ ਪ੍ਰਚਾਰ ਸਾਧਨਾਂ ਉਤੇ ਇਹ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਚ ਵੱਸਣ ਵਾਲੇ ਪੰਜਾਬੀ ਤੇ ਸਿੱਖ ਨੌਜਵਾਨਾਂ ਵੱਲੋ ਵੱਡੀ ਗਿਣਤੀ ਵਿਚ ਅਮਰੀਕਾ, ਕੈਨੇਡਾ ਤੇ ਹੋਰ ਯੂਰਪਿੰਨ ਮੁਲਕਾਂ ਵਿਚ ਵੱਡੀ ਗਿਣਤੀ ਵਿਚ ਜਾਣ ਦਾ ਕਾਰਨ ਉਨ੍ਹਾਂ ਦੀ ਆਰਥਿਕਤਾ ਜਾਂ ਰੁਜਗਾਰ ਹੈ । ਲੇਕਿਨ ਸੱਚਾਈ ਇਹ ਹੈ ਕਿ ਇੰਡੀਆ ਦੀ ਬੀਜੇਪੀ-ਆਰ.ਐਸ.ਐਸ ਹਕੂਮਤ ਅਤੇ ਇਸ ਤੋ ਪਹਿਲੇ ਰਹਿ ਚੁੱਕੀਆ ਕਾਂਗਰਸ ਹਕੂਮਤਾਂ ਸਮੇ ਪੰਜਾਬੀਆਂ ਤੇ ਸਿੱਖਾਂ ਉਤੇ ਮੰਦਭਾਵਨਾ ਅਧੀਨ ਕੇਵਲ ਹਰ ਖੇਤਰ ਵਿਚ ਭਾਰੀ ਵਿਤਕਰੇ, ਬੇਇਨਸਾਫ਼ੀਆਂ ਹੀ ਨਹੀ ਕੀਤੀਆ ਜਾਂਦੀਆ ਰਹੀਆ ਬਲਕਿ ਪੰਜਾਬੀਆਂ ਤੇ ਸਿੱਖ ਨੌਜਵਾਨਾਂ ਨੂੰ ਬਦਨਾਮਨੁਮਾ…

Read More

ਗੈਰਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾ ਤੇ ਵੀ ਸਖ਼ਤ ਕਾਰਵਾਈ ਦੀ ਲੋੜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਮਰੀਕਾ ਤੋਂ ਵਾਪਿਸ ਭੇਜੇ ਗਏ ਨੌਜੁਆਨਾਂ ਦੀ ਹੱਡਬੀਤੀ ਸੁਣ ਕੇ ਲਹੂ ਦੇ ਕੰਡੇ ਖੜੇ ਹੋ ਜਾਂਦੇ ਹਨ ਕਿ ਕਿੰਨਾ ਤਸ਼ੱਦਦ ਅਤੇ ਦੁੱਖ ਸਹਿਣ ਕਰਣ ਮਗਰੋਂ ਓਹ ਅਮਰੀਕਾ ਜਾ ਵੱਖ ਵੱਖ ਮੁਲਕਾਂ ਅੰਦਰ ਗ਼ੈਰਕਾਨੂੰਨੀ ਤੌਰ ਤੇ ਰੋਜ਼ੀ ਰੋਟੀ ਦੀ ਭਾਲ ਅੰਦਰ ਪੂਜਦੇ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਅਮਰੀਕਾ ਦੇ ਦੁਬਾਰਾ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਪਣੇ ਫ਼ੌਜੀ ਜਹਾਜ਼ ਰਾਹੀਂ 200 ਤੋਂ ਜ਼ਿਆਦਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

Read More