Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਸਿੱਖ ਲੀਡਰ ਦਿੱਲੀ ਦੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਨਾਲ ਕਿਸੇ ਵੀ ਏਜੰਡੇ ਦੇ ਤਹਿਤ ਦਿੱਲੀ ਦੇ ਸਿੱਖਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਵਿੱਚ ਨਾਕਾਮ ਰਹੇ ਹਨ ਤੇ ਨਾਲ ਹੀ ਕਿਸੇ ਵੀ ਪਾਰਟੀ ਤੋਂ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਵਿੱਚ ਅਸਫਲ ਰਹੇ ਹਨ ਕਿਉਂਕਿ ਇਹਨਾਂ ਲੀਡਰਾਂ ਨੇ ਕੋਈ ਕੋਸ਼ਿਸ਼ ਹੀ ਨਹੀਂ ਕੀਤੀ। ਹੈਰਾਨਗੀ ਦੀ ਗੱਲ ਹੈ ਕਿ ਹੈਦਰਾਬਾਦ ਤੋਂ ਮੁਸਲਮਾਨ ਲੀਡਰ ਦਿੱਲੀ ਆ ਕੇ ਆਪਣੀ ਪਾਰਟੀ ਦੇ ਦੋ ਉਮੀਦਵਾਰ ਮੁਸਲਿਮ ਬਹੁਮਲ ਇਲਾਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਕੇ ਉਹਨਾਂ ਦੇ ਪ੍ਰਚਾਰ ਵਿੱਚ ਦਿਨ ਰਾਤ ਲੱਗਾ ਰਹੇ ਹਨ। ਸਿੱਖਾਂ ਦੀ ਇਕ ਵਡੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਸਰਕਾਰ…
खेल कोटे से रेलवे में आए राजेंद्र पाटिल के लिए खुली पिच, दूसरे विभागों में क्यों नहीं खेला रहें साहब : कमलेश चरणजीत सिंह. चक्रधरपुर रेल मंडल अंतर्गत टाटानगर रेलवे स्टेशन के पार्सल विभाग में कार्यरत सीनियर क्लर्क राजेंद्र पाटिल का आनन-फानन किये गये तबादले को लेकर खलबली मच गई है. इसे लेकर सीकेपी डिवीजन के वाणिज्य विभाग पर गंभीर आरोप लगने लगे हैं. इसी के साथ ही आरटीआई कार्यकर्ता कमलेश कुमार ने तीन माह के अंदर दोबारा रेल मंडल के जन सूचना पदाधिकारी सह वरिष्ठ मंडल कार्मिक अधिकारी के यहां सूचना अधिकार अधिनियम-2005 के तहत फिर आरटीआई का बम…
ਸਿੱਖ ਜੱਥੇਬੰਦੀਆਂ ਕੰਗਣਾ ਰਣੌਤ ਦੀ ਵਿਵਾਦਿਤ ਫਿਲਮ ਐਮਰਜੈਂਸੀ ਦਾ ਕਰ ਰਹੀਆਂ ਸਨ ਵਿਰੋਧ ਪ੍ਰਦਰਸ਼ਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬਰਤਾਨੀਆ ਦੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ਼ ਕਾਮਨਜ਼ ਵਿਚ ਬੋਲਦੇ ਹੋਏ, ਹੋਰ ਈਸਟ ਦੇ ਕੰਜ਼ਰਵੇਟਿਵ ਐਮ.ਪੀ. ਬੌਬ ਬਲੈਕਮੈਨ ਨੇ ਇਕ ਵਾਰ ਫਿਰ ਜਾਣਬੁੱਝ ਕੇ ‘ਅੱਤਵਾਦੀ’ ਸ਼ਬਦ ਦੀ ਦੁਰਵਰਤੋਂ ਕੀਤੀ ਤਾਂ ਜੋ ਫ਼ਿਲਮ ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ਦਾ ਵਰਣਨ ਕੀਤਾ ਜਾ ਸਕੇ। ਇਹ ਵਿਚਾਰ ਸਿੱਖ ਫੈੱਡਰੇਸ਼ਨ ਯੂ.ਕੇ. ਵਲੋਂ ਪ੍ਰਗਟ ਕੀਤੇ ਗਏ। ਭਾਈ ਜਸਪਾਲ ਸਿੰਘ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਐਮ.ਪੀ. ਬੌਬ ਬਲੈਕਮੈਨ ਸੱਜੇ-ਪੱਖੀ ਭਾਰਤੀ ਸਰਕਾਰ ਦੇ ਬੁਲਾਰੇ ਵਜੋਂ ਹੀ ਵਿਚਰ ਰਹੇ ਹਨ। ਦੋ ਸਾਲ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਸ. ਤੇਜਿੰਦਰ ਸਿੰਘ ਪੱਡਾ ਨੇ ਟੀਮ ਐਲਾਨ ਕਰਦਿਆਂ ਕਬੱਡੀ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਜਾਰੀ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਅਤੇ ਕਬੱਡੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਅਤੇ ਭਾਈ ਅਰੁਣਪਾਲ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਨਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਅਪਰਾਧੀ ਸੌਦਾ ਸਾਧ ’ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਨੇ ਕਿਹਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੀਆਂ ਦੋ ਚੇਲਿਆਂ ਨਾਲ ਜਬਰਜਿਨਾਹ ਦੇ ਦੋਸ਼ਾਂ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੰਗਲਵਾਰ ਨੂੰ ਇੱਕ ਵਾਰ ਫਿਰ 30 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਪਿਛਲੇ ਚਾਰ ਸਾਲਾਂ ਵਿੱਚ ਰਾਮ ਰਹੀਮ ਸਿੰਘ ਦੀ ਇਹ 12ਵੀਂ ਪੈਰੋਲ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਦਾ ਸਖ਼ਤ ਨਿਖੇਧੀ ਕਰਦਿਆਂ ਇਕ ਬਿਆਨ ਰਾਹੀਂ ਕਿ ਇਕ ਪਾਸੇ ਰਾਮ ਰਹੀਮ ਜੋ ਕਿ ਗੰਭੀਰ ਦੋਸ਼ਾਂ ਦਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰ ਸਾਲ 12 ਫਰਵਰੀ ਦੇ ਮਹਾਨ ਦਿਹਾੜੇ ਉਤੇ ਖ਼ਾਲਸਾ ਪੰਥ ਦੇ 20ਵੀਂ ਸਦੀ ਦੇ ਮਹਾਨ ਸਿੱਖ ਵੱਜੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਐਲਾਨੇ ਗਏ ਸਿੱਖ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਇਸ ਵਾਰ ਵੀ ਇਹ ਸਮਾਗਮ ਪੂਰੀ ਸਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ । ਇਸ ਸਮਾਗਮ ਵਿਚ ਕੌਮ ਦੀ ਅਗਲੀ ਰਣਨੀਤੀ ਅਤੇ ਆਜਾਦ ਬਾਦਸਾਹੀ ਸਿੱਖ ਰਾਜ ਨਿਸਾਨੇ ਦੀ ਪ੍ਰਾਪਤੀ ਲਈ ਜਿਥੇ ਇਕ ਵਾਰ ਫਿਰ ਦ੍ਰਿੜਤਾ ਨਾਲ ਪ੍ਰਣ ਤੇ ਅਰਦਾਸ ਕੀਤੀ ਜਾਵੇਗੀ, ਉਥੇ ਕੌਮਾਂਤਰੀ ਪੱਧਰ ਤੇ ਆਜਾਦੀ ਚਾਹੁੰਣ ਵਾਲੀਆ ਕੌਮਾਂ ਦੇ ਹੱਕ ਵਿਚ…
ਸਦਰ ਬਾਜ਼ਾਰ ਮਾਰਕੀਟ ਦੇ ਵਿਕਾਸ ਲਈ ਸਦਰ ਬਾਜ਼ਾਰ ਵਿਕਾਸ ਬੋਰਡ ਦਾ ਐਲਾਨ ਕੀਤਾ ਜਾਵੇ- ਪੰਮਾ ਤੇ ਰਾਕੇਸ਼ ਯਾਦਵ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡ ਐਸੋਸੀਏਸ਼ਨ ਦੀ ਤਰਫੋਂ ਚੇਅਰਮੈਨ ਪਰਮਜੀਤ ਸਿੰਘ ਪੰਮਾ ਪ੍ਰਧਾਨ ਸ਼੍ਰੀ ਰਾਕੇਸ਼ ਯਾਦਵ ਦੀ ਪ੍ਰਧਾਨਗੀ ਹੇਠ ਸਦਰ ਬਜ਼ਾਰ ਵਿੱਚ ਵਪਾਰੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਸਦਰ ਬਜ਼ਾਰ ਵਿੱਚ ਨਿੱਤ ਦਿਨ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫੈਡਰੇਸ਼ਨ ਦੇ ਜਨਰਲ ਸਕੱਤਰ ਰਾਜਿੰਦਰ ਸ਼ਰਮਾ, ਕਮਲ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਮਹਿੰਦਰੂ, ਖਜ਼ਾਨਚੀ ਦੀਪਕ ਮਿੱਤਲ, ਉਪ ਖਜ਼ਾਨਚੀ ਗੋਪਾਲ ਗਰੋਵਰ, ਵਪਾਰੀ ਆਗੂ ਰਮੇਸ਼ ਸਚਦੇਵਾ ਸਮੇਤ ਕਈ…
