Author: फतेह लाइव • एडिटर

ਅਦਾਲਤ ਅੰਦਰ ਕਮੇਟੀ ਦੇ ਨਾਲ-ਨਾਲ ਮਨਜਿੰਦਰ ਸਿੰਘ ਸਿਰਸਾ ਨੇ ਜਾਇਦਾਦਾਂ ਵੇਚਣ ਦਾ ਕੀਤਾ ਵਿਰੋਧ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨਾਲ ਅਦਾਲਤਾਂ ਵਿਚ ਚਲ ਰਹੇ ਕੇਸ ਵਿਚ ਕਮੇਟੀ ਦੀਆਂ ਜਾਇਦਾਦਾਂ ਵੇਚਣ ਲਈ ਲਾਈ ਪਟੀਸ਼ਨ ’ਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਵੱਲੋਂ ਵੱਟੀ ਚੁੱਪ ਕੌਮ ਦੀ ਪਿੱਠ ਵਿਚ ਛੁਰਾ ਮਾਰਨ ਵਾਲੀ ਗੱਲ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸੈਂਟਰ ਦੇ ਮੁਤੱਸਵੀ ਹੁਕਮਰਾਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਇਨ੍ਹਾਂ ਹੁਕਮਰਾਨਾਂ ਦੀ ਬੀ-ਟੀਮ ਬਣੀ ਸਰਕਾਰ ਵੱਲੋ ਕੁਝ ਸਮੇ ਤੋ ਵੱਖ-ਵੱਖ ਸਰਹੱਦੀ ਥਾਣਿਆਂ ਉਤੇ ਬੰਬ ਸੁੱਟਣ ਦੀਆਂ ਸਾਹਮਣੇ ਆ ਰਹੀਆ ਕਾਰਵਾਈਆ ਤੋ ਜਾਪਦਾ ਹੈ ਕਿ ਹੁਕਮਰਾਨ ਕਿਸੇ ਡੂੰਘੀ ਸਾਜਿਸ ਤਹਿਤ ਫਿਰ ਤੋ ਪੰਜਾਬ ਵਿਚ ਮਾਹੌਲ ਨੂੰ ਖਰਾਬ ਕਰਕੇ ਪੰਜਾਬੀਆਂ, ਵਿਸੇਸ ਤੌਰ ਤੇ ਸਿੱਖ ਕੌਮ ਤੇ ਸਿੱਖ ਨੌਜਵਾਨੀ ਨੂੰ ਬਿਨ੍ਹਾਂ ਵਜਹ ਨਿਸ਼ਾਨਾਂ ਬਣਾਉਣ ਦੇ ਦੁੱਖਦਾਇਕ ਅਮਲ ਕਰ ਰਹੇ ਹਨ। ਜਦੋਕਿ ਇਸ ਸਮੇ ਕਿਸੇ ਤਰ੍ਹਾਂ ਦੀ ਵੀ ਕੋਈ ਖਾੜਕੂ ਲਹਿਰ ਜਾਂ ਕੋਈ ਗੈਰ ਕਾਨੂੰਨੀ ਅਮਲ ਪੰਜਾਬ ਵਿਚ ਨਹੀ ਹੋ ਰਿਹਾ। ਜਿਸ ਤੋ ਪ੍ਰਤੱਖ ਹੁੰਦਾ ਹੈ…

Read More

ਨਵੀਂ ਦਿੱਲੀ ਮਨਪ੍ਰੀਤ ਸਿੰਘ ਖਾਲਸਾ) ਗੁਰੂ ਸਾਹਿਬਾਨਾਂ ਦੀ ਸਿੱਖਾਂ ਨੂੰ ਬਖਸ਼ਿਸ਼ ਕੀਤੀ ਦਸਤਾਰ ਜਿਸ ਨਾਲ ਸਿੱਖ ਦੀ ਦੁਨੀਆਂ ਵਿੱਚ ਇੱਕ ਵੱਖਰੀ ਪਛਾਣ ਹੈ । ਇਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ “ ਦਸਤਾਰ ਸਜਾਉਣ ਦਾ ਇਕ ਵਿਸ਼ੇਸ਼ ਮੁਕਾਬਲਾ “ ਐਤਵਾਰ, 26 ਜਨਵਰੀ 2025 ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਵੇਰੇ 11:30 ਤੋਂ ਸ਼ਾਮ 4 ਵਜੇ ਤੱਕ ਸਰੋਵਰ ਦੀ ਪਰਿਕਰਮਾ ‘ ਚ ਕਰਵਾਇਆ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਪਤਿਤਪਣੇ ਤੋਂ ਬਚਾਉਣਾ, ਸਿੱਖੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ 18 ਜੂਨ 2023 ਨੂੰ ਗੁਰੂ ਘਰ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੀ ਯਾਦ ਵਿੱਚ ਭਾਰਤੀ ਅੰਬੈਸੀ ਵੈਨਕੂਵਰ ਮੂਹਰੇ ਹਰ ਮਹੀਨੇ ਕਿਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਬੀਤੇ ਇਕ ਦਿਨ ਪਹਿਲਾਂ ਸੈਂਕੜੇ ਸੰਗਤਾਂ ਨੇ ਭਾਗ ਲਿਆ ਅਤੇ ਭਾਰਤੀ ਹਕੂਮਤ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕਰਣ ਦੇ ਨਾਲ ਆਪਣਾ ਰੋਸ ਵਿਖਾਇਆ। ਭਾਈ ਨਰਿੰਦਰ ਸਿੰਘ ਖਾਲਸਾ ਵਲੋਂ ਭੇਜੀ ਗਈ ਰਿਪੋਰਟ ਮੁਤਾਬਿਕ ਕੈਨੇਡਾ ਦਾ ਐਮਪੀ ਚੰਦਰ ਆਰੀਆ ਜੋ ਕਿ ਹਿੰਦ ਦੀ ਸ਼ਹਿ ਤੇ ਕੈਨੇਡਾ ਵਿੱਚ ਭਾਰਤੀ ਦਖਲਅੰਦਾਜ਼ੀ ਨੂੰ ਅੰਜਾਮ ਦਿੰਦਾ ਹੈ,…

Read More

(ਨਵੀਂ ਦਿੱਲੀ ਤੋ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਜ਼ਰੂਰ ਸੋਚਣਾ ਚਾਹੀਦਾ ਹੈ। ਇਹ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿ ਕੌਮ ਦੇ ਸਰਵਉੱਚ ਅਸਥਾਨ ਅਤੇ ਕੌਮ ਦੀਆਂ ਸਨਮਾਨਿਤ ਸ਼ਖ਼ਸੀਅਤਾਂ ਦਾ ਕੋਈ ਨਿਰਾਦਰ ਕਰੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਿੱਖ…

Read More

ਜੱਥੇਦਾਰ ਅਕਾਲ ਤਖਤ ਸਾਹਿਬ ਆਪਣੇ ਫੈਸਲਿਆਂ ਨੂੰ ਇੰਨ ਬਿੰਨ ਲਾਗੂ ਕਰਵਾਣ (ਨਵੀਂ ਦਿੱਲੀ ਤੋ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨ ਯੂਕੇ ਦੇ ਗੁਰੂ ਨਾਨਕ ਗੁਰਦੁਆਰਾ ਹਾਈ ਸਟਰੀਟ ਸਮੈਥਿਕ ਵਿਖੇ ਸਮੁੱਚੇ ਗੁਰਦੁਆਰਾ ਸਾਹਿਬਾਨ, ਪੰਥਕ ਜਥੇਬੰਦੀਆਂ ਅਤੇ ਪੰਥਕ ਦਰਦੀਆਂ ਦਾ ਬਹੁਤ ਹੀ ਭਰਾਵਾਂ ਇਕੱਠ ਹੋਇਆ ਜਿਸ ਵਿੱਚ ਬੜੇ ਦੁੱਖੀ ਹਿਰਦੇ ਨਾਲ ਸਾਰੇ ਇੱਕਠ ਨੇ ਮਹਿਸੂਸ ਕੀਤਾ ਕਿ ਸਿੱਖ ਕੌਮ ਦੀ ਭਾਵਨਾ ਨੂੰ ਠੇਸ ਲਾਉਣ ਲਈ ਦੋ ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਜੋ ਫੈਸਲੇ ਲਏ ਗਏ ਸਨ ਉਹਨਾਂ ਨੂੰ ਮੌਜੂਦਾ ਅਕਾਲੀ ਦਲ ਨੇ ਮਨਣ ਤੋਂ ਬਿਲਕੁਲ ਨਕਾਰ ਦਿੱਤਾ ਹੈ। ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਬਹੁਤ ਵੱਡੀ ਠੇਸ ਲੱਗੀ…

Read More

(ਨਵੀਂ ਦਿੱਲੀ ਤੋ ਮਨਪ੍ਰੀਤ ਸਿੰਘ ਖਾਲਸਾ) ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਕੇਂਦਰ ਸਰਕਾਰ ਨੂੰ 18 ਮਾਰਚ ਤੱਕ ਫੈਸਲਾ ਲੈਣ ਲਈ ਕਿਹਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਹ ਕੇਂਦਰ ਸਰਕਾਰ ਨੂੰ ਆਖਰੀ ਮੌਕਾ ਦੇ ਰਹੀ ਹੈ। ਜਾਂ ਤਾਂ ਸਰਕਾਰ ਇਸ ਦੌਰਾਨ ਕੋਈ ਫੈਸਲਾ ਲੈ ਲਵੇ, ਨਹੀਂ ਤਾਂ ਅਦਾਲਤ ਖੁਦ ਇਸ ਪਟੀਸ਼ਨ ‘ਤੇ ਮੈਰਿਟ ‘ਤੇ ਸੁਣਵਾਈ ਕਰੇਗੀ। ਭਾਈ ਰਾਜੋਆਣਾ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਪਿਛਲੇ 12-15 ਸਾਲਾਂ ਤੋਂ ਲਮਕਦੀ ਪਈ ਹੈ। ਉਨ੍ਹਾਂ…

Read More

ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਣ ਲਈ ਮਜਬੂਰ ਹੋਣਾ ਇਕ ਵੱਡੀ ਜਿੱਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਯੁਕਤ ਕਿਸਾਨ ਮੋਰਚਾ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਦੇ ਫੈਸਲੇ ਦਾ ਸੁਆਗਤ ਕਰਦਾ ਹੈ ਅਤੇ ਉਹਨਾਂ ਦੇ ਜਲਦੀ ਠੀਕ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹੈ। ਕਿਸਾਨ ਏਕਤਾ ਅਤੇ ਕਿਸਾਨ ਵਿਰੋਧੀ ਯੂਨੀਅਨ ਸਰਕਾਰ ਦੇ ਖਿਲਾਫ ਪੈਨ ਇੰਡੀਆ ਅੰਦੋਲਨ ਲਈ ਸੰਯੁਕਤ ਕਿਸਾਨ ਮੋਰਚਾ ਨੇਤਾਵਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੇ ਸਰਕਾਰ ਨੂੰ ਆਪਣੀ ਵੰਡਵਾਦੀ ਰਣਨੀਤੀ ਤੋਂ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਭਾਰਤ ਦੇ…

Read More

ਸਿੱਖਾਂ ਨੂੰ ਲਗਾਤਾਰ ਨਿਸ਼ਾਨਾ ਬਣਾਉਣਾ ਪੰਜਾਬ ਵਿੱਚ ਟਕਰਾਅ ਅਤੇ ਅਸਥਿਰਤਾ ਨੂੰ ਤੇਜ਼ ਕਰਨ ਦੀ ਵਿਸਫੋਟਕ ਸੰਭਾਵਨਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਜਵਾਬ ਵਿੱਚ, ਯੂ.ਐਨ. ਹਿਊਮਨ ਰਾਈਟਸ ਕੌਂਸਲ ਦੇ ਕਈ ਨੁਮਾਇੰਦਿਆਂ ਨੇ ਭਾਰਤ ਉੱਤੇ ਭਾਈ ਹਰਦੀਪ ਸਿੰਘ ਸਮੇਤ ਹੋਰ ਜਲਾਵਤਨੀ ਸਿੱਖ ਆਗੂਆਂ ‘ਤੇ ਹਮਲੇ ਕਰਨ ਨਾਲ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਹਨ। ਇਨ੍ਹਾਂ ਨੁਮਾਇੰਦਿਆਂ ਨੇ ਦੁਨੀਆਂ ਭਰ ਵਿੱਚ ਵਿਉਂਤਬੱਧ ਤਰੀਕੇ ਨਾਲ ਹੋ ਰਹੇ ਸਿੱਖ ਆਗੂਆਂ ‘ਤੇ ਹਮਲੇ ਅਤੇ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਕਾਲੇ ਕਾਨੂੰਨਾਂ ਦਾ ਨਿਸ਼ਾਨਾ ਬਨਾਉਣ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਯੂ.ਐਨ.…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਲਗਾਤਾਰ ਬੇਨਤੀ ਕਰ ਰਹੇ ਹਨ, ਨੇ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸਰਕਾਰ ਵੱਲੋਂ ਮਿਲੇ ਸੱਦੇ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਧੰਨਵਾਦ ਕੀਤਾ ਹੈ। ਅਤੇ ਵਿਗੜ ਰਹੀ ਸਿਹਤ ਦੇ ਆਧਾਰ ‘ਤੇ ਡਾਕਟਰੀ ਸਹਾਇਤਾ ਲੈਣਾ ਸ਼ਲਾਘਾਯੋਗ ਹੈ। ਡਾ. ਸਾਹਨੀ ਨੇ ਦੁਹਰਾਇਆ ਕਿ ਕਿਸੇ ਵੀ ਮੁੱਦੇ ਨੂੰ ਹੱਲ ਕਰਨ ਦਾ ਇੱਕੋ ਇੱਕ ਤਰੀਕਾ ਗੱਲਬਾਤ ਹੈ ਅਤੇ ਉਮੀਦ ਕੀਤੀ ਕਿ 14 ਫਰਵਰੀ ਦੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ, ਸਵਾਮੀਨਾਥਨ ਕਮੇਟੀ ਦੀ ਰਿਪੋਰਟ, ਮੋਟੇ ਅਨਾਜਾਂ…

Read More