Author: फतेह लाइव • एडिटर

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਿਨੇਮਾ ਘਰਾਂ ਬਾਹਰ ਕੀਤਾ ਪ੍ਰਦਰਸ਼ਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਰੋਸ ਨੂੰ ਦੇਖਦਿਆਂ ਸਿਨੇਮਾ ਪ੍ਰਬੰਧਕਾਂ ਨੇ ਫਿਲਮ ਐਮਰਜੈਂਸੀ ਨੂੰ ਨਾ ਚਲਾਉਣ ਦਾ ਫੈਸਲਾ ਕੀਤਾ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਰਸ਼ਨ ਸਮਾਪਤ ਕੀਤੇ ਗਏ। ਅੰਮ੍ਰਿਤਸਰ ਵਿਖੇ ਫਿਲਮ ਦੇ ਵਿਰੋਧ ਵਿੱਚ ਪੀਵੀਆਰ ਸਿਨੇਮਾ (ਸੂਰਜ ਚੰਦਾ ਤਾਰਾ), ਟਰੀਲੀਅਮ ਮਾਲ ਅਤੇ ਅਲਫਾ ਵਨ ਮਾਲ ਵਿਖੇ…

Read More

ਨਤੀਜੇ ਨਿਕਲਣਗੇ ਗੰਭੀਰ: ਬਾਬਾ ਹਰਦੀਪ ਸਿੰਘ ਮਹਿਰਾਜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਮਰਜੈਂਸੀ ਫਿਲਮ ਦੀ ਆੜ ਵਿੱਚ ਭਾਜਪਾ ਆਰਐਸਐਸ ਅਤੇ ਪੰਜਾਬ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡ ਰਹੀਆਂ ਹਨ ਪਰ ਸਰਕਾਰਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਜਦੋਂ ਸਿੱਖ ਕੌਮ ਤੇ ਕਿਸੇ ਵੀ ਤਰੀਕੇ ਨਾਲ ਹਮਲਾ ਹੋਇਆ ਹੈ ਤਾਂ ਪੂਰੀ ਪੰਥਕ ਜਥੇਬੰਦੀਆਂ ਤੇ ਕੌਮ ਇੱਕਜੁੱਟ ਹੋ ਕੇ ਉਸ ਵਿਰੋਧੀ ਧਿਰ ਆਵਾਜ਼ ਦਾ ਮੁਕਾਬਲਾ ਕਰਨ ਲਈ ਸੜਕਾਂ ਤੇ ਆਈਆਂ ਹਨ ‘ਤੇ ਹੁਣ ਵੀ ਇਸ ਐਮਰਜਂਸੀ ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਚੱਲਣ ਦੇਵਾਂਗੇ ਭਾਵੇਂ ਕੁਝ ਵੀ ਕਰਨਾ ਪਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਦਲ ਖਾਲਸਾ ਦੇ ਸੀਨੀਅਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਵਰਲਡ ਸਿੱਖ ਪਾਰਲੀਮੈਂਟ ਬਾਪੂ ਸੂਰਤ ਸਿੰਘ ਖਾਲਸਾ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ, ਜੋ ਕਿ ਪੰਥਕ ਸੋਚ ਅਤੇ ਨਿਰਸਵਾਰਥ ਸੇਵਾ ਦੀ ਮਿਸਾਲ ਸਨ। ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਬਾਪੂ ਸੂਰਤ ਸਿੰਘ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ੀਲ ਸਨ ਤੇ ਉਹਨਾਂ ਦੀ ਕੌਮ…

Read More

4 ਫ਼ਰਵਰੀ ਨੂੰ ਹੋਵੇਗਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਪੇਪਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ ਪ੍ਰੀਖਿਆਵਾਂ 4 ਫ਼ਰਵਰੀ ਤੋਂ 6 ਫ਼ਰਵਰੀ 2025 ਦੌਰਾਨ ਹੋ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਸਲ ਲੋਕਤੰਤਰ ਵਿੱਚ ਸਰਕਾਰ ਨੂੰ ਆਮ ਲੋਕਾਂ ਦੇ ਬੁਨਿਆਦੀ ਹੱਕਾਂ ਦੀ ਰਾਖੀ ਕਰਦੇ ਹੋਏ ਪੂੰਜੀਪਤੀਆਂ ਦੀ ਲੁੱਟ ਤੋਂ ਬਚਾਉਣਾ ਹੁੰਦਾ ਹੈ ਪਰ ਇੱਥੇ ਸਰਕਾਰ ਲੋਕਾਂ ਨੂੰ ਆਪਣੇ ਮੁੱਢ ਕਦੀਮ ਦੁਸ਼ਮਣ ਮੰਨਦੇ ਹੋਏ ਹਰ ਹੀਲਾ ਹਰਬਾ ਵਰਤ ਕੇ ਉਨ੍ਹਾਂ ਦੀ ਅਵਾਜ਼ ਬੰਦ ਕਰ ਰਹੀ ਹੈ। ਮਾਨੋ ਸਹੀ ਇਤਿਹਾਸ ਰੁਕ ਗਿਆ ਹੈ ਅਤੇ ਹਰ ਪਲ ਹਰ ਰਿਕਾਰਡ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਜਾਂ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇਤਿਹਾਸ ਆਪਣੇ ਤਰੀਕੇ ਨਾਲ ਲਿਖਿਆ ਜਾ ਰਿਹਾ ਹੈ, ਤਸਵੀਰਾਂ ਆਪਣੇ ਢੰਗ ਨਾਲ ਬਣਵਾਈਆਂ ਜਾ ਰਹੀਆਂ ਹਨ, ਬੁੱਤ, ਸੜਕਾਂ, ਇਮਾਰਤਾਂ ਸ਼ਹਿਰਾਂ ਦੇ ਨਾਮ ਬਦਲੇ ਜਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਇੰਡੀਆਂ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਵੱਲੋਂ ਜੋ ਬੀਤੇ ਦਿਨੀਂ ਲੋਕਪਾਲ ਦੀ ਇਕ ਹੋਈ ਅਹਿਮ ਮੀਟਿੰਗ ਦੌਰਾਨ ਇੰਡੀਆਂ ਵਿਚ ਹਰ ਖੇਤਰ ਵਿਚ ਵੱਧ ਰਹੀ ਰਿਸਵਤਖੋਰੀ, ਬੀਬੀਆਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਅਤੇ ਵਿਧਾਨਿਕ ਲੀਹਾਂ ਅਨੁਸਾਰ ਇਥੋ ਦੇ ਨਾਗਰਿਕਾਂ ਨੂੰ ਵਿਚਾਰ ਪ੍ਰਗਟ ਕਰਨ, ਮੁਲਕ ਦੇ ਕਿਸੇ ਵੀ ਹਿੱਸੇ ਵਿਚ ਆਜ਼ਾਦੀ ਨਾਲ ਘੁੰਮਣ-ਫਿਰਨ ਅਤੇ ਬਿਨ੍ਹਾਂ ਕਿਸੇ ਡਰ ਭੈ ਤੋ ਜਿੰਦਗੀ ਜਿਊਂਣ ਦੇ ਹੱਕਾਂ ਦੀ ਰੱਖਿਆ ਕਰਨ ਦੇ ਸੰਬੰਧ ਵਿਚ ਵਿਚਾਰ ਪ੍ਰਗਟਾਏ ਗਏ ਹਨ, ਇਹ ਬਿਲਕੁਲ ਦਰੁਸਤ ਅਤੇ ਹਰ ਵਰਗ ਵੱਲੋ ਸਵਾਗਤਯੋਗ ਹਨ।” ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)…

Read More

ਸਰਕਾਰੀ ਵਕੀਲ ਨੇ ਕੇਸ ਸਮਝਣ ਲਈ 60 ਦਿਨਾਂ ਦੇ ਸਮੇਂ ਦੀ ਕੀਤੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ੀ ਨਿਖਿਲ ਗੁਪਤਾ ਨੇ ਬੀਤੇ ਦਿਨ ਅਦਾਲਤ ਅੰਦਰ ਮੁੜ ਤੋਂ ਹਿੰਦੀ ਬੋਲਣ/ ਸਮਝਣ ਵਾਲੇ ਸਰਕਾਰੀ ਵਕੀਲ ਦੀ ਮੰਗ ਕੀਤੀ ਹੈ। ਜਿਸ ਤੇ ਉਸਨੂੰ ਮੁਹਈਆ ਕਰਵਾਏ ਗਏ ਵਕੀਲ ਨੇ ਅਦਾਲਤ ਕੋਲੋਂ ਉਸਦੇ ਕੇਸ ਨੂੰ ਪੜਨ ਲਈ 60 ਦਿਨਾਂ ਦੇ ਸਮੇਂ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਗੁਪਤਾ ਨੂੰ ਪਿਛਲੇ ਸਾਲ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕੀਤਾ ਗਿਆ ਸੀ। ਓਸ ਨੇ ਦਸਿਆ ਕਿ ਜਦੋਂ ਤੋਂ ਮੈਨੂੰ ਪ੍ਰਾਗ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ‘ਚ ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਚੱਲ ਰਿਹਾ ਹੈ। ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਭਾਜਪਾ ਨੇਤਾ ਪਰਵੇਸ਼ ਵਰਮਾ ਦੇ ਕਥਿਤ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕੀਤਾ ਹੈ। ਉਸ ਦੀ ਕਾਰ ‘ਤੇ ਪੱਥਰ ਸੁੱਟੇ ਗਏ। ਪਾਰਟੀ ਸੂਤਰਾਂ ਮੁਤਾਬਕ ਕੇਜਰੀਵਾਲ ‘ਤੇ ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਉਹ ਨਵੀਂ ਦਿੱਲੀ ਵਿਧਾਨ ਸਭਾ ‘ਚ ਚੋਣ ਪ੍ਰਚਾਰ ਕਰ ਰਹੇ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਥਾਨਕ ਲੋਕਾਂ ਦੀ ਗੁੰਡਿਆਂ ਨਾਲ ਝੜਪ ਵੀ ਹੋਈ। ਸਥਾਨਕ ਲੋਕਾਂ ਨੇ ਦਖਲ ਦੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਦੀ ਦੂਜੀ ਵੱਡੀ ਨੁਮਾਇੰਦਾ ਸੰਸਥਾ ਹੈ। ਜਿਸਦਾ ਕਿ ਆਪਣਾ ਇੱਕ ਵੱਡਾ ਵੱਕਾਰ ਹੈ। ਪਰ ਜਿਸ ਤਰ੍ਹਾਂ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਇਸਦੇ ਵੱਕਾਰ ਨੂੰ ਢਾਹ ਲਗਾਉਣ ਲੱਗੇ ਹੋਏ ਹਨ। ਉਹ ਵੀ ਆਪਣੇ ਆਪ ‘ਚ ਇਕ ਮਿਸਾਲ ਹੈ। ਦਿੱਲੀ ਦੇ ਵੱਖ – ਵੱਖ ਹਲਕਿਆਂ ਵਿੱਚ ਸਾਰੀਆਂ ਹੀ ਪਾਰਟੀਆਂ ਵੱਲੋਂ ਸਿੱਖ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਜੇਕਰ ਦਿੱਲੀ ਕਮੇਟੀ ਉਹਨਾਂ ਸਾਰੇ ਉਮੀਦਵਾਰਾਂ ਦੇ ਹੱਕ ‘ਚ ਬਤੌਰ ਸਿੱਖ ਹੋਣ ਕਾਰਨ ਵੋਟਾਂ ਮੰਗਦੀ ਤਾਂ ਗੱਲ ਸਮਝ ਆਉੰਦੀ ਸੀ। ਪਰ ਜਿਸ ਤਰ੍ਹਾਂ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਦਾ ਮੰਨਣਾ ਹੈ ਕਿ ਧਾਰਮਿਕ ਚੋਣਾਂ ਵਿੱਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਜਾਂ ਨੇਤਿਆਂ ਦਾ ਹਸਤਖੇਪ ਨਹੀਂ ਹੋਣਾ ਚਾਹੀਦਾ। ਧਾਰਮਿਕ ਚੋਣਾਂ ਵਿੱਚ ਸਿਰਫ ਉਹੀ ਵਿਅਕਤੀਆਂ ਅੱਗੇ ਆਉਣੇ ਚਾਹੀਦੇ ਹਨ ਜੋ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਬਿਹਤਰ ਢੰਗ ਨਾਲ ਕਰਨ ਵਿੱਚ ਸਮਰੱਥ ਹੋਣ। ਉਨ੍ਹਾਂ ਨੇ ਸੰਗਤ ਤੋਂ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੇ ਉਮੀਦਵਾਰਾਂ ਦਾ ਹੀ ਚੋਣ ਕਰੇ। ਪਰਮਜੀਤ ਸਿੰਘ ਚੰਢੋਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਗੁਰਗਾਮ ਦੇ ਗੁਰਦੁਆਰਿਆਂ ਵਿੱਚ ਜਾ ਕੇ ਬੀਬੀ ਗਗਨਦੀਪ ਕੌਰ ਸਿੱਧੂ ਦੇ ਸਮਰਥਨ ਵਿੱਚ ਚੋਣ ਪ੍ਰਚਾਰ…

Read More