Author: फतेह लाइव • एडिटर
ਦਸਵੇਂ ਗੁਰੂ ਨੇ ਆਪਣਾ ਖੂਨ ਵਹਾ ਕੇ ਖਾਲਸਾ ਸਾਜਿਆ ਸੀ, ਜਦੋਂ ਇਹ ਪੌਦਾ ਸੁੱਕ ਜਾਂਦਾ ਹੈ, ਤਾਂ ਇਸ ਨੂੰ ਵਧੇਰੇ ਖੂਨ ਦੀ ਲੋੜ ਹੁੰਦੀ ਹੈ: ਸ਼ਹੀਦ ਭਾਈ ਫੌਜਾ ਸਿੰਘ ਜੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਦਿਨ 13 ਅਪ੍ਰੈਲ 1978 ਨੂੰ ਅਖੰਡ ਕੀਰਤਨੀ ਜੱਥੇ ਦੇ ਮੋਢੀ ਸਿੰਘ ਸ਼ਹੀਦ ਭਾਈ ਫੌਜਾ ਸਿੰਘ ਦੀ ਅਗਵਾਈ ਵਿਚ ਸਿੱਖ ਨਿਰੰਕਾਰੀ ਜਲੂਸ ਅਤੇ ਨਿਰੰਕਾਰੀ ਗੁਰਬਚਨ ਸਿੰਘ ਦੁਆਰਾ ਗੁਰੂ ਸਾਹਿਬਾਨ ਦੇ ਸਪੱਸ਼ਟ ਅਪਮਾਨ ਦੇ ਵਿਰੁੱਧ ਵਿਰੋਧ ਕਰਨ ਲਈ ਗਏ ਸਨ। ਇਸ ਤੋਂ ਬਾਅਦ ਹੋਈ ਝੜਪ ਵਿੱਚ 13 ਸਿੰਘਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ । 13 ਸਿੱਖਾਂ ਦਾ ਸਸਕਾਰ 15…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਫਰਵਰੀ ਦੇ ਪਹਿਲੇ ਹਫਤੇ ਅਮਰੀਕਾ ਦੇ ਨਵੇ ਚੁਣੇ ਗਏ ਪ੍ਰੈਸੀਡੈਂਟ ਸ੍ਰੀ ਡੋਨਾਲਡ ਟਰੰਪ ਦੇ ਪ੍ਰਧਾਨਗੀ ਅਹੁਦੇ ਦੀ ਤਾਜਪੋਸੀ ਸਮਾਗਮ ਹੋਣ ਜਾ ਰਿਹਾ ਹੈ। ਜਿਸ ਵਿਚ ਅਮਰੀਕਨਾਂ ਤੋ ਇਲਾਵਾ ਵੱਖ-ਵੱਖ ਮੁਲਕਾਂ ਦੇ ਪ੍ਰੈਸੀਡੈਂਟ/ਵਜੀਰ ਏ ਆਜਮ ਜਾਂ ਪ੍ਰਤੀਨਿੱਧਾ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਥੋ ਤੱਕ ਫਾਈਵ ਆਈ ਮੁਲਕ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਹਨਨ ਵਿਰੁੱਧ, ਜਮਹੂਰੀਅਤ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਹਿੱਤ ਇਕੱਠੇ ਹੋ ਕੇ ਉੱਦਮ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਹ ਫਾਈਵ ਆਈ ਮੁਲਕਾਂ ਦੇ ਮੁੱਖੀ ਵੀ ਇਸ ਸਮਾਗਮ ਵਿਚ ਪਹੁੰਚ ਰਹੇ ਹਨ। ਪਰ ਦੁੱਖ ਅਤੇ ਅਫਸੋਸ ਹੈ ਕਿ ਜਿਸ ਇੰਡੀਆ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਹਰ ਸਾਲ ਦੀ ਤਰ੍ਹਾਂ, ਇਸ ਸਾਲ ਵੀ ਪ੍ਰੋਗਰਾਮ ਦਾ ਨਾਮ “ਧੀਆਂ ਦੀ ਲੋਹੜੀ” ਰੱਖਿਆ ਗਿਆ ਸੀ ਜਿਸਦਾ ਉਦੇਸ਼ ਧੀਆਂ/ਔਰਤਾਂ ਦੇ ਸਸ਼ਕਤੀਕਰਨ ਦਾ ਸੰਦੇਸ਼ ਫੈਲਾਉਣਾ ਹੈ। ਰਾਜ ਸਭਾ ਮੈਂਬਰ ਅਤੇ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਡਾ. ਵਿਕਰਮਜੀਤ ਸਿੰਘ ਸਾਹਨੀ, ਸੋਨਾਲੀਕਾ ਦੇ ਚੇਅਰਮੈਨ ਸ਼੍ਰੀ ਅਸ਼ੋਕ ਸਾਗਰ ਮਿੱਤਲ, ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ, ਸਾਬਕਾ ਸੰਸਦ ਮੈਂਬਰ ਸ਼੍ਰੀ ਤਰਲੋਚਨ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਹਰਮੀਤ ਸਿੰਘ ਕਾਲਕਾ ਅਤੇ ਹੋਰ ਵਿਸ਼ੇਸ਼ ਮਹਿਮਾਨ ਇਨ੍ਹਾਂ ਜਸ਼ਨਾ ਵਿਚ ਮੌਜੂਦ ਲੋਕਾਂ ਵਿਚ ਸ਼ਾਮਿਲ ਸਨ।
ਕੀਰ ਸਟਾਰਮਰ ਨੇ ਚੋਣਾਂ ਤੋਂ ਪਹਿਲਾਂ ਸਿੱਖਾਂ ਨੂੰ ਜਾਂਚ ਕਰਵਾਉਣ ਦਾ ਦਿੱਤਾ ਸੀ ਭਰੋਸਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਾਲ 1978 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਲਈ ਸ਼ਹੀਦ ਹੋਏ ਅਖੰਡ ਕੀਰਤਨੀ ਜੱਥੇ ਦੇ ਮੋਢੀ ਸਿੰਘ ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਬੀਤੇ ਦਿਨੀਂ ਹੋਏ ਅਕਾਲ ਚਲਾਣੇ ‘ਤੇ ਸਿੱਖ ਫੈਡਰੇਸ਼ਨ ਯੂਕੇ ਦੇ ਸਮੂਹ ਮੈਂਬਰਾਂ ਵਲੋਂ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਗਈ ਹੈ। ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਗਿੱਲ ਅਤੇ ਬੀਪੀਓ ਭਾਈ ਦੱਬਿਦਰਜੀਤ ਸਿੰਘ ਨੇ ਮੀਡੀਆ ਨੂੰ ਭੇਜੇ ਪ੍ਰੈਸ ਨੌਟ ਰਾਹੀਂ ਦਸਿਆ ਕਿ ਜੂਨ 1984 ‘ਚ ਭਾਰਤੀ ਫ਼ੌਜ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 1978 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਲਈ ਸ਼ਹੀਦ ਹੋਏ ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1978 ਦੇ ਸਾਕੇ ਵਿਚ ਭਾਈ ਫੌਜਾ ਸਿੰਘ ਦੀ ਸ਼ਹਾਦਤ ਤੋਂ ਬਾਅਦ ਡੇਢ ਦਹਾਕੇ ਦੇ ਲਗਪਗ ਚੱਲੇ ਸਿੱਖ ਸੰਘਰਸ਼ ਦੌਰਾਨ ਹਕੂਮਤ ਦੇ ਅਸਹਿ ਜਬਰ ਅਤੇ ਸਖਤੀ ਦੇ ਬਾਵਜੂਦ ਬੀਬੀ ਅਮਰਜੀਤ ਕੌਰ ਨੇ ਬੱਬਰ ਖਾਲਸਾ ਜਥੇਬੰਦੀ ਅਤੇ…
फतेह लाइव, रिपोर्टर. दक्षिण पूर्व रेलवे (SOUTH EASTERN RAILWAY) के अंतर्गत चक्रधरपुर और रांची मंडलीय संसदीय समिति की बैठक होटल वेब इंटरनेशनल में आयेाजित की गयी. इस मौके पर ट्रेनों के ठहराव, नयी ट्रेनों के परिचालन से लेकर यात्री सुविधाओं का मुद्दा गंभीरता से उठाया गया. बैठक में समिति के 19 में 10 सदस्यों ने हिस्सा लिया. बैठक की अध्यक्षता जमशेदपुर के सांसद विद्युत वरण महतो ने की. बैठक में दक्षिण पूर्व रेलवे के महाप्रबंधक अनिल कुमार मिश्रा ने सांसदों का स्वागत किया और उनके सहयोग के लिए आभार जताते हुए चालू वित्तीय वर्ष के लिए माल और यात्री दोनों…
14 वर्षों के कार्यकाल में टाटानगर रेलवे पार्सल में बिताया सबसे अधिक वक्त चरणजीत सिंह. दक्षिण पूर्व रेलवे के मॉडल स्टेशन टाटानगर रेलवे स्टेशन में कर्मचारियों का सिक्का बोलता है. वैसे तो विभिन्न विभागों में वर्षों-वर्षों से रेल कर्मचारी एक ही स्थान पर जमे हैं, लेकिन इन दिनों टाटानगर रेलवे पार्सल में पदस्थापित राजेंद्र पाटिल की चर्चा जोर शोर से चल रही है. कहा जाता है कि उनका पार्सल विभाग में एक तरफा सिक्का चलता है. गत 14 सालों से वे यहां पदस्थापित है. गत सात माह पूर्व उनका तबादला जोजोबेड़ा जेसीबी विभाग में हुआ था, लेकिन रेल अधिकारियों से…
ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਗੁਰਦੁਆਰਾ ਕਮੇਟੀ ਦੇ ਇਕ ਸਾਬਕਾ ਪ੍ਰਧਾਨ ਜੋ ਕਿ ਹੁਣ ਭਾਜਪਾਈ ਬਣ ਚੋਣ ਲੜ ਰਹੇ ਹਨ ਅਤੇ ਕਾਬਿਜ ਮੌਜੂਦਾ ਕਮੇਟੀ ਮੈਂਬਰਾਂ ਵਲੋਂ ਪੰਥ ਦੀ ਰਾਹ ਵਿਚ ਬੋਏ ਕੱੜਵੇ ਬੀਜ ਹੁਣ ਨਾਸੂਰ ਬਣ ਕੇ ਪੰਥਕ ਰਹਿਤ ਮਰਿਆਦਾ ਦਾ ਵੱਡਾ ਘਾਣ ਕਰ ਰਹੇ ਹਨ। ਯੂਥ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਰਮਨਦੀਪ ਸਿੰਘ ਸੋਨੂੰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਛੋਟੇ ਸਾਹਿਬਜਾਦੇ ਜਿਨ੍ਹਾਂ ਨੂੰ ਮਾਤਾ ਗੁਜਰੀ…
ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਪ੍ਰਧਾਨ ਮੰਤਰੀ ਦੇ ਤਾਨਾਸ਼ਾਹੀ, ਅਸੰਵੇਦਨਸ਼ੀਲ ਰਵੱਈਏ ਦੀ ਸਖ਼ਤ ਨਿਖੇਧੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨਾਂ ਨੂੰ 26 ਜਨਵਰੀ 2025, 76ਵੇਂ ਗਣਤੰਤਰ ਦਿਵਸ ‘ਤੇ ਦੇਸ਼ ਭਰ ਵਿੱਚ ਜ਼ਿਲ੍ਹਾ/ਸਬ ਡਵੀਜ਼ਨ ਪੱਧਰ ‘ਤੇ ਟਰੈਕਟਰ/ਵਾਹਨ/ਮੋਟਰਸਾਈਕਲ ਪਰੇਡ ਦਾ ਆਯੋਜਨ ਕਰਨ ਲਈ ਕਿਹਾ ਹੈ। ਕਿਸਾਨ ਸੰਘਰਸ਼ ਦੀ ਪਰੇਡ ਪ੍ਰਧਾਨ ਮੰਤਰੀ ਤੋਂ ਮੰਗ ਕਰਦੀ ਹੈ ਕਿ ਸੰਘਰਸ਼ ਸਬੰਧੀ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਵਿਚਾਰ ਵਟਾਂਦਰਾ ਕੀਤਾ ਜਾਵੇ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ, ਕਿਸਾਨ ਵਿਰੋਧੀ ਸੰਘੀ ਵਿਰੋਧੀ ਐਨਪੀਐਫਏਐਮ ਨੂੰ ਤੁਰੰਤ ਵਾਪਸ ਲਿਆ ਜਾਵੇ, ਐਮਐਸਪੀ @ਸੀ 2+50% ਲਈ ਕਾਨੂੰਨ ਬਣਾਇਆ ਜਾਵੇ। ਕਾਨੂੰਨੀ ਤੌਰ ‘ਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਾਕਾ ਨੀਲਾ ਤਾਰਾ ਵਿਚ ਬਰਤਾਨੀਆ ਸਰਕਾਰ ਦੀ ਭੂਮਿਕਾ ਦੀ ਜਾਂਚ ਦੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸੰਸਦ ‘ਚ ਮੁੜ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ 1984 ਵਿਚ ਵੱਡਾ ਸਦਮਾ ਸਹਿਣਾ ਪਿਆ ਸੀ, ਕਿਉਂਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫ਼ੌਜ ਨੇ ਹਮਲਾ ਕੀਤਾ ਸੀ, ਜਿਸ ਵਿਚ ਅਸਹਿਣਯੋਗ ਤਬਾਹੀ ਅਤੇ ਜਾਨੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ 30 ਸਾਲ ਬਾਅਦ ਮਿਲੇ ਦਸਤਾਵੇਜ਼ਾਂ ਵਿਚ ਬਹੁਤ ਕੁਝ ਜਨਤਕ ਹੋਇਆ ਹੈ ਪਰ ਪਿਛਲੀ ਕੰਜ਼ਰਵੇਟਿਵ ਸਰਕਾਰ ਮੌਕੇ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਸਾਕਾ ਨੀਲਾ ਤਾਰਾ ਵਿਚ ਥੈਚਰ ਸਰਕਾਰ ਦੀ…
