Author: फतेह लाइव • एडिटर

ਫਾਈਵ ਆਈ ਮੁਲਕ ਹਿੰਦੂਤਵ ਹੁਕਮਰਾਨਾਂ ਵੱਲੋ ਸਿੱਖਾਂ ਨੂੰ ਮਾਰਨ ਵਿਰੁੱਧ ਇਕ ਫੈਸਲਾਕੁੰਨ ਨੀਤੀ ਅਧੀਨ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕਰ ਰਹੇ ਹਨ ਅਡੋਲ ਅਮਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਿਥੇ ਖ਼ਾਲਸਾ ਪੰਥ ਦੇ 1984 ਵਿਚ ਮਿੱਥੇ ਗਏ ਕੌਮੀ ਨਿਸ਼ਾਨੇ ਆਜਾਦ ਬਾਦਸਾਹੀ ਸਿੱਖ ਰਾਜ (ਖ਼ਾਲਿਸਤਾਨ) ਲਈ ਜਮਹੂਰੀਅਤ ਅਤੇ ਅਮਨਮਈ ਢੰਗਾਂ ਰਾਹੀ ਕੌਮਾਂਤਰੀ ਕਾਨੂੰਨਾਂ ਤੇ ਨਿਯਮਾਂ ਦੀ ਸੇਧ ਵਿਚ ਆਪਣੇ ਮਿਸਨ ਪ੍ਰਾਪਤੀ ਲਈ ਬੀਤੇ 40 ਸਾਲਾਂ ਤੋ ਅਡੋਲ ਜੱਦੋ-ਜਹਿਦ ਕਰਦਾ ਆ ਰਿਹਾ ਹੈ, ਉਥੇ ਜੋ ਡੀਪ ਸਟੇਟ ਹਿੰਦੂਤਵ ਹੁਕਮਰਾਨਾਂ ਵੱਲੋ ਸਾਡੀ ਆਜਾਦੀ ਦੇ ਸੰਘਰਸ ਵਿਚ ਯੋਗਦਾਨ ਪਾਉਣ ਵਾਲੀ ਬਾਹਰਲੇ ਮੁਲਕਾਂ ਵਿਚ ਅਤੇ ਇਥੇ ਨੌਜਵਾਨੀ ਸੁਹਿਰਦਤਾ ਭਰੇ ਤੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਫੈਡਰੇਸ਼ਨ ਆਫ਼ ਸਦਰ ਬਜ਼ਾਰ ਟਰੇਡਰਜ਼ ਐਸੋਸੀਏਸ਼ਨ ਵੱਲੋਂ ਸਦਰ ਬਜ਼ਾਰ ਨਿਯੁਕਤ ਏ.ਸੀ.ਪੀ ਸਬ ਡਵੀਜ਼ਨ ਸਦਰ ਬਜ਼ਾਰ ਸ੍ਰੀ ਕਰਨ ਸਿੰਘ ਰਾਣਾ, ਐਸ.ਐਚ.ਓ ਸ੍ਰੀ ਸਹਿਦੇਵ ਸਿੰਘ ਤੋਮਰ ਅਤੇ ਇਲਾਕੇ ਦੇ ਵੱਖ-ਵੱਖ ਪੁਲਿਸ ਅਧਿਕਾਰੀ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਾਕੇਸ਼ ਕੁਮਾਰ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਸਦਰ ਬਜ਼ਾਰ ਦੀ ਸਮੱਸਿਆ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਦਰ ਬਜ਼ਾਰ ਵਿੱਚ ਕਬਜੇ ਦੀ ਕਾਫੀ ਸਮੱਸਿਆ ਹੈ ਅਤੇ ਇਸ ਦੇ ਨਾਲ ਹੀ ਸਦਰ ਬਜ਼ਾਰ ਥਾਣੇ ਤੋਂ 12 ਟੁਟੀ ਚੌਂਕ ਤੱਕ ਪਾਰਕਿੰਗ ਦੀ ਥਾਂ ਦਾ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਕਿਉਕਿ ਇੱਥੇ ਦੋ-ਤਿੰਨ ਲਾਈਨਾਂ ਦੀਆਂ…

Read More

ਚੰਡੋਲ/ਝੂਲਿਆਂ ਅਤੇ ਗੁਰਦੁਆਰਾ ਸਾਹਿਬਾਨ ਦੀ ਹਦੂਦ ਅੰਦਰ ਟਰੈਕਟਰਾਂ ‘ਤੇ ਡੈੱਕ, ਲੰਗਰਾਂ ਵਿੱਚ ਸਪੀਕਰ ਅਤੇ ਗੁਰਮਤਿ ਤੋਂ ਉਲਟ ਦੁਕਾਨਾਂ ’ਤੇ ਰਹੇਗੀ ਮੁਕੰਮਲ ਪਾਬੰਦੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਇਲਾਕੇ ਦੀ ਸਿੱਖ ਸੰਗਤ, ਮਸਤੂਆਣਾ ਸਾਹਿਬ ਦੇ ਪ੍ਰਬੰਧਕ ਅਤੇ ਪੰਥ ਸੇਵਾ ਵਿੱਚ ਵਿਚਰ ਰਹੇ ਸਿੱਖ ਜਥਿਆਂ ਵਲੋਂ ਸਾਂਝੀ ਪੱਤਰਕਾਰ ਮਿਲਣੀ ਵਿੱਚ ਮਸਤੂਆਣਾ ਸਾਹਿਬ ਵਿਖੇ ਇਸ ਵਾਰ ਦੇ ਜੋੜ ਮੇਲੇ ਦੇ ਪ੍ਰਬੰਧਾਂ ਸਬੰਧੀ ਅਹਿਮ ਤਬਦੀਲੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਸਲਾਨਾ ਜੋੜ ਮੇਲੇ ਬਾਰੇ ਸਾਂਝਾ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ। ਜਿਕਰਯੋਗ ਹੈ ਕਿ ਮਸਤੂਆਣਾ ਸਾਹਿਬ ਮਾਲਵੇ ਦੀ ਧਰਤੀ ਉਪਰ ਸਿੱਖੀ ਦਾ ਅਹਿਮ ਕੇਂਦਰ ਹੈ। ਜਿੱਥੇ ਹਰ ਸਾਲ 30, 31 ਜਨਵਰੀ…

Read More

(नई दिल्ली से मनप्रीत सिंह खालसा) फेडरेशन ऑफ सदर बाजार ट्रेडर्स एसोसिएशन की ओर से फेडरेशन के कार्यालय में एक बैठक का आयोजन किया गया, जिसमें सदर बाजार नियुक्त एसीपी सब डिवीजन सदर बाजार करण सिंह राणा, जीव एसएचओ सहदेव सिंह तोमर सहित क्षेत्र के विभिन्न पुलिस अधिकारी उपस्थित थे। फेस्टा के चेयरमैन परमजीत सिंह पम्मा व अध्यक्ष राकेश यादव ने पुलिस अधिकारियों को सदर बाजार की समस्या से अवगत कराया, जिसमें उन्होंने बताया सदर बाजार में अतिक्रमण की बहुत ज्यादा दिक्कत है. उसके साथ-साथ सदर बाजार थाने से लेकर 12 टूटी चौक तक जो पार्किंग है. वह उसे पर…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਕਿਸਾਨੀ ਮੰਗਾਂ ਦੀ ਪੂਰਤੀ ਨੂੰ ਮੁੱਖ ਰੱਖਕੇ ਜੋ ਬੀਤੇ 48 ਦਿਨਾਂ ਤੋਂ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨੇ ਜੋ ਭੁੱਖ ਹੜਤਾਲ ਰੱਖੀ ਹੋਈ ਹੈ ਅਤੇ ਉਸ ਕਿਸਾਨੀ ਲਹਿਰ ਨੂੰ ਮਜਬੂਤੀ ਦੇਣ ਲਈ ਹਜਾਰਾਂ ਦੀ ਗਿਣਤੀ ਵਿਚ ਕਿਸਾਨ, ਮਜਦੂਰ ਆਪੋ ਆਪਣੇ ਟਰੈਕਟਰ, ਟਰਾਲੀਆ ਨਾਲ ਉਥੇ ਇਕੱਤਰ ਹੋ ਚੁੱਕੇ ਹਨ ਅਤੇ ਦਿਨੋ ਦਿਨ ਇਹ ਕਾਫਲਾ ਹਜਾਰਾਂ ਤੋ ਲੱਖਾਂ ਵੱਲ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਜੋ ਸੰਭੂ ਬਾਰਡਰ ਉਤੇ ਇਕ ਰੇਸਮ ਸਿੰਘ ਨਾਮ ਦੇ ਕਿਸਾਨ ਵੱਲੋ ਸੈਟਰ ਦੇ ਹੁਕਮਰਾਨਾਂ ਦੇ ਕਿਸਾਨੀ ਜ਼ਬਰ ਵਿਰੁੱਧ ਖੁਦਕਸੀ ਕਰ ਲਈ ਗਈ ਹੈ ਅਤੇ ਸ. ਡੱਲੇਵਾਲ ਆਪਣੇ ਜੀਵਨ ਦੇ ਆਖਰੀ…

Read More

ਮਾਮਲੇ ‘ਚ 8 ਫਰਵਰੀ ਨੂੰ ਹੋ ਸਕਦਾ ਕੰਗਣਾ ਵਿਰੁੱਧ ਸਖ਼ਤ ਫ਼ੈਸਲਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਗਰਾ ਦੀ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਦਾਇਰ ਮਾਮਲੇ ਵਿੱਚ ਨਿਊ ਆਗਰਾ ਪੁਲਿਸ ਸਟੇਸ਼ਨ ਤੋਂ ਰਿਪੋਰਟ ਮੰਗੀ ਹੈ। ਇਹ ਮਾਮਲਾ ਕੰਗਨਾ ਵੱਲੋਂ ਕਿਸਾਨਾਂ ਦੇ ਵਿਰੋਧ ‘ਤੇ ਕੀਤੀ ਗਈ ਟਿੱਪਣੀ ਨਾਲ ਜੁੜਿਆ ਹੋਇਆ ਹੈ। ਕੰਗਨਾ ‘ਤੇ ਦੋਸ਼ ਹੈ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਇਕ ਬਿਆਨ ਦੇ ਕੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ‘ਕਾਤਲ, ਬਲਾਤਕਾਰੀ ਅਤੇ ਵੱਖਵਾਦੀ’ ਕਿਹਾ ਸੀ। ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਐਡਵੋਕੇਟ ਰਮਾ ਸ਼ੰਕਰ ਸ਼ਰਮਾ ਨੇ 11…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਿਛਲੇ ਦਿਨੀ ਭਾਈ ਕਰਮਜੀਤ ਸਿੰਘ ਸਿੱਖਾਂਵਾਲਾ ਦੇ ਸਪੁੱਤਰ ਅਮਨਪ੍ਰੀਤ ਸਿੰਘ ਲਾਲੀ ਗੁਰੂ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਸ ਅਕਾਲ ਪੁਰਖ ਦਾ ਕੋਈ ਭਾਣਾ ਹੀ ਸੀ ਕਿ ਭਾਈ ਅਮਨਪ੍ਰੀਤ ਸਿੰਘ ਬਹੁਤ ਲੰਮਾ ਸਮਾਂ ਕੌਮਾ ਵਿੱਚ ਰਹੇ। ਅਜਿਹੇ ਸਮੇ ਪਰਿਵਾਰ ਤੇ ਕੀ ਗੁਜ਼ਰਦੀ ਹੈ ਇਹ ਤੇ ਪਰਿਵਾਰ ਹੀ ਜਾਣਦਾ ਹੈ ਪਰ ਉਸ ਦਾ ਭਾਣਾ ਮੋੜਿਆ ਨਹੀ ਜਾ ਸਕਦਾ। ਇਸ ਤੋਂ ਪਹਿਲਾਂ ਵੱਡਾ ਪੁੱਤਰ ਇੱਕ ਐਕਸੀਡੈਂਟ ਵਿਚ ਵਿਛੋੜਾ ਦੇ ਗਿਆ ਸੀ। ਭਾਈ ਅਮਨਪ੍ਰੀਤ ਸਿੰਘ ਜਿਥੇ ਇੱਕ ਚੋਟੀ ਦੇ ਜੁਝਾਰੂ ਬੱਬਰ ਦੇ ਪੁੱਤਰ ਸਨ, ਉਥੇ ਇੱਕ ਚੋਟੀ ਦੇ ਖਾੜਕੂ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੇ ਨਾਵਾਂ ਨਾਲ ਸਿੰਘ ਅਤੇ ਕੌਰ ਵੀ ਸ਼ਾਮਲ ਨਹੀਂ ਹੈ। ਇਸ ਤੋਂ ਇਲਾਵਾ ਸੂਚੀਆਂ ਵਿੱਚ ਵੋਟਰਾਂ ਦੀ ਸ਼ਨਾਖਤ ਲਈ ਪਛਾਣ ਦਰਸਾਉਂਦੀਆਂ ਫੋਟੋਆਂ ਵੀ ਸ਼ਾਮਲ ਨਹੀਂ ਕੀਤੀਆਂ…

Read More

ਸਰੀ ਗੁਰਦੁਆਰਾ ਕਮੇਟੀ ਨੇ ਸਰਕਾਰ ਪੱਖੀ ਭਾਰਤੀ ਮੀਡੀਆ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨ ਭਾਰਤੀ ਮੀਡੀਆ ਵਲੋਂ ਜਾਰੀ ਕੀਤੀ ਖਬਰ ਕਿ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਨਾਮਜ਼ਦ ਚਾਰ ਦੋਸ਼ੀਆਂ ਨੂੰ ਕੈਨੇਡੀਅਨ ਅਦਾਲਤ ਵਲੋਂ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਹ ਖਬਰ ਕਈ ਨਿਊਜ ਚੈਨਲਾਂ ਤੋਂ ਇਲਾਵਾ ਨਾਮਵਰ ਅੰਗਰੇਜ਼ੀ ਅਖਬਾਰਾਂ ਦਾ ਟ੍ਰਿਬਿਊਨ, ਹਿੰਦਸਤਾਨ ਟਾਈਮਜ਼, ਟਾਈਮਜ਼ ਆਫ ਇੰਡੀਆ ਤੇ ਕੁਝ ਹੋਰ ਅਖਬਾਰੀ ਅਦਾਰਿਆਂ ਵਲੋਂ ਪ੍ਰਕਾਸ਼ਿਤ ਕੀਤੀ ਗਈ ਸੀ ਜਿਸ ਕਰਕੇ ਅਸੀਂ ਵੀਂ ਗਲਤਫਹਿਮੀ ਦਾ ਸ਼ਿਕਾਰ ਬਣ ਗਏ ਸੀ । ਇਸ ਬਾਰੇ ਆਰਸੀਐਮਪੀ (ਕੈਨੇਡੀਅਨ ਪੁਲਿਸ) ਨੇ ਸਪੱਸ਼ਟ ਕੀਤਾ ਹੈ ਕਿ ਨਿੱਝਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358 ਵੇਂ ਪ੍ਰਕਾਸ਼ ਪੁਰਬ ਮੌਕੇ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸ੍ਰ ਮਲਕੀਤ ਸਿੰਘ ਬੱਲ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਏ। ਇਸ ਮੌਕੇ ਚੇਅਰਮੈਨ ਬੱਲ ਨੇ ਕਿਹਾ ਕਿ ਗੋਬਿੰਦ ਸਿੰਘ ਜੀ ਨੇ ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਆਪਣਾ ਸਾਰਾ ਪਰਿਵਾਰ ਹੀ ਕੁਰਬਾਨ ਕਰ ਦਿੱਤਾ ਜਿਨ੍ਹਾਂ ਦੀ ਬਹਾਦਰੀ ਤੇ ਸਬਰ ਦੀ ਮਿਸਾਲ ਕਿਧਰੇ ਨਹੀਂ ਮਿਲਦੀ। ਉਨਾ ਕਿਹਾ ਕਿ ਸਾਨੂੰ ਸਾਰਿਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਿੱਤੇ ਉਪਦੇਸ਼ ਤੇ ਚੱਲ ਕੇ ਗੁਰੂ ਘਰ ਵਿੱਚ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਚੇਅਰਮੈਨ…

Read More