Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਨੂੰ ਬੇਰਹਿਮੀ ਨਾਲ ਦਬਾਉਣ ਲਈ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਮੋਹਾਲੀ ਵਿੱਚ ਲੱਗੇ ਮੋਰਚੇ ਉੱਤੇ ਵੀ ਹਮਲਾ ਕੀਤਾ ਗਿਆ ਅਤੇ ਜਿੱਥੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੀ ਉੱਥੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਜੋ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਘੋਰ ਨਿਰਾਦਰੀ ਨੂੰ ਦਰਸਾਉਂਦਾ ਹੈ। ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਲਾਠੀਚਾਰਜ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਚੰਡੀਗੜ੍ਹ ਦੇ ਮੋਹਾਲੀ ਵਿਖ਼ੇ ਬੀਤੇ ਦੋ ਸਾਲ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗੇ ਹੋਏ ਮੋਰਚੇ ਵਲੋਂ ਬੀਤੇ ਦਿਨ ਮੁੱਖਮੰਤਰੀ ਪੰਜਾਬ ਦੀ ਕੋਠੀ ਦਾ ਘੇਰਾਵ ਕਰਨਾ ਸੀ ਪਰ ਪੰਜਾਬ ਸਰਕਾਰ ਦੀ ਪੁਲਿਸ ਨੇ ਉਨ੍ਹਾਂ ਤੇ ਅੰਨ੍ਹਾਂ ਕਹਿਰ ਗੁਜਾਰਦਿਆਂ ਸਾਰੀਆਂ ਹੱਦਾਂ ਟਪ ਛੱਡੀਆਂ ਸਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਇਹ ਇਕ ਸ਼ਾਂਤਮਈ ਪ੍ਰਦਰਸ਼ਨ ਚਲ ਰਿਹਾ ਸੀ ਤੇ ਇੰਨ੍ਹਾ ਦੀ ਹੀ ਨਹੀਂ ਸਗੋਂ ਪੰਥ ਦੀ ਚਿਰੋਕਣੀ ਮੰਗ ਹੈ ਕਿ ਲੰਮੇ ਸਮੇਂ ਤੋਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਨੂੰ…

Read More

ਦਿੱਲੀ ਏਅਰਪੋਰਟ ਦਾ ਨਾਮ ਬਦਲਵਾਣ ਨਾਲੋਂ ਓਥੇ ਕ੍ਰਿਪਾਨ ਤੇ ਲਗੀ ਪਾਬੰਦੀ ਪਹਿਲਾਂ ਹਟਵਾਣੀ ਚਾਹੀਦੀ ਹੈ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਗ੍ਰਿਹਮੰਤਰੀ ਅਮਿਤ ਸ਼ਾਹ ਨੇ ਗੁਰੂਦੁਆਰਾ ਰਕਾਬ ਸਾਹਿਬ ਵਿਖ਼ੇ ਮਨਾਏ ਗਏ ਸਮਾਗਮ ਵਿਚ ਹਾਜ਼ਿਰੀ ਭਰੀ ਸੀ। ਇਸ ਮੌਕੇ ਕਮੇਟੀ ਪ੍ਰਬੰਧਕਾਂ ਵਲੋਂ ਜਦੋ ਓਹ ਸੰਗਤੀ ਰੂਪ ਵਿਚ ਹਾਜਿਰ ਸਨ ਉਨ੍ਹਾਂ ਮੂਹਰੇ ਸਿੱਖ ਪੰਥ ਦੇ ਕੌਈ ਵੀਂ ਮਸਲਾ ਨਹੀਂ ਚੁਕਿਆ ਗਿਆ ਮਗਰੋਂ ਫੋਕੀ ਸ਼ੋਹਰਤ ਲੈਣ ਲਈ ਅਖਬਾਰਾਂ ਵਿਚ ਲੰਮੇ ਚੋੜੇ ਬਿਆਨ ਲਗਵਾ ਦਿੱਤੇ ਕਿ ਅਸੀਂ ਗ੍ਰਿਹਮੰਤਰੀ ਕੋਲੋਂ ਪੰਥ ਲਈ ਬਹੁਤ ਮੰਗਾ ਮੰਗੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਕੱਤਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਜੋ ਕਿ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਉਮਰਕੈਦ ਦੀ ਸਜ਼ਾ ਭੁਗਤ ਰਿਹਾ ਹੈ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਅੰਦਰ ਪੇਸ਼ ਹੋਇਆ ਸੀ, ਵਿਰੁੱਧ 1984 ਦੇ ਸਿੱਖ ਕਤਲੇਆਮ ਦੇ ਕਤਲ ਕੇਸ ਵਿੱਚ ਆਪਣਾ ਫ਼ੈਸਲਾ ਸੁਣਾਏਗੀ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਸਿੱਖਾਂ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਅਦਾਲਤ ਅੰਦਰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫ਼ੈਸਲੇ ਨੂੰ ਟਾਲਦਿਆਂ ਅਗਲੀ ਤਰੀਕ 21 ਜਨਵਰੀ ਜਾਰੀ ਕੀਤੀ ਹੈ। ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਕਾਲੇ ਗਏ ਨਗਰ ਕੀਰਤਨ ਦੌਰਾਨ ਕਮੇਟੀ ਮੈਂਬਰ ਅਤੇ ਸਮਾਜਸੇਵੀ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਨੇ ਨਵੇਕਲਾ ਉਪਰਾਲਾ ਕਰਦਿਆਂ ਰਾਜੋਰੀ ਗਾਰਡਨ ਦੇ ਮੁੱਖ ਰੋਡ ਤੇ ਸਿੱਖਿਆ ਦੇ ਲੰਗਰ ਲਗਾਕੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਪੜਨ ਲਈ ਪ੍ਰੇਰਿਤ ਕੀਤਾ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੌਂਟੀ ਨੇ ਦਸਿਆ ਕਿ ਨਗਰ ਕੀਰਤਨ ਦੌਰਾਨ ਲੰਗਰਾਂ ਦੇ ਸਟਾਲ ਬਹੁਤੇ ਲਗਦੇ ਹਨ ਪਰ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਪੜਨ ਲਈ ਪ੍ਰੇਰਿਤ ਕਰਣ ਦਾ ਉਪਰਾਲਾ ਨਹੀਂ ਹੁੰਦਾ ਹੈ ਇਸ ਲਈ ਅਸੀਂ ਆਪਣੀ ਟੀਮ…

Read More

कीताडीह उत्तरी पंचायत का मामला, नाली निर्माण में लगा दी गई पुरानी ईंट मुखिया, वार्ड मेंबर सभी जिम्मेदारों ने की कार्य की अनदेखी, जनता के पैसे का खुलेआम हुआ बंदरबांट चरणजीत सिंह. झारखंड में सरकारी खजाने की लूट खसोट से सब जग जाहिर है. अभी पिछले दिनों ही फतेह लाइव ने मानगो नगर निगम में अनोखे घोटाले की पोल खोल खबर उजागर की थी, जिसमें विभिन्न योजनाओं में बिना काम किये करोड़ों करोड़ की निकासी कर ली गई थी. अब वैसे ही भ्रष्टाचार से संबंधित ताजा मामला जमशेदपुर प्रखंड में चर्चा का विषय बना हुआ है, जहां नाली निर्माण के…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਦਰ ਬਜ਼ਾਰ ਵਿੱਚ ਫੈਡਰੇਸ਼ਨ ਆਫ ਸਦਰ ਬਜ਼ਾਰ ਵਪਾਰ ਮੰਡਲ ਦੀ ਤਰਫੋਂ ਚੇਅਰਮੈਨ ਪਰਮਜੀਤ ਸਿੰਘ ਪੰਮਾ, ਪ੍ਰਧਾਨ ਸ਼੍ਰੀ ਰਾਕੇਸ਼ ਯਾਦਵ ਦੀ ਪ੍ਰਧਾਨਗੀ ਹੇਠ ਬੜੀ ਧੂਮ ਧਾਮ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਪੰਮਾ ਅਤੇ ਰਾਕੇਸ਼ ਯਾਦਵ ਨੇ ਦੱਸਿਆ ਕਿ ਇਸ ਮੌਕੇ ਸੰਸਾਰ ਪੱਧਰ ਤੇ ਫੈਲ ਰਹੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਸਮੂਹ ਵਪਾਰੀਆਂ ਨੇ ਇਕਜੁੱਟ ਹੋ ਕੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੋਵਿਡ ਮਹਾਂਮਾਰੀ ਦੌਰਾਨ ਜਿਸ ਤਰ੍ਹਾਂ ਬਿਮਾਰੀ ਵਿਸ਼ਵ ਭਰ ਵਿੱਚ ਫੈਲੀ ਸੀ, ਉਸ ਤੋਂ ਸਾਨੂੰ ਪ੍ਰਮਾਤਮਾ ਦੀਆਂ ਅਰਦਾਸਾਂ ਅਤੇ ਕੀਰਤਨ ਦੁਆਰਾ ਹੀ ਮੁਕਤੀ ਮਿਲੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 358ਵਾਂ ਪ੍ਰਕਾਸ਼ ਪੁਰਬ ਪਟਨਾ ਦੀ ਧਰਤੀ ‘ਤੇ ਪ੍ਰਬੰਧਕ ਕਮੇਟੀ, ਸਾਧ ਸੰਗਤ ਵੱਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਵਿਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਲੋਕ ਮੱਥਾ ਟੇਕਣ ਲਈ ਪਹੁੰਚੇ। ਸੰਗਤਾਂ ਨੂੰ ਮੱਥਾ ਟੇਕਣ ਲਈ ਘੰਟਿਆਂ ਬੱਧੀ ਉਡੀਕ ਕਰਨੀ ਪਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ. ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਪਾਲ ਆਸਿਫ ਮੁਹੰਮਦ ਖਾਨ, ਉਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ…

Read More

ਸਜ਼ਾ ਵਿਰੁੱਧ ਦੋਵਾਂ ਦੀ ਅਪੀਲ ‘ਤੇ ਜੁਲਾਈ ‘ਚ ਹੋਵੇਗੀ ਅਖੀਰਲੀ ਸੁਣਵਾਈ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 1984 ਸਿੱਖ ਕਤਲੇਆਮ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਆਗੂਆਂ ਸੱਜਣ ਕੁਮਾਰ ਅਤੇ ਬਲਵਾਨ ਖੋਖਰ ਦੀ ਸਜ਼ਾ ਨੂੰ ਮੁਲਤਵੀ ਕਰਣ ਦੀ ਅਪੀਲ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਉਹ ਸਜ਼ਾ ਵਿਰੁੱਧ ਦੋਵਾਂ ਦੀ ਅਪੀਲ ‘ਤੇ ਜੁਲਾਈ ‘ਚ ਅੰਤਿਮ ਸੁਣਵਾਈ ਕਰੇਗੀ। ਜੇਕਰ ਸੁਣਵਾਈ ਨਹੀਂ ਹੁੰਦੀ ਤਾਂ ਦੋਵੇਂ ਅਦਾਲਤ ਨੂੰ ਸਜ਼ਾ ਮੁਲਤਵੀ ਕਰਨ ਦੀ ਬੇਨਤੀ ਕਰ ਸਕਦੇ ਹਨ। ਜਿਕਰਯੋਗ ਹੈ ਕਿ 17 ਦਸੰਬਰ 2018 ਨੂੰ ਦਿੱਲੀ ਹਾਈ ਕੋਰਟ ਨੇ ਸਿੱਖ ਕਤਲੇਆਮ ਦੇ ਇੱਕ ਕੇਸ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਸਿੱਖ ਪੰਥ ਦੇ ਮਹਾਨ ਸ਼ਹੀਦ ਸਿੰਘਾਂ ਵਿੱਚੋ ਹਨ। ਜਿਸ ਤਰ੍ਹਾਂ ਉਨ੍ਹਾਂ ਨੇ ਆਪਣਾ ਆਪ ਵਾਰਦਿਆਂ ਸਿੱਖ ਪੰਥ ਦੇ ਪਵਿੱਤਰ ਅਸਥਾਨਾਂ ਨੂੰ ਢਹਿ ਢੇਰੀ ਕਰਣ ਵਾਲੀ ਸਮੇਂ ਦੀ ਤਤਕਾਲੀ ਦੇਸ਼ ਦੀ ਪ੍ਰਧਾਨ ਮੰਤਰੀ ਨੂੰ ਆਪਣੇ ਹੱਥੀਂ ਸਜ਼ਾ ਦੇ ਕੇ ਪੰਥ ਦੀ ਮਹਾਨ ਮਰਿਆਦਾ ਦਾ ਪਾਲਣ ਕਰਦਿਆਂ ਕੌਮ ਦੀ ਦਸਤਾਰ ਮੁੜ ਸਿਰਾਂ ਤੇ ਸਜ਼ਾਈ ਸੀ ਉਨ੍ਹਾਂ ਦੀ ਸ਼ਹਾਦਤਾਂ ਨੂੰ ਕੇਸਰੀ ਸਲਾਮ ਕਰਨਾ ਹਰ ਸਿੱਖ ਦਾ ਫਰਜ਼ ਬਣ ਜਾਂਦਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ…

Read More