Author: फतेह लाइव • एडिटर
ਪਾਣੀਆਂ ਨੂੰ ਗੰਦਲਾ ਕਰਨ ਵਾਲੇ ਕਾਰਖਾਨਿਆਂ ਦੇ ਹੱਕ ਵਿੱਚ ਖੜੀ ਝਾੜੂ ਸਰਕਾਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਦਰਿਆਵਾਂ ਵਿੱਚ ਫੈਕਟਰੀਆਂ ਤੇ ਕਾਰਖਾਨਿਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੈਮੀਕਲ ਪਾਇਆ ਜਾ ਰਿਹਾ ਹੈ ਇਸ ਕਰਕੇ ਪੰਜਾਬ ਦਾ ਪਾਣੀ ਲਗਾਤਾਰ ਦੂਸਤ ਹੋ ਰਿਹਾ ਹੈ ਤੇ ਲੋਕਾਂ ਨੂੰ ਅਨੇਕਾਂ ਖਤਰਨਾਕ ਬਿਮਾਰੀਆਂ ਲੱਗ ਚੁੱਕੀਆਂ ਹਨ। ਅਜੇ ਗੰਭੀਰ ਮਸਲਿਆਂ ਤੇ ਕਿਸੇ ਵੀ ਸਰਕਾਰ ਜਾਂ ਸਿਆਸੀ ਪਾਰਟੀਆਂ ਨੇ ਕਦੇ ਕੋਈ ਸਟੈਂਡ ਨਹੀਂ ਲਿਆ ਪਰ ਇਹ ਮਸਲਾ ਆਮ ਲੋਕਾਂ ਵਿੱਚ ਕਾਫੀ ਵਾਰ ਚਰਚਾ ਵਿੱਚ ਆਇਆ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਨੇ ਬੁੱਢੇ ਨਾਲੇ ਦੇ ਹੱਲ ਲਈ ਡੱਕਾ ਨਹੀਂ ਤੋੜਿਆ ਤੇ ਲਗਾਤਾਰ ਕਾਰਖਾਨੇ ਤੇ ਫੈਕਟਰੀਆਂ…
ਦੋਸ਼ੀ ਸੁਖਬੀਰ ਬਾਦਲ ਸਮੇਤ ਸਮੂਹ ਲੀਡਰਸ਼ਿਪ ਨੂੰ ਜਨਤਕ ਅਤੇ ਸਿਆਸੀ ਜੀਵਨ ਤੋਂ ਸਥਾਈ ਤੌਰ ‘ਤੇ ਹਟਾਉਣ ਦੀ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਫੈਡਰੇਸ਼ਨ (ਯੂ.ਕੇ.) ਦੀ ਲੀਡਰਸ਼ਿਪ ਨੇ ਇਸ ਦੇ ਰਣਨੀਤੀ ਬੋਰਡ ਅਤੇ ਕੌਮੀ ਕਾਰਜਕਾਰਨੀ ਟੀਮ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਹਾਲ ਹੀ ਵਿੱਚ ਕੀਤੇ ਜਨਤਕ ਐਲਾਨਾਂ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਹਨਾਂ ਨੇ ਉਸ ਇਤਿਹਾਸਕ ਪਲ ਦੀ ਸ਼ਲਾਘਾ ਕੀਤੀ ਜਦੋਂ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੀ ਲੀਡਰਸ਼ਿਪ ਨੂੰ ਉਹਨਾਂ ਦੀਆਂ ਗਲਤੀਆਂ ਲਈ ਜਨਤਕ ਤੌਰ ‘ਤੇ ਜਵਾਬਦੇਹ ਠਹਿਰਾਇਆ ਗਿਆ ਸੀ, ਜਿਸ ਨੂੰ ਉਹ ਅਕਾਲ ਤਖ਼ਤ ਦੀ ਪ੍ਰਭੂਸੱਤਾ ਨੂੰ ਬਹਾਲ ਕਰਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਪਾਤਸ਼ਾਹ ਜੀ ਦੇ ਦਰ ਤੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸੱਚੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਤਨਖਾਹ ਭੁਗਤਣ ਲਈ ਸੇਵਾ ਕਰ ਰਹੇ ਸ. ਸੁਖਬੀਰ ਸਿੰਘ ਬਾਦਲ ਉੱਪਰ ਹੋਏ ਜਾਨਲੇਵਾ ਹਮਲੇ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਕਿਉਂਕਿ ਇਸ ਦਰ ਤੋਂ ਕੁੱਲ ਦੁਨੀਆ ਲਈ ਇੱਕ ਅਕਾਲ ਪੁਰਖ ਦੀ ਭਗਤੀ ਤੇ ਆਪਸੀ ਪ੍ਰੇਮ ਪਿਆਰ ਦਾ ਸੰਦੇਸ਼ ਜਾਂਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਅਜਿਹੇ ਵਿੱਚ ਸ੍ਰੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ। ਹਿੰਸਕ ਪ੍ਰਵਿਰਤੀ ਨਾਲ ਕੀਤਾ ਗਿਆ ਹਮਲਾ ਸ੍ਰੀ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਕਿਹਾ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਹ ਪ੍ਰੰਪਰਾ ਰਹੀ ਹੈ ਕਿ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜੋ ਅੱਜ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਉਤੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਉਸ ਉਤੇ ਪ੍ਰਤੀਕਰਮ ਜਾਹਰ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਹੈ ਕਿ ਜੋ ਵੀ ਸਿਆਸਤਦਾਨ ਆਪਣੇ ਹਕੂਮਤੀ ਹਊਮੈ ਅਤੇ ਕਰੋੜਾਂ-ਅਰਬਾਂ ਦੇ ਕਾਰੋਬਾਰਾਂ ਅਧੀਨ ਜਨਤਾ ਨਾਲ ਬੇਇਨਸਾਫ਼ੀਆਂ, ਧੋਖੇ ਫਰੇਬ ਕਰਕੇ ਆਪਣੀਆ ਵੱਡੀਆ-ਵੱਡੀਆ ਜਾਇਦਾਦਾਂ ਨੂੰ ਵਧਾਉਦੇ ਹਨ ਅਤੇ ਲੋਕਾਂ ਦਾ ਕਤਲੇਆਮ ਕਰਵਾਕੇ ਬਾਦਸਾਹੀਆ ਦੀ ਤਰ੍ਹਾਂ ਵਿਚਰਦੇ ਹਨ, ਉਨ੍ਹਾਂ ਨੂੰ ਪਾਕਿਸਤਾਨ ਕਵੀ ਦੇ ਇਹ ਸਬਦ ‘ਡਾਢੇ ਰੱਬ ਤੋ ਡਰਕੇ ਰਹੀਏ, ਉਹ ਰਾਜਿਆ ਤੋ ਭੀਖ ਮੰਗਾ ਦਿੰਦਾ ਈ… ਦੇ ਅਰਥ ਭਰਪੂਰ ਸ਼ਬਦਾਂ ਨੂੰ ਆਪਣੇ ਜਹਿਨ ਵਿਚ ਰੱਖਣਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਾਲਾ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਨਿਵਾਸ ਸਰਾਂ ਸੰਗਤ ਨੂੰ ਸਮਰਪਿਤ ਕੀਤੀ ਗਈ ਹੈ ਜਿਸਦੀ ਸੇਵਾ ਤਰਲੋਚਨ ਸਿੰਘ ਵੀਰਜੀ ਝਾੜੂ ਵਾਲੇ ਜਥੇ ਵੱਲੋ ਕੀਤੀ ਗਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ, ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਗੁਰੂਦਵਾਰਾ ਸਾਹਿਬ ਦੇ ਚੇਅਰਮੈਨ ਤਰਵਿੰਦਰ ਸਿੰਘ ਮਾਰਵਾਹ ਨੇ ਕਿਹਾ ਕਿ ਗੁਰੂ ਘਰ ਵਿਚ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਹੁੰਦਾ ਹੈ, ਉਥੇ ਹੀ ਜਿਹੜਾ ਨਿਸ਼ਾਨ ਸਾਹਿਬ ਲਗਾਇਆ ਜਾਂਦਾ ਹੈ, ਉਸਦਾ ਮਤਲਬ ਹੁੰਦਾ ਹੈ ਕਿ ਇਹ ਮਾਨਵਤਾ ਦਾ ਅਤੇ ਗੁਰੂ ਸਾਹਿਬ ਦਾ ਘਰ ਹੈ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਸੁਖਬੀਰ ਦੀ ਸੁਰੱਖਿਆ ਲਈ ਤਾਇਨਾਤ ਸਾਦੇ ਕੱਪੜਿਆਂ ਵਾਲੇ ਪੁਲਿਸ ਮੁਲਾਜ਼ਮ ਨੇ ਹਮਲਾਵਰ ਨੂੰ ਫੜ ਲਿਆ ਅਤੇ ਹੱਥ ਖੜ੍ਹੇ ਕਰ ਦਿੱਤੇ। ਗੋਲੀ ਕੰਧ ਨਾਲ ਲੱਗ ਗਈ ਅਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਸੁਖਬੀਰ ‘ਤੇ ਗੋਲੀ ਚਲਾਉਣ ਵਾਲੇ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਓਹ ਅਕਾਲ ਫੈਡਰੇਸ਼ਨ ਅਤੇ ਪੰਥ ਸੇਵਕ ਦਲ ਨਾਲ ਸਬੰਧਤ ਹਨ। ਜਿਕਰਯੋਗ ਹੈ ਕਿ ਭਾਈ ਚੌੜਾ ਨੂੰ 28 ਫਰਵਰੀ 2013 ਨੂੰ ਤਰਨਤਾਰਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਓਹ 1962 ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੁੰਦੇ ਆਏ ਪੰਥਕ ਇਕੱਠਾ ਨੂੰ ਦੇਖਦੇ ਆ ਰਹੇ ਹਨ। ਬੀਤੇ ਕੱਲ੍ਹ ਦੇ ਇਕੱਠ ਨੇ ਸਿੱਖ ਕੌਮ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰੁਤਬੇ ਨੂੰ ਮੁੜ ਤੋਂ ਦੁਨੀਆ ਅੱਗੇ ਉਜਾਗਰ ਕੀਤਾ ਹੈ। ਜਿਸ ਤਰ੍ਹਾਂ ਸੰਗਤ ਵੱਡੀ ਪੱਧਰ ਤੇ ਪਹੁੰਚੀ ਤੇ ਜ਼ਾਬਤੇ ਵਿੱਚ ਰਹੀ ਇਹ ਆਪਣੇ ਆਪ ਵਿੱਚ ਮਿਸਾਲ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਇਸਦੇ ਨਾਲ ਹੀ ਇਹ ਗੱਲ ਵੀ ਸਪੱਸ਼ਟ ਹੋ ਗਈ ਕਿ…
फतेह लाइव, रिपोर्टर. जमशेदपुर के मानगो नगर निगम में 1.33 करोड़ की राशि का भुगतान बिना काम पूर्ण किये होने के चर्चित मामले में जिला कांग्रेस आरटीआई विभाग के चेयरमैन सह आरटीआई कार्यकर्ता कमलेश कुमार ने सूचना अधिकार अधिनियम-2005 के तहत जन सूचना पदाधिकारी सह विशेष पदाधिकारी मानगो नगर निगम से सूचना मांगी थी. उन्होंने 26 अक्टूबर को इस घोटाले के लिए आरटीआई का प्रयोग किया था, तांकि जनता की गाढ़ी कमाई का दुरुपयोग रोका जा सके और भारत और राज्य सरकार के राजस्व को नुकसान होने से बचाया जा सके. ये भी पढ़ें : Jamshedpur Breaking : मानगो नगर निगम…
ਕਿਸਾਨੀ ਮੰਗਾ ਲਈ ਦਿੱਲੀ ਵੱਲ ਮਾਰਚ ਇਕ ਹਫਤੇ ਤਕ ਮੁਲਤਵੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਪੀ ਦੇ ਕਿਸਾਨਾਂ ਵਲੋਂ ਗ੍ਰੇਟਰ ਨੋਇਡਾ ਅਤੇ ਯਮੁਨਾ ਅਥਾਰਟੀ ਦੇ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਇੱਕ ਹਫ਼ਤੇ ਤੱਕ ਦਿੱਲੀ ਵੱਲ ਮਾਰਚ ਨਾ ਕਰਣ ਦਾ ਫ਼ੈਸਲਾ ਲਿਆ ਗਿਆ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਆਪਣੀਆਂ ਮੰਗਾਂ ‘ਤੇ ਫੈਸਲਾ ਲੈਣ ਲਈ ਇਕ ਹਫਤੇ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਕਿਸਾਨ ਦਲਿਤ ਪ੍ਰੇਰਨਾ ਸਥਲ ‘ਤੇ ਧਰਨਾ ਦੇਣਗੇ। ਜੇਕਰ ਇੱਕ ਹਫ਼ਤੇ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਫਿਰ ਤੋਂ ਦਿੱਲੀ ਵੱਲ ਮਾਰਚ ਕਰਨਗੇ । ਦੁਪਹਿਰ 12 ਵਜੇ ਕਿਸਾਨ ਨੋਇਡਾ ਵਿੱਚ ਮਹਾਮਾਯਾ ਫਲਾਈਓਵਰ ਦੇ ਕੋਲ…
