Author: फतेह लाइव • एडिटर

फतेह लाइव, रिपोर्टर. जमशेदपुर में टाटा मोटर्स कंपनी के मजदूर नेता गुरमीत सिंह तोते को यूनियन का पुनः अध्यक्ष चुने जाने पर सिख समाज में उत्साह बना हुआ है. विभिन्न गुरुद्वारा कमेटियां और धार्मिक जत्थेबंदियां गुरमीत सिंह को सम्मानित करने में लगी हुई है. इसी क्रम में शुक्रवार शाम गोलपहाड़ी, परसुडीह और सरजामदा गुरुद्वारा कमेटी के प्रधानों ने अपनी टीम के साथ यूनियन अध्यक्ष को उनके आवास में जाकर जोरदार स्वागत किया. उन्हें माला और बुके प्रदान कर उनके उज्ज्वल भविष्य की कामना की गई. इस मौके पर गुरमीत सिंह तोते ने कहा कि उनके अध्यक्ष बनने के बाद कंपनी…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀਆਂ ਬਕਾਇਆ ਤਨਖਾਹਾਂ ਅਤੇ ਗ੍ਰੇਚੂਟੀ ਦੇਣ ਲਈ ਡੀਐਸਜੀਐਮਸੀ ਦੀਆਂ ਜਾਇਦਾਦਾਂ ਵੇਚਣ ਦਾ ਸਖ਼ਤ ਵਿਰੋਧ ਕੀਤਾ ਹੈ। ਅਧਿਆਪਕਾਂ ਦੇ ਵਕੀਲ ਦੁਆਰਾ, ਬਕਾਇਆ ਕਲੀਅਰ ਕਰਨ ਲਈ, ਲੋਨੀ ਵਿੱਚ 11 ਏਕੜ ਅਤੇ ਬਿਘਰ ਵਿੱਚ 280 ਏਕੜ ਸਮੇਤ, ਡੀਐਸਜੀਐਮਸੀ ਪ੍ਰਸ਼ਾਸਿਤ ਜ਼ਮੀਨਾਂ ਨੂੰ ਵੇਚਣ ਦਾ ਸੁਝਾਅ ਦਿੱਤਾ ਗਿਆ ਸੀ । ਸਿੱਖ ਪੰਥ ਲਈ ਇਹ ਅਸਟੇਟ ਪਵਿੱਤਰ ਹਨ ਅਤੇ ਕੇਵਲ ਜਗਤ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਹਨ। ਕਿਸੇ ਨੂੰ ਵੀ ਗੁਰੂ ਘਰ ਦੀ ਜਾਇਦਾਦ ਵੇਚਣ ਦਾ ਅਧਿਕਾਰ ਨਹੀਂ ਹੈ। ਸਰਨਾ ਨੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਲੁਧਿਆਣਾ ਇਲਾਕੇ ਦੀਆਂ ਫ਼ੈਕਟਰੀ ਦੇ ਜ਼ਹਿਰੀਲੇ ਪਾਣੀ ਨਾਲ ਭਰਿਆ ਬੁੱਢਾ ਨਾਲੇ ਨੂੰ ਤੁਰੰਤ ਦਰਿਆਈ ਪਾਣੀ ਵਿਚ ਪੈਣ ਤੋਂ ਰੋਕਿਆ ਜਾਵੇ। ਇਸ ਨੂੰ ਰੋਕਣ ਲਈ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ, ਲੱਖਾ ਸਿੰਘ ਸਿਧਾਣਾ ਤੇ ਹੋਰਨਾਂ ਵਲੋਂ ਚਲਾਏ ਜਾ ਰਹੇ ਸੰਘਰਸ਼ ਦੀ ਦਲ ਖ਼ਾਲਸਾ ਵਲੋਂ ਪੂਰਨ ਤੌਰ ’ਤੇ ਹਿਮਾਇਤ ਕੀਤੀ ਜਾ ਰਹੀ ਹੈ। ਪੂਰੇ ਪੰਜਾਬ ਵਿਚ ਜ਼ਹਿਰੀਲੇ ਤੱਤਾਂ ਵਾਲੇ ਮਾਰੂ ਪਾਣੀ ਨੂੰ ਨਹਿਰਾਂ, ਪਾਣੀ ਦੇ ਹੋਰ ਸੋਮਿਆਂ ਤੇ ਧਰਤੀ ਹੇਠ ਜਾ ਰਹੇ ਪਾਣੀ ਨੂੰ ਨਾ ਕੇਵਲ ਬੰਦ ਕੀਤਾ ਜਾਵੇ, ਸਗੋਂ ਇਹ ਵੀ ਜਾਂਚ ਕੀਤੀ ਜਾਵੇ ਕਿ ਜਿਹਨਾਂ ਫ਼ੈਕਟਰੀ ਨੇ ਪ੍ਰਦੂਸਤ ਪਾਣੀ ਨੂੰ ਸੋਧਣ ਵਾਲੇ ਪ੍ਰੋਜੈਕਟ ਨਹੀਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਗਰਾ ਦੀ ਐਮਪੀਐਮਐਲਏ ਅਦਾਲਤ ਅੰਦਰ ਬੀਤੇ ਦਿਨ ਅਭਿਨੇਤਰੀ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਮਾਮਲੇ ‘ਚ ਸੁਣਵਾਈ ਹੋਈ। ਅਦਾਕਾਰਾ ਅਦਾਲਤ ‘ਚ ਪੇਸ਼ ਨਹੀਂ ਹੋਈ ਤੇ ਨਾ ਹੀ ਉਸ ਦਾ ਵਕੀਲ ਪਹੁੰਚਿਆ। ਇਸ ਤੋਂ ਪਹਿਲਾਂ 12 ਨਵੰਬਰ ਨੂੰ ਵੀ ਅਦਾਲਤ ਵਿੱਚ ਸੁਣਵਾਈ ਹੋਈ ਸੀ ਅਤੇ ਅਦਾਕਾਰਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ। ਨੋਟਿਸ ਦੇ ਅਨੁਸਾਰ 28 ਨਵੰਬਰ ਨੂੰ, ਭਾਜਪਾ ਦੇ ਸੰਸਦ ਮੈਂਬਰ ਨੇ ਆਪਣੇ ਵਕੀਲ ਦੁਆਰਾ ਜਾਂ ਕਿਸੇ ਵਕੀਲ ਦੇ ਜ਼ਰੀਏ ਐਮਪੀਐਮਐਲਏ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰਨਾ ਸੀ. ਵਿਸ਼ੇਸ਼ ਅਦਾਲਤ ਦੇ ਐਮਪੀਐਮਐਲਏ ਜਸਟਿਸ ਅਨੁਜ ਕੁਮਾਰ ਸਿੰਘ ਵਲੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ, ਪਰੰਤੂ ਕੁਝ ਲੋਕ ਆਪਣੀ ਸੋਚ ਅਨੁਸਾਰ ਫੈਸਲਾ ਪ੍ਰਭਾਵਿਤ ਕਰਨ ਦੇ ਮੰਤਵ ਨਾਲ ਸਿੰਘ ਸਾਹਿਬਾਨ ਨੂੰ ਨਸੀਹਤਾਂ ਦੇ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਿਹਾ ਨਿੱਜੀ ਤੌਰ ਤੇ ਮੰਗ ਪੱਤਰ ਦੇਣ ਨਾਲ ਅਤੇ ਮੀਡੀਆ ਰਾਹੀਂ ਕੀਤਾ ਜਾ ਰਿਹਾ ਹੈ। ਇਸ ਵਰਤਾਰੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਦੀ ਜਾਣੇ-ਅਣਜਾਣੇ ਵਿੱਚ ਤੌਹੀਨ ਹੋ ਰਹੀ ਹੈ, ਕਿਉਂਕਿ ਕਿਸੇ ਵੀ ਮਾਮਲੇ ਵਿੱਚ ਫੈਸਲਾ ਲੈਣ ਲਈ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਪੰਥ ਉਪਰ ਵੱਖ ਵੱਖ ਤਰੀਕੇਆਂ ਨਾਲ ਬੇਅਦਬੀ ਕਰਣ ਜਾਂ ਫਿਰ ਹੋਰ ਮਾਮਲਿਆਂ ਨਾਲ ਸੰਬੰਧਿਤ ਚੋਤਰਫ਼ਾ ਹਮਲੇ ਕੀਤੇ ਜਾ ਰਹੇ ਹਨ। ਇਦਾਂ ਦਾ ਇਕ ਮਸਲਾ ਯੂਰੋਪ ਦੇ ਪੁਰਤਗਾਲ ਤੋਂ ਦੇਖਣ ਨੂੰ ਮਿਲਿਆ ਹੈ। ਪੁਰਤਗਾਲ ਦੀ ਇਕ ਸੜਕ ਉਪਰ ਸਿੱਖ ਪੰਥ ਦੇ ਧਾਰਮਿਕ ਚਿੰਨ ਖੰਡਾ ਦੇ ਨਾਲ ਨਾਲ ਵੱਖ ਵੱਖ ਧਰਮਾਂ ਦੇ ਨਿਸ਼ਾਨ ਉਕੇਰੇ ਗਏ ਸਨ ਜਿਸ ਉਪਰ ਲੋਕ ਜੁੱਤੀਆਂ ਪਾ ਕੇ ਚਲਦੇ ਅਤੇ ਗੱਡੀਆਂ ਰਾਹੀਂ ਲੰਘਦੇ ਸਨ। ਪਿਛਲੇ ਸੱਤ ਸਾਲ ਤੋਂ ਓਥੇ ਰਹਿੰਦੇ ਸਿੱਖਾਂ ਅਤੇ ਦੂਜੇ ਧਰਮਾਂ ਦੇ ਪੈਰੋਕਾਰਾਂ ਵਲੋਂ ਵਾਰ ਵਾਰ ਕਹਿਣ ਤੇ ਵੀ ਇੰਨ੍ਹਾ ਨੂੰ ਸੜਕ ਤੋਂ ਹਟਾਇਆ ਨਹੀਂ ਜਾ ਰਿਹਾ ਸੀ।…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿੱਚ ਸੰਗਤ ਦੀ ਸੁਵਿਧਾ ਲਈ ਪੰਜਾਬ ਨੇਸ਼ਨਲ ਬੈਂਕ ਦੁਆਰਾ ਸੀਐਸਆਰ ਅਧੀਨ ਵਾਤਾਨਕੁਲਿਤ ਬੱਸ ਭੇਟ ਕੀਤੀ ਗਈ। ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਯਲ ਨੇ ਪਹੁੰਚ ਕੇ ਬੱਸ ਦੀ ਚਾਬੀ ਪ੍ਰਬੰਧਕਾਂ ਨੂੰ ਭੇਟ ਕੀਤੀ। ਤਖਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਦੁਆਰਾ ਅਰਦਾਸ ਕੀਤੀ ਗਈ ਅਤੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਦਲੀਪ ਸਿੰਘ ਦੁਆਰਾ ਸਿਰੋਪਾ ਭੇਟ ਕੀਤਾ ਗਿਆ। ਤਖਤ ਸਾਹਿਬ ਦੇ ਅਧਿਐਕ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਪ੍ਰਬੰਧਕਾਂ ਦੀ ਮੰਗ ‘ਤੇ ਪੰਜਾਬ ਨੇਸ਼ਨਲ ਬੈਂਕ ਦੁਆਰਾ ਸੀਐਸਆਰ ਅਧੀਨ ਵਾਤਾਨਕੁਲਿਤ ਬੱਸ ਤਖਤ ਸਾਹਿਬ ਨੂੰ ਭੇਟ ਕੀਤੀ ਗਈ ਹੈ ਜਿਸ…

Read More

ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਦੇ ਝਿੱਲਮਿਲ ਰੇਲਵੇ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕ੍ਰਿਪਾਨ ਧਾਰਣ ਕਰ ਕੇ ਮੈਟਰੋ ਵਿਚ ਸਵਾਰ ਨਾ ਹੋਣ ਦੇਣ ਦੀ ਵਿਤਕਰੇਭਰਪੂਰ ਘਟਨਾ ਦੇ ਜਾਂਚ ਦੇ ਹੁਕਮ ਦੇਣ ਅਤੇ ਉਹਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਸੁਰੱਖਿਆ ਬਲਾਂ ਨੂੰ ਪੰਜ ਸਿੱਖ ਕੱਕਾਰਾਂ ਤੇ ਅੰਮ੍ਰਿਤਧਾਰੀ ਸਿੰਘਾਂ ਵੱਲੋਂ ਇਹਨਾਂ ਨੂੰ ਧਾਰਣ ਕਰਨ ਦੀ ਜ਼ਰੂਰਤ ਬਾਰੇ ਜਾਣਕਾਰੀ ਦੇਣ ਲਈ ਵੀ ਲੋੜੀਂਦੇ ਹੁਕਮ ਜਾਰੀ ਕਰਨ। ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਲਿਖੇ ਇਕ ਪੱਤਰ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ਕਿਤਾਬ ‘‘ਕੌਰਨਾਮਾ’’ ਗੁਰਦੁਆਰਾ ਸ਼ਹੀਦ ਸਿੰਘ ਸਿੰਘਣੀ ਲਾਹੌਰ ਵਿਖੇ ਵਿਦੇਸ਼ੀ ਸਿੱਖ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਜਾਰੀ ਕੀਤੀ ਗਈ। ਸੰਗਤਾਂ ਨੂੰ ਸੰਬੋਧਨ ਕਰਦਿਆ ਜਰਮਨੀ ਤੋਂ ਪੁੱਜੇ ਸਿੱਖ ਫੈਡਰੇਸ਼ਨ ਦੇ ਆਗੂ ਤੇ ਸ਼ਹੀਦ ਪਰਿਵਾਰਾਂ ’ਚੋਂ ਭਾਈ ਗੁਰਮੀਤ ਸਿੰਘ ਖਨਿਆਣ ਨੇ ਕਿਹਾ ਕਿ ਸ਼ਹੀਦ ਸਿੰਘਣੀ ਦੀ ਇਹ ਵਾਰਤਾ ਇਕ ਇਤਿਹਾਸਕ ਦਸਤਾਵੇਜ਼ ਹੈ। ਉਹਨਾਂ ਕਿਹਾ ਕਿ ਇਹ ਸਮੁੱਚੇ ਅਦਾਰੇ ਤੇ ਪੰਜਾਬ ਵਾਸੀਆਂ ਲਈ ਫਖ਼ਰ ਵਾਲੀ ਗੱਲ ਹੈ ਕਿ ਇਹ ਕਿਤਾਬ ਉਸ ਮਹਾਨ ਪਵਿੱਤਰ ਅਸਥਾਨ, ਜਿੱਥੇ ਸ਼ਹੀਦ ਸਿੰਘਾਂ ਤੇ ਸਿੰਘਣੀਆਂ ਨੇ ਸ਼ਹਾਦਤਾਂ ਦਿੱਤੀਆਂ, ਉਸ ਥਾਂ ਤੋਂ ਲਹਿੰਦੇ ਪੰਜਾਬ ਦੇ ਪਾਠਕਾਂ ਲਈ…

Read More

ਵੱਖ ਵੱਖ ਖੇਤਰਾਂ ਵਿਚ ਕੰਮ ਕਰਣ ਵਾਲਿਆਂ ਨੂੰ ਕੀਤਾ ਗਿਆ ਸਨਮਾਨਿਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬ੍ਰਿਟਿਸ਼ ਸਿੱਖਾਂ ਲਈ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਨੇ ਸਿੱਖ ਨੈੱਟਵਰਕ ਅਤੇ ਸਿੱਖ ਫੈਡਰੇਸ਼ਨ (ਯੂ.ਕੇ.) ਦੇ ਸਹਿਯੋਗ ਨਾਲ ਸੰਸਦ ਦੇ ਸਦਨਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 8ਵਾਂ ਪ੍ਰਕਾਸ਼ ਪੁਰਬ ਮਨਾਇਆ। ਯੂਕੇ ਦੀ ਪਾਰਲੀਮੈਂਟ ਅੰਦਰ ਇਹ ਸਮਾਗਮ 2017 ਵਿੱਚ ਸ਼ੁਰੂ ਹੋਇਆ ਸੀ ਜਦੋਂ ਸਿੱਖਾਂ ਨੇ ਆਪਣੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਅਤੇ ਪਹਿਲੇ ਦਸਤਾਰਧਾਰੀ ਸਿੱਖ ਸਰਦਾਰ ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ ਚੁਣੇ ਗਏ ਸਨ। ਇਸ ਸਮਾਗਮ ਵਿੱਚ ਬਰਤਾਨੀਆ ਭਰ ਦੇ ਸਿੱਖ ਅਤੇ ਸੰਸਦ ਮੈਂਬਰ ਹਮੇਸ਼ਾ ਹੀ ਸ਼ਾਮਲ ਹੁੰਦੇ ਹਨ। ਯੂਕੇ…

Read More