Author: फतेह लाइव • एडिटर

ਦਿੱਲੀ ਕਮੇਟੀ ਮੈਂਬਰਾਂ ਵਿਰੁੱਧ ਰਣਨੀਤੀ ਬਣਾ ਕੇ ਪੰਥ ਦਾ ਸਰਮਾਇਆ ਕੁਰਕ ਹੋਣ ਤੋਂ ਬਚਾਉਣ ਲਈ ਪੰਥ ਅਗੇ ਆਏ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਕਮੇਟੀ ਵਲੋਂ ਬੀਤੇ ਦਿਨ ਹਾਈ ਕੋਰਟ ਅੰਦਰ ਲੋਨੀ ਰੋਡ ਸਕੂਲ ਅਤੇ ਫ਼ਤਿਹਾਬਾਦ ਦੀ ਕਮੇਟੀ ਅਧੀਨ ਜਾਇਦਾਦ ਕੁਰਕ ਕਰਕੇ ਸਟਾਫ ਦਾ ਪਿਛਲਾ ਬਕਾਇਆ ਦੇਣ ਲਈ ਅਦਾਲਤ ਵਿਚ ਲਗਾਈ ਗਈ ਅਪੀਲ ਤੇ ਨੌਟਿਸ ਲੈਣ ਲਈ ਤਿਆਰ ਹੋ ਗਈ ਹੈ ਤੇ ਹੁਣ ਗੁਰੂਘਰ ਦੀ ਜਾਇਦਾਦਾਂ ਦੀ ਕੁਰਕੀ ਹੋਵੇਗੀ। ਇਹ ਬਹੁਤ ਹੀ ਦੁਖਦਾਈ ਅਤੇ ਮੌਜੂਦਾ ਪ੍ਰਬੰਧਕਾਂ ਵਲੋਂ ਸਿੱਖ ਇਤਿਹਾਸ ਵਿਚ ਆਪਣਾ ਨਾਮ ਕਾਲੇ ਅੱਖਰਾਂ ਵਿਚ ਲਿਖਵਾਣ ਦਾ ਕੀਤਾ ਗਿਆ ਕਾਰਾ ਹੈ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਦੇ…

Read More

ਇਸਤਗਾਸਾ ਪੱਖ ਵਲੋਂ ਉਨ੍ਹਾਂ ‘ਤੇ ਸਿੱਧੇ ਦੋਸ਼ ਲਗਾਉਣ ਦੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਨਾਮਜਦ ਦੋਸ਼ੀ ਚਾਰ ਭਾਰਤੀ ਨਾਗਰਿਕਾਂ ਦੇ ਮੁਕੱਦਮੇ ਨੂੰ ਸਰੀ ਦੀ ਸੂਬਾਈ ਅਦਾਲਤ ਤੋਂ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਵਿੱਚ ਭੇਜ ਦਿੱਤਾ ਗਿਆ ਹੈ ਕਿਉਂਕਿ ਇਸਤਗਾਸਾ ਪੱਖ ਨੇ ਉਨ੍ਹਾਂ ‘ਤੇ ਸਿੱਧੇ ਦੋਸ਼ ਲਗਾਉਣ ਦੀ ਮੰਗ ਕੀਤੀ ਹੈ। ਅਟਾਰਨੀ ਜਨਰਲ ਮੰਤਰਾਲੇ ਦੇ ਬੀ ਸੀ ਪ੍ਰੋਸੀਕਿਊਸ਼ਨ ਸਰਵਿਸ ਦੇ ਬੁਲਾਰੇ ਨੇ ਦੱਸਿਆ ਕਿ ਇਸਤਗਾਸਾ ਪੱਖ, ਜਿਸਨੂੰ ਕੈਨੇਡਾ ਵਿੱਚ ਕਰਾਊਨ ਕਿਹਾ ਜਾਂਦਾ ਹੈ, ਪ੍ਰੋਵਿੰਸ਼ੀਅਲ ਅਦਾਲਤ ਵਿੱਚ ਕਾਰਵਾਈ ਨੂੰ ਰੋਕਣ ਲਈ ਅੱਗੇ ਵਧਿਆ ਹੈ ਅਤੇ “ਹੁਣ ਇੱਕ ਸਿੱਧੇ ਦੋਸ਼ ਦੇ ਤਰੀਕੇ ਨਾਲ ਅੱਗੇ ਵਧ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਸਿਆਸੀ ਬੰਦੀ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਪਿਛਲੇ 29 ਸਾਲਾਂ ਤੋਂ ਜੇਲ੍ਹ ਅੰਦਰ ਬੰਦ ਹਨ ਦੇ ਮਾਮਲੇ ਤੇ ਸੁਣਵਾਈ ਕਰਦਿਆਂ ਦੇਸ਼ ਦੀ ਸ਼ਿਖਰ ਅਦਾਲਤ ਨੇ ਕੇਂਦਰ ਸਰਕਾਰ ਨੂੰ ਜੁਆਬ ਦੇਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਮੁੱਖੀ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਅਸੀ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਭਾਈ ਰਾਜੋਆਣਾ ਦਾ ਮਾਮਲਾ ਅਤਿ ਸਵੇਦਨ ਸ਼ੀਲ ਹੋਣ ਕਰਕੇ ਅਤੇ ਸਿੱਖ ਪੰਥ ਦੀ ਮੰਗ ਅਨੁਸਾਰ ਉਨ੍ਹਾਂ ਵਲੋਂ ਲੰਮੀ ਸਜ਼ਾ ਭੁਗਤਣ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾ ਕਰਣ ਦਾ ਉਪਰਾਲਾ…

Read More

जांच को प्रभावित करने का खेल रचने में कई गलतियां हो रही, एई, जेई और ठेकेदार को बचाने की कोशिश जारी फतेह लाइव, रिपोर्टर. जमशेदपुर के मानगो नगर निगम क्षेत्र में 15वें वित्त आयोग से निकाली गई विभिन्न चार योजनाओं का करीब 1.33 करोड़ से ज्यादा काम पूर्ण किये बगैर ही ठेकेदार को राशि का भुगतान कर दिया गया है. इनमें दो योजना ऐसी भी है, जिसमें काम शुरु भी नहीं हुआ था. नगर निगम में हुए खेल ने झारखंड सरकार के साथ-साथ केंद्र सरकार के भी राजस्व को चूना लगाने का काम किया है. इसका खुलासा फतेह लाइव ने…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਚਾਰਜ ਫ਼੍ਰੇਮ ਕਰਨ ‘ਤੇ ਲੱਗੀ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਵੀ ਆਖਿਆ ਹੈ ਕਿ ਚਾਰਜ ਫ਼੍ਰੇਮ ਕਰਨ ਤੋਂ ਪਹਿਲਾਂ ਦੀ ਕਾਰਵਾਈ ਜਾਰੀ ਰਹੇਗੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਆਪਣਾ ਜੁਆਬ ਦਾਖਿਲ ਨਹੀਂ ਕੀਤਾ ਹੈ ਤੇ ਅਗਲੀ ਸੁਣਵਾਈ ਤਕ ਜੁਆਬ ਦਾਖਿਲ ਕਰਵਾਣ ਦੀ ਉੱਮੀਦ ਹੈ। ਅਦਾਲਤ ਅੰਦਰ ਚ ਰਹੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ 28 ਸਾਲਾਂ ਤੋਂ ਜੇਲ ‘ਚ ਬੰਦ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਤਤਕਾਲੀ ਮੁੱਖਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਕਰਨ ਲਈ ਚਾਰ ਹਫਤਿਆਂ ਦਾ ਸਮਾਂ ਦਿੱਤਾ ਹੈ । ਜਸਟਿਸ ਬੀਆਰ ਗਵਈ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੇਂਦਰ ਸਰਕਾਰ ਦੀ ਬੇਨਤੀ ‘ਤੇ ਇਹ ਹੁਕਮ ਦਿੱਤਾ। ਬੈਂਚ ਦੇ ਸਾਹਮਣੇ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਕੁਝ ਸੰਵੇਦਨਸ਼ੀਲਤਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਨਿਭਾਈ, ਜਦਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਬਾਬਾ ਬਲਬੀਰ ਸਿੰਘ ਮੁਖੀ…

Read More

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰਾਂ ਕੋਲੋਂ ਵੀ ਮੰਗਿਆ ਗਿਆ ਸਪਸ਼ਟੀਕਰਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇ ਅਤੇ ਚਲੰਤ ਪੰਥਕ ਮਾਮਲਿਆਂ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰੇ ਲਈ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ…

Read More

ਯੂਕੇ ਦੀ ਲੇਬਰ ਸਰਕਾਰ ਭਾਰਤ ਅੰਦਰ ਹੋਏ ਸਿੱਖ ਕਤਲੇਆਮ ਦੀ ਜਾਂਚ ਕਰਵਾਣ ਦਾ ਕੀਤਾ ਵਾਅਦਾ ਪੂਰਾ ਕਰੇ: ਦਬਿੰਦਰਜੀਤ ਸਿੰਘ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਕੇ ਪਾਰਲੀਮੈਂਟ ਮੈਂਬਰ ਸਰਦਾਰ ਜਸ ਅਠਵਾਲ, ਕੌਂਸਲ ਲੀਡਰ ਕਾਮ ਰਾਏ, ਸੀ.ਐਲ.ਆਰ. ਸੰਨੀ ਬਰਾੜ, ਸੀ.ਐਲ.ਆਰ. ਨਵ ਕੌਰ ਜੌਹਲ ਆਦਿ ਨੇ ਅੱਜ ਵੈਲੇਨਟਾਈਨ ਪਾਰਕ, ​​ਇਲਫੋਰਡ ਵਿਖੇ ਉਦਘਾਟਨੀ ਸਮਾਰੋਹ ਦੌਰਾਨ ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਮਾਰੇ ਗਏ ਪਰਿਵਾਰਾਂ ਪ੍ਰਤੀ ਹਮਦਰਦੀ ਜਤਾਉਂਦੇ ਹੋਏ ਉਨ੍ਹਾਂ ਦੀ ਯਾਦ ਵਿਚ ਯਾਦਗਾਰੀ ਤਖ਼ਤੀ ਲਗਾ ਕੇ ਆਪਣੀ ਸ਼ਰਧਾਂਜਲੀ ਭੇਂਟ ਕੀਤੀ। ਇਕੱਠੇ ਹੋਏ ਲੋਕਾਂ ਵਲੋਂ ਜਾਂਚਕਰਤਾਵਾਂ, ਅਦਾਲਤਾਂ ਅਤੇ ਭਾਰਤ ਦੇ ਪ੍ਰਮੁੱਖ ਸਿਆਸਤਦਾਨਾਂ ਨੂੰ ਦੱਸਿਆ ਗਿਆ ਕਿ ਨਵੰਬਰ 1984 ਨੂੰ ਨਸਲਕੁਸ਼ੀ ਵਜੋਂ ਅਸੀ ਮਾਨਤਾ ਦਿੰਦੇ…

Read More

ਵਿਸ਼ੇਸ਼ ਕੀਰਤਨ ਦਰਬਾਰ ਲੱਖੀ ਸ਼ਾਹ ਵਣਜਾਰਾ ਹਾਲ ਵਿਖ਼ੇ 7 ਦਸੰਬਰ ਨੂੰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਤੋਂ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪੁੱਲ ਪਹਾੜ ਗੰਜ, ਦੇਸ਼ ਬੰਧੂ ਗੁਪਤਾ ਰੋਡ, ਚੂਨਾ ਮੰਡੀ, ਮੇਨ ਬਾਜ਼ਾਰ ਪਹਾੜ ਗੰਜ, ਬਸੰਤ ਰੋਡ, ਪੰਚਕੂਈਆਂ ਰੋਡ, ਗੁਰਦੁਆਰਾ…

Read More