Author: फतेह लाइव • एडिटर

(ਚਰਨਜੀਤ ਸਿੰਘ) ਜੁਗਸਲਾਈ ਸਟੇਸ਼ਨ ਰੋਡ ‘ਤੇ ਸਥਿਤ ਹੋਟਲ ਦ ਲੀਗੇਸੀ – ਏ ਲਗਜ਼ਰੀ ਸਟੇਅ ਦੀ ਸ਼ਾਨਦਾਰ ਸ਼ੁਰੂਆਤ ਨੇ ਸ਼ਹਿਰ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਇੱਕ ਨਵੀਂ ਸਵੇਰ ਲਿਆਂਦੀ ਹੈ। ਇਹ ਹੋਟਲ ਨਾ ਸਿਰਫ਼ ਸ਼ਹਿਰ ਦੇ ਬਦਲਦੇ ਚਿਹਰੇ ਦਾ ਪ੍ਰਤੀਕ ਹੈ ਬਲਕਿ ਜਮਸ਼ੇਦਪੁਰ ਨੂੰ ਸੈਰ-ਸਪਾਟਾ ਅਤੇ ਵਪਾਰਕ ਗਤੀਵਿਧੀਆਂ ਦੇ ਨਕਸ਼ੇ ‘ਤੇ ਇੱਕ ਨਵੀਂ ਪਛਾਣ ਵੀ ਦਿੰਦਾ ਹੈ। ਦ ਲੀਗੇਸੀ ਹੋਟਲ ਦੀਆਂ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਇਹ ਆਪਣੀ ਕਿਸਮ ਦਾ ਸਭ ਤੋਂ ਵਿਲੱਖਣ ਅਤੇ ਆਕਰਸ਼ਕ ਹੋਟਲ ਹੈ, ਜਿਸ ਵਿੱਚ ਕੁੱਲ 39 ਆਲੀਸ਼ਾਨ ਕਮਰੇ ਉਪਲਬਧ ਹਨ। ਇਹ ਇੱਕ ਪੂਰੀ ਤਰ੍ਹਾਂ ਕੇਂਦਰੀਕ੍ਰਿਤ ਏਅਰ ਕੰਡੀਸ਼ਨਡ ਹੋਟਲ ਹੈ ਜਿਸਦੀ ਹਰੇਕ ਮੰਜ਼ਿਲ ‘ਤੇ ਡਾਇਨਿੰਗ ਹਾਲ ਦੀ ਸਹੂਲਤ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947 ਵਿਚ ਬਸਤੀਵਾਦੀ ਹਾਕਮਾਂ ਵੱਲੋਂ ਇਸ ਖਿੱਤੇ ਦੀ ਦੋ ਕੌਮਾਂ ਦੇ ਮਨਘੜਤ ਬਸਤੀਵਾਦੀ ਸਿਧਾਂਤ ਉੱਤੇ ਇੰਡੀਆ ਅਤੇ ਪਾਕਿਸਤਾਨ ਦਰਮਿਆਨ ਕੀਤੀ ਗਈ ਬਣਾਉਟੀ ਵੰਡ ਹੀ ਇਹਨਾ ਮੁਲਕਾਂ ਵਿਚਲੇ ਅੰਦਰੂਨੀ ਅਤੇ ਆਪਸੀ ਟਕਰਾਅ ਅਤੇ ਅਸਥਿਰਤਾ ਦਾ ਕਾਰਨ ਹੈ। ਉਹਨਾ ਕਿਹਾ ਕਿ ਦੱਖਣੀ ਏਸ਼ੀਆ ਵਿਚਲਾ ਇੰਡੀਅਨ ਉਪਮਹਾਂਦੀਪ ਦਾ ਖਿੱਤਾ ਇਤਿਹਾਸਕ, ਧਾਰਮਿਕ, ਨਸਲੀ, ਸੱਭਿਆਚਾਰਕ ਤੇ ਭਾਖਾਈ ਪਛਾਣਾਂ ਦੀ ਬਹੁਲਤਾ ਵਾਲਾ ਇਕ ਵਿਲੱਖਣ ਖਿੱਤਾ ਹੈ। ਇਹ ਇਤਿਹਾਸਕ ਤੱਥ ਹੈ ਕਿ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੀਬੀਐਸਸੀ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾ ਚੁਕਿਆ ਹੈ । ਜਿਸ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਵਿਦਿਆਰਥੀਆਂ ਵਲੋਂ ਪ੍ਰੀਖਿਆ ਵਿੱਚ ਬਾਜੀ ਮਾਰਦਿਆਂ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚੋਂ ਪਾਸ ਹੋ ਗਏ ਅਤੇ ਸਕੂਲ ਦਾ ਨਤੀਜਾ 100% ਰਿਹਾ ਹੈ। ਦਸਵੀਂ ਜਮਾਤ ਵਿੱਚੋਂ ਹਰਲੀਨ ਕੌਰ ਨੇ 91% ਅੰਕ, ਹਰਸਿਮਰਨ ਕੌਰ ਨੇ 90% ਅੰਕ, ਨਿਵੇਦਿਤਾ ਨੇ 88.2% ਅੰਕ, ਅਕਸ਼ਤ ਸਿੰਘ ਨੇ 87.4 % ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਸਰਾ (ਹਰਸਿਮਰਨ ਕੌਰ ਅਤੇ ਨਿਵੇਦਿਤਾ) ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੇ ਸਾਇੰਸ ਵਿਭਾਗ ਵਿੱਚੋਂ ਸਿਮਰਤ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਉਹਨਾਂ ਖਿਲਾਫ ਦਰਜ ਭ੍ਰਿਸ਼ਟਾਚਾਰ ਦੇ ਚਾਰ ਕੇਸਾਂ ਵਿਚ ਚਾਰਜਸ਼ੀਟ ਦਾਖਲ ਹੋਣ ਤੋਂ ਬੌਖਲਾ ਗਏ ਹਨ ਤੇ ਜੀ.ਕੇ. ਤੇ ਪਰਮਜੀਤ ਸਿੰਘ ਸਰਨਾ ਮਿਲ ਕੇ ਕਮੇਟੀ ਦੀਆਂ ਕੌਮ ਦੀਆਂ ਜਾਇਦਾਦਾਂ ਵੇਚਣ ਲਈ ਉਤਾਵਲੇ ਹਨ ਪਰ ਕਮੇਟੀ ਦੀ ਮੌਜੂਦਾ ਟੀਮ ਕੌਮ ਦੀਆਂ ਜਾਇਦਾਦਾਂ ਦੀ ਰਾਖਵਾਲੀ ਹਰ ਕੀਮਤ ’ਤੇ ਕਰੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਸ. ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਬੀਤੇ ਦਿਨੀਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਜਸਕਰਨ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਮੀਡੀਆ ਸਲਾਹਕਾਰ ਦੇ ਅਹੁਦੇ ਉੱਤੇ ਸੇਵਾ ਸੌਂਪ ਦਿੱਤੀ ਹੈ ਅਤੇ ਉਹ ਹੁਣ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ.…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸੀ ਬੀ ਐਸ ਈ ਵੱਲੋਂ ਕੱਲ੍ਹ ਐਲਾਨੇ 10ਵੀਂ ਤੇ 12ਵੀਂ ਕਲਾਸ ਦੇ ਨਤੀਜਿਆਂ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਸਾਰੀਆਂ ਬ੍ਰਾਂਚਾਂ ਦੇ ਸ਼ਾਨਦਾਰ ਨਤੀਜੇ ਇਹਨਾਂ ਸਕੂਲਾਂ ਨੂੰ ਬਦਨਾਮ ਕਰਨ ਵਾਲੇ ਆਗੂਆਂ ਦੇ ਮੂੰਹ ’ਤੇ ਕਰਾਰੀ ਚਪੇੜ ਹਨ। ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸੀ ਬੀ ਐਸ ਈ ਵੱਲੋਂ ਐਲਾਨੇ ਨਤੀਜਿਆਂ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਸਾਰੀਆਂ ਬ੍ਰਾਂਚਾਂ ਦੇ 10ਵੇਂ ਦੇ ਨਤੀਜੇ 100 ਫੀਸਦੀ ਅਤੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਪੰਜਾਬ ਸੂਬਾ ਸਰਹੱਦੀ ਸੂਬਾ ਹੈ, ਹੁਕਮਰਾਨ ਅਕਸਰ ਹੀ ਆਪਣੇ ਸਿਆਸੀ ਤੇ ਮਾਲੀ ਫਾਇਦਿਆ ਲਈ ਬਹੁਤ ਵਾਰੀ ਬਿਨ੍ਹਾਂ ਵਜਹ ਪੰਜਾਬ ਦੇ ਸਰਹੱਦੀ ਸੂਬੇ ਨਾਲ ਲੱਗਦੇ ਗੁਆਢੀ ਮੁਲਕ ਨਾਲ ਜੰਗ ਲਗਾਉਣ ਦੇ ਬਿਨ੍ਹਾਂ ਵਜਹ ਅਮਲ ਕਰ ਦਿੰਦੇ ਹਨ। ਜਿਸ ਨਾਲ ਪੰਜਾਬੀਆਂ ਤੇ ਫ਼ੌਜ ਵਿਚ ਬਹੁਤ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਪਹਿਲੀ ਗੱਲ ਤਾਂ ਇਹ ਹੈ ਕਿ ਜੰਗ ਵਰਗੇ ਵਿਨਾਸਕਾਰੀ ਨਾਮ ਅਤੇ ਅਮਲ ਬਾਰੇ ਸੋਚਣਾ ਨਹੀ ਚਾਹੀਦਾ। ਕਿਉਂਕਿ ਇਸ ਨਾਲ ਮਨੁੱਖਤਾ ਦਾ ਬਹੁਤ ਵੱਡਾ ਨੁਕਸਾਨ ਹੁੰਦਾ ਹੈ ਅਤੇ ਮੁਲਕ ਨੂੰ ਮਾਲੀ ਤੌਰ ਤੇ ਵੱਡਾ ਘਾਟਾ ਪੈਦਾ ਹੈ। ਜੇਕਰ ਅਜਿਹਾ ਮਜ਼ਬੂਰ ਹੋਵੇ ਤਾਂ ਸਰਹੱਦੀ ਇਲਾਕਿਆ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬਾਨਾਂ ਦੇ ਸੁਚੱਜੇ ਪ੍ਰਬੰਧ ਅਤੇ ਮਾਣ ਮਰਿਆਦਾ ਕਾਇਮ ਰੱਖਣ ਲਈ ਹੋਂਦ ਵਿੱਚ ਆਈ ਸੀ । ਪਰ ਅੱਜ ਜੋ ਗਿਰਾਵਟ ਕਮੇਟੀ ਵਿੱਚ ਆ ਚੁੱਕੀ ਹੈ । ਉਸਨੂੰ ਦੇਖਕੇ ਹਰ ਸਿੱਖ ਦਾ ਹਿਰਦਾ ਦੁਖਦਾ ਹੈ । ਨੌਜਵਾਨ 84 ਸੇਵਾ ਦਲ ਦੇ ਪ੍ਰਧਾਨ ਅਵਤਾਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹਾਲਤ ਇਹ ਹਨ ਕਿ ਗੁਰੂ ਘਰਾਂ ਦੇ ਅੰਦਰ ਹੀ ਨਰੈਣ ਮਹੰਤ ਵਾਂਗ ਕੁਝ ਲੋਕ ਕੁਕਰਮ ਕਰ ਰਹੇ ਹਨ ਪਰ ਸਾਰਾ ਕੁਝ ਜਾਣਦੇ ਬੁਝਦੇ ਹੋਏ ਵੀ ਦਿੱਲੀ ਕਮੇਟੀ ਵੱਲੋਂ ਇਹਨਾਂ ਕੁਕਰਮਾਂ ਨੂੰ ਨਾ ਤੇ ਰੋਕਿਆ ਦਾ…

Read More

फतेह लाइव, रिपोर्टर. जमशेदपुर के सोनारी थाना क्षेत्र से गुरुवार देर शाम एक सनसनीखेज घटना सामने आई. जहां कपाली के डेमडूबी निवासी 20 वर्षीय युवती शाहीन परवीन ने डोबो पुल से नदी में छलांग लगाकर आत्महत्या करने की कोशिश की. घटना के बाद इलाके में अफरा-तफरी मच गई. सूचना मिलने पर सोनारी थाना की पुलिस तत्काल घटनास्थल पर पहुंची और रेस्क्यू ऑपरेशन चलाकर युवती को नदी से बाहर निकाला. गंभीर हालत में उसे एमजीएम अस्पताल में भर्ती कराया गया है, जहां उसका इलाज चल रहा है. युवती की मां के अनुसार, शाहीन की शादी लगभग डेढ़ वर्ष पूर्व उत्तर प्रदेश…

Read More

फतेह लाइव, रिपोर्टर. जमशेदपुर में एमजीएम थाना क्षेत्र के भिलाई पहाड़ी निवासी गीता सबर (36) का शव मंगलवार शाम झाड़ियों में पड़ा मिला. महिला सोमवार को घर से निकली थी, लेकिन वापस नहीं लौटी थी. परिजनों ने जब तलाश शुरू की, तो घर से कुछ दूरी पर खेत में झाड़ियों के बीच उसका शव मिला. पुलिस ने शव को कब्जे में लेकर एमजीएम अस्पताल के शीतगृह में रखवा दिया है. बुधवार को शव का पोस्टमार्टम कराया जाएगा. पुलिस का कहना है कि महिला की मौत वज्रपात आकाशीय बिजली गिरने या फिर हीट स्ट्रोक से हुई हो सकती है. शव पर…

Read More