Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ ਵਿਰੁੱਧ ਅਵਾਜ਼ ਉਠਾਉਣ, ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਨੂੰ ਰੋਕਣ ਸਬੰਧੀ ਸਰਕਾਰ ਨੂੰ ਅਪੀਲ, ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਪ੍ਰਕਿਰਿਆ ਸੁਖਾਲੀ ਬਣਾਉਣ, ਬੇਅਦਬੀ ਮਾਮਲਿਆਂ ਦੇ ਦੋਸ਼ੀ ਫੜ੍ਹਨ, ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਸਲੇ ਵਿਚਾਰਨ ਲਈ ਸਲਾਹਕਾਰ ਬੋਰਡ ਗਠਿਤ ਕਰਨ ਆਦਿ ਸਬੰਧੀ ਮਤੇ ਸ਼ਾਮਲ ਹਨ। ਪਾਸ ਕੀਤੇ ਗਏ ਇੱਕ ਮਤੇ ਵਿਚ ਪੰਥ ਵਿਰੋਧੀ ਸ਼ਕਤੀਆਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੀਂ ਅੰਤ੍ਰਿੰਗ ਕਮੇਟੀ ਦੀ ਚੋਣ ਵਿੱਚ ਜੋ ਸ. ਹਰਜਿੰਦਰ ਸਿੰਘ ਧਾਮੀ ਨੂੰ ਗੁਰੂ ਸਾਹਿਬ ਨੇ ਫਤਹਿ ਬਖਸ਼ੀ ਹੈ। ਇਹ ਉਹਨਾਂ ਪੰਥ ਵਿਰੋਧੀ ਤਾਕਤਾਂ ਲਈ ਸਬਕ ਹੈ ਜਿੰਨਾ ਦਾ ਸਾਰਾ ਜ਼ੋਰ ਪੰਥਕ ਸ਼ਕਤੀ ਨੂੰ ਕਮਜ਼ੋਰ ਕਰਕੇ ਸਿੱਖ ਸੰਸਥਾਵਾਂ ਤੇ ਕਬਜ਼ਾ ਕਰਨ ਦਾ ਲੱਗਿਆ ਹੋਇਆ ਸੀ। ਜਿਸ ਤਰ੍ਹਾਂ ਦਾ ਭਾਰੀ ਸਮਰਥਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈੰਬਰਾਂ ਨੇ ਸ. ਹਰਜਿੰਦਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “1984 ਵਿਚ ਜਦੋ ਬਲਿਊ ਸਟਾਰ ਦਾ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਫ਼ੌਜੀ ਹਮਲਾ ਕੀਤਾ ਗਿਆ ਉਸ ਸਮੇ ਦੀ ਮਰਹੂਮ ਇੰਦਰਾ ਗਾਂਧੀ ਦੀ ਕਾਂਗਰਸ ਸਰਕਾਰ ਦੇ ਇਸ ਸਿੱਖ ਕਤਲੇਆਮ ਤੇ ਸਿੱਖ ਗੁਰੂਘਰਾਂ ਨੂੰ ਢਾਹੁਣ ਸੰਬੰਧੀ ਬੀਜੇਪੀ-ਆਰ.ਐਸ.ਐਸ. ਦੇ ਆਗੂਆਂ ਨੇ ਹਰ ਤਰ੍ਹਾਂ ਸਹਿਮਤੀ ਵੀ ਦਿੱਤੀ ਸੀ ਅਤੇ ਸਹਿਯੋਗ ਵੀ ਕੀਤਾ ਸੀ। ਉਸ ਸਮੇ ਦੇ ਬੀਜੇਪੀ ਆਗੂ ਸ੍ਰੀ ਵਾਜਪਾਈ ਨੇ ਮਰਹੂਮ ਇੰਦਰਾ ਗਾਂਧੀ ਨੂੰ ਦੁਰਗਾਮਾਤਾ ਦਾ ਖਿਤਾਬ ਦੇ ਕੇ ਸਨਮਾਨਿਆ ਸੀ ਅਤੇ ਦੂਸਰੇ ਆਗੂ ਸ੍ਰੀ ਅਡਵਾਨੀ ਨੇ ਕਿਹਾ ਸੀ ਕਿ ਇਹ ਹਮਲਾ 6 ਮਹੀਨੇ ਪਹਿਲਾ ਹੋਣਾ ਚਾਹੀਦਾ ਸੀ। ਜਦੋ ਵੀ ਸਿੱਖਾਂ ਨੂੰ ਮਾਰਨ…

Read More

ਅਮੈਰਿਕਨ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ: ਵਿੰਨੀ ਬੈਕਨ (ਮਨਪ੍ਰੀਤ ਸਿੰਘ ਖਾਲਸਾ) ਵਿਦੇਸ਼ਾਂ ਅੰਦਰ ਕੀਤੇ ਗਏ ਸਿੱਖਾਂ ਦੇ ਕਤਲ ਅਤੇ ਕਤਲ ਦੀ ਕੋਸ਼ਿਸ਼ ਨੂੰ ਦੇਖਦਿਆਂ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਐਫ਼.ਬੀ.ਆਈ ਵਲੋਂ ਸਿੱਖ ਪੰਥ ਨੂੰ ਹਿੰਸਾ (ਬਾਹਰੀ ਵਿਅਕਤੀਆਂ ਵਲੋਂ ਹਮਲਾ) ਦੇ ਖਤਰੇ ਦੀ ਚੇਤਾਵਨੀ ਜਾਰੀ ਕਰਦਿਆਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਐਫ਼.ਬੀ.ਆਈ. ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਫਿਲਹਾਲ ਖਤਰੇ ਬਾਰੇ ਤਸਦੀਕ ਨਹੀਂ ਕੀਤੀ ਜਾ ਸਕੀ ਪਰ ਹਾਲਾਤ ਦੀ ਨਜ਼ਾਕਤ ਨੂੰ ਵੇਖਦਿਆਂ ਲਾਅ ਐਨਫੋਰਸਮੈਂਟ ਏਜੰਸੀਆਂ ਨਾਲ ਭਾਈਵਾਲੀ…

Read More

1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕੇਵਲ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੰਦੀ ਛੋੜ ਦਿਵਸ ਦੀ ਦਿਵਾਲੀ 1 ਨਵੰਬਰ ਨੂੰ ਆਉਣ ਦੇ ਕਾਰਨ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਗੁਰੂਦੁਆਰੇ ਸਾਹਿਬ ਅਤੇ ਸੰਗਤ ਨੂੰ ਘਰਾਂ ਵਿੱਚ ਬਿਜਲੀ ਦੀਆਂ ਬੱਤੀਆਂ ਦੀ ਸਜਾਵਟ ਕਰਨ ਦੀ ਬਜਾਏ ਕੇਵਲ ਘੀ ਦੇ ਦਿਆਂ ਨੂੰ ਜਲਾਉਣ ਦਾ ਹੁਕਮ ਜਾਰੀ ਕੀਤਾ ਹੈ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ। ਮੀਡੀਆ ਨੂੰ ਜਾਰੀ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਦਿੱਲੀ ਦੇ ਸਿੱਖਾਂ ਨੂੰ ਬੰਦੀ ਛੋੜ ਦਿਵਸ ਦੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਲਾਇਨਜ਼ ਕਲਬ ਦੇ ਸਹਿਯੋਗ ਨਾਲ ਸਿਹਤ ਚੈਕਅਪ ਕੈਂਪ ਲਗਾਇਆ ਗਿਆ, ਜਿਸਦਾ ਸੰਗਤ ਨੇ ਪੂਰਾ ਫਾਇਦਾ ਉਠਾਇਆ। ਇਸਦੇ ਨਾਲ ਨਾਲ ਪ੍ਰਾਥਮਿਕ ਚਿਕਿਤਸਾ ਦੁਆਰਾ ਬਿਮਾਰੀਆਂ ਦਾ ਇਲਾਜ ਕਰਨ ਬਾਰੇ ਇੱਕ ਸੈਮੀਨਾਰ ਵੀ ਕਰਵਾਇਆ ਗਿਆ. ਜਿਸ ਵਿੱਚ ਦੱਸਿਆ ਗਿਆ ਕਿ ਨੈਚਰੋਪੈਥੀ ਦੁਆਰਾ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਸੰਭਵ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਮਹਾਸਚਿਵ ਮਨਜੀਤ ਸਿੰਘ ਖੰਨਾ, ਕੋਸ਼ਾਧਿਕਾਰੀ ਪ੍ਰੀਤਪ੍ਰਤਾਮ ਸਿੰਘ ਵਿਕਕੀ, ਉਪ ਪ੍ਰਧਾਨ ਬੀਬੀ ਪਰਮਿੰਦਰ ਕੌਰ, ਸਕਰਟਰੀ ਪਰਮਿੰਦਰ ਸਿੰਘ, ਸਿੱਖ ਯੁਵਕ ਫਾਉਂਡੇਸ਼ਨ ਦੇ ਮੁਖੀ ਹਰਨੀਕ ਸਿੰਘ, ਅਜੀਤ ਸਿੰਘ ਮੋਂਗਾ ਅਤੇ ਹੋਰ ਬਹੁਤ ਸਾਰੇ ਮਾਣਯੋਗ ਵਿਅਕਤੀਆਂ ਇਸ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਮੌਕੇ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਗੁਰੂ ਘਰਾਂ ਵਿਚ ਦੀਪਮਾਲਾ ਨਹੀਂ ਕੀਤੀ ਜਾਵੇਗੀ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਹਰ ਸਾਲ 31 ਅਕਤੂਬਰ ਤੋਂ 2 ਨਵੰਬਰ ਤੱਕ ਅਸੀਂ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਨਮਨ ਕਰਦੇ ਹਾਂ ਤੇ ਸ਼ਰਧਾਂਜਲੀ ਭੇਂਟ ਕਰਦੇ ਹਾਂ। ਉਹਨਾਂ ਕਿਹਾ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ…

Read More

टाटा आरपीएफ पोस्ट में चुनाव ड्यूटी में लगे अधिकारियों का लगा रहा आना जाना, एक पकड़ाया कोरियर की आड़ में पार करने में आरपीएफ फ्लाइंग टीम के चढ़ा हत्थे फतेह लाइव, रिपोर्टर. टाटानगर स्टेशन में रविवार तड़के आई क्रियायोगा एक्सप्रेस ट्रेन से उतरे एक व्यापारी के पास से भारी मात्रा में हीरे जेवरात, सोना चांदी बरामद होने के बाद जमशेदपुर में खलबली मच गई है. इसकी जानकारी जब सुबह होने पर आरपीएफ को लगी तो वह भी दंग रह गए. सूचना पाकर जिला से चुनाव कार्य में लगी टीम आ पहुंची. इतना भारी माल देखकर उन्हें भी झटका लगा. तुरंत…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ) ਸਿੱਖ ਪੰਥ ਨੂੰ ਢਾਹ ਲਾਉਣ ਲਈ ਜਿੱਥੇ ਆਰਐਸਐਸ ਵਰਗੀਆਂ ਕੱਟੜ ਜਥੇਬੰਦੀਆਂ ਪੂਰੀ ਤਰ੍ਹਾਂ ਜਤਨਸ਼ੀਲ ਹਨ. ਓਥੇ ਓਹ ਇਹ ਕੰਮ ਸਿੱਖ ਚੇਹਰਿਆਂ ਤੋਂ ਹੀ ਕਰਵਾ ਕੇ ਇਕ ਵਡੀ ਭਰਾਮਾਰੂ ਜੰਗ ਵੀਂ ਆਪਣੇ ਗੁਪਤ ਏਜੰਡੇ ਰਾਹੀਂ ਵਰਤੋਂ ਕਰ ਰਹੀਆਂ ਹਨ। ਭਾਜਪਾ ਦੇ ਹੀ ਬੁਲਾਰੇ ਅਤੇ ਕਾਰਕੁਨ ਆਰਪੀ ਸਿੰਘ ਵਲੋਂ ਜਾਣ ਬੁੱਝ ਕੇ ਅਤੇ ਪੂਰੀ ਸੁਚੇਤ ਹੋ ਕੇ ਬੀਤੇ ਦਿਨ ਸ਼੍ਰੋਮਣੀ ਕਮੇਟੀ ਖ਼ਿਲਾਫ਼ ਟਿੱਪਣੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸ਼੍ਰੋਮਣੀ ਕਮੇਟੀ ‘ਸ਼੍ਰੋਮਣੀ ਇਸਾਈ ਸੰਮਤੀ’ ਵਿੱਚ ਤਬਦੀਲ ਹੋਣ ਜਾ ਰਹੀ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਯੂਰੋਪੀਅਨ ਸਿੱਖ ਓਰਗੇਨਾਇਜੈਸ਼ਨ ਦੇ ਮੁੱਖੀ ਸਰਦਾਰ ਬਿੰਦਰ ਸਿੰਘ ਬੈਲਜੀਅਮ ਨੇ ਮੀਡੀਆ ਨੂੰ…

Read More