Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਸੰਘਰਸ਼ ਲਹਿਰ ਦੇ ਖਾੜਕੂ ਜਰਨੈਲ, ਖਾਲਿਸਤਾਨ ਕਮਾਂਡੋ ਫੋਰਸ ਦੇ ਚੀਫ ਜਰਨਲ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੇ ਦੂਸਰੇ ਸ਼ਹੀਦੀ ਸਮਾਗਮਾਂ ਸਬੰਧੀ ਬਠਿੰਡਾ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਗਤਾਂ ਦੀ ਸਮੂਲੀਅਤ ਤੇ ਪ੍ਰਬੰਧਾਂ ਦੇ ਮਾਮਲਿਆਂ ਨੂੰ ਲੈ ਕੇ ਬੈਠਕ ਕੀਤੀ ਗਈ। ਬੈਠਕ ’ਚ ਸਿੱਖ ਆਗੂਆਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਕਿਹਾ ਕਿ ਦੂਸਰੇ ਸ਼ਹੀਦੀ ਸਮਾਗਮ ਨੂੰ ਨਿਰੋਲ ਗੁਰਮਤਿ ਸਿਧਾਤਾਂ ਅਨੁਸਾਰ ਸੰਪੂਰਨ ਕੀਤਾ ਜਾਵੇ, ਨਾ ਕਿ ਕਿਸੇ ਧਿਰ ਵਲੋਂ ਕਿਸੇ ਕਿਸਮ ਦਾ ਸਿਆਸੀ ਲਾਭ ਲੈਣ ਲਈ ਯਤਨ ਕੀਤੇ ਜਾਣ। ਇਸ ਬੈਠਕ ਵਿਚ ਪੰਥ ਸੇਵਕ ਜਥਾ ਵਲੋਂ ਬਾਬਾ ਹਰਦੀਪ ਸਿੰਘ ਮਹਿਰਾਜ, ਦਲ ਖਾਲਸਾ ਤੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਧਰਮ, ਜੋ ਵਿਸ਼ਵ ਭਾਈਚਾਰੇ, ਸ਼ਾਂਤੀ ਅਤੇ ਮਨੁੱਖਤਾ ਦੀ ਸੇਵਾ ਦੇ ਮੂਲ ਸਿਧਾਂਤਾਂ ਉੱਤੇ ਆਧਾਰਤ ਹੈ, ਅੱਤਵਾਦੀਆਂ ਵੱਲੋਂ ਬੇਗੁਨਾਹ ਨਾਗਰਿਕਾਂ ਦੇ ਕਤਲਾਂ ਦੀ ਸਖਤ ਨਿੰਦਾ ਕਰਦਾ ਹੈ। ਇਹ ਕਾਇਰਾਨਾ ਹਰਕਤਾਂ ਮਨੁੱਖਤਾ ਅਤੇ ਸਾਂਝੀ ਵਿਰਾਸਤ ਦੇ ਖਿਲਾਫ ਹਨ, ਜਿਸਦਾ ਉੱਤਮ ਉਦਾਹਰਨ ਸਿੱਖ ਧਰਮ ਨੇ ਸਦੀਆਂ ਤੋਂ ਦਿੱਤਾ ਹੈ। ਬਲ ਮਲਕੀਤ ਸਿੰਘ ਕਾਰਜਕਾਰੀ ਮੁੱਖੀ, ਮਹਾਰਾਸ਼ਟ੍ਰਾ ਰਾਜ ਪੰਜਾਬੀ ਸਾਹਿਤ ਅਕੈਡਮੀ ਅਤੇ ਸੰਯੋਜਕ, ਮਹਾਰਾਸ਼ਟ੍ਰਾ ਸਿੱਖ ਅਸੋਸੀਏਸ਼ਨ ਨੇ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਜੰਗਾਂ, ਕੁਦਰਤੀ ਆਫ਼ਤਾਂ ਜਾਂ ਕਿਸੇ ਵੀ ਰਾਸ਼ਟਰੀ ਸੰਕਟ ਵੇਲੇ ਸਿੱਖ ਭਾਈਚਾਰਾ ਹਰ ਵਾਰ ਸਭ ਤੋਂ ਅੱਗੇ ਰਿਹਾ ਹੈ, ਚਾਹੇ ਲੰਗਰਾਂ ਰਾਹੀਂ ਸੇਵਾ ਹੋਵੇ ਜਾਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਫਤਹਿ ਨਗਰ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਨੂੰ ਕੰਠ ਗੁਰਬਾਣੀ ਨਾਲ ਜੋੜਨ ਦਾ ਇਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦੇਂਦਿਆ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰੀਤਮ ਸਿੰਘ ਨੇ ਦਸਿਆ ਕਿ ਗੁਰਦੁਆਰਾ ਸਾਹਿਬ ਵਲੋਂ ਜਿੱਥੇ ਸੰਗਤਾਂ ਨੂੰ ਸਹਿਜ ਪਾਠ ਨਾਲ ਜੋੜਿਆ ਜਾ ਰਿਹਾ ਹੈ ਓਥੇ ਵੱਖ ਵੱਖ ਉਮਰ ਦੇ ਬੱਚਿਆਂ ਨੂੰ ਗੁਰਬਾਣੀ ਕੰਠ ਕਰਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਜਿਸ ਵਿਚ ਪ੍ਰੀਨਰਸਰੀ ਤੋਂ ਚੌਥੀ ਕਲਾਸ ਦੇ ਬੱਚੇਆਂ ਲਈ ਪੈਂਤੀ ਅੱਖਰੀ, ਪੰਜਵੀ ਤੋਂ…

Read More

ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਾਹਿਬਜ਼ਾਦਿਆਂ ਤੇ ਸ਼ਹੀਦਾਂ ਉੱਤੇ ਫ਼ਿਲਮਾਂ ਸਬੰਧੀ ਪਹਿਲਾਂ ਲਏ ਗਏ ਫੈਸਲੇ ਹੀ ਰਹਿਣਗੇ ਲਾਗੂ ਸਿੱਖ ਸ਼ਹੀਦ ਤੇ ਜਰਨੈਲ ਸ. ਹਰੀ ਸਿੰਘ ਨਲੂਆ ’ਤੇ ਬਣਨ ਵਾਲੀ ਫ਼ਿਲਮ ਨੂੰ ਨਹੀਂ ਹੋਵੇਗੀ ਪ੍ਰਵਾਨਗੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਸਬੰਧੀ ਵਿਚਾਰਾਂ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸ਼ਖ਼ਸੀਅਤਾਂ, ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਤੇ ਕੁਝ ਸਾਬਤ ਸੂਰਤ ਸਿੱਖ ਅਦਾਕਾਰਾਂ ਤੇ ਕਲਾਕਾਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ…

Read More

स्थानीय लोगों की नाराजगी पर दो दिनों से 60-70 मजदूरों को लगाकर की जा रही थूक पालिस बड़ा मामला – गलती छुपाने के लिए एक मई मजदूर दिवस के दिन भी डेढ़ सौ मजदूरों से कराया गया काम, श्रम नियमों की भी उड़ाई धज्जियां कमीशनखोरी के खेल में जिम्मेदारों पर मेहरबान अधिकारी 1.33 करोड़ घोटाला उजागर होने और जांच बैठाने के बाद भी टीम ने जिले के वरीय अधिकारी को रखा अंधेरे में, अगर सख्ती से होती कार्रवाई तो आज यह नौबत नहीं आती चरणजीत सिंह. झारखंड के जमशेदपुर स्थित मानगो नगर निगम का गठन लोगों को सुख सुविधा देने…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਸਰਕਾਰ ਵੱਲੋਂ ਘੱਟ ਗਿਣਤੀ ਵਿਦਿਆਰਥੀਆਂ ਲਈ ਸਾਲਾਨਾ ਫੀਸ ਵਾਪਸੀ ਦੀ ਹੱਦ 48 ਹਜ਼ਾਰ ਰੁਪਏ ਤੋਂ ਵਧਾਈ ਜਾਵੇ। ਮੁੱਖ ਮੰਤਰੀ ਰੇਖਾ ਗੁਪਤਾ ਨੂੰ ਲਿਖੇ ਪੱਤਰ ਵਿਚ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਘੱਟ ਗਿਣਤੀ ਵਿਦਿਆਰਥੀਆਂ ਲਈ ਫੀਸ ਵਾਪਸੀ ਦੀ ਇਹ ਹੱਦ 48 ਹਜ਼ਾਰ ਰੁਪਏ ਹੈ, ਪਰ ਅਨੇਕਾਂ ਸਕੂਲਾਂ ਨੇ 2025-26 ਲਈ ਫੀਸਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਮੌਜੂਦਾ ਦਰਾਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ…

Read More

ਅਖੰਡ ਕੀਰਤਨੀ ਜੱਥੇ ਨੇ ਐਸਜੀਪੀਸੀ ਪ੍ਰਧਾਨ ਨੂੰ ਪੱਤਰ ਲਿਖ ਸਖ਼ਤ ਕਾਰਵਾਈ ਦੀ ਕੀਤੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਖੰਡ ਕੀਰਤਨੀ ਜੱਥਾ (ਵਿਸ਼ਵਵਿਆਪੀ) 31 ਮੈਂਬਰੀ ਕਮੇਟੀ ਅਤੇ ਅਖੰਡ ਕੀਰਤਨੀ ਜੱਥਾ (ਰਜਿ) ਨੇ ਐਸਜੀਪੀਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਸਿੱਖਾਂ ਦੇ ਅਕਸ ਨੂੰ ਵਿਗਾੜਦੀਆਂ ਫ਼ਿਲਮਾਂ, ਗੁਰੂ ਸਾਹਿਬਾਨ ਦੀਆਂ ਐਨੀਮੇਸ਼ਨ ਫ਼ਿਲਮਾਂ ਉਪਰ ਤੁਰੰਤ ਰੋਕ ਲਗਾਉਣ ਲਈ ਸਖ਼ਤ ਕਾਰਵਾਈ ਕਰਣ ਲਈ ਪੱਤਰ ਲਿਖਿਆ ਹੈ। ਅਖੰਡ ਕੀਰਤਨੀ ਜੱਥੇ ਦੇ ਬੁਲਾਰੇ ਭਾਈ ਆਰਪੀ ਸਿੰਘ ਅਤੇ 31 ਮੈਂਬਰੀ ਕਮੇਟੀ ਦੇ ਮੈਂਬਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਬੀਤੇ ਕੁਝ ਸਮੇਂ ਤੋਂ ਸਿੱਖ ਪੰਥ ਦਾ ਅਕਸ ਵਿਗਾੜ ਰਹੀਆਂ ਫ਼ਿਲਮਾਂ ਦਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜੰਮੂ ਕਸ਼ਮੀਰ ਦੇ ਚਿੱਠੀ ਸਿੰਘਪੁਰਾ ’ਚ ਮਾਰਚ 2000 ਵਿਚ 35 ਸਿੱਖਾਂ ਦੇ ਹੋਏ ਕਤਲੇਆਮ ’ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੇ ਡਾਇਰੈਕਟਰ ਆਪਣੀ ਟੀਮ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਦੀ ਕੀਤੀ ਮੱਦਦ ਅਤੇ ਨਿਭਾਈਆਂ ਸੇਵਾਵਾਂ ਦੀ ਜਾਣਕਾਰੀ ਲਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਇਰੈਕਟਰ ਸ੍ਰੀ ਰਾਜੇਸ਼ ਰਾਜਾ, ਸ੍ਰੀ ਸੁਮਨ ਤਲਵਾਰ, ਸ੍ਰੀ ਪੀਸੀ ਰਾਉਤ, ਸ. ਐਮ.ਪੀ. ਸਿੰਘ ਅਤੇ ਸ੍ਰੀ ਹੰਸ ਹੀਰਾ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਜਪ ਤਪ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ, ਸ਼੍ਰੀ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ‘ਤੇ ਆਏ ਜੱਥੇ ਨੇ ਸੰਗਤ ਨਾਲ ਮਿਲਕੇ ਜਪੁਜੀ ਸਾਹਿਬ, ਜਾਪੁ ਸਾਹਿਬ, ਸੁਖਮਨੀ ਸਾਹਿਬ, ਅਨੰਦ ਸਾਹਿਬ ਦੇ ਪਾਠ ਕੀਤੇ ਅਤੇ ਸੰਯੁਕਤ ਰੂਪ ਵਿੱਚ ਅਰਦਾਸ ਵੀ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਪਿਛਲੇ ਕਾਫੀ ਸਮੇਂ ਤੋਂ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬਾਬਾ ਦੀਪ ਸਿੰਘ ਗੁਰਦੁਆਰਾ, ਸ਼੍ਰੀ ਅੰਮ੍ਰਿਤਸਰ ਦੀ ਤਰ੍ਹਾਂ “ਚੌਪਹਿਰਾ” ਜਪ ਤਪ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਧਰਮ ਪ੍ਰਚਾਰ…

Read More