Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ ਹੈ, ਜੋ ਕਿ ਸਾਡੇ ਕਿਸਾਨਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਸਾਹਨੀ ਨੇ ਦੱਸਿਆ ਕਿ ਰਾਈਸ ਮਿੱਲਰਾਂ ਨੇ ਮੁੱਖ ਤੌਰ ‘ਤੇ ਐਫਸੀਆਈ ਦੁਆਰਾ ਲਿਫਟਿੰਗ ਨਾ ਕੀਤੇ ਜਾਣ ਕਾਰਨ ਸਟੋਰੇਜ ਸਪੇਸ ਦੀ ਘਾਟ ਕਾਰਨ ਝੋਨਾ ਚੁੱਕਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ।ਖੁਸ਼ਕਿਸਮਤੀ ਨਾਲ, ਸਰਕਾਰ ਦੇ ਦਖਲ ਤੋਂ ਬਾਅਦ ਕੁੱਲ 5000 ਵਿੱਚੋਂ 3000 ਰਾਈਸ ਮਿੱਲਰ ਝੋਨੇ ਦੀ ਖਰੀਦ ਲਈ ਆ ਗਏ ਹਨ ਪਰ ਸਟੋਰੇਜ ਲਈ ਜਗ੍ਹਾ ਦੀ ਘਾਟ…

Read More

फतेह लाइव, रिपोर्टर. झारखंड मुक्ति मोर्चा ने अपनी तीसरी लिस्ट गुरुवार देर रात को जारी की. इसमें जिस सीट पर झामुमो ने सस्पेंस रखा था वह सरायकेला की सीट थी. जहां वर्तमान में चम्पाई सोरेन विधायक हैं और वह झामुमो छोड़कर भाजपा में शामिल हो गए हैं. यहां पूर्व मुख्यमंत्री से टक्कर लेने के लिए झामुमो ने भाजपा से आये गणेश महाली को मैदान में उतारा है. चम्पाई सोरेन के पार्टी छोड़ने के बाद सरायकेला सीट को हासिल करना झामुमो के लिए बड़ी चुनौती बनी हुई है. इसलिए यहां झामुमो के केंद्रीय नेता खासकर खुद सीएम हेमंत सोरेन की नजर…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦਾ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਲਾਹਕਾਰ ਕਮੇਟੀ ਦਾ ਵਿਸ਼ੇਸ਼ ਸੱਦੇ ‘ਤੇ ਸਥਾਈ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ: ਸਾਹਨੀ ਵਿਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਜਦੋਂ ਤੋਂ ਉਹਨਾ ਸੰਸਦ ਮੈਂਬਰ ਵਜੋਂ ਅਹੁਦਾ ਸੰਭਾਲਿਆ ਹੈ, 150 ਤੋਂ ਵੱਧ ਵਿਅਕਤੀਆਂ ਦੀ ਵਾਪਸੀ ਵਿੱਚ ਸਫਲਤਾਪੂਰਵਕ ਮਦਦ ਕਰ ਚੁੱਕੇ ਹਨ। ਮਾਨਵਤਾਵਾਦੀ ਯਤਨਾਂ ਪ੍ਰਤੀ ਉਹਨਾ ਦੇ ਸਮਰਪਣ ਦੀ ਮਿਸਾਲ 2020 ਵਿੱਚ ਅਫਗਾਨ ਯੁੱਧ ਦੌਰਾਨ ਉਹਨਾ ਦੇ ਪਹਿਲੇ ਕੰਮ ਦੁਆਰਾ ਮਿਲਦੀ ਹੈ, ਜਿੱਥੇ ਉਸ ਨੇ 500 ਤੋਂ…

Read More

ਬੇਅਦਬੀ ਮਾਮਲੇ ਪੰਜਾਬ ਨਾਲ ਸੰਬੰਧਿਤ, ਇਸ ਲਈ ਪੁੱਛਗਿਛ ਵਾਸਤੇ ਪੰਜਾਬ ਦੀ ਜੇਲ੍ਹ ਵਿਚ ਡੱਕਣਾ ਜਰੂਰੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੀ ਗਈਆਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਮਾਮਲੇ ‘ਚ ਪੰਜਾਬ ਸਰਕਾਰ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਤੇ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਦੇ ਸਾਬਕਾ ਮੁੱਖ ਸੇਵਾਦਾਰ, ਗੁਰਬਾਣੀ ਰਿਸਰਚ ਫਾਉਂਡੇਸ਼ਨ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੋਸਾਇਟੀ ਦੇ ਚੇਅਰਮੈਨ ਪੰਥਕ ਆਗੂ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਕਿ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਇਜ਼ਰਾਈਲ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਨੇ ਬੁੱਧਵਾਰ ਨੂੰ ਇਜ਼ਰਾਈਲੀਆਂ ਨੂੰ ਸੰਭਾਵਿਤ ਅੱਤਵਾਦੀ ਹਮਲੇ ਦੇ ਖਤਰੇ ਦੇ ਮੱਦੇਨਜ਼ਰ ਦੱਖਣੀ ਸ਼੍ਰੀਲੰਕਾ ਦੇ ਕੁਝ ਸੈਰ-ਸਪਾਟਾ ਖੇਤਰਾਂ ਨੂੰ ਤੁਰੰਤ ਛੱਡਣ ਲਈ ਕਿਹਾ ਹੈ। ਏਜੰਸੀ ਨੇ ਕਿਹਾ ਕਿ ਚੇਤਾਵਨੀ ਸ਼੍ਰੀਲੰਕਾ ਦੇ ਦੱਖਣ ਅਤੇ ਪੱਛਮ ਵਿੱਚ ਅਰੁਗਮ ਖਾੜੀ ਅਤੇ ਬੀਚਾਂ ਦੇ ਖੇਤਰ ਨਾਲ ਸਬੰਧਤ ਹੈ, ਅਤੇ “ਸੈਰ-ਸਪਾਟਾ ਖੇਤਰਾਂ ਅਤੇ ਬੀਚਾਂ ‘ਤੇ ਕੇਂਦ੍ਰਿਤ ਅੱਤਵਾਦੀ ਖ਼ਤਰੇ ਬਾਰੇ ਮੌਜੂਦਾ ਜਾਣਕਾਰੀ” ਤੋਂ ਉਪਜੀ ਹੈ। ਸੁਰੱਖਿਆ ਪ੍ਰੀਸ਼ਦ ਨੇ ਖ਼ਤਰੇ ਦੀ ਸਹੀ ਪ੍ਰਕਿਰਤੀ ਨੂੰ ਸਪੱਸ਼ਟ ਨਹੀਂ ਕੀਤਾ ਅਤੇ ਸ੍ਰੀਲੰਕਾ ਦੇ ਬਾਕੀ ਹਿੱਸਿਆਂ ਵਿੱਚ ਇਜ਼ਰਾਈਲੀਆਂ ਨੂੰ ਸਾਵਧਾਨ ਰਹਿਣ ਅਤੇ ਜਨਤਕ ਖੇਤਰਾਂ ਵਿੱਚ ਵੱਡੇ ਇਕੱਠ ਕਰਨ ਤੋਂ ਗੁਰੇਜ਼…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਨਾ ਕੱਢਣ ’ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸਮੂਹ ਕੋਰ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਵੇ। ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ…

Read More

घोटाले को छुपाने के लिए मानगो नगर निगम के अधिकारी ने लगाया जुगाड़, लंबित योजनाओं पर आनन-फानन में शुरु कराया काम, प्रति मजदूर को हजार रुपये में किया गया बुक चरणजीत सिंह. जमशेदपुर के मानगो नगर निगम में 15वें वित्त आयोग की राशि से विभिन्न योजनाओं के लिए टेंडर (ई-निविदा निमंत्रण सूचना UDHD/MMC/03/2023-24 तारीख 29 अप्रैल 2023) होने और उनका काम किये बगैर 1.33 करोड़ से ज्यादा राशि की निकासी अधिकारियों और ठेकेदार की मिलीभगत से किये जाने का खुलासा मंगलवार को फतेह लाइव ने किया था.  यह खबर प्रकाशित होने के बाद मानगो नगर निगम में जहां खलबली मच…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਰਾਜ ਸਭਾ ਦੇ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਲੋਂ ਹਾਲ ਹੀ ਵਿੱਚ ਜਾਰੀ ਨੋਟੀਫਿਕੇਸ਼ਨ ਅਨੁਸਾਰ ਨੈਸ਼ਨਲ ਅਪ੍ਰੈਂਟਿਸਸ਼ਿਪ ਕੌਂਸਲ (ਐਨਏਸੀ) ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਨਮਾਨਯੋਗ ਭੂਮਿਕਾ ਵਿੱਚ, ਡਾ. ਸਾਹਨੀ ਦੇਸ਼ ਭਰ ਵਿੱਚ ਵੋਕੇਸ਼ਨਲ ਸਿਖਲਾਈ ਅਤੇ ਅਪ੍ਰੈਂਟਿਸਸ਼ਿਪ ਪ੍ਰੋਗਰਾਮਾਂ ਨੂੰ ਵਧਾਉਣ ਦੇ ਸਰਕਾਰ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਮੁੱਖ ਭਾਗੀਦਾਰਾਂ ਨਾਲ ਮਿਲ ਕੇ ਕੰਮ ਕਰਨਗੇ। ਆਪਣੀ ਨਿਯੁਕਤੀ ‘ਤੇ, ਡਾ. ਸਾਹਨੀ ਨੇ ਕਿਹਾ, “ਅਪ੍ਰੈਂਟਿਸਸ਼ਿਪ ਦੀ ਮਿਆਦ ਦੇ ਦੌਰਾਨ, ਅਪ੍ਰੈਂਟਿਸ ਨੂੰ ਇੱਕ ਵਜ਼ੀਫਾ ਮਿਲੇਗਾ, ਜਿਸ ਦਾ 50% ਸਰਕਾਰ ਦੁਆਰਾ ਅਦਾ ਕੀਤਾ ਜਾਣਾ ਹੈ। ਅਪ੍ਰੈਂਟਿਸਸ਼ਿਪ ਦੀ ਮਿਆਦ ਇੱਕ ਸਾਲ ਹੋਵੇਗੀ,…

Read More

(ਨਵੀਂ ਦਿੱਲੀ ਤੋਂ  ਮਨਪ੍ਰੀਤ ਸਿੰਘ ਖਾਲਸਾ) “ਦਿੱਲੀ ਅਤੇ ਜੰਮੂ-ਕਸਮੀਰ ਜੋ ਯੂ.ਟੀ ਹਨ ਅਤੇ ਸੈਟਰ ਹਕੂਮਤ ਦੇ ਅਧੀਨ ਹਨ ਜਿਥੇ ਕ੍ਰਮਵਾਰ ਲੈਫ. ਗਵਰਨਰ ਵੀ.ਕੇ. ਸਕਸੈਨਾ ਅਤੇ ਲੈਫ. ਗਵਰਨਰ ਮਨੋਜ ਸਿਨ੍ਹਾ ਲਗਾਏ ਹੋਏ ਹਨ। ਜੋ ਸੈਟਰ ਦੇ ਆਦੇਸ਼ਾਂ ਉਤੇ ਦੋਵੇ ਯੂ.ਟੀ ਖੇਤਰਾਂ ਵਿਚ ਕੰਮ ਕਰਦੇ ਹਨ ਅਤੇ ਸੈਟਰ ਦੀਆਂ ਨੀਤੀਆ ਲਾਗੂ ਕਰਦੇ ਹਨ । ਫਿਰ ਇਨ੍ਹਾਂ ਦੋਵਾਂ ਯੂ.ਟੀ ਖੇਤਰ ਵਿਚ ਜੇਕਰ ਅੱਜ ਕਾਨੂੰਨੀ ਵਿਵਸਥਾਂ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤਾਂ ਸਿੱਧੇ ਤੌਰ ਤੇ ਸੈਟਰ ਦੇ ਗ੍ਰਹਿ ਵਜੀਰ ਅਮਿਤ ਸ਼ਾਹ ਜਿੰਮੇਵਾਰ ਨਹੀ ਤਾਂ ਹੋਰ ਕੌਣ ਹੈ?” ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਦੋਵੇ ਯੂ.ਟੀ ਅਧੀਨ ਖੇਤਰਾਂ…

Read More

ਐਡਵੋਕੇਟ ਧਾਮੀ ਕਮਜ਼ੋਰ ਨਹੀਂ, ਬਲਕਿ ਪੰਥਕ ਸੋਚ ਦੇ ਅਸਲ ਪਹਿਰੇਦਾਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ. ਚਰਨਜੀਤ ਸਿੰਘ ਬਰਾੜ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਕਸ ਨੂੰ ਜਾਣਬੁਝ ਕੇ ਖਰਾਬ ਕਰਨ ਦੀ ਮਨਸ਼ਾ ਨਾਲ ਕੀਤੀ ਗਈ ਬਿਆਨਬਾਜ਼ੀ ਦੀ ਕਰੜੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਮੈਂਬਰ ਜਿਨ੍ਹਾਂ ਵਿਚ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ, ਸ.…

Read More