Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਪੁਲਬੰਗਸ਼ ਇਲਾਕੇ ਵਿਚ 1 ਨਵੰਬਰ 1984 ਨੂੰ ਤਿੰਨ ਸਿੱਖਾਂ ਸਰਦਾਰ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਜਿਨ੍ਹਾਂ ਨੂੰ ਗੁਰਦੁਆਰੇ ਵਿੱਚ ਮਾਰ ਦਿੱਤਾ ਗਿਆ ਸੀ, ਜਿਸ ਵਿੱਚ ਟਾਈਟਲਰ ਮੁੱਖ ਦੋਸ਼ੀ ਹੈ, ਦੇ ਕਤਲ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀ.ਕੇ. ਦਾ ਬਿਆਨ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਅਦਾਲਤ ਅੰਦਰ ਸੁਣਵਾਈ ਹੋਣੀ ਸੀ ਪਰ ਜੱਜ ਸਾਹਿਬ ਛੁੱਟੀ ਤੇ ਹੋਣ ਕਰਕੇ ਮਾਮਲੇ ਵਿਚ ਕਿਸੇ ਕਿਸਮ ਦੀ ਕਾਰਵਾਈ ਨਹੀਂ ਹੋ ਸਕੀ। ਇਸ ਮਾਮਲੇ ਵਿਚ ਨਾਮਜਦ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਅਦਾਲਤ ਅੰਦਰ ਨਿੱਜੀ ਤੌਰ ਤੇ ਪੇਸ਼…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਇੰਗਲੈਂਡ ਦੀ ਸਿੱਖ ਜਥੇਬੰਦੀ ਸਿੱਖ ਯੂਥ ਯੂ. ਕੇ. ਦੇ ਸਰਗਰਮ ਆਗੂ ਸ: ਦੀਪਾ ਸਿੰਘ ਦੇ ਹਵਾਲੇ ਨਾਲ ਮੀਡੀਆ ਵਿੱਚ ਸਿੱਖ ਬੱਚੀਆਂ ਨੂੰ ਵਰਗਲਾਉਣ, ਸੋਸ਼ਣ ਕਰਨ ਅਤੇ ਧਾਰਮਿਕ ਕੱਟੜਵਾਦ ਦੇ ਮਨੋਰਥ ਲਈ ਤਿਆਰ ਕਰਨ ਬਾਰੇ ਛਪੀ ਖਬਰ ਗੰਭੀਰ ਚਿੰਤਨ ਦੀ ਮੰਗ ਕਰਦੀ ਹੈ। ਉਨ੍ਹਾ ਵੱਲੋਂ ਕੀਤੇ ਇਸ ਦਾਅਵੇ ਕਿ ਮਹਿਜ ਦੋ ਹਫਤਿਆਂ ਵਿੱਚ ਉਨ੍ਹਾਂ ਕੋਲ ਦੱਸ ਕੇਸਾਂ ਦੀ ਰਿਪੋਰਟ ਦਰਜ ਹੋਈ ਹੈ ਬਹੁਤ ਦੁਖਦਾਇਕ ਤੇ ਪ੍ਰੇਸ਼ਾਨ ਕਰਨ ਵਾਲਾ ਹੈ। ਅਸੀਂ ਉਨ੍ਹਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਸਬੂਤਾਂ ਸਹਿਤ ਜਿੰਮੇਵਾਰ ਸਰਕਾਰੀ ਅਦਾਰਿਆਂ ਨੂੰ ਸੰਪਰਕ ਕਰਨ। ਇਸ ਸਬੰਧੀ ਉਹ ਸਮੂਹ ਪੰਥਕ ਸਖਸ਼ੀਅਤਾਂ ਅਤੇ ਜਥੇਬੰਦੀਆਂ ਦੀ ਮੀਟਿੰਗ…

Read More

30 ਬਾਣੀਆਂ ਦਾ ਪਾਠ ਕੰਠ ਹੈ ਜਸ਼ਨਪ੍ਰੀਤ ਕੌਰ ਨੂੰ 4 ਮਈ ਨੂੰ ਦਿੱਲੀ ਹਾਟ ਦੇ ਐਕਸਪੋਜੀਸ਼ਨ ਹਾਲ ਵਿਖੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖਾਂ ਦੀ ਧਾਰਮਿਕ ਸੰਸਥਾ ‘ਗੁਰੂਬਾਣੀ ਰਿਸਰਚ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਤੀਜੇ ਪੜਾਅ ਦੀ ਸੰਪੂਰਨਤਾ ਗੁਰਦੁਆਰਾ ਸਿੰਘ ਸਭਾ ਅਸ਼ੋਕ ਨਗਰ ਵਿਖ਼ੇ ਹੋਈ ਹੈ। ਇਸ ਅਖੀਰਲੇ ਪੜਾਅ ਵਿਚ ਬੱਚਿਆਂ ਨੇ ਵੱਡਾ ਉਤਸ਼ਾਹ ਦਿਖਾਂਦਿਆਂ ਵੱਖ ਵੱਖ ਪੜਾਵਾਂ ਅੰਦਰ ਗੁਰਬਾਣੀ ਦੇ ਪਾਠ ਕੰਠ ਸੁਣਾ ਕੇ ਉਨ੍ਹਾਂ ਨੂੰ ਮਿਲਣ ਵਾਲੇ ਇਨਾਮਾਂ ਲਈ ਟੋਕਨ ਦੀ ਪ੍ਰਾਪਤੀ ਕੀਤੀ, ਇਸ ਮੌਕੇ ਬੱਚਿਆਂ ਦਾ ਉਤਸ਼ਾਹ ਦੇਖਣ ਵਾਲਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜਥੇਦਾਰ ਕੁਲਦੀਪ ਸਿੰਘ ਭੋਗਲ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਪ੍ਰਧਾਨ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਅੱਜ ਨਵੰਬਰ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ਦੀ ਸੁਪਰੀਮ ਕੋਰਟ ਅੰਦਰ ਜਨਹਿੱਤ ਪਟੀਸ਼ਨ ਰਿੱਟ ਨੰ. 45/47 ਉਪਰ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਦੁਆਰਾ ਸੁਣਵਾਈ ਕੀਤੀ ਗਈ। ਜਿਸ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੇ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਅਪੀਲਾਂ ਦੀ ਸੁਣਵਾਈ ਇਲਾਹਾਬਾਦ ਹਾਈ ਕੋਰਟ ਵਿੱਚ ਸ਼ੁਰੂ ਹੋ ਗਈ ਹੈ ਅਤੇ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਕਾਨਪੁਰ ਵਿੱਚ ਹੋ ਰਹੀ ਹੈ। ਅਦਾਲਤ ਵਲੋਂ ਕੀਤੀ ਗਈ ਸੁਣਵਾਈ ਉਪਰੰਤ ਇੰਨ੍ਹਾ ਮਾਮਲਿਆਂ ਨੂੰ…

Read More

(ਮਨਪ੍ਰੀਤ ਸਿੰਘ ਖਾਲਸਾ) ਤਖ਼ਤ ਪਟਨਾ ਸਾਹਿਬ ਕਮੇਟੀ ਨੂੰ ਪਿਛਲੇ ਕੁਝ ਸਮੇਂ ਤੋਂ ਇਹ ਸ਼ਿਕਾਇਤ ਮਿਲ ਰਹੀ ਸੀ ਕਿ ਪੰਜਾਬ ਤੋਂ ਆ ਕੇ ਸਤਕਾਰ ਕਮੇਟੀ ਦੇ ਲੋਕ ਬਿਹਾਰ ਦੇ ਰਾਜੌਲੀ ਵਿੱਚ ਗਤੀਵਿਧੀਆਂ ਕਰਨ ਦੇ ਨਾਲ-ਨਾਲ ਤਖ਼ਤ ਪਟਨਾ ਸਾਹਿਬ ਕਮੇਟੀ ਨੂੰ ਵੀ ਬਦਨਾਮ ਕਰਨ ਦਾ ਕੰਮ ਕਰ ਰਹੇ ਹਨ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਮੀਡੀਆ ਨੂੰ ਜਾਰੀ ਕੀਤਾ ਬਿਆਨ ਰਾਹੀਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਹਿੰਦਰਪਾਲ ਸਿੰਘ ਢਿੱਲੋ ਅਤੇ ਮੈਂਬਰ ਹਰਪਾਲ ਸਿੰਘ ਜੋਹਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਕਿ ਉਹ ਰਾਜੌਲੀ ਜਾ ਕੇ ਅਸਲੀ ਸੱਚਾਈ ਦਾ ਪਤਾ ਲਗਾਉਣ। ਇਸ ਤੋਂ ਬਾਅਦ ਉਨ੍ਹਾਂ…

Read More

झारखंड सिख कोर्डिनेशन कमेटी ने जताया शोक फतेह लाइव, रिपोर्टर. जमशेदपुर सिख समाज के लिए एक दुःखद खबर है. रामदास भट्ठा गुरुद्वारा के प्रमुख एवं शहर के बिजनेसमैन बलबीर सिंह बल्ली का सोमवार को निधन हो गया. दोपहर ढाई बजे उन्होंने अंतिम सांस ली. पिछले कुछ समय से वह बीमार चल रहे थे. उनका डायलीसिस भी चल रहा था. पिछले दिनों उन्हें कोलकाता में भी इलाज के लिए ले जाया गया था. सरदार बलबीर सिंह बल्ली के निधन की खबर समाज में फैली और शोक की लहर दौड़ पड़ी. उनके निधन की सूचना पर समाज के कई गणमान्य लोग उनके…

Read More

शहीद परिवार एवं पूर्व सैनिकों में उमंग और गर्व का संचार, भारत माता की जय से गूंज उठा कालीमाटी रोड “नमन” को सम्मान देने हेतु  प्रधानमंत्री का हृदय से आभार,, “नमन परिवार” राष्ट्र गौरव के लिए सदैव समर्पित – अमरप्रीत सिंह काले” फतेह लाइव, रिपोर्टर. प्रधानमंत्री श्री नरेन्द्र मोदी के ‘मन की बात’ कार्यक्रम के 121वें संस्करण से आज पूरे झारखंड में केवल जमशेदपुर के “नमन” संस्था को प्रत्यक्ष रूप से जुड़ने का गौरव प्राप्त हुआ। इस विशेष आयोजन में शहीद परिवारों और पूर्व सैनिकों को सीधे प्रधानमंत्री से जुड़ने और उनके विचार सुनने का अवसर मिला। आयोजन का उद्देश्य…

Read More

डॉ. भीमराव अंबेडकर ने समाज को शिक्षित, संगठित और संघर्षशील बनने का जो मंत्र दिया, वही आज भी प्रासंगिक : अमर बाउरी समानता, स्वतंत्रता और भाईचारे के मूल्यों को जीवन में उतारें : अमरप्रीत सिंह काले फतेह लाइव, रिपोर्टर. जमशेदपुर के गोलमुरी स्थित केबुल टाउन न्यू डीएस फ्लैट मैदान में “मुखी समाज झारखंड प्रदेश” एवं “केबुल मुखी समाज” के संयुक्त तत्वावधान में संविधान निर्माता भारत रत्न बाबा साहेब डॉ. भीमराव अंबेडकर की 134वीं जयंती के अवसर पर एक भव्य मिलन समारोह का आयोजन किया गया. कार्यक्रम का शुभारंभ मुख्य अतिथि पूर्व विधायक अमर कुमार बाउरी, विशिष्ट अतिथि भाजपा प्रदेश…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੌਮੀ ਰਾਜਧਾਨੀ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਹਿੰਦੇ ਦੋ ਮੈਂਬਰ ਬੀਬੀ ਰਣਜੀਤ ਕੌਰ ਅਤੇ ਸਰਦਾਰ ਸੁਖਵਿੰਦਰ ਸਿੰਘ ਬੱਬਰ ਅੱਜ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ। ਇਹਨਾਂ ਮੈਂਬਰਾਂ ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਦੀ ਸੰਗਤ ਨੇ ਪਹਿਲਾਂ ਹੀ ਵੇਖ ਲਿਆ ਸੀ ਕਿ ਕਮੇਟੀ ਦੀ ਮੌਜੂਦਾ ਟੀਮ ਹੀ ਸੰਗਤ ਦੀ ਸਹੀ ਅਰਥਾਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਦੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਥਾ ਵਿਚਾਰ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਸੰਸਥਾਵਾਂ ਵੱਲੋਂ ਵਿਸ਼ੇਸ਼…

Read More