Author: फतेह लाइव • एडिटर

दो दिन पूर्व एमजीएम अस्पताल कैदी वार्ड से मिले थे मोबाइल फतेह लाइव, रिपोर्टर. आगामी विधानसभा चुनाव को लेकर जिला प्रशासन पुरी तरह एक्टिव मोड में है. सुरक्षा व्यवस्था को पुरी तरह चाक चौबंद किया जा रहा है. रविवार रात इसी क्रम में जिला प्रशासन और पुलिस ने घाघीडीह मंडल कारा में छापामारी की. इस दौरान जेल में हड़कंप मच गया. छापामारी के क्रम में सभी कैदी वार्ड की तलाशी ली गई. इस दौरान गुटखा को छोड़कर कुछ और सामान छापामारी दल को नहीं मिला. छापामारी टीम को सिटी एसपी कुमार देवाशीष लीड कर रहे थे. एसडीओ, आधा दर्जन डीएसपी,…

Read More

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ…

Read More

ਭਾਰਤੀ ਸਫੀਰ, ਰਾਅ ਤੇ ਬਿਸ਼ਨੋਈ ਗੈਂਗ ਦਾ ਤਾਣਾ-ਬਾਣਾ ਕਨੇਡਾ ਵਿਚ ਕਰ ਰਿਹੈ ਹਿੰਸਾ: ਕਨੇਡਾ ਸਰਕਾਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਇਕ ਸਾਂਝੇ ਬਿਆਨ ਵਿਚ ਪੰਥ ਸੇਵਕ ਸਖਸ਼ੀਅਤਾਂ ਨੇ ਕਿਹਾ ਹੈ ਕਿ ਕਨੇਡਾ ਦੀ ਪੁਲਿਸ ਤੇ ਜਾਂਚ ਏਜੰਸੀ, ਵਿਦੇਸ਼ ਮੰਤਰੀ ਅਤੇ ਪ੍ਰਧਾਨ ਮੰਤਰੀ ਨੇ ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਕਨੇਡਾ ਵਿਚ ਕਰਵਾਈਆਂ ਜਾ ਰਹੀਆਂ ਹਿੰਸਕ ਵਾਰਦਾਤਾਂ ਤੇ ਕਤਲਾਂ ਬਾਰੇ ਜੋ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਅਮਰੀਕਾ ਦੇ ਨਿਆ ਮਹਿਕਮੇ (ਜਸਟਿਸ ਡਿਪਾਰਟਮੈਂਟ) ਨੇ ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਅਧਿਕਾਰੀ ਵਿਕਾਸ ਯਾਦਵ ਖਿਲਾਫ ਜੋ ਦੋਸ਼ ਨਿਊਯਾਰਕ ਦੀ ਅਦਾਲਤ ਵਿਚ ਦਾਖਲ ਕੀਤੇ ਹਨ, ਉਹਨਾ ਨੇ ਸਿੱਖਾਂ ਵੱਲੋਂ ਇੰਡੀਆ ਦੀਆਂ ਕਾਰਵਾਈਆਂ ਬਾਰੇ ਕਹੀਆਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ.ਏ.ਸੀ ਮੈਬਰਾਨ ਅਤੇ ਜਿ਼ਲ੍ਹਾ ਪ੍ਰਧਾਨਾਂ ਦੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਇਕ ਅਤਿ ਜ਼ਰੂਰੀ ਹੋਈ ਮੀਟਿੰਗ ਵਿਚ ਖ਼ਾਲਸਾ ਪੰਥ ਦੇ ਮੌਜੂਦਾ ਹਾਲਾਤਾਂ ਅਤੇ ਗੰਭੀਰ ਮਸਲਿਆ ਤੇ ਲੰਮਾਂ ਸਮਾਂ ਖੁੱਲ੍ਹੀਆਂ ਵਿਚਾਰਾਂ ਹੋਈਆ । ਇਸ ਮੀਟਿੰਗ ਵਿਚ ਪਹਿਲੇ ਮਤੇ ਰਾਹੀ ਜੋ ਹਿੰਦੂਤਵ, ਬੀਜੇਪੀ-ਆਰ.ਐਸ.ਐਸ ਹਕੂਮਤ ਵੱਲੋ ਅਮਰੀਕਾ, ਕੈਨੇਡਾ, ਬਰਤਾਨੀਆ, ਪਾਕਿਸਤਾਨ ਅਤੇ ਇੰਡੀਆਂ ਵਿਚ ਕੀਤੇ ਜਾਣ ਵਾਲੇ ਕਤਲੇਆਮ ਨੂੰ ਜੋ ਦ੍ਰਿੜਤਾ ਅਤੇ ਪੁੱਖਤਾ ਸਬੂਤਾਂ ਰਾਹੀ ਕੌਮਾਂਤਰੀ ਪੱਧਰ ਤੇ ਉਜਾਗਰ ਕਰਨ ਦੀ ਮਨੁੱਖਤਾ ਪੱਖੀ ਜਿੰਮੇਵਾਰੀ ਪੂਰਨ ਕੀਤੀ ਜਾ ਰਹੀ ਹੈ, ਇਨ੍ਹਾਂ ਉੱਦਮਾਂ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਹਾਊਂਸ ਵੱਲੋ ਭਰਪੂਰ ਪ੍ਰਸ਼ੰਸ਼ਾਂ ਕਰਦੇ ਹੋਏ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਮਰੀਕੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਰੇਵਾੜੀ ਦਾ ਇੱਕ ਨੌਜਵਾਨ ਵੀ ਨਿਊਯਾਰਕ ਸਥਿਤ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੈ। ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਨੌਜਵਾਨ ਵਿਕਾਸ ਯਾਦਵ ਦਾ ਮੋਸਟ ਵਾਂਟੇਡ ਪੋਸਟਰ ਜਾਰੀ ਕੀਤਾ ਹੈ। ਜਿਸ ‘ਚ ਵਿਕਾਸ ਦੀਆਂ 3 ਤਸਵੀਰਾਂ ਰਿਲੀਜ਼ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਫੋਟੋ ਵਿੱਚ ਉਹ ਫੌਜ ਦੀ ਵਰਦੀ ਵਿੱਚ ਵੀ ਹੈ। 39 ਸਾਲਾ ਵਿਕਾਸ ਯਾਦਵ ਰੇਵਾੜੀ ਜ਼ਿਲ੍ਹੇ ਦੇ ਪ੍ਰਾਣਪੁਰਾ ਪਿੰਡ ਦਾ ਰਹਿਣ ਵਾਲਾ ਹੈ। ਅਮਰੀਕੀ ਸਰਕਾਰ ਦਾ ਦਾਅਵਾ ਹੈ ਕਿ ਵਿਕਾਸ ਯਾਦਵ ਭਾਰਤ ਦੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਇੱਕ ਸਿੱਖ ਐਡਵੋਕੇਸੀ ਗਰੁੱਪ ਦੇ ਬੁਲਾਰੇ ਮੋਨਿੰਦਰ ਸਿੰਘ ਨੇ ਦਸਿਆ ਕਿ ਜੁਲਾਈ 2022 ਤੋਂ ਲੈ ਕੇ ਹੁਣ ਤਕ ਸਰੀ ਦੇ ਵੈਨਕੂਵਰ ਉਪਨਗਰ ਵਿੱਚ ਪੁਲਿਸ ਉਨ੍ਹਾਂ ਦੇ ਦਰਵਾਜ਼ੇ ‘ਤੇ ਕਈ ਵਾਰ ਪਹੁੰਚ ਚੁੱਕੇ ਹਨ। ਉਨ੍ਹਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਕਿ ਉਸ ਨੂੰ ਕਤਲ ਦੇ ਨਜ਼ਦੀਕੀ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕਿਸ ਤੋਂ ਖਤਰਾ ਹੈ। ਇਹਨਾਂ ਚੇਤਾਵਨੀਆਂ ਨੇ 43 ਸਾਲਾ ਮੋਨਿੰਦਰ ਸਿੰਘ ਨੂੰ ਇੱਕ ਸਮੇਂ ਵਿੱਚ ਮਹੀਨਿਆਂ ਲਈ ਆਪਣੀ ਪਤਨੀ ਅਤੇ ਬੱਚਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਮੋਨਿੰਦਰ ਸਿੰਘ ਦਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਫੈਡਰੇਸ਼ਨ ਯੂਕੇ ਵੱਲੋਂ ਵਿਰਸਾ ਸਿੰਘ ਵਲਟੋਹਾ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ ਅਤੇ ਸਿੱਖ ਫੈਡਰੇਸ਼ਨ ਯੂਕੇ ਨੇ ਕਿਹਾ ਹੈ ਕਿ ਉਹ ਸਾਰੇ ਤਖ਼ਤਾਂ ਦੇ ਜਥੇਦਾਰਾਂ ਦੀ ਪੂਰੀ ਹਮਾਇਤ ਕਰਦੇ ਹਨ ਅਤੇ ਇਸ ਤਰ੍ਹਾਂ ਦਾ ਕੋਈ ਵੀ ਵਤੀਰਾ ਕਿਸੇ ਵੀ ਪੱਖੋਂ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ । ਇਹ ਸਿਆਸੀ ਆਗੂ ਬਾਦਲ ਪਰਿਵਾਰ ਦੇ ਨਾਲ ਮਿਲ ਕੇ ਪਿਛਲੇ 70 ਸਾਲਾਂ ਤੋਂ ਸਿੱਖ ਪੰਥ ਦੀ ਲੁੱਟ ਖਸੁੱਟ ਕਰ ਰਹੇ ਹਨ । ਲੰਬੇ ਅਰਸੇ ਤੋਂ ਸਿਆਸੀ ਆਗੂਆਂ ਵੱਲੋਂ ਜਥੇਦਾਰ ਅਤੇ ਸਿੰਘ ਸਾਹਿਬਾਨ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤਿਆ ਜਾ ਰਿਹਾ ਹੈ ਜੋ ਕਿ ਸਰਾਸਰ ਗ਼ਲਤ…

Read More

 ਭਾਰਤੀ ਸਿਫਾਰਤਖਾਨੇ ਪੱਕੇ ਬੰਦ ਕਰਣ ਲਈ ਕੈਨੇਡਾ ਸਰਕਾਰ ਨੂੰ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ 16 ਮਹੀਨੇ ਬੀਤ ਜਾਣ ਤੇ ਵੈਨਕੂਵਰ ਕੈਨੇਡਾ ਦੇ ਸਿੱਖਾਂ ਵੱਲੋਂ ਭਾਰਤ ਦੀ ਐੰਬੈਸੀ ਵੈਨਕੂਵਰ ਸਾਹਮਣੇ ਵੱਡਾ ਪ੍ਰਦਰਸ਼ਨ ਕੀਤਾ ਗਿਆ। ਗੁਰਦੁਆਰਾ ਨਾਨਕ ਦਰਬਾਰ ਦੇ ਮੈਂਬਰ ਅਤੇ ਪੰਥਕ ਸੇਵਾਦਾਰ ਭਾਈ ਨਰਿੰਦਰ ਸਿੰਘ ਖਾਲਸਾ ਵਲੋਂ ਭੇਜੀ ਗਈ ਰਿਪੋਰਟ ਮੁਤਾਬਿਕ ਮੁਜਾਹਿਰੇ ਵਿਚ ਪਹੁੰਚੇ ਹੋਏ ਬੁਲਾਰਿਆ ਨੇ ਦਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਹਫਤੇ ਕਿਹਾ ਕਿ ਅਸੀਂ ਇੱਕ ਸਾਲ ਤੋਂ ਭਾਰਤ ਦੇ ਮੂੰਹ ਵੱਲ ਦੇਖ ਰਹੇ ਸੀ ਪਰ ਉਹ ਭਾਈ ਨਿੱਝਰ ਕਤਲ ਮਾਮਲੇ ‘ਚ ਚੱਲ ਰਹੀ ਜਾਂਚ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਦੇ ਵਿਦਿਆਰਥੀਆਂ ਨੇ ਬੀਤੀ 15 ਤਰੀਕ ਨੂੰ ਗੁਰੂ ਨਾਨਕ ਪਬਲਿਕ ਸਕੂਲ, ਪੰਜਾਬੀ ਬਾਗ ਵਿਖੇ ਕਰਵਾਏ ਗਏ ਅੰਤਰ ਸਕੂਲ ਗੁਰਬਾਣੀ ਮੁਕਾਬਲੇ ‘ਅੰਮ੍ਰਿਤ ਧੁਨ, ਗੁਰੂ ਰਾਮਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ’ ਵਿੱਚ ਭਾਗ ਲਿਆ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਨੇ ਭਾਗ ਲੈਣ ਵਾਲੇ 9 ਸਕੂਲਾਂ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਦਸਿਆ ਕਿ ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਪ੍ਰਤਿਭਾ ਅਤੇ ਟੀਮ ਭਾਵਨਾ ਨੂੰ ਦਰਸਾਉਂਦੀ ਹੈ। ਅਸੀਂ ਪੂਰੀ ਟੀਮ ਨੂੰ ਉਨ੍ਹਾਂ ਦੇ ਬੇਮਿਸਾਲ ਪ੍ਰਦਰਸ਼ਨ ਲਈ ਵਧਾਈ ਦਿੰਦੇ ਹਾਂ ਅਤੇ ਭਵਿੱਖ…

Read More