Author: फतेह लाइव • एडिटर
एक देसी कट्टा, दो कारतूस, एक स्प्लेंडर प्लस मोटरसाइकिल और मृतक का टच मोबाइल फोन किया बरामद फतेह लाइव, रिपोर्टर. जमशेदपुर के उलीडीह थाना क्षेत्र के खड़िया बस्ती स्थित तिर्की गार्डन के पीछे क्रिकेट मैदान में 19 अप्रैल को हुई कारपेंटर ननकू लाल की हत्या की घटना का पुलिस ने खुलासा कर दिया है. पुलिस ने इस मामले में खड़िया बस्ती के ही रहने वाले कृष्ण सिंह उर्फ लल्ला और उलीडीह के ही डिमना रोड स्थित स्वर्ण रेखा प्रोजेक्ट निवासी जसबीर सिंह को गिरफ्तार किया है. इनके पास से पुलिस ने हत्या में प्रयुक्त एक देसी कट्टा, दो कारतूस, एक…
ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਦੁਆਰਾ ਸਿੱਖ ਕੈਲੰਡਰ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ, ਵਿਸਾਖੀ ਨੂੰ ਮਨਾਉਣ ਲਈ ਹਜ਼ਾਰਾਂ ਲੋਕ ਸਮੈਥਵਿਕ ਵਿੱਚ ਇਕੱਠੇ ਹੋਏ। ਵਿਸਾਖੀ ਦੇ ਜਸ਼ਨ ਨੇ ਸ਼ਾਨਦਾਰ ਮੌਸਮ ਅਤੇ ਖੁਸ਼ੀ ਭਰੇ ਮਾਹੌਲ ਦੇ ਨਾਲ ਸਮੂਹ ਭਾਈਚਾਰਿਆਂ ਦੇ ਲੋਕਾਂ ਨੂੰ ਸਿੱਖ ਵਿਰਾਸਤ, ਕਦਰਾਂ-ਕੀਮਤਾਂ ਅਤੇ ਸੱਭਿਆਚਾਰ ਦਾ ਸਨਮਾਨ ਕਰਨ ਲਈ ਇਕੱਠਾ ਕੀਤਾ। ਵਿਸਾਖੀ ਦੇ ਜਸ਼ਨ ਨੂੰ ਬਿਨਾਂ ਰੁਕਾਵਟ ਦੇ ਮਨਾਉਣ ਲਈ ਹਾਈ ਸਟਰੀਟ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ। ਇਸ ਜਸ਼ਨ ਵਿੱਚ ਦਿਨ ਭਰ ਗੁਰੂਬਾਣੀ ਦੇ ਪ੍ਰਵਾਹ, ਗੱਤਕਾ ਮੁਕਾਬਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ ਇੱਕ ਜੀਵੰਤ ਮਾਹੌਲ ਬਣਿਆ ਹੋਇਆ ਸੀ। ਇਸ ਮੌਕੇ…
ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਫਤਿਹ ਦਿਵਸ ਦੇ ਦੂਜੇ ਤੇ ਅੰਤਿਮ ਦਿਨ ਜਰਨੈਲੀ ਮਾਰਚ ਸਜਾਇਆ ਜਿਸ ਵਿਚ ਖਾਲਸਾ ਪੰਥ ਦੀਆਂ ਜਥੇਬੰਦੀਆਂ ਨੇ ਦਲ ਬਲ ਨਾਲ ਸ਼ਮੂਲੀਅਤ ਕੀਤੀ। ਇਹ ਜਰਨੈਲੀ ਮਾਰਚ ਛੱਤਾ ਪੁੱਲ ਤੋਂ ਸ਼ੁਰੂ ਹੋ ਕੇ ਲਾਲ ਕਿਲ੍ਹੇ ’ਤੇ ਸਮਾਪਤ ਹੋਇਆ। ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਪਤਾ ਨਹੀਂ ਸੀ ਕਿ ਦਿੱਲੀ ’ਤੇ ਖਾਲਸਾ ਨੇ ਫਤਿਹ ਦਰਜ ਕੀਤੀ ਹੈ। ਲੋਕਾਂ ਨੂੰ ਪਤਾ ਨਹੀਂ ਸੀ ਕਿ ਤੀਸ…
ਪੰਥ ਦੇ ਗੰਭੀਰ ਮੁਦਿਆਂ ਤੇ 2 ਮਈ ਨੂੰ ਕੀਤੀ ਜਾਏਗੀ ਬੁੱਧੀਜੀਵੀਆਂ ਦੀ ਵਿਸ਼ੇਸ਼ ਇਕੱਤਰਤਾ ਢੱਡਰੀਆਂਵਾਲੇ ਤੇ ਹੋਰ ਸਿੱਖ ਸ਼ਖ਼ਸੀਅਤਾਂ ਖ਼ਾਲਸਾ ਪੰਥ ਦੇ ਪ੍ਰਚਾਰ ਪ੍ਰਸਾਰ ਲਈ ਸਮਰਪਣ ਭਾਵ ਨਾਲ ਆ ਸਕਦੇ ਹਨ ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਮਿਸ਼ਨਰੀ ਕਾਲਜਾਂ, ਸੰਸਥਾਵਾਂ ਤੇ ਪ੍ਰਚਾਰਕਾਂ ਨੂੰ ਇੱਕਜੁੱਟਤਾ ਨਾਲ ਅਗਾਂਹ ਵਧਣ ਲਈ ਆਖਿਆ ਹੈ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਿਧਾਂਤਾਂ…
ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਕਿ ਉਸ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ…
ਮਨਜੀਤ ਸਿੰਘ ਜੀਕੇ ਵਲੋਂ ਦਿੱਤੀ ਗਈ ਸੀਡੀ ਵਿਚ ਜਗਦੀਸ਼ ਟਾਈਟਲਰ ਨੇ ਮੰਨਿਆ ਕਿ ਉਸਨੇ 1984 ਵਿੱਚ 100 ਸਿੱਖਾਂ ਦਾ ਕੀਤਾ ਸੀ ਕਤਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਕਤਲੇਆਮ ਵਿਚ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਇਕ ਸਟਿੰਗ ਆਪ੍ਰੇਸ਼ਨ ਦੀ ਇਹ ਸੀਡੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵਲੋਂ ਸੀਬੀਆਈ ਨੂੰ ਦਿੱਤੀ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਗਦੀਸ਼ ਟਾਈਟਲਰ ਨੇ ਮੰਨਿਆ ਹੈ ਕਿ ਉਸਨੇ 1984 ਵਿੱਚ 100 ਸਿੱਖਾਂ ਦਾ ਕਤਲ ਕੀਤਾ ਸੀ, ਉਹ ਸੀਡੀ ਅਦਾਲਤ ਵਿੱਚ ਚਲਾਈ ਗਈ ਅਤੇ ਇਹ ਸਾਫ਼ ਦੇਖਿਆ ਜਾ ਸਕਦਾ ਹੈ ਕਿ ਜਗਦੀਸ਼ ਟਾਈਟਲਰ ਕਹਿ ਰਿਹਾ ਹੈ…
फतेह लाइव, रिपोर्टर. दक्षिण पूर्व रेलवे के चक्रधरपुर मंडल में आपका स्वागत है. इसके अधीन सबसे वन श्रेणी के ए ग्रेड स्टेशन टाटानगर की हम बात कर रहे हैं. यहां एक माननीय आये थे. उनकी खूब तारीफ हुई, कि अब व्यवस्था बहाल होगी. माननीय तो पिछले वाले को भी लांघ गए. ताजा हवाला बहुत है, लेकिन हम एक मुख्य सड़क की बात कर रहे हैं. यहां एकाएक साहब का बुलडोजर चला. माननीय ने कहा अब किसी की नहीं सुनेंगे. लेकिन माननीय ने एक नया आशियाना बसा दिया. धीरे धीरे जातीयता का हवाला देने वालों को भी खड़ा करना शुरू कर…
4 ਮਈ ਨੂੰ ਦਿੱਲੀ ਹਾਟ ਦੇ ਐਕਸਪੋਜੀਸ਼ਨ ਹਾਲ ਵਿਖੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਧਾਰਮਿਕ ਸੰਸਥਾ ‘ਗੁਰਬਾਣੀ ਰਿਸਰਚ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਾਸਤੇ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਅਗਲੇ ਪੜਾਅ ਦੀ ਸੰਪੂਰਨਤਾ ਗੁਰਦੁਆਰਾ ਸਿੰਘ ਸਭਾ ਅਸ਼ੋਕ ਨਗਰ ਵਿਖ਼ੇ ਹੋਈ ਹੈ। ਅਜ ਦੇ ਪੜਾਅ ਵਿਚ ਬੱਚਿਆਂ ਨੇ ਵੱਡਾ ਉਤਸ਼ਾਹ ਦਿਖਾਂਦਿਆਂ ਵੱਖ ਵੱਖ ਪੜਾਵਾਂ ਅੰਦਰ ਗੁਰਬਾਣੀ ਦੇ ਪਾਠ ਕੰਠ ਸੁਣਾ ਕੇ ਉਨ੍ਹਾਂ ਨੂੰ ਮਿਲਣ ਵਾਲੇ ਇਨਾਮਾਂ ਲਈ ਟੋਕਨ ਦੀ ਪ੍ਰਾਪਤੀ ਕੀਤੀ, ਇਸ ਮੌਕੇ ਬੱਚਿਆਂ ਦਾ ਉਤਸ਼ਾਹ ਦੇਖਣ ਵਾਲਾ ਸੀ ਜੋ ਕਿ ਆਪ ਮੂਹਰੇ ਵੱਧ ਚੜ੍ਹ ਕੇ ਬਾਣੀ ਨੂੰ ਕੰਠ…
फतेह लाइव, रिपोर्टर. जमशेदपुर में अपराध बेकाबू हो गया है. रविवार रात एमजीएम थाना क्षेत्र के पास अपराधियों ने झारखंड करणी सेना के अध्यक्ष मानगो सहारा सिटी निवासी विनय सिंह की गोली मारकर हत्या कर दी. घटना के वक्त वह अपने साथियों के साथ मिनी पंजाब नामक होटल की गली में जा रहे थे, तभी पूर्व घात लगाए अपराधियों ने घटना को अंजाम दे दिया. घटना की जानकारी पाकर एमजीएम, मानगो, उलीडीह की पुलिस मौक़े पर पहुंच चुकी है. डीएसपी स्तर के अधिकारी भी पहुंचे हैं. पुलिस ने छानबीन शुरू कर दी है. इस घटना के बाद समाज के लोगों…
ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਸੁੰਦਰ ਜਲੌ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋ ਸਜਾਏ ਗਏ।ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ…
