Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸੀਨੀਅਰ ਆਗੂ ਸ. ਜਤਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਪਾਰਟੀ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਮੈਂਬਰਾਂ ਨੂੰ ਅੰਤਰ ਝਾਤ ਦੀ ਲੋੜ ਹੈ । ਉਹ ਅੱਜ ਹਰ ਔਖ ਸੌਖ ਵੇਲੇ ਪਾਰਟੀ ਦੀ ਅਗਵਾਈ ਕਰਨ ਵਾਲੇ ਪੰਥਕ ਹਿੱਤਾਂ ਲਈ ਸਰਕਾਰਾਂ ਨਾਲ ਟੱਕਰ ਲੈਣ ਵਾਲੇ ਪਾਰਟੀ ਆਗੂਆਂ ਬਾਰੇ ਕਿਸ ਮੂੰਹ ਨਾਲ ਬਿਆਨਬਾਜ਼ੀ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਸਰ ਪਾਰਟੀ ਵਿਚ ਕੁਝ ਮਸਲਿਆਂ ਨੂੰ ਲੈ ਕੇ ਗ਼ਲਤ ਫ਼ਹਿਮੀਆਂ ਜਾਂ ਮਤਭੇਦ ਹੁੰਦੇ ਰਹਿੰਦੇ ਹਨ ਪਰ ਆਪਸੀ ਸੰਵਾਦ ਰਾਹੀਂ ਇਨ੍ਹਾਂ ਮਤਭੇਦਾਂ ਨੂੰ ਦੂਰ ਕਰਕੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਦਿੱਲੀ ਫਤਿਹ ਦਿਵਸ ਇਤਿਹਾਸਕ ਲਾਲ ਕਿਲ੍ਹੇ ’ਤੇ ਮਨਾਇਆ ਗਿਆ। ਇਸ ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਮੈਂਬਰ ਪਾਰਲੀਮੈਂਟ ਸ੍ਰੀਮਤੀ ਕਮਲਜੀਤ ਸਹਿਰਾਵਤ, ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਾਹਲੋਂ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਤੇ ਹੋਰ ਅਹੁਦੇਦਾਰ ਤੇ ਮੈਂਬਰਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੇ ਨਾਲ ਸ਼ਮੂਲੀਅਤ ਕੀਤੀ। ਇਸ ਸਮਾਗਮ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਦੁਆਰਾ ਆਯੋਜਿਤ ਇੱਕ ਜੀਵੰਤ ਜਸ਼ਨ ਵਿੱਚ ਸਿੱਖ ਕੈਲੰਡਰ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ, ਵਿਸਾਖੀ ਨੂੰ ਮਨਾਉਣ ਲਈ ਹਜ਼ਾਰਾਂ ਲੋਕ ਸਮੈਥਵਿਕ ਵਿੱਚ ਇਕੱਠੇ ਹੋਏ। ਸ਼ਾਨਦਾਰ ਮੌਸਮ ਅਤੇ ਖੁਸ਼ੀ ਭਰੇ ਮਾਹੌਲ ਦੇ ਨਾਲ, ਇਸ ਸਮਾਗਮ ਨੇ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਸਿੱਖ ਵਿਰਾਸਤ, ਕਦਰਾਂ-ਕੀਮਤਾਂ ਅਤੇ ਸੱਭਿਆਚਾਰ ਦਾ ਸਨਮਾਨ ਕਰਨ ਲਈ ਇਕੱਠਾ ਕੀਤਾ। ਜਸ਼ਨਾਂ ਨੂੰ ਪੂਰਾ ਕਰਨ ਲਈ ਹਾਈ ਸਟਰੀਟ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ, ਜਿਸ ਵਿੱਚ ਦਿਨ ਭਰ ਭਗਤੀ ਪ੍ਰਦਰਸ਼ਨਾਂ, ਭਾਈਚਾਰਕ ਅਤੇ ਸਿੱਖ ਵਿਸ਼ਵਾਸ ਦੇ ਸਟਾਲਾਂ, ਇੱਕ ਗੱਤਕਾ ਮੁਕਾਬਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ ਇੱਕ ਜੀਵੰਤ ਮੁੱਖ…
ਗੁਰੂ ਤੇਗ ਬਹਾਦਰ ਜੀ ਨੇ ਸਾਬਤ ਕੀਤਾ ਇੱਕ ਸੱਚਾ ਗੁਰੂ ਸਿਰਫ਼ ਉਪਦੇਸ਼ ਹੀ ਨਹੀਂ ਦਿੰਦਾ, ਉਹ ਯੁੱਗ ਦੇ ਹਨੇਰੇ ਵਿੱਚ ਦੀਵੇ ਵਾਂਗ ਬਲਦਾ ਵੀ ਹੈ: ਪੰਮਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਉਤਸਵ ਸਦਰ ਬਾਜ਼ਾਰ ਦੇ ਕੁਤੁਬ ਰੋਡ ‘ਤੇ ਫੈਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ, ਪ੍ਰਧਾਨ ਸ਼੍ਰੀ ਰਾਕੇਸ਼ ਯਾਦਵ, ਜਨਰਲ ਸਕੱਤਰ ਸਤਪਾਲ ਸਿੰਘ ਮੰਗਾ, ਕਮਲ ਕੁਮਾਰ, ਕਾਰਜਕਾਰੀ ਪ੍ਰਧਾਨ ਚੌਧਰੀ ਯੋਗੇਂਦਰ ਸਿੰਘ, ਖਜ਼ਾਨਚੀ ਦੀਪਕ ਮਿੱਤਲ, ਬਾਰੀ ਮਾਰਕੀਟ ਦੇ ਸੀਨੀਅਰ ਉਪ ਪ੍ਰਧਾਨ ਵਰਿੰਦਰ ਆਰੀਆ ਅਤੇ ਹੋਰ ਬਹੁਤ ਸਾਰੇ ਵਪਾਰੀਆਂ ਦੁਆਰਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਰਮਜੀਤ…
ਮੋਦੀ-ਸ਼ਾਹ ਦੀਆਂ ਆਤਮਾਵਾ ਵਿਚ ਆ ਚੁੱਕੀ ਹੈ ਔਰੰਗਜੇਬ ਦੀ ਰੂਹ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਬੀਤੇ ਕੱਲ੍ਹ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਾਹਗਾ ਬਾਰਡਰ ਵਿਖੇ ਸਰਹੱਦਾਂ ਨੂੰ ਵਪਾਰ ਲਈ ਖੋਲਣ ਦੇ ਮਕਸਦ ਨੂੰ ਲੈਕੇ ਜੋ ਵੱਡੀ ਕਾਨਫਰੰਸ ਕੀਤੀ ਹੈ, ਉਸਦਾ ਮੁੱਖ ਉਦੇਸ ਜਿੰਮੀਦਾਰ, ਮਜਦੂਰਾਂ, ਟਰਾਸਪੋਰਟਰਾਂ, ਆੜਤੀਆ, ਵਪਾਰੀਆ ਆਦਿ ਸਭਨਾਂ ਦੀ ਆਰਥਿਕਤਾ ਨੂੰ ਹੁਲਾਰਾ ਦਿੰਦੇ ਹੋਏ ਇਥੋ ਦੀ ਵੱਡੀ ਬੇਰੁਜਗਾਰੀ ਦੀ ਸਮੱਸਿਆ ਨੂੰ ਹੱਲ ਕਰਨਾ ਵੀ ਹੈ। ਜਿਸ ਤਰ੍ਹਾਂ ਉਪਰੋਕਤ ਸਭ ਵਰਗਾਂ ਨੇ ਅਤੇ ਪਾਰਟੀ ਅਹੁਦੇਦਾਰਾਂ ਨੇ ਵੱਡੀ ਜਿੰਮੇਵਾਰੀ ਨਿਭਾਕੇ ਇਨ੍ਹਾਂ ਸਰਹੱਦਾਂ ਖੋਲਣ ਦੇ ਪ੍ਰੋਗਰਾਮ ਨੂੰ ਮਜਬੂਤੀ ਨਾਲ ਕਾਮਯਾਬ ਕੀਤਾ ਹੈ, ਉਸਦਾ ਪ੍ਰਭਾਵ ਇਹ ਪਿਆ ਹੈ ਕਿ ਲੋਕਾਂ ਦੇ…
साकची गुरुद्वारा चुनाव को लेकर विपक्ष की प्रेसवार्ता में आगे बैठकर खिंचाई फोटो, नाम छपने से हो गया आग बबूला फतेह लाइव, रिपोर्टर. जमशेदपुर के साकची के गुरूद्वारा साहिब की प्रबंधन समिति का जल्द चुनाव होना है. बुधवार को चुनाव को लेकर विरोधी खेमा ने प्रेस वार्ता का आयोजन किया. सुनारी निवासी राजू मारवाह ने प्रेस वार्ता में बैठ कर तस्वीर खिंचवाई. अपनी बात रखी. दूसरे वक्ताओं के संबोधन के दौरान सर हिला कर सहमति भी जताई. फतेह लाइव ने खबर का प्रकाशन किया. प्रेस वार्ता के बाद न जाने क्या खेल हुआ कि राजू मारवाह पलट गए. खबर वायरल…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਖਾਲਸਾ ਸਿਰਜਣਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮੋਤੀ ਨਗਰ ਵਿਖ਼ੇ ਵਿਸ਼ੇਸ਼ ਦੀਵਾਨ ਸਜਾਏ ਗਏ ਸਨ, ਜਿਨ੍ਹਾਂ ਵਿਚ ਪ੍ਰਸਿੱਧ ਕੀਰਤਨੀ ਜਥੇਆਂ ਵਲੋਂ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਜੋੜਿਆ ਗਿਆ ਸੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸਰਦਾਰ ਗੁਰਮੀਤ ਸਿੰਘ ਸ਼ੰਟੀ ਨੇ ਹਾਜ਼ਰੀਨ ਸੰਗਤਾਂ ਨੂੰ ਜਾਣਕਾਰੀ ਦੇਂਦਿਆ ਦਸਿਆ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ 9 ਦੁਕਾਨਾਂ ਬਣੀਆਂ ਹੋਈਆਂ ਸਨ ਤੇ ਉਨ੍ਹਾਂ ਵਿੱਚੋ ਛੇ ਦੁਕਾਨਾਂ ਖਾਲੀ ਹੋ ਚੁਕੀਆਂ ਸਨ ਤੇ ਬਾਕੀ ਤਿੰਨ ਦੁਕਾਨਾਂ ਵਿੱਚੋ 2 ਦੁਕਾਨਾਂ ਜੋ ਕਿ ਡਾ ਵਿਜੇ ਪ੍ਰਤਾਪ ਜੀ ਕੋਲ ਸਨ ਤੇ ਇਕ ਦੁਕਾਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਨਾਮ ਤੇ ਬਣੇ ਗੁਰਦੁਆਰਾ ਛੋਟੇ ਸਾਹਿਬਜਾਦੇ ਫਤਹਿ ਨਗਰ ਵਿਖ਼ੇ ਖਾਲਸਾ ਜੀ ਦਾ ਸਿਰਜਣਾ ਦਿਵਸ ਵਿਸਾਖੀ ਪੁਰਬ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੋ ਦਿਨ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਸਨ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥੇ ਭਾਈ ਲਖਵਿੰਦਰ ਸਿੰਘ ਜੀ, ਭਾਈ ਨਰਿੰਦਰ ਸਿੰਘ ਜੀ, ਭਾਈ ਬਲਦੇਵ ਸਿੰਘ ਬੀੜ ਸਾਹਿਬ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ, ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮੱਖਣ ਸਿੰਘ ਜੀ, ਭਾਈ ਬਰਨ ਸਿੰਘ ਜੀ, ਭਾਈ ਜਸਮਿੰਦਰ ਸਿੰਘ ਨੇ ਸੰਗਤਾਂ…
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ, ਸੇਵਾਮੁਕਤੀ ਸਬੰਧੀ ਨਿਯਮਾਵਲੀ ਲਈ ਸਿੱਖ ਜਗਤ ਵੱਧ ਤੋਂ ਵੱਧ ਸੁਝਾਅ ਭੇਜੇ- ਐਡਵੋਕੇਟ ਧਾਮੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਇਸ ਵਰਤਾਰੇ ਨੂੰ ਘੱਟਗਿਣਤੀ ਸਿੱਖਾਂ ਨਾਲ ਅਨਿਆਂ ਕਰਾਰ ਦਿੱਤਾ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਮਾਨਯੋਗ ਸੁਪਰੀਮ ਕੋਰਟ ਪਾਸੋਂ ਮੰਗ ਕੀਤੀ ਗਈ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਥ ਅਕਾਲੀ ਦਲ ਦੇ ਨੈਸ਼ਨਲ ਕੋਰ ਕਮੇਟੀ ਮੈਂਬਰ ਜਸਜੀਤ ਸਿੰਘ (ਪੀਤਮ ਪੁਰਾ) ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਪ੍ਰਧਾਨ ਉੱਤੇ ਕੀਤੇ ਜਾ ਰਹੇ ਸਵਾਲਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ, ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਰਾਜਨੀਤਿਕ ਧਾਰਾ ਨਹੀਂ, ਇਹ ਸਿੱਖ ਕੌਮ ਦੀ ਲਹੂ ਨਾਲ ਲਿਖੀ ਇਤਿਹਾਸਕ ਵਿਰਾਸਤ ਹੈ। ਇਹ ਉਹ ਜਥੇਬੰਦੀ ਹੈ ਜਿਸਨੇ ਗੋਲੀ ਖਾਦੀ ਪਰ ਗੱਲ ਨਹੀਂ ਮੋੜੀ, ਜੇਲ੍ਹਾਂ ਕਟੀਆਂ ਪਰ ਸਿਰ ਨਹੀਂ ਝੁਕਾਇਆ। ਉਨ੍ਹਾਂ ਆਖਿਆ ਕਿ ਅਜਿਹੀ ਪਵਿੱਤਰ ਜਥੇਬੰਦੀ ਉੱਤੇ ਉਂਗਲ ਚੁੱਕਣ ਵਾਲਿਆਂ ਨੂੰ ਪਹਿਲਾਂ ਆਪਣੀ ਪੀੜ੍ਹੀ ਦੇ ਕਰਤੱਬ ਵੇਖਣੇ ਚਾਹੀਦੇ ਹਨ। ਅਜਿਹੇ ਲੋਕ ਜਿਨ੍ਹਾਂ ਦਾ ਸਿਆਸੀ ਵਜੂਦ ਕੇਵਲ ਸੋਸ਼ਲ ਮੀਡੀਆ…
