Author: फतेह लाइव • एडिटर
फतेह लाइव, रिपोर्टर. जमशेदपुर के साकची गुरुद्वारा प्रबंधक कमेटी के प्रधान पद चुनाव की गहमा गहमी को लेकर मामला एसडीओ कोर्ट तक पहुंच गया है. साकची पुलिस द्वारा दर्ज अप्राथमिकी संख्या-14/2025 के के अनुसार अनुमंडल दंडाधिकारी के न्यायालय में बीएनएनएस की धारा 126 (सीआरपीसी की धारा 107) मिस केस 119/2025 दर्ज हुआ है. इसमें वर्तमान प्रधान निशान सिंह एवं उनके पक्ष के 19 तथा पूर्व प्रधान एवं दावेदार हरविंदर सिंह मंटू के पक्ष के 19 लोगों के खिलाफ सम्मन जारी हुआ है. पुलिस के अनुसार प्रतिवेदन तथा सूचना के आधार पर यह जानकारी मिली है कि 13 अप्रैल बैसाखी को…
फतेह लाइव, रिपोर्टर. NDB स्कूल गिरिडीह में ब्रेन हंट ओलिंपियाड का प्राइज डिसटीब्यूशन सेरिमनी हुआ। इस मौके पर NDB स्कूल के छात्र-छात्राओं ने अपने प्रतिभाओ का बेहतरीन प्रदर्शन किया। इस के मद्देनजर स्कूल के छात्र-छात्राओं को प्राइज वितरण किए गए। बताया गया कि इस वर्ष प्रथम पुरस्कार प्राप्त करने वालों में यूकेजी से सनाया परवीन, अर्सलान समीर, रियाज अंसारी, स्टैंडर्ड वन से आयशा जरा, निषाद सरफराज, साहिल क्लास 2 से अदीब परवीन क्लास 3 से एमडी फरहान क्लास 4 से आयात परवीन, हिना रुखसार क्लास 5 से अक्स फातिमा, सफक शाहीन क्लास 6 से आलिया इरम, एमडी अरशद, तहसील, परवीन…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੈਨੇਡੀਅਨ ਜੱਥੇਬੰਦੀ ਰਿਵਰ ਫਾਈਵ ਈਵੈਂਟ ਵੱਲੋਂ 13 ਅਪ੍ਰੈਲ ਐਤਵਾਰ ਨੂੰ ਵਿਸਾਖੀ ਦੇ ਪੁਰਬ ਤੇ ਇਕ ਵਿਸ਼ੇਸ਼ ਰੰਗਾਂਰੰਗ ਪ੍ਰੋਗਰਾਮ ਓਲੀਮਿਆ ਹਾਲ 3855 B ਬੋਲ ਸੈਂਟ ਜੀਨ ਡਾਲਰਡ ਦਾਸ ਓਰਮੇਔਜ਼ ਵਿਖੇ ਵੱਡੇ ਪੈਮਾਨੇ ਤੇ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਮਰਿੰਦਰ ਸਿੰਘ ਔਜਲਾ , ਬਲਕਾਰ ਸਿੰਘ, ਸ਼ਰਨਪ੍ਰੀਤ ਸਿੰਘ, ਹਰਮਨਜੋਤ ਸਿੰਘ ਨੇ ਦੱਸਿਆ ਕਿ ਅਸੀਂ ਮੌਂਟਰੀਆਲ ਵਿਚ ਪਹਿਲੀ ਵਾਰ ਵਿਸਾਖੀ ਮੇਲਾ ਕਰਵਾਉਣ ਜਾ ਰਹੇ ਹਾਂ। ਇਸ ਲਈ ਸਾਡਾ ਮਕਸਦ ਇਹ ਹੈ ਕਿ ਵਿਦੇਸ਼ ਰਹਿੰਦਾ ਪੰਜਾਬੀ ਸਿੱਖ ਭਾਈਚਾਰਾ ਪੰਜਾਬੀ ਕਲਚਰ ਨਾਲ ਜੁੜੇ ਰਹਿਣ। ਉਨ੍ਹਾਂ ਦਸਿਆ ਕਿ ਪੰਜਾਬ ਵਿੱਚ ਤਾਂ ਬਹੁਤ ਮੇਲੇ ਹੁੰਦੇ ਹਨ ਪਰ ਕੈਨੇਡਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 13 ਅਪ੍ਰੈਲ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ 106ਵੀਂ ਵਰ੍ਹੇਗੰਢ ਦੇ ਨੇੜੇ ਆ ਰਹੇ ਹਾਂ, ਅੱਖਾਂ ਕੀਰ ਸਟਾਰਮਰ ‘ਤੇ ਲੱਗੀਆਂ ਹਨ ਕੀ ਓਹ 14 ਅਪ੍ਰੈਲ ਨੂੰ ਆਪਣੇ ਵਿਸਾਖੀ ਸੰਦੇਸ਼ ਵਿੱਚ 22 ਅਪ੍ਰੈਲ ਨੂੰ ਸੰਸਦ ਦੀ ਵਾਪਸੀ ‘ਤੇ ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਰਸਮੀ ਮੁਆਫ਼ੀ ਮੰਗਣ ਦਾ ਵਾਅਦਾ ਕਰਦੇ ਹਨ ਜਾਂ ਨਹੀਂ । ਜਿਕਰਯੋਗ ਹੈ ਕਿ ਬੀਤੇ ਮੰਗਲਵਾਰ ਸ਼ਾਮ ਨੂੰ 10 ਡਾਊਨਿੰਗ ਸਟਰੀਟ ਵਿਖੇ ਵੈਸਾਖੀ ਦੇ ਸਵਾਗਤ ਵਿੱਚ ਕੀਰ ਸਟਾਰਮਰ ਜਲ੍ਹਿਆਂਵਾਲਾ ਬਾਗ ਕਤਲੇਆਮ ‘ਤੇ ਚੁੱਪ ਰਹੇ, ਹਾਲਾਂਕਿ ਕਈ ਸੰਸਦ ਮੈਂਬਰਾਂ ਨੇ 2019 ਵਿੱਚ 100ਵੀਂ ਵਰ੍ਹੇਗੰਢ ਤੋਂ ਬਾਅਦ ਹਾਲ ਹੀ ਦੇ ਹਫ਼ਤਿਆਂ ਵਿੱਚ ਲੇਬਰ ਦੇ ਵਾਅਦੇ ਨੂੰ ਯਾਦ…
ਅਕਾਲ ਫਿਲਮ ਵਿਰੁਧ ਸਿੱਖ ਸੰਗਤਾਂ ਵਿਚ ਭਖਿਆ ਰੋਹ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਸਿੱਖ ਸੰਗਤਾਂ ਤੇ ਜਥਿਆਂ ਵੱਲੋਂ “ਅਕਾਲ” ਫਿਲਮ ਦੇ ਕੀਤੇ ਜਾ ਰਹੇ ਵਿਰੋਧ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਗਿਆ ਹੈ ਕਿ ‘ਗੁਰਮਤਿ ਮਾਰਗ’ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਨੂੰ ਜੀਵਨ ਅਮਲ ਵਿੱਚ ਧਾਰਨ ਕਰਨ ਦਾ ਪੰਧ ਹੈ। ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ‘ਬਿਪਰਨ ਕੀ ਰੀਤ’ ਤੋਂ ਨਿਰਲੇਪ ਰਹਿਣ ਦਾ ਉਪਦੇਸ਼ ਦਿੰਦਿਆਂ, ਇਸ ’ਤੇ ਚੱਲਣ ਦੀ ਸਖਤ ਮਨਾਹੀ ਕੀਤੀ ਹੈ। ਗੁਰਮਤਿ ਦੇ ਪਾਂਧੀਆਂ ਲਈ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਦੇ ਪ੍ਰਚਾਰ-ਪ੍ਰਸਾਰ ਵਾਸਤੇ ਅਪਣਾਇਆ ਜਾਣ ਵਾਲਾ ਢੰਗ-ਤਰੀਕਾ ਵੀ ਗੁਰਮਤਿ ਅਨੁਸਾਰੀ ਹੀ ਹੋਣਾ ਚਾਹੀਦਾ ਹੈ।…
ਕਿਹਾ– ਸਿੱਖ ਬੀਬੀ ਦੇ ਕਾਤਲ ਤੁਰੰਤ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਕੰਗ ਪਿੰਡ ਵਿਖੇ ਉਸ ਪੀੜਤ ਸਿੱਖ ਪਰਿਵਾਰ ਦੇ ਘਰ ਪੁੱਜੇ ਜਿੱਥੇ ਬੀਤੇ ਦਿਨੀਂ ਨੌਜਵਾਨ ਸਿੱਖ ਬੀਬੀ ਗੁਰਪ੍ਰੀਤ ਕੌਰ ਦਾ ਗੁਰਬਾਣੀ ਦਾ ਪਾਠ ਕਰਦੇ ਹੋਏ ਦਿਨ ਦਿਹਾੜੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਥੇਦਾਰ ਗੜਗੱਜ ਨੇ ਸਿੱਖ ਬੀਬੀ ਦੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਰਿਵਾਰ ਨਾਲ ਬੈਠ ਕੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਇੰਡੋ ਕੈਨੇਡੀਅਨ ਵੱਲੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਸਲੀਪਰ ਬਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸਦੀ ਪਹਿਲੀ ਯਾਤਰਾ ਦੌਰਾਨ ਦਿੱਲੀ ਬਾਰਡਰ ‘ਤੇ ਬੇਲਾਮਾਊਂਟ ਹੋਟਲ ਦੇ ਮਾਲਕ ਡਾ. ਗੁਰਮੀਤ ਸਿੰਘ ਤੇ ਮਨਦੀਪ ਸਿੰਘ ਵੱਲੋਂ ਯਾਤਰਾ ਵਿਚ ਸ਼ਾਮਲ ਸ਼ਰਧਾਲੂਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਹਜ਼ੂਰ ਸਾਹਿਬ ਬੋਰਡ ਦੇ ਪ੍ਰਸ਼ਾਸਕ ਡਾ. ਵਿਜੈ ਸਤਬੀਰ ਸਿੰਘ, ਸਲਾਹਕਾਰ ਜਸਵੰਤ ਸਿੰਘ ਬੋਬੀ, ਇੰਡੋ ਕੈਨੇਡੀਅਨ ਦੇ ਸੀਈਓ ਐਸ.ਐਸ. ਕੋਹਲੀ, ਅਤੇ ਪਟਨਾ ਸਾਹਿਬ ਬੋਰਡ ਦੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਹਾਜ਼ਰ ਹੋਏ ਅਤੇ ਸੰਗਤ ਦਾ ਸਵਾਗਤ ਕੀਤਾ।ਡਾ. ਵਿਜੈ ਸਤਬੀਰ ਸਿੰਘ ਅਤੇ ਜਸਵੰਤ ਸਿੰਘ ਬੋਬੀ ਨੇ ਸ਼ਰਧਾਲੂਆਂ ਨੂੰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਹਾਈ ਕੋਰਟ ਦੀ ਜਸਟਿਸ ਮਿੰਨੀ ਪੁਸ਼ਕਰਣਾ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਿੱਖ ਵੋਟਰਾਂ ਦੀਆਂ ਫੋਟੋ ਵਾਲੀ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਇੱਕ ਮਹੀਨੇ ਵਿੱਚ ਸਾਰੇ ਪ੍ਰਬੰਧ ਕਰਨ ਅਤੇ 5 ਮਹੀਨਿਆਂ ਦੇ ਅੰਦਰ ਨਵੀਂ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧ ਵਿੱਚ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਮ ਚੋਣਾਂ ਦਾ ਬਿਗੁਲ ਵੱਜਣ ਦਾ ਸਵਾਗਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਦਫ਼ਤਰ ਵਿਖੇ ਬੋਲਦਿਆਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਹਾਈ ਕਮਿਸ਼ਨ ਅਤੇ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ ਕਿ ਉਹ ਆਉਣ ਵਾਲੇ ਵਿਸਾਖੀ ਸਮਾਗਮਾਂ ਲਈ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਇਰਾਦੇ ਵਾਲੇ 6,600 ਸਿੱਖ ਸ਼ਰਧਾਲੂਆਂ ਲਈ ਵੀਜ਼ੇ ਮਨਜ਼ੂਰ ਕੀਤੇ ਹਨ। ਸਰਨਾ ਨੇ ਇਸ ਫੈਸਲੇ ਦੀ ਸ਼ਲਾਘਾ ਇੱਕ “ਇਤਿਹਾਸਕ” ਅਤੇ ਇੱਕ “ਉਤਸ਼ਾਹਜਨਕ ਫੈਸਲੇ” ਵਜੋਂ ਕੀਤੀ ਹੈ। ਸਿੱਖ ਸ਼ਰਧਾਲੂਆਂ ਲਈ ਬਿਨਾਂ ਕਿਸੇ ਇਨਕਾਰ ਦੇ ਵੀਜ਼ਿਆਂ ਦੀ ਪ੍ਰਵਾਨਗੀ, ਸ਼ਰਧਾਲੂਆਂ ਨੂੰ ਗੁਰਦੁਆਰਾ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਹੋਰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਲਈ ਹੋਰ ਉਤਸ਼ਾਹਿਤ ਕਰੇਗੀ, ਜੋ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਰਐਸਐਸ ਅਤੇ ਭਾਜਪਾ ਦੇ ਸਮਰਥਕ ਸਾਬਕਾ ਐਮਪੀ ਤਰਲੋਚਨ ਸਿੰਘ ਵਲੋਂ ਜੱਥੇਦਾਰ ਦੇ ਲਗਾਣ ਉਪਰ ਕਿੰਤੂ ਪ੍ਰੰਤੂ ਕਰਣਾ ਬਹੁਤ ਚਿੰਤਾਜਨਕ ਹੈ ਤੇ ਸਾਨੂੰ ਦੱਸਣਗੇ ਕਿ ਕੌਮ ਦੇ ਜਥੇਦਾਰ ਕਿਵੇਂ ਲਾਏ ਜਾਣ ਇਹ ਹਾਸੋ ਹੀਣਾ ਲਗਦਾ ਹੈ ਕਿਉਕਿ ਇਹੋ ਜਿਹੇ ਲੋਕ ਤਦ ਨਹੀਂ ਬੋਲਦੇ ਜਦ ਭਾਜਪਾ ਸਿੱਖਾਂ ਦੇ ਧਾਰਮਿਕ ਸਥਾਨਾਂ ਤੇ ਅਤੇ ਇਤਿਹਾਸਕ ਗੁਰੂ ਘਰਾਂ ‘ਤੇ ਕਬਜ਼ੇ ਕਰਦੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਯੂਥ ਆਗੂ ਜਸਮੀਤ ਸਿੰਘ (ਪੀਤਮਪੁਰਾ) ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਜਦ ਆਰਐਸਐਸ ਦੀ ਸੋਚ ਨੂੰ ਮੰਨਣ ਵਾਲੀਆਂ ਸਰਕਾਰਾਂ ਨੇ ਸਿੱਖ ਇਤਿਹਾਸ, ਸੱਭਿਆਚਾਰ ਅਤੇ ਗੁਰੂ ਘਰਾਂ ‘ਤੇ…
