Author: फतेह लाइव • एडिटर
ਡੇਰਾ ਮੁੱਖੀ ਰਾਮ ਰਹੀਮ ਨੂੰ ਬਾਰ ਬਾਰ ਮਿਲ ਰਹੀ ਪੈਰੋਲ/ਫਰਲੋ ਨੂੰ ਸੁਪਰੀਮ ਕੋਰਟ ਵਿਚ ਕੀਤਾ ਜਾਏਗਾ ਚੈਲੇਂਜ : ਬੀਬੀ ਰਣਜੀਤ ਕੌਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਕਤਲ ਅਤੇ ਜਬਰਜਿਨਾਹ ਦੇ ਗੰਭੀਰ ਦੋਸ਼ਾਂ ਹੇਠ 20-20 ਸਾਲਾਂ ਦੇ ਜੇਲ੍ਹ ਕੱਟ ਰਹੇ ਡੇਰਾ ਸਾਧ ਨੂੰ ਸਤ ਸਾਲਾਂ ਵਿਚ 11 ਵਾਰੀ ਪੈਰੋਲ/ਫਰਲੋ ਦੇ ਕੇ ਓਸ ਨੂੰ ਮਿਲੀ ਸਜ਼ਾ ਦਾ ਮਖੌਲ ਉਡਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਰਾਹੀਂ ਦਸਿਆ ਕਿ ਜਿੱਥੇ ਸਿੱਖ ਸਮਾਜ ਵਿਚ ਇਸ ਦਾ ਰੋਸ ਹੈ ਓਥੇ ਹੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜਿਸ ਅਖੌਤੀ ਸਿਰਸੇਵਾਲੇ ਸਾਧ ਨੇ ਆਪਣੀ ਦੁਕਾਨਦਾਰੀਨੁਮਾ ਡੇਰੇ ਵਿਚ ਬੀਬੀਆਂ ਨਾਲ ਬਲਾਤਕਾਰ ਕੀਤੇ ਹੋਣ ਅਤੇ ਆਪਣੇ ਮੰਦਭਾਵਨਾ ਭਰੇ ਮਕਸਦਾਂ ਦੇ ਸੱਚ ਨੂੰ ਛੁਪਾਉਣ ਲਈ ਡੇਰੇ ਵਿਚ ਆਪਣੇ ਨੇੜੇ ਦੇ ਸਾਥੀਆਂ ਅਤੇ ਵੱਡੀ ਗਿਣਤੀ ਵਿਚ ਬੀਬੀਆਂ ਨੂੰ ਜਾਨੋ ਮਾਰਕੇ ਉਨ੍ਹਾਂ ਦੇ ਸਰੀਰ ਮਿੱਟੀ ਵਿਚ ਦੱਬੇ ਹੋਣ ਅਤੇ ਜੋ ਮਨੁੱਖਤਾ ਦਾ ਕਾਤਲ ਹੋਵੇ, ਧਰਮ ਦੇ ਨਾਮ ਉਤੇ ਜਿਸਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੋਵੇ, ਅਜਿਹੇ ਨਾਮੀ ਮੁਜਰਿਮ ਅਖੌਤੀ ਸਿਰਸੇਵਾਲੇ ਨੂੰ ਵਾਰ-ਵਾਰ ਜੇਲ੍ਹ ਤੋ ਛੁੱਟੀ ਦੇਣ ਦਾ ਅਮਲ ਸਮੁੱਚੇ ਇੰਡੀਆ ਦੇ ਨਿਜਾਮ ਤੇ ਸਮਾਜ ਲਈ ਬਹੁਤ ਹੀ ਗਲਤ ਸੰਦੇਸ ਦਿੰਦਾ ਹੈ। ਪਰ ਦੁੱਖ ਅਤੇ ਅਫਸੋਸ ਹੈ ਕਿ ਅਜਿਹੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਵਿਸ਼ਵ ਪੰਜਾਬੀ ਸੰਸਥਾ ਦੇ ਸਕੱਤਰ ਰਵੇਲ ਸਿੰਘ ਨੂੰ ਰਾਜ ਸਭਾ ਮੈਂਬਰ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਡਾ: ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੰਜਾਬ ਸਰਕਾਰ ਦੀ ਇੱਕ ਗਿਆਨਵਾਨ ਸੰਸਥਾ ਪੰਜਾਬ ਕਲਾ ਪ੍ਰੀਸ਼ਦ ਦਾ ਸਕੱਤਰ ਬਣਨ ‘ਤੇ ਵਧਾਈ ਦਿੱਤੀ ਗਈ। ਡਾ: ਸਾਹਨੀ ਨੇ ਕਿਹਾ ਕਿ ਪ੍ਰੋਫੈਸਰ ਰਵੇਲ ਸਿੰਘ ਇਸ ਜ਼ਿੰਮੇਵਾਰੀ ਲਈ ਸਭ ਤੋਂ ਯੋਗ ਉਮੀਦਵਾਰ ਸਨ, ਉਨ੍ਹਾਂ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਸਕੱਤਰ ਰਹਿੰਦਿਆਂ ਬਹੁਤ ਰਚਨਾਤਮਕ ਅਤੇ ਉਸਾਰੂ ਕੰਮ ਕੀਤੇ. ਡਾ: ਸਾਹਨੀ ਨੇ ਅੱਗੇ ਕਿਹਾ ਕਿ ਪ੍ਰੋਫੈਸਰ ਰਵੇਲ ਸਿੰਘ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਸੱਚੇ-ਸੁੱਚੇ ਸੇਵਕ ਰਹੇ ਹਨ, ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ…
ਗੁਰਦੁਆਰਾ ਪ੍ਰਬੰਧਕ ਕਮੇਟੀ ਤਹਿਕੀਕਾਤ ਕਰਕੇ ਦੋਸ਼ੀਆਂ ਨੂੰ ਸਾਹਮਣੇ ਲਿਆਕੇ ਬੈਲਜੀਅਮ ਕਾਨੂੰਨ ਅਨੁਸਾਰ ਸਜ਼ਾ ਦਿਵਾਏ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਯੂਰਪ ਦੇ ਬੈਲਜੀਅਮ ਗੁਰਦੁਆਰਾ ਸਾਹਿਬ ਸਿੰਤਰੁਦਨ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ, ਜਰਨਲ ਸੁਬੇਗ ਸਿੰਘ, ਮਹਾਰਾਜਾ ਰਣਜੀਤ ਸਿੰਘ ਅਤੇ ਬਾਬਾ ਬੰਦਾ ਸਿੰਘ ਬਹਾਦਰ ਮਹਾਨ ਨਾਇਕਾਂ ਅਤੇ ਸ਼ਹੀਦਾਂ ਦੇ ਕੱਦਬੁੱਤ ਫਲੈਕਸ ਲਗਵਾਏ ਗਏ ਸਨ। ਜਿਨ੍ਹਾਂ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਰਾਤ ਨੂੰ ਪਾੜਕੇ ਇਨ੍ਹਾਂ ਸ਼ਹੀਦਾਂ ਦਾ ਅਪਮਾਨ ਕਰਨ ਦੀ ਗੁਸਤਾਖੀ ਕੀਤੀ ਹੈ। ਜੋ ਕਿ ਬਾਹਰਲੇ ਮੁਲਕਾਂ ਵਿਚ ਅਜਿਹੀ ਦੁੱਖਦਾਇਕ ਕਾਰਵਾਈ ਬਿਲਕੁਲ ਨਹੀ ਸੀ ਹੋਣੀ ਚਾਹੀਦੀ। ਇਹ ਕਾਰਵਾਈ ਸਿੱਖ ਕੌਮ ਲਈ ਅਸਹਿ ਹੈ ਅਤੇ ਖ਼ਾਲਸਾ ਪੰਥ ਅਜਿਹੀਆ ਕਾਰਵਾਈਆਂ ਨੂੰ ਕਤਈ ਬਰਦਾਸਤ ਨਹੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਰੀ ਕੈਨੇਡਾ ਦੀ ਸੂਬਾਈ ਅਦਾਲਤ ਵਿੱਚ ਬੀਤੇ ਦਿਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਚਾਰ ਭਾਰਤੀ ਨਾਗਰਿਕ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਨਾਮ ਕਰਨ ਬਰਾੜ, ਕਰਨਪ੍ਰੀਤ, ਕਮਲਪ੍ਰੀਤ ਅਤੇ ਅਮਨਦੀਪ ਹਨ, ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ, ਸਰਕਾਰੀ ਵਕੀਲਾ ਨੇ ਕਤਲ ਕੇਸ ਨਾਲ ਸੰਬੰਧਿਤ ਕਾਗਜ ਪੱਤਰਾਂ ਅਤੇ ਹੋਰ ਸਬੂਤ ਇਕੱਠੇ ਕਰਨ ਦੀ ਤਿਆਰੀ ਲਈ ਅਦਾਲਤ ਕੋਲੋਂ ਹੋਰ ਸਮਾਂ ਮੰਗਿਆ ਜੱਜ ਸਾਹਿਬ ਨੇ ਵਕੀਲਾਂ ਦੀ ਦਰਖਵਾਸਤ ਤੇ ਅਦਾਲਤ ਦੀ ਅਗਲੀ ਕਾਰਵਾਈ 21 ਨਵੰਬਰ 2024 ਨੂੰ ਪਾ ਦਿੱਤੀ ਗਈ। ਇਹਨਾਂ ਭਾਰਤੀ ਭਾੜੇ ਦੇ ਕਾਤਲਾਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਭਾਰਤੀ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਇੱਕ ਪਾਸੇ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁੱਲ੍ਹ ਦਿੱਤੀ ਹੋਈ ਹੈ ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੀਆਂ…
Delhi : ਟਾਈਟਲਰ ਵਲੋਂ ਹੇਠਲੀ ਅਦਾਲਤ ਵਲੋਂ ਲਗਾਏ ਗਏ ਦੋਸ਼ਾਂ ਨੂੰ ਹਾਈ ਕੋਰਟ ਚ ਚੁਣੌਤੀ, 29 ਨਵੰਬਰ ਨੂੰ ਹੋਵੇਗੀ ਸੁਣਵਾਈ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਹਾਈ ਕੋਰਟ ਅੰਦਰ ਜਗਦੀਸ਼ ਟਾਈਟਲਰ ਵਲ ਪਟੀਸ਼ਨ ਦਾਖਿਲ ਕਰ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ‘ਤੇ ਉਸ ਦੀ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ 29 ਨਵੰਬਰ ਨੂੰ ਕਰੇਗਾ। ਪਟੀਸ਼ਨ ‘ਚ ਕਾਂਗਰਸ ਆਗੂ ਨੇ 1984 ਸਿੱਖ ਕਤਲੇਆਮ ਦੌਰਾਨ ਉੱਤਰੀ ਦਿੱਲੀ ਦੇ ਪੁਲ ਬੰਗਸ਼ ਇਲਾਕੇ ‘ਚ ਤਿੰਨ ਲੋਕਾਂ ਦੇ ਕਤਲ ਨਾਲ ਸੰਬੰਧਤ ਇਕ ਮਾਮਲੇ ‘ਚ ਉਨ੍ਹਾਂ ਖ਼ਿਲਾਫ਼ ਕਤਲ ਅਤੇ ਹੋਰ ਅਪਰਾਧਾਂ ਲਈ ਦੋਸ਼ ਤੈਅ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਮਾਮਲੇ ਦੀ ਸੰਖੇਪ ਸੁਣਵਾਈ ਤੋਂ ਬਾਅਦ ਟਾਈਟਲਰ ਦੇ ਵਕੀਲ ਨੂੰ ਕੁਝ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਕਿਹਾ…
लंबे अरसे बाद लंबे सफर के हमसफ़र बनेंगे टुन्नू, सतीश और शैलेश सिंह फतेह लाइव, रिपोर्टर. टाटा स्टील के कर्मचारियों के लिए पुरी के समुद्र तट के किनारे नये आरामगाह की खोज शुरू हो चुकी है। टाटा स्टील के अधिकारियों के साथ टाटा वर्कर्स यूनियन के अध्यक्ष संजीव चौधरी उर्फ टुन्नू, महामंत्री सतीश सिंह और डिप्टी प्रेसिडेंट शैलेश सिंह गुरुवार को पुरी की राह के हमसफ़र बनेंगे। लंबे अरसे बाद पहला मौका होगा जब यूनियन के शीर्ष तीन पदाधिकारी तीन दिन साथ गुजरेंगे। तट वर्कर्स यूनियन की राजनीति को जानने वाले मानते हैं कि टुन्नू और सतीश के रिश्ते उतने…
फतेह लाइव, रिपोर्टर. जमशेदपुर के सरजामदा शिव मंदिर में गाँधी जयंती के अवसर पर स्थानीय युवाओं द्वारा एक मिलन समारोह का आयोजन किया गया था, जिसमे मुख्य अतिथि के रूप में जुगसलाई विधायक मंगल कालिंदी शामिल हुए। इस दौरान स्थानीय युवाओं ने विधायक के साथ काम करने की इच्छा प्रकट की और मंगल कालिंदी फैन्स क्लब में शामिल हुए. मौके पर विधायक ने कहा कि ने कहा कि युवा देश के भविष्य हैं। इन्हीं के कंधों पर बेहतर समाज के निर्माण की जिम्मेदारी है. संतोष सिंह के नेतृव में मंगल कालिंदी फैंस क्लब से युवा जुड़ें. मौके पर मुखिया नागी…
एग्रिको ट्रांसपोर्ट मैदान में आरएसएस का विजयादशमी उत्सव, स्वयंसेवकों का हुआ जुटान, पथ संचलन निकाला गया चरणजीत सिंह. विजयादशमी ऐसा सालाना मौका है, जब राष्ट्रीय स्वयंसेवक संघ द्वारा विजयादशमी उत्सव का आयोजन किया जाता है। राष्ट्रीय स्वयंसेवक संघ की जमशेदपुर महानगर इकाई द्वारा पथ संचलन हुआ। एग्रिको के ट्रांसपोर्ट मैदान में झारखंड के प्रांत प्रचारक गोपाल जी का बौद्धिक हुआ। उन्होंने कहा कि अगले साल राष्ट्रीय स्वयंसेवक संघ की स्थापना के सौ साल पूरे हो जाएंगे। सभी बस्तियों में शाखा होना समय की मांग के साथ नितांत आवश्यक भी है। संघ का कार्य सिर्फ शाखा चलाना है, जहां खेल, योग,…
