Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨੀ ਭਾਈ ਮਹਿਲ ਸਿੰਘ ਜੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ।ਉਹਨਾਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਕੀਤੇ ਨਿਰਸਵਾਰਥ ਸੰਘਰਸ਼ ਅਤੇ ਕੁਰਬਾਨੀ ਨੂੰ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਕੇਸਰੀ ਪ੍ਰਣਾਮ ਹੈ। ਸੰਨ 1978 ਵਿਸਾਖੀ ਮੌਕੇ ਨਿਰੰਕਾਰੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 13 ਸਿੱਖਾਂ ਦੇ ਕਤਲੇਆਮ ਤੋਂ ਬਾਅਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਚੱਲੀ ਸੰਘਰਸ਼ ਦੀ ਲਹਿਰ ਵਿੱਚ ਭਾਈ ਸਾਹਿਬ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਵਿੱਚ ਰਹਿੰਦਿਆਂ ਸੰਘਰਸ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਸਿੱਖ ਕੌਮ ਦੀ ਆਨ ਸ਼ਾਨ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ…
ਦਿੱਲੀ ਕਮੇਟੀ ਦੇ ਸਾਰੇ ਮੈਂਬਰ ਵੀ ਅੱਧਾ-ਅੱਧਾ ਘੰਟਾ ਸਹਿਜ ਪਾਠ ਕਰਨ ਦੀ ਲਾਈਵ ਹਾਜ਼ਰੀ ਜ਼ਰੂਰ ਭਰਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਭਾਈ ਪਰਮਜੀਤ ਸਿੰਘ ਵੀਰਜੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸਾਢੇ ਤਿੰਨ ਲੱਖ ਸਹਿਜ ਪਾਠਾਂ ਦੀ ਲੜੀ ਸ਼ੁਰੂ ਕੀਤੇ ਜਾਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਜ਼ਰੀਏ ਨਾਲ ਇਹ ਧਰਮ ਪ੍ਰਚਾਰ ਉਪਰਾਲਾ ਸ਼ਲਾਘਾਯੋਗ ਹੈ। ਪਰ ਇਹ ਉਪਰਾਲਾ ਕਰਣ ਵਾਲੇ ਦਿੱਲੀ ਸਿੱਖ ਗੁਰਦੁਆਰਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖਤ ਪਟਨਾ ਸਾਹਿਬ ਕਮੇਟੀ ਵਲੋਂ ਸਮੇਂ-ਸਮੇਂ ਤੇ ਬੱਚਿਆਂ ਨੂੰ ਗੁਰਬਾਣੀ, ਗੁਰੂ ਇਤਿਹਾਸ, ਗਤਕਾ ਸਿਖਲਾਈ ਨਾਲ ਜੋੜਨ ਦੇ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ। ਇਸੇ ਕੜੀ ਵਿੱਚ ਕਮੇਟੀ ਨੇ ਬਾਬਾ ਦੀਪ ਸਿੰਘ ਗਤਕਾ ਅਖਾੜੇ ਦੇ ਸਹਿਯੋਗ ਨਾਲ ਬੱਚਿਆਂ ਲਈ ਤਬਲਾ ਸਿਖਲਾਈ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ ਹਨ। ਇਸ ਮੌਕੇ ‘ਤੇ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਮਹੇੰਦਰਪਾਲ ਸਿੰਘ ਢਿੱਲੋ, ਸਕੱਤਰ ਹਰਬੰਸ ਸਿੰਘ, ਮੈਂਬਰ ਹਰਪਾਲ ਸਿੰਘ ਜੋਹਲ, ਕਥਾ ਵਾਚਕ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਸ੍ਰੀ ਮਹੇੰਦਰਪਾਲ ਸਿੰਘ ਢਿੱਲੋ ਨੇ ਦੱਸਿਆ ਕਿ ਕਮੇਟੀ ਵੱਲੋਂ ਉਨ੍ਹਾਂ ਨੂੰ ਧਰਮ ਪ੍ਰਚਾਰ ਦੀ ਜ਼ਿੰਮੇਵਾਰੀ ਸੌਂਪੀ…
परसुडीह में पुलिस के साथ राजनीतिक संरक्षण से बेखौफ चल रहा खेल चरणजीत सिंह. वैसे तो भारत सरकार द्वारा जनहित में जागरूकता के लिए आपके फोन पर ही रिंगटोन सुनवाई जा रही है कि कोई आपको लॉटरी का झांसा दे तो इसकी सूचना पुलिस को दें,कहीं ये साईबर अपराधियों की चाल तो नहीं…………………….. लेकिन झारखंड का शायद ही कोई जिला ऐसा बचा होगा जहां सट्टा और लॉटरी जैसे अवैध धंधों के बिना धंधेबाज और पुलिस का गुजारा हो रहा होगा. झारखंड के इस बजट सत्र में शिक्षा, रोजगार, मंईया सम्मान, कोयला, अवैध बालू और विधि व्यवस्था का सवाल तो उठाया…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਸਕੇਐਮ ਦੀ ਰਾਸ਼ਟਰੀ ਤਾਲਮੇਲ ਕਮੇਟੀ ਭਾਰਤ ਭਰ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਪੁਲਿਸ ਦੇ ਦਮਨ ਵਿਰੁੱਧ 28 ਮਾਰਚ 2025 ਨੂੰ ਭਾਰਤ ਭਰ ਦੇ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੰਦੀ ਹੈ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਮੇਤ 350 ਕਿਸਾਨ ਆਗੂਆਂ ਅਤੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਪੁਲਿਸ ਨੇ ਖਨੌਰੀ ਅਤੇ ਸ਼ੰਭੂ ਸਰਹੱਦਾਂ ‘ਤੇ ਅੰਦੋਲਨਕਾਰੀ ਕਿਸਾਨਾਂ ਦੇ ਟੈਂਟਾਂ ਅਤੇ ਸਟੇਜਾਂ ਨੂੰ ਬੁਲਡੋਜ਼ਰ ਕਰ ਦਿੱਤਾ ਸੀ ਅਤੇ ਟਰੈਕਟਰ ਟ੍ਰੇਲਰ, ਟਰਾਲੀਆਂ ਅਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਤੀ 22 ਮਾਰਚ 2025 ਨੂੰ ਮੁਲਾਕਾਤ ਕੀਤੀ। ਜਿਨ੍ਹਾਂ ਕਿਹਾ ਕਿ ਸਾਨੂੰ ਏਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ ਫ਼ੈਸਲਾ ਕੀਤਾ ਅਤੇ ਹੁਣ ਸਾਨੂੰ ਪੰਜਾਬ ਦੀ ਧਰਤੀ ‘ਤੇ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ। ਇੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਹੀਂ। ਉਹਨਾਂ ਆਪਣੇ ਸੂਬੇ ਹਿਮਾਚਲ ਵਿੱਚ ਗੁਰੂ ਘਰ ਬਣਾਉਣ ਲਈ ਜ਼ਮੀਨ ਦੇਣ ਦੀ ਵੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੋਰੀ ਗਾਰਡਨ ਵਿੱਚ, ਜਿਥੇ ਇਕ ਵੱਡੀ ਡਿਸਪੈਂਸਰੀ ਚੱਲ ਰਹੀ ਹੈ ਜਿਸ ਵਿੱਚ ਦੂਰ-ਦੂਰ ਤੋਂ ਸੰਗਤ ਆਪਣਾ ਇਲਾਜ ਕਰਵਾਉਂਦੀ ਹੈ, ਉਥੇ ਸਮੇਂ-ਸਮੇਂ ਤੇ ਕਮੇਟੀ ਵੱਲੋਂ ਹੈਲਥ ਚੈਕਅਪ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਹੀ ਕਦਮਾਂ ਵਿੱਚ ਬਾਲਾਜੀ ਐਕਸ਼ਨ ਮੈਡੀਕਲ ਇੰਸਟੀਟਿਊਟ ਦੇ ਸਹਿਯੋਗ ਨਾਲ ਸਪਾਈਨ ਹੈਲਥ ਚੈਕਅਪ ਕੈਂਪ ਲਗਾਇਆ ਗਿਆ ਜਿਸ ਵਿੱਚ ਸੰਗਤ ਨੇ ਬੈਕ, ਗਲਾ, ਪਿੱਠ ਆਦਿ ਸਪਾਈਨ ਨਾਲ ਜੁੜੇ ਸਾਰੇ ਕਿਸਮ ਦੇ ਟੈਸਟ ਕਰਵਾਏ ਅਤੇ ਡਾਕਟਰਾਂ ਤੋਂ ਸਲਾਹ-ਮਸ਼ਵਰਾ ਵੀ ਲਿਆ। ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਹਰਮਨਜੀਤ ਸਿੰਘ, ਮਨਜੀਤ ਸਿੰਘ ਖੰਨਾ, ਪ੍ਰੀਤ ਪ੍ਰਤਾਪ ਸਿੰਘ, ਸੁੰਦਰ ਸਿੰਘ ਨਾਰੰਗ,…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਅਸ਼ੋਕ ਨਗਰ, ਤਿਲਕ ਨਗਰ ਅਤੇ ਜੱਥਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਰਜਿ. (ਦਿੱਲੀ) ਦੇ ਵਿਸ਼ੇਸ਼ ਸਹਿਯੋਗ ਨਾਲ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਅਕਾਲ ਤਖ਼ਤ ਦੇ ਨਿਧੜਕ ਜਥੇਦਾਰ ਵਜੋਂ ਜਾਣੇ ਜਾਂਦੇ ਅਕਾਲੀ ਬਾਬਾ ਫੂਲਾ ਸਿੰਘ ਦੇ 202 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। 22 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਕਰਵਾਏ ਗਏ ਸਨ ਜਿਸ ਅੰਦਰ ਸੈਕੜੇ ਪ੍ਰਾਣੀ ਗੁਰੂ ਵਾਲੇ ਬਣੇ। ਬੀਤੇ ਦਿਨ ਸੰਧਿਆਂ ਵੇਲੇ ਸੋਦਰ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ…
ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾ ਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੀਆਂ ਵੱਖ ਵੱਖ ਸਰਹਦਾ ਤੇ ਕਿਸਾਨੀ ਕਿੱਤੇ ਨਾਲ ਸੰਬੰਧਿਤ ਮਸਲਿਆਂ ਲਈ ਵੱਖ ਵੱਖ ਕਿਸਾਨ ਜੱਥੇਬੰਦੀਆਂ ਵਲੋਂ ਬੀਤੇ 13 ਮਹੀਨਿਆਂ ਤੋ ਧਰਨਾ ਲਗਾਇਆ ਗਿਆ ਸੀ ਜਿਸ ਨੂੰ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪੁਲਿਸ ਮਹਿਕਮੇ ਦੀ ਵਰਤੋਂ ਨਾਲ ਜਬਰੀ ਚੁਕਵਾ ਦਿੱਤਾ ਗਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਗਿਆਨੀ ਮਾਲਕ ਸਿੰਘ ਨੇ ਕਿਹਾ ਕਿ ਭਾਰਤ ਇਕ ਲੋਕਤੰਤਰਿਕ ਦੇਸ਼ ਹੈ ਇਥੇ ਸਭ ਨੂੰ ਆਪਣੇ ਜੰਮਹੂਰੀ ਹੱਕਾਂ ਲਈ ਆਵਾਜ਼ ਚੁੱਕਣ ਦਾ ਅਧਿਕਾਰ ਹੈ. ਪਰ ਬੀਤੇ ਦਿਨੀਂ ਜਿਸ ਤਰ੍ਹਾਂ ਭਗਵੰਤ ਮਾਨ ਸਰਕਾਰ ਨੇ ਦੇਸ਼ ਦੀ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਕਿਸਾਨਾਂ ਦਾ ਸ਼ਾਂਤਮਈ ਧਰਨਾ ਪੁਲਿਸ ਮਹਿਕਮੇ ਦੀ…
