Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ। ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਦ ਹੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਿਛਲੇ ਲੰਮੇ ਸਮੇਂ ਤੋਂ ਜੋ ਹਾਲਾਤ ਕੌਮ ਅੰਦਰ ਬਣੇ ਹੋਏ ਹਨ । ਜਿਸ ਤਰ੍ਹਾਂ ਦੀ ਦੁਬਿਧਾ ਛਾਈ ਹੋਈ ਸੀ । ਉਸਨੂੰ ਖਤਮ ਕਰਦੇ ਹੋਏ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੰਘ ਸਾਹਿਬਾਨਾਂ ਦੀ ਨਿਯੁਕਤੀ ਦਾ ਫੈਸਲਾ ਲਿਆ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਇਹ ਬਿਨਾ ਸ਼ੱਕ ਸ਼ਲਾਘਾਯੋਗ ਤੇ ਸਮੇਂ ਸਿਰ ਲਿਆ ਗਿਆ ਸਹੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਅਸੀ ਸਾਰੇ ਜਾਣਦੇ ਹਾਂ ਕਿ ਇਸ ਵੇਲੇ ਸਿੱਖ ਕੌਮ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਪਾਰਕ ਕੈਨੇਡਾ ਵੱਲੋਂ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਹ ਪ੍ਰੋਗਰਾਮ ਵਿਸ਼ੇਸ਼ ਤੌਰ ਤੇ ਹੋਲਾ ਮਹੱਲਾ, ਵਿਸਾਖੀ ਪੁਰਬ ਦੇ ਨਾਲ ਸ਼ਹੀਦ ਸਿੰਘਾਂ ਅਤੇ ਭਾਈ ਹਰਦੀਪ ਸਿੰਘ ਨਿਝਰ ਦੀ ਯਾਦ ਨੂੰ ਸਮਰਪਿਤ ਸੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਭਾਈ ਜਸਵਿੰਦਰ ਸਿੰਘ ਨੇ ਸਭ ਨੂੰ ਜੀ ਆਇਆ ਕਿਹਾ । ਇਸ ਪ੍ਰੋਗਰਾਮ ਬਾਰੇ ਦਸਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ “ਵਿਦਿਆ ਵੀਚਾਰੀ ਤਾਂ ਪਰਉਪਕਾਰੀ” ਉਪਰ ਚਲਦਿਆਂ ਸਾਡਾ ਉਦੇਸ਼ ਸਿੱਖ ਰਵਾਇਤਾਂ ਅਤੇ ਗੁਰਬਾਣੀ ਵਿੱਦਿਆ ਦੀ ਲੋਅ ਨੂੰ ਹਰ ਘਰ, ਹਰ ਬੱਚੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਪੰਥਕ ਸੰਸਥਾਵਾਂ ਦੇ ਲਗਾਤਾਰ ਗਹਿਰੇ ਹੁੰਦੇ ਜਾ ਰਹੇ ਸੰਕਟਾਂ ਦੇ ਵਰਤਾਰੇ ਵਿਚ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਉਤੇ ਹੋਈ ਕਾਰਵਾਈ ਇਕ ਅਹਿਮ ਪੜਾਅ ਸੀ। ਬਿਨਾ ਸ਼ੱਕ ਜੋ ਗੁਨਾਹ ਬਾਦਲ ਧੜੇ ਕੋਲੋਂ ਮੰਨਵਾਏ ਗਏ ਹਨ ਉਹ ਸਹੀ ਹਨ ਪਰ ਇਸ ਸਾਰੀ ਗਿਰਾਵਟ ਅਤੇ ਪੁਨਰਸੁਰਜੀਤੀ ਬਾਰੇ ਬਿਨਾ ਕਿਸੇ ਪੜਚੋਲ ਅਤੇ ਗੁਰਸੰਗਤਿ ਦੇ ਵੱਖ-ਵੱਖ ਜਥਿਆਂ ਸੰਸਥਾਵਾਂ ਦੀ ਸ਼ਮੂਲੀਅਤ ਨਾ ਕਰਵਾਉਣ ਕਾਰਨ 2 ਦਸੰਬਰ ਵਾਲੇ ਫੈਸਲਿਆਂ ਨਾਲ ਪੰਥ ਵਿਚ ਸੂਤਰਧਾਰਤਾ ਹੋਣ ਦੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਦਰਜ ਮਾਮਲੇ ਵਿੱਚ ਬੀਤੇ ਦਿਨ ਫੋਰੈਂਸਿਕ ਵਿਭਾਗ ਦੇ ਅਧਿਕਾਰੀ ਐਸ ਇੰਗ੍ਰਾਸਲ ਤੋਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਜਿਰ੍ਹਾ ਕੀਤੀ ਗਈ। ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਫੋਰੈਂਸਿਕ ਵਿਭਾਗ ਦੇ ਸੀਨੀਅਰ ਵਿਗਿਆਨਕ ਅਧਿਕਾਰੀ ਅਮਿਤੋਸ਼ ਕੁਮਾਰ ਦੇ ਬਿਆਨ ਦਰਜ ਕਰਨ ਲਈ 18 ਮਾਰਚ ਦੀ ਤਰੀਕ ਤੈਅ ਕਰਨ ਦਾ ਹੁਕਮ ਦਿੱਤਾ। ਅਦਾਲਤੀ ਸੁਣਵਾਈ ਦੌਰਾਨ ਜਗਦੀਸ਼ ਟਾਈਟਲਰ ਅਦਾਲਤ ਵਿੱਚ ਮੌਜੂਦ ਸਨ। ਸੁਣਵਾਈ ਦੌਰਾਨ, ਜਗਦੀਸ਼ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਅਨਿਲ ਕੁਮਾਰ ਸ਼ਰਮਾ ਨੇ ਫੋਰੈਂਸਿਕ ਅਧਿਕਾਰੀ ਐਸ ਇੰਗ੍ਰਾਸਲ ਤੋਂ ਜਿਰ੍ਹਾ ਕੀਤੀ। ਇਸ ਤੋਂ ਪਹਿਲਾਂ,…

Read More

(ਜਮਸ਼ੇਦਪੁਰ ਤੋਂ ਚਰਨਜੀਤ ਸਿੰਘ ਖਾਲਸਾ) ਹੋਲੇ-ਮਹੱਲੇ ਦੇ ਮੌਕੇ ‘ਤੇ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਮਾਨਗੋ ਗੁਰਦੁਆਰਾ ਕੰਪਲੈਕਸ ਦੇ ਮੈਦਾਨ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ ਹੈ, ਜਿੱਥੇ ਜਮਸ਼ੇਦਪੁਰ ਦੇ ਸਿੱਖ ਬੱਚੇ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਉਣਗੇ। 9 ਮਾਰਚ ਦਿਨ ਐਤਵਾਰ ਨੂੰ ਮਾਨਗੋ ਗੁਰਦੁਆਰਾ ਕੰਪਲੈਕਸ ਸਥਿਤ ਗਰਾਊਂਡ ਵਿੱਚ ਹੋਲਾ-ਮਹੱਲਾ ਖੇਡ ਮੁਕਾਬਲੇ ਕਰਵਾਏ ਜਾਣੇ ਹਨ। ਬਾਬਾ ਬੰਦਾ ਸਿੰਘ ਬਹਾਦਰ ਗਤਕਾ ਅਖਾੜਾ ਦੀ ਸਰਪ੍ਰਸਤੀ ਹੇਠ ਧਾਰਮਿਕ ਸੰਸਥਾ ਧਰਮ ਪ੍ਰਚਾਰ ਕਮੇਟੀ, ਜਮਸ਼ੇਦਪੁਰ ਅਤੇ ਗੁਰਦੁਆਰਾ ਸਿੰਘ ਸਭਾ ਮਾਨਗੋ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹੋਲਾ-ਮਹੱਲਾ ਖੇਡ ਮੁਕਾਬਲਿਆਂ ਵਿੱਚ ਜਮਸ਼ੇਦਪੁਰ ਦੇ ਸਿੱਖ ਬੱਚੇ ਬੜੇ ਉਤਸ਼ਾਹ ਨਾਲ ਭਾਗ ਲੈਣਗੇ। ਇਸ ਮੁਕਾਬਲੇ ਨੂੰ ਦੇਖਦਿਆਂ ਬਾਬਾ ਬੰਦਾ ਸਿੰਘ ਬਹਾਦਰ…

Read More

(ਜਮਸ਼ੇਦਪੁਰ ਤੋਂ ਚਰਨਜੀਤ ਸਿੰਘ ਖਾਲਸਾ) ਕੌਮੀ ਸਿੱਖ ਮੋਰਚਾ ਦੇ ਕੌਮੀ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਨੇ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਬਨਿਟ ਦਾ ਧੰਨਵਾਦ ਕੀਤਾ ਹੈ। ਰਾਸ਼ਟਰੀ ਰੋਪਵੇਅ ਵਿਕਾਸ ਪ੍ਰੋਗਰਾਮ ਤਹਿਤ ਹੇਮਕੁੰਟ ਸਾਹਿਬ ਰੋਪਵੇਅ ‘ਤੇ 2,730.13 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ 12.4 ਕਿਲੋਮੀਟਰ ਦਾ ਰੋਪਵੇਅ ਬਣਾਇਆ ਜਾਵੇਗਾ। ਇਸ ਸਮੇਂ ਸ਼ਰਧਾਲੂਆਂ ਨੂੰ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਜੀ ਤੱਕ 23-24 ਕਿਲੋਮੀਟਰ ਦੀ ਔਖੀ ਯਾਤਰਾ ਕਰਨੀ ਪੈਂਦੀ ਹੈ। ਇਹ ਗੋਵਿੰਦਘਾਟ ਤੋਂ ਘੰਗਰੀਆਂ (13 ਕਿਲੋਮੀਟਰ) ਤੱਕ ਮੋਨੋਕੇਬਲ ਡੀਟੈਚਬਲ ਗੰਡੋਲਾ ‘ਤੇ ਆਧਾਰਿਤ ਹੋਵੇਗਾ। ਇਸ ਤੋਂ ਬਾਅਦ ਇਸ ਨੂੰ ਘੰਗਰੀਆਂ ਤੋਂ ਹੇਮਕੁੰਟ ਸਾਹਿਬ (11.85…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸ੍ਰੀ ਕਿਸ਼ੋਰ ਮਕਵਾਨਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਧਾਰਮਿਕ ਕੇਂਦਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮਹਾਰਾਸ਼ਟਰ ਦੀ ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਕਦਮ ਤਹਿਤ, ਮਹਾਰਾਸ਼ਟਰ ਸਰਕਾਰ ਦੇ ਘੱਟ ਗਿਣਤੀ ਵਿਕਾਸ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਅਧਿਕਾਰਿਕ ਹੁਕਮ ਜਾਰੀ ਕਰ ਦਿੱਤੇ ਹਨ ਤਾਂ ਜੋ ਸਿੱਖ ਆਨੰਦ ਕਾਰਜ ਐਕਟ ਦੀ ਮਹਾਰਾਸ਼ਟਰ ਰਾਜ ਵਿੱਚ ਪੂਰੀ ਤਰ੍ਹਾਂ ਲਾਗੂਅਤ ਨੂੰ ਯਕੀਨੀ ਬਣਾਇਆ ਜਾ ਸਕੇ। ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ 11 ਮੈਂਬਰੀ ਸਿੱਖ ਕੋਆਰਡੀਨੇਸ਼ਨ ਕਮੇਟੀ, ਮਹਾਰਾਸ਼ਟਰ ਸਰਕਾਰ, ਨੇ ਬੀਤੀ 6 ਫਰਵਰੀ ਨੂੰ ਸ਼੍ਰੀ ਰੁਚੇਸ਼ ਜੈਵਨਸ਼ੀ, ਆਈ.ਏ.ਐਸ., ਸਕੱਤਰ, ਘੱਟ ਗਿਣਤੀ ਵਿਕਾਸ ਵਿਭਾਗ, ਨੂੰ ਇੱਕ ਅਧਿਕਾਰਿਕ ਚਿੱਠੀ ਸੌਂਪੀ ਸੀ, ਜਿਸ ਵਿੱਚ ਸਿੱਖ ਆਨੰਦ ਕਾਰਜ ਐਕਟ ਦੀ ਲਾਗੂਅਤ, ਵਿਆਹ ਰਜਿਸਟਰੇਸ਼ਨ ਅਤੇ ਮੈਰਿਜ ਸਰਟੀਫਿਕੇਟ ਜਾਰੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਉੱਤਰਾਖੰਡ ਵਿਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ 2700 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਲਈ ਮਨਜ਼ੂਰੀ ਦੇਣ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਸ਼ਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਜਿਸ ਅਸਥਾਨ ’ਤੇ ਬੈਠ ਕੇ ਤੱਪ ਕੀਤਾ, ਉਹ ਅਸਥਾਨ ਅੱਜ ਸਮੁੱਚੇ ਸਿੱਖ ਭਾਈਚਾਰੇ ਲਈ ਸ੍ਰੀ…

Read More