Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੱਛਮੀ ਦਿੱਲੀ ਦੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੀ ਪ੍ਰਬੰਧਕ ਕਮੇਟੀ ਨੇ ਇਕ ਉਦਾਹਰਣ ਪੇਸ਼ ਕਰਦਿਆਂ ਸਕੂਲ ਦੀ ਅਧਿਆਪਕਾ ਸੁਖਰਾਜ ਕੌਰ ਨੂੰ ਉਸ ਦੀਆਂ ਸੇਵਾਵਾਂ ਖਤਮ ਹੋਣ ਦੇ ਬਾਅਦ ਸਨਮਾਨਿਤ ਵਿਦਾਈ ਦਿੱਤੀ। ਇਸ ਮੌਕੇ ‘ਤੇ ਸਕੂਲ ਦੇ ਮੈਨੇਜਰ ਜਗਜੀਤ ਸਿੰਘ, ਪ੍ਰਿੰਸੀਪਲ ਮਨਪ੍ਰੀਤ ਕੌਰ ਅਤੇ ਸੀਨੀਅਰ ਅਧਿਆਪਕਾਂ ਨੇ ਹਾਜ਼ਰੀ ਸੀ। ਜਗਜੀਤ ਸਿੰਘ ਨੇ ਕਿਹਾ ਕਿ ਗੁਰੂਦਵਾਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਮੁੱਖ ਸੇਵਾਦਾਰ ਸਰਦਾਰ ਹਰਮਨਜੀਤ ਸਿੰਘ, ਸਕੱਤਰ ਸਰਦਾਰ ਮਨਜੀਤ ਸਿੰਘ ਖੰਨਾ, ਸਕੂਲ ਦੇ ਚੇਅਰਮੈਨ ਬਲਦੀਪ ਸਿੰਘ ਰਾਜਾ ਸਮੇਤ ਪੂਰੀ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਜੋ ਵੀ ਅਧਿਆਪਕ ਆਪਣੀਆਂ ਸੇਵਾਵਾਂ ਪੂਰੀ ਕਰਨ ਦੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਬੀਤੀ ਰਾਤ ਲੰਡਨ ਵਿੱਚ ਸਿੱਖਾਂ ਦੇ ਵੱਡੇ ਮੁਜਾਹਿਰੇ ਦਾ ਸਾਹਮਣਾ ਕਰਨਾ ਪਿਆ ਅਤੇ ਇੱਕ ਖਾਲਿਸਤਾਨੀ ਪੱਖੀ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਕਾਰ ਵੱਲ ਭੱਜਿਆ ਅਤੇ ਭਾਰਤੀ ਰਾਸ਼ਟਰੀ ਝੰਡਾ ਪਾੜ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜੈਸ਼ੰਕਰ ਭਾਰਤੀ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਚੈਥਮ ਹਾਊਸ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਵਿੱਚੋਂ ਬਾਹਰ ਆ ਰਹੇ ਸਨ। ਜਿਕਰਯੋਗ ਹੈ ਕਿ ਸਿੱਖਾਂ ਵਲੋਂ ਜੈਸ਼ੰਕਰ ਦਾ ਵਿਰੋਧ ਕਰਦਿਆਂ ਮੰਗ ਕੀਤੀ ਜਾ ਰਹੀ ਸੀ ਕਿ ਭਾਰਤ ਵਲੋਂ ਵਿਦੇਸ਼ਾਂ ਅੰਦਰ ਦਖਲਅੰਦਾਜ਼ੀ ਬੰਦ ਕਰਦਿਆਂ ਆਜ਼ਾਦੀਪਸੰਦ ਸਿੱਖਾਂ ਦੇ ਕਤਲ ਅਤੇ ਕਤਲ ਦੀ ਸਾਜ਼ਿਸ਼ਾ ਉਪਰ ਤੁਰੰਤ ਰੋਕ ਲਗਾਈ ਜਾਏ…

Read More

ਯੂਕੇ ਸਰਕਾਰ ਜੱਗੀ ਦੀ ਨਜ਼ਰਬੰਦੀ ਅਤੇ ਤਸ਼ੱਦਦ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਵੇ: ਅਮਰੀਕ ਸਿੰਘ ਗਿੱਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬ੍ਰਿਟੇਨ ਦੀ ਸਰਕਾਰ ਜਗਤਾਰ ਸਿੰਘ ਜੌਹਲ ਦੇ ਬਰੀ ਹੋਣ ਤੋਂ ਬਾਅਦ ਉਸ ਦੇ ਤਸ਼ੱਦਦ ਦੀ ਪੂਰੀ ਅਤੇ ਸੁਤੰਤਰ ਜਾਂਚ ਲਈ ਜਨਤਕ ਤੌਰ ‘ਤੇ ਜ਼ੋਰ ਦੇ ਰਹੀ ਹੈ। 4 ਮਾਰਚ ਨੂੰ ਜਗਤਾਰ ਸਿੰਘ ਜੌਹਲ ਦੇ ਬਰੀ ਹੋਣ ਤੋਂ ਬਾਅਦ ਜਸ ਅਠਵਾਲ ਐਮ.ਪੀ., ਬ੍ਰਿਟਿਸ਼ ਸਿੱਖਾਂ ਲਈ ਏਪੀਪੀਜੀ ਦੇ ਚੇਅਰ ਡਗਲਸ ਮੈਕਐਲਿਸਟਰ ਐਮਪੀ ਨੇ ਬੀਤੇ ਦਿਨ ਸੰਸਦ ਵਿੱਚ ਸਦਨ ਦੀ ਨੇਤਾ, ਲੂਸੀ ਪਾਵੇਲ ਨਾਲ ਪੁਆਇੰਟਸ ਆਫ਼ ਆਰਡਰ ਉਠਾਏ ਹਨ। ਯੂਕੇ ਸਰਕਾਰ ਉਪਰ ਜਗਤਾਰ ਸਿੰਘ ਜੌਹਲ ਵਿਰੁੱਧ “ਤਸ਼ੱਦਦ ਦੇ ਦੋਸ਼ਾਂ ਦੀ ਪੂਰੀ…

Read More

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁਕਤ  ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਸ. ਰਘੂਜੀਤ ਸਿੰਘ ਵਿਰਕ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ.…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਬਚਾਉਣ ਵਾਸਤੇ ਅੱਜ ਜਥੇਦਾਰ ਸਾਹਿਬਾਨ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਹੈ ਤੇ ਅੱਜ ਦਾ ਦਿਨ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ। ਦਿੱਲੀ ਕਮੇਟੀ ਵਲੋਂ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਇਤਿਹਾਸਕ ਫੈਸਲਾ ਸੁਣਾਉਣ ਵਾਲੇ ਪੰਜ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਨੇਤਾ ਹਰਪ੍ਰੀਤ ਸਿੰਘ ਬੰਨੀ ਜੋਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਜੱਥੇਦਾਰ ਸਾਹਿਬਾਨ ਨੂੰ ਪਦ ਤੋਂ ਹਟਾਉਣ ਦੇ ਫੈਸਲੇ ਨੂੰ ਦੁੱਖਦਾਇਕ ਦੱਸਦੇ ਹੋਏ ਅੱਜ ਦੇ ਦਿਨ ਨੂੰ ਇਤਿਹਾਸ ਵਿੱਚ ਕਾਲੇ ਦਿਨ ਵੱਜੋਂ ਯਾਦ ਰੱਖੇ ਜਾਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਇਹ ਬਹੁਤ ਦੁੱਖਦਾਇਕ ਗੱਲ ਹੈ ਕਿ 2 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਇਤਿਹਾਸਕ ਫੈਸਲਾ ਸੁਣਾਉਣ ਵਾਲੇ ਪੰਜ ਸਿੱਖ ਸਾਹਿਬਾਨ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਦੇ ਪਦ ਤੋਂ ਮੁਕਤ ਕੀਤਾ ਅਤੇ ਅੱਜ ਗਿਆਨੀ ਰਘਵੀਰ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ, ਜਦੋਂ ਬਾਦਲ ਕਮੇਟੀ ਨੇ ਜਥੇਦਾਰ ਸਾਹਿਬਾਨ ਨੂੰ ਜਾਬਰਾਨਾਂ ਤਰੀਕੇ ਨਾਲ ਬਰਤਫ਼ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ‘ਤੇ ਸਿੱਧਾ ਹਮਲਾ ਕੀਤਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇਕ ਪ੍ਰੈਸ ਨੋਟ ਰਾਹੀਂ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਪੰਥਕ ਸੇਵਾਦਾਰ ਅਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸਰਗਰਮ ਮੈਂਬਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਰਾਹੀਂ ਕੀਤਾ। ਉਹਨਾਂ ਕਿਹਾ ਕਿ ਇਹ ਸਿਰਫ਼ ਜਥੇਦਾਰ ਸਾਹਿਬਾਨਾਂ ਦੀ ਬਰਤਰਫ਼ੀ ਨਹੀਂ, ਸਗੋਂ ਸਿੱਖ ਕੌਮ ਦੀ ਧਾਰਮਿਕ…

Read More

फतेह लाइव, रिपोर्टर. इनर व्हील क्लब जमशेदपुर वेस्ट ने महिला दिवस के अवसर पर 7 मार्च को साकची बंगाल क्लब में तीन दिवसीय इनरव्हील हार्ट का आयोजन किया. इस महत्वपूर्ण कार्यक्रम का उद्घाटन AIWC प्रेसिडेंट पारूल मंगल ने किया. इस कार्यक्रम के दौरान क्लब अध्यक्ष पापिया चटर्जी ने महिलाओं के सशक्तिकरण की कामना की और समाज में उनके योगदान को सराहा. इनर व्हील क्लब जमशेदपुर वेस्ट पिछले छः सालों से सफलतापूर्वक यह कार्यक्रम आयोजित कर रहा है. यहां इमबरयडरी साड़ीयां, कुर्ती, ड्रेस मैटीरियल , होम डेकोर सामान, ज्वेलरी और खाने- पीने के सामान उपलब्ध हैं. यह इनर व्हील साठ महिलाओं…

Read More

फतेह लाइव, रिपोर्टर. जमशेदपुर के परसुडीह थाना से महज 100 मीटर की दूरी पर गुरुवार दोपहर को एक दर्दनाक हादसा हुआ, जिसमें एक स्कूटी सवार 64 वर्षीय बी. वेद स्वरण की सड़क दुर्घटना में मौत हो गई. जानकारी के अनुसार, बी. वेद स्वरण गोलमुरी के टिनप्लेट रोड नंबर 10 के निवासी थे और वृद्धा पेंशन के काम से जमशेदपुर प्रखंड कार्यालय गए थे. काम पूरा करने के बाद वे प्रखंड कार्यालय के मेन गेट से बाहर निकल रहे थे तभी करनडीह से बाइक सवार दो युवक आते हुए दिखाई दिए, लेकिन परसुडीह थाना के पास हो रही चेकिंग को देख…

Read More

फतेह लाइव, रिपोर्टर. जमशेदपुर के जुगसलाई थाना क्षेत्र के जुगसलाई फाटक के पास गुरुवार देर रात एक सनसनीखेज वारदात हुई. यहां कोलकाता बिरयानी के सामने इस्लामनगर निवासी रहमत और उनके पिता परवेज़ पर चाकू से हमला किया गया. जानकारी के मुताबिक, रहमत साकची संजय मार्केट में काम करते हैं और देर रात अपने पिता के साथ घर लौट रहे थे, तभी एक युवक ने उन पर अचानक हमला कर दिया. हमला होते ही वहां अफरा-तफरी मच गई. स्थानीय लोगों ने तुरंत मौके पर ही आरोपी युवक को पकड़ लिया और उसकी जमकर पिटाई कर दी. घटना की सूचना मिलते ही…

Read More