Author: फतेह लाइव • एडिटर

ਭਾਰਤੀ ਕਨੂੰਨ ਸਿੱਖ ਕੌਮ ਦੇ ਹੱਕ ਵਿੱਚ ਕਿਸੇ ਕਿਸਮ ਦੀ ਕਰਵਟ ਲੈਂਦਾ ਨਜ਼ਰ ਨਹੀਂ ਆ ਰਿਹਾ : ਭਾਈ ਹਰਦੀਪ ਸਿੰਘ-ਭਾਈ ਮਨਦੀਪ ਸਿੰਘ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਕੌਮ ਦੇ ਸਿਰਲੱਥ ਯੋਧੇ ਭਾਈ ਸੰਦੀਪ ਸਿੰਘ ਸੰਨੀ ਜਿਨ੍ਹਾਂ ਨੇ ਸਿੱਖ ਕੌਮ ਦੇ ਵਿਰੁੱਧ ਜਹਿਰ ਉਗਲਣ ਵਾਲੇ ਸੁਧੀਰ ਸੂਰੀ ਨੂੰ ਸੋਧਾ ਲਾਇਆ, ਦੀ ਅੱਜ ਅੰਮ੍ਰਿਤਸਰ ਕਚਹਿਰੀ ਵਿੱਚ ਅਦਾਲਤੀ ਪੇਸ਼ੀ ਸੀ ਜੋਕਿ ਆਨਲਾਈਨ ਹੀ ਹੋਈ ਅਤੇ ਉਹਨਾਂ ਨੂੰ ਪਟਿਆਲਾ ਜੇਲ ਤੋਂ ਨਹੀਂ ਲਿਆਂਦਾ ਗਿਆ। ਇਸ ਮੌਕੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸ਼ਹਿਰੀ ਕਾਰਜਕਾਰੀ ਮੈਂਬਰਾਂ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਭਾਈ ਸੰਨੀ ਦੇ ਦੋਵੇ ਭਰਾਵਾਂ ਭਾਈ ਹਰਦੀਪ ਸਿੰਘ ਅਤੇ ਭਾਈ…

Read More

फतेह लाइव, रिपोर्टर. जमशेदपुर के बर्मामाइंस थाना क्षेत्र के कैरेज कालोनी मुस्लिम बस्ती में मंगलवार देर रात आपसी रंजिश और वर्चस्व को लेकर अफजल और शाहरुख गुट के बीच जमकर मारपीट हुई. इसके बाद बस्ती में ताबड़तोड़ फायरिंग की घटना हुई. हरवे-हथियार से लैस होकर एक-ूदूसरे पर जानलेवा हमला किया गया. अफजल और उसके परिजनों ने चाकू और चापड़ से शाहरुख, गुलाम, साजिद समेत छह लोगों पर हमला कर दिया. धक्का-मुक्की में गर्भवती महिला कुसुम बीबी और उसकी मां बेबी समेत तीन महिलाएं घायल हो गई. वहीं अफजल को उसके विरोधियों ने मुंह में गोली मार दी. उसके घर में…

Read More

ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਬਹਾਲੀ ਦੇ ਸਬੰਧ ਵਿੱਚ ਯੂਕੇ ਦੇ ਗੁਰਦੁਆਰਾ ਸਮੈਦਿਕ ਵਿਚ ਕੀਤਾ ਗਿਆ ਵਿਸ਼ਾਲ ਪੰਥਕ ਇਕੱਠ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੋ 2 ਦਸੰਬਰ ਨੂੰ ਹੋਏ ਇਤਿਹਾਸਿਕ ਆਦੇਸ਼ਾਂ ਦੀ ਸ਼ਲਾਘਾ ਕਰਦਿਆਂ ਬਰਤਾਨੀਆਂ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਮੈਦਿਕ ਵਿਖੇ ਭਾਰੀ ਇਕੱਠ ਕੀਤਾ ਗਿਆ । ਜਿਸ ਵਿੱਚ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਮੋਹਤਵਾਰ ਸੱਜਣਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਜੈਕਾਰੇ ਦੀ ਗੂੰਜ ਅੰਦਰ ਚਾਰ ਮੱਤੇ ਪਾਸ ਕੀਤੇ ਗਏ। ਸਮੈਦਿਕ ਗੁਰੂਘਰ ਦੇ ਪ੍ਰਧਾਨ ਸ ਕੁਲਦੀਪ ਸਿੰਘ ਦਿਉਲ ਨੇ ਅਰੰਭਤਾਂ ਕਰਦਿਆਂ ਕਿਹਾ ਕਿ ਸ਼੍ਰੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਕੱਲ੍ਹ ਜੋ ਬੇਹੱਦ ਮੰਦਭਾਗੀ ਘਟਨਾ ਉਤਰਾਖੰਡ ਦੇ ਸ਼ਹਿਰ ਰਿਸ਼ੀਕੇਸ਼ ਵਿੱਚ ਵਾਪਰੀ ਹੈ । ਜਿਸ ਤਰ੍ਹਾਂ ਇਕ ਸਿੱਖ ਦੀ ਪੱਗ ਉਤਾਰੀ ਗਈ ਤੇ ਦੁਕਾਨ ਦੀ ਭੰਨ ਤੋੜ ਕੀਤੀ ਗਈ । ਉਹ ਬਹੁਤ ਖਤਰਨਾਕ ਗੱਲ ਹੈ। ਇਹ ਸਿੱਖਾਂ ਸਮੇਤ ਸਾਰੀਆਂ ਘੱਟ ਗਿਣਤੀਆਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਹੈ। ਇਸਤੋਂ ਮੰਦਭਾਗਾ ਹੋਰ ਕੀ ਹੋ ਸਕਦਾ ਹੈ ਕਿ ਕੁਝ ਸਮਾਂ ਪਹਿਲਾਂ ਜਿਸ ਇਲਾਕੇ ਵਿੱਚ ਕੁਦਰਤੀ ਆਫ਼ਤ ਆਉਣ ਵੇਲੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਨੇ ਸਰਬੱਤ ਦੇ ਭਲੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨ ਉਤਰਾਖੰਡ ਵਿਖ਼ੇ ਰਿਸ਼ੀਕੇਸ਼ ਦੇ ਸਰਵਹਰਾ ਨਗਰ ਵਿੱਚ ਸਿੱਖਾਂ ਦੇ ਬਾਈਕ ਸ਼ੋਅਰੂਮ ਦੇ ਬਾਹਰ ਪਾਰਕਿੰਗ ਨੂੰ ਲੈ ਕੇ ਹੰਗਾਮਾ ਹੋਇਆ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਸ਼ੋਅਰੂਮ ਦੇ ਮਾਲਿਕ ਰਣਜੀਤ ਸਿੰਘ ਮੁਤਾਬਿਕ ਕੌਂਸਲਰ ਵੀਰਪਾਲ ਜੋ ਕਿ ਬੀਤੇ ਦੋ ਮਹੀਨੇ ਪਹਿਲਾਂ ਹੀ ਚੋਣ ਜਿੱਤ ਕੇ ਕੌਂਸਲਰ ਬਣਿਆ ਹੈਂ ਉਨ੍ਹਾਂ ਕੋਲੋਂ ਚੋਣ ਸਮੇਂ ਚੋਣ ਖਰਚੇ ਲਈ ਵਾਰ ਵਾਰ ਪੈਸੇ ਦੀ ਮੰਗ ਕਰਦਾ ਸੀ ਪਰ ਓਹ ਓਸ ਦੀ ਮਦਦ ਨਹੀਂ ਕਰ ਪਾਏ । ਚੋਣ ਜਿੱਤਣ ਮਗਰੋਂ ਵੀਰਪਾਲ ਕਿਸੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਈ-ਮੇਲ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਦੀ ਵਾਇਰਲ ਵੀਡੀਓ ਤੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਮੈਨੂੰ ਟੀਮ ਪੰਜਾਬ ਦੇ ਸ਼ੇਰ ‘ਤੇ ਬਹੁਤ ਮਾਣ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਮਾਣ ਦਿੱਤਾ ਹੈ। ਕਈ ਦਹਾਕਿਆਂ ਤੋਂ ਸੀਸੀਐਲ ਨੇ ਵੱਖ-ਵੱਖ ਭਾਸ਼ਾਵਾਂ ਹਿੰਦੀ, ਪੰਜਾਬੀ, ਤੇਲਗੂ, ਤਾਮਿਲ, ਕੰਨੜ, ਬੰਗਾਲੀ, ਭੋਜਪੁਰੀ ਅਤੇ ਮਰਾਠੀ ਤੋਂ ਮਸ਼ਹੂਰ ਹਸਤੀਆਂ ਨੂੰ ਲਿਆਂਦਾ ਹੈ, ਜੋ ਭਾਰਤ ਦੇ ਵਿਭਿੰਨ ਸੱਭਿਆਚਾਰਾਂ ਨੂੰ ਦਰਸਾਉਂਦਾ ਹੈ ਅਤੇ ਇਹ ਦਿਖਾਉਂਦਾ ਹੈ ਕਿ ਕਿਵੇਂ ਇਹ ਸਿਤਾਰੇ ਕ੍ਰਿਕਟ ਖੇਡਣ ਲਈ ਇੱਕ ਛੱਤ ਹੇਠਾਂ ਆਉਂਦੇ ਹਨ, ਜੋ ਕਿ ਖੇਡਾਂ, ਵਿਭਿੰਨਤਾ ਅਤੇ ਭਾਈਚਾਰਕ ਸਾਂਝ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਇਕ ਗੁਰਦੁਆਰਾ ਸਾਹਿਬ ਅੰਦਰ ਕੀਤੇ ਗਏ ਪੰਥ ਪ੍ਰਮਾਣਿਤ ਅਰਦਾਸ ਉਪਰ ਹਮਲੇ ਦੀ ਚਰਚਾ ਅਜੇ ਰੁਕੀ ਨਹੀਂ ਹੈਂ ਉਪਰੰਤ ਬੀਤੇ ਕਲ ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਸਰਾਂ ਅੰਦਰ ਸ਼ਰਾਬ ਦਾ ਸੇਵਨ ਕੀਤੇ ਜਾਣ ਦੀ ਖ਼ਬਰ ਫੈਲਦਿਆਂ ਸਿੱਖ ਪੰਥ ਦੇ ਹਿਰਦੇ ਮੁੜ ਵਲੂੰਧਰੇ ਗਏ ਹਨ। ਇਸ ਬਾਰੇ ਜਾਣਕਾਰੀ ਦੇਂਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਕਰਤਾਰ ਸਿੰਘ ਵਿਕੀ ਚਾਵਲਾ ਨੇ ਦਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਦੀ ਸਰਾਂ ਵਿਚ ਕਮੇਟੀ ਦੇ ਇਕ ਉੱਚ ਮੈਂਬਰ ਨੇ ਕਮਰਾ ਦਿਵਾਇਆ ਸੀ। ਸਵੇਰੇ ਕਮਰੇ ਵਿੱਚੋ ਅਵਾਜ਼ਾਂ ਆਣ ਕਰਕੇ ਸੇਵਾਦਾਰਾਂ ਨੇ ਕਮਰੇ ਦੀ ਤਲਾਸ਼ੀ ਲਈ ਤਦ ਪਤਾ ਲਗਿਆ ਕਿ ਓਥੇ…

Read More