Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਉਤਰਾਖੰਡ ਦੇ ਚਮੋਲੀ ਜਿ਼ਲ੍ਹੇ ਵਿਚ ਕੁਦਰਤ ਦੇ ਬੱਦਲ ਫੱਟਣ ਦੀ ਬਦੌਲਤ ਵੱਡਾ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਇਸ ਹੋਏ ਨੁਕਸਾਨ ਉਤੇ ਜਿਨ੍ਹਾਂ ਪਰਿਵਾਰਾਂ ਦੇ ਮੈਬਰ ਉਨ੍ਹਾਂ ਤੋ ਵਿਛੜ ਗਏ ਹਨ ਅਤੇ ਹੋਰ ਨੁਕਸਾਨ ਹੋਇਆ ਹੈ, ਅਸੀ ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਵਿਛੜੀਆ ਆਤਮਾਵਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਉਨ੍ਹਾਂ ਦੇ ਇਸ ਦੁੱਖ ਵਿਚ ਸਰੀਕ ਹੁੰਦੇ ਹੋਏ ਗਹਿਰੇ ਦੁੱਖ ਦਾ ਪ੍ਰਗਟਾਵਾ ਵੀ ਕਰਦੇ ਹਾਂ।” ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਤਰਾਖੰਡ ਦੇ ਚਮੋਲੀ ਜਿ਼ਲ੍ਹੇ ਦੇ ਇਲਾਕੇ ਵਿਚ ਜਿਥੇ ਕਿ ਖਾਲਸਾ ਪੰਥ ਦੇ ਸ੍ਰੀ ਹੇਮਕੁੰਟ ਸਾਹਿਬ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖਾਂ ਨੇ ਆਪਣੀ ਆਤਮਿਕ, ਮਾਨਸਿਕ ਤੇ ਸਭਿਆਚਾਰਕ ਆਜ਼ਾਦੀ ਮਾਣਨ ਦੇ ਸੁਪਨੇ ਨੂੰ ਪੂਰਾ ਕਰਨਾ ਹੈ ਤਾਂ ਉਨ੍ਹਾਂ ਲਈ ਰਾਜ ਲੈਣਾ ਲਾਜ਼ਮੀ ਹੈ। ਕਿਉਂਕਿ ਆਪਣੇ ਰਾਜ ਵਿਚ ਹੀ ਇਹ ਸੁਪਨਾ ਪੂਰਾ ਹੋ ਸਕਦਾ ਹੈ। ਇਹ ਗੱਲ ਬਾਅਦ ਵਿਚ ਮਾਰਕਸ ਨੇ ਵੀ ਕਹੀ ਹੈ ਕਿ ਜਿਸ ਜਮਾਤ ਦਾ ਰਾਜ ਹੁੰਦਾ ਹੈ, ਸਮਾਜ ਵਿਚ ਉਸੇ ਜਮਾਤ ਦਾ ਸਭਿਆਚਾਰ ਭਾਰੂ ਹੁੰਦਾ ਹੈ। ਖਾਲਸਈ ਸਭਿਆਚਾਰ ਭਾਰੂ ਕਰਨ ਲਈ ਸਿੱਖਾਂ ਨੂੰ ਖਾਲਸਾ ਰਾਜ ਦੀ ਲੋੜ ਹੈ। ਕੈਨੇਡਾ ਦੇ ਮੌਂਟਰੀਆਲ ਤੋ ਭਾਈ ਦਰਸ਼ਨ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਬਲਿਹਾਰ ਸਿੰਘ, ਭਾਈ ਗੁਪੇਸ਼ ਸਿੰਘ, ਬੀਬੀ ਕਿਰਨਦੀਪ ਕੌਰ, ਭੁਜੰਗੀ ਗੁਰਫ਼ਤਹਿ ਸਿੰਘ ਅਤੇ ਹਾਜਿਰ…

Read More

फतेह लाइव, रिपोर्टर. जमशेदपुर के सुंदरनगर थाना अंतर्गत तालसा गांव में एक हाथी के भटककर पहुंचने से हड़कंप मच गया. हाथी को गांव से भगाने के प्रयास में स्थानीय निवासी रामू हेंब्रम उसकी चपेट में आ गया. हाथी ने उन्हें अपने पैरों से कुचल दिया. हालांकि ग्रामीणों ने किसी तरह हाथी को वहां से खदेड़ दिया, जिसके बाद वह जंगल की ओर भाग गया. इस घटना में रामू गंभीर रूप से घायल हो गया. बताया जा रहा है कि यह हाथी बीते कुछ दिनों से अपने झुंड से बिछड़कर सुंदरनगर इलाके में घूम रहा है. वन विभाग हाथी को काबू…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “1984 ਵਿਚ ਮਰਹੂਮ ਇੰਦਰਾ ਗਾਂਧੀ ਦੇ ਖਤਮ ਹੋਣ ਤੋ ਬਾਅਦ ਜਦੋ ਰਾਜੀਵ ਗਾਂਧੀ ਇੰਡੀਆਂ ਦੇ ਵਜੀਰ ਏ ਆਜਮ ਬਣੇ ਤਾਂ ਰਾਜੀਵ ਗਾਂਧੀ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀਆਂ ਅਤੇ ਕੱਟੜਵਾਦੀ ਹਿੰਦੂ ਜਮਾਤਾਂ ਵੱਲੋ ਬਣਾਈ ਗਈ ਸਾਂਝੀ ਸਾਜਿਸ ਅਧੀਨ ਦਿੱਲੀ, ਕਾਨਪੁਰ, ਬੋਕਾਰੋ ਅਤੇ ਅਨੇਕਾ ਹੋਰ ਸਥਾਨਾਂ ਤੇ ਵੱਡੀ ਗਿਣਤੀ ਵਿਚ ਬਹੁਤ ਬੇਰਹਿੰਮੀ ਨਾਲ ਸਿੱਖ ਨੌਜਵਾਨਾਂ, ਬੀਬੀਆਂ, ਬਜੁਰਗਾਂ, ਬੱਚਿਆਂ ਦਾ ਕਤਲੇਆਮ ਕੀਤਾ ਗਿਆ। ਸਿੱਖਾਂ ਦੇ ਘਰ ਅਤੇ ਕਾਰੋਬਾਰ ਨੂੰ ਅੱਗਾਂ ਲਗਾ ਦਿੱਤੀਆ ਗਈਆ। ਇਸ ਸਮੇਂ ਫ਼ੌਜ, ਬੀ.ਐਸ.ਐਫ, ਪੁਲਿਸ ਨੇ ਆਪਣੀ ਬਣਦੀ ਜਿੰਮੇਵਾਰੀ ਨਹੀ ਨਿਭਾਈ। ਬਲਕਿ ਕਾਤਲ ਟੋਲੀਆ ਦਾ ਸਾਥ ਦਿੰਦੇ ਨਜਰ ਆਏ। ਰਾਜੀਵ ਗਾਂਧੀ ਵੱਲੋ ਇਸ ਅਣਮਨੁੱਖੀ…

Read More

ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਯਾਫ਼ਤਾ ਅਤੇ ਚੇਤਾਵਨੀ ਮਿਲੇ ਵਿਅਕਤੀ ਐਸਜੀਪੀਸੀ ਦੇ ਅਧਿਕਾਰਿਤ ਫੰਕਸ਼ਨਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਉਣ ਲੱਗ ਪਏ, ਤਾਂ ਕੀ ਇਹ ਪੰਥਕ ਇਨਸਾਫ਼ ਦੀ ਸਿੱਧੀ ਉਲੰਘਣਾਂ ਨਹੀ: ਭਾਈ ਪੱਧਰੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਅੰਮ੍ਰਿਤਸਰ ਕਾਰਜਕਾਰਨੀ ਕਮੇਟੀ ਵੱਲੋਂ ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਬਾਜਵਾ ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਅੱਜ ਅਕਾਲੀ ਦਲ “ਵਾਰਿਸ ਪੰਜਾਬ ਦੇ” ਅੰਮ੍ਰਿਤਸਰ ਦੀ ਪੰਜ ਮੈਂਬਰੀ ਕਮੇਟੀ ਮੈਂਬਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੇ ਗਏ ਇਕ ਪ੍ਰੈਸ ਬਿਆਨ ਵਿੱਚ ਉਹਨਾਂ ਕਿਹਾ ਕਿ ਇਕ ਵੱਡੀ ਚਿੰਤਾਜਨਕ ਘਟਨਾਂ ਸਾਹਮਣੇਂ ਆਈ ਹੈ ਜਿੱਥੇ ਸਾਬਕਾ ਅਕਾਲੀ ਐਮ ਐਲ ਏ ਸ੍ਰ ਵਿਰਸਾ…

Read More

1984 ਦੀ ਸਿੱਖ ਨਸਲਕੁਸ਼ੀ ਦੌਰਾਨ ਇਨ੍ਹਾਂ ਲੋਕਾਂ ਦੇ ਇਸ਼ਾਰੇ ‘ਤੇ ਗੁਰਦੁਆਰਿਆਂ ਨੂੰ ਅੱਗ ਲਗਾਈ ਗਈ, ਮਾਵਾਂ-ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਕੀਤਾ ਗਿਆ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਚੇਅਰਮੈਨ ਜੱਥੇਦਾਰ ਕੁਲਦੀਪ ਸਿੰਘ ਭੋਗਲ, ਗੁਰਦੇਵ ਸਿੰਘ ਗੁਜਰਾਲ, ਸੀਨੀਅਰ ਮੀਤ ਪ੍ਰਧਾਨ, ਰਵਿੰਦਰ ਸਿੰਘ ਖੁਰਾਣਾ, ਜਨਰਲ ਸਕੱਤਰ ਨੇ ਪ੍ਰੈਸ ਨੂੰ ਦਿੱਤੇ ਸਾਂਝੇ ਬਿਆਨ ਵਿੱਚ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਜਸਵੰਤ ਸਿੰਘ ਅਤੇ ਉਸ ਨੇ ਤਰਨਦੀਪ ਸਿੰਘ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਅਤੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਉਨ੍ਹਾਂ ਦੱਸਿਆ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਅੰਦਰ ਭਾਜਪਾ ਸਰਕਾਰ ਬਣਨ ਦੇ ਨਾਲ ਹੀ ਦਿੱਲੀ ਵਿੱਚ ਮੁਸਲਿਮ ਇਲਾਕਿਆਂ ਦੇ ਨਾਮ ਨੂੰ ਲੈ ਕੇ ਰਾਜਨੀਤੀ ਤੇਜ਼ ਹੋ ਗਈ ਹੈ। ਭਾਜਪਾ ਦੇ ਕਈ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਆਪਣੇ ਇਲਾਕੇ ਦਾ ਨਾਮ ਬਦਲਣ ਦੀ ਮੰਗ ਕੀਤੀ ਹੈ। ਨਜ਼ਫਗੜ੍ਹ ਦੀ ਵਿਧਾਇਕ ਨੀਲਮ ਪਹਿਲਵਾਨ ਵਲੋਂ ਨਜ਼ਫਗੜ੍ਹ ਦਾ ਨਾਮ ਬਦਲ ਕੇ ਨਾਹਰਗੜ੍ਹ, ਆਰਕੇ ਪੁਰਮ ਦੇ ਵਿਧਾਇਕ ਅਨਿਲ ਸ਼ਰਮਾ ਵਲੋਂ ਮੁਹੰਮਦਪੁਰ ਦਾ ਨਾਮ ਬਦਲ ਕੇ ਮਾਧੋਪੁਰਮ ਅਤੇ ਮੁਸਤਫਾਬਾਦ ਤੋਂ ਵਿਧਾਇਕ ਮੋਹਨ ਸਿੰਘ ਬਿਸ਼ਟ ਵਲੋਂ ਮੁਸਤਫਾਬਾਦ ਦਾ ਨਾਮ ਬਦਲ ਕੇ ਸ਼ਿਵ ਵਿਹਾਰ ਕਰਣ ਦੀ ਮੰਗ ਕੀਤੀ ਗਈ ਹੈਂ। ਬੀਜੇਪੀ ਵਿਧਾਇਕ ਆਪਣੇ-ਆਪਣੇ ਇਲਾਕਿਆਂ ਵਿੱਚ ਨਾਮ ਬਦਲ ਦੀ ਮੰਗ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸਮੁੱਚੇ ਖ਼ਾਲਸਾ ਪੰਥ ਨੂੰ ਏਕਤਾ ਦੇ ਸੂਤਰ ਵਿੱਚ ਪ੍ਰੋਣ ਲਈ ਬਹੁਤ ਲੰਮੀ ਵਿਚਾਰ ਚਰਚਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥ ਪ੍ਰਵਾਣਿਤ ਰਹਿਤ ਮਰਿਯਾਦਾ ਤਿਆਰ ਕੀਤੀ ਗਈ ਸੀ ਤਾਂ ਕਿ ਸਮੁੱਚੀ ਕੌਮ ਨੂੰ ਸਾਂਝੀ ਅਗਵਾਈ, ਸਾਂਝੇ ਨਿਸ਼ਾਨ ਤੇ ਸਾਂਝੀ ਮਰਿਯਾਦਾ ਰਾਹੀ ਇਕ ਰੱਖਿਆ ਜਾ ਸਕੇ। ਪਰ ਜਿਸ ਤਰ੍ਹਾਂ ਕੱਲ੍ਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਦਰਲੋਕ ਦਿੱਲੀ ਵਿੱਚ ਉਸ ਬੰਦੇ ਵੱਲੋਂ ਅਰਦਾਸ ਨਾਲ ਛੇੜ ਛਾੜ ਕੀਤੀ ਗਈ ਜਿਸ ਤੋਂ ਕਦੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਦਰ ਲੋਕ ਵਿਚ ਪੰਥ ਵਿਚੋਂ ਛੇਕੇ ਰਾਗੀ ਦਰਸ਼ਨ ਸਿੰਘ ਤੋਂ ਕੀਰਤਨ ਕਰਵਾਉਣ ਤੇ ਉਹਨਾਂ ਦੇ ਨਾਲ ਆਏ ਦਵਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਅਰਦਾਸ ਤੋੜ ਮਰੋੜ ਕੇ ਪੇਸ਼ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਇਸਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਨੂੰ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਜਿਸਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ। ਉਹਨਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਆਪ ਤੁਰੰਤ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਇੰਦਰਲੋਕ ਗੁਰਦੁਆਰਾ ਸਾਹਿਬ ਅੰਦਰ ਬੀਤੀ 23 ਫਰਵਰੀ ਨੂੰ ਪ੍ਰੋ ਦਰਸ਼ਨ ਸਿੰਘ ਜਿਨ੍ਹਾਂ ਨੂੰ ਅਕਾਲ ਤਖਤ ਸਾਹਿਬ ਵਲੋਂ ਪੰਥ ਵਿੱਚੋ ਖਾਰਿਜ ਕੀਤਾ ਹੋਇਆ ਹੈਂ ਦੇ ਕਰਵਾਏ ਗਏ ਕੀਰਤਨ ਪ੍ਰੋਗਰਾਮ ਉਪਰੰਤ ਕੀਤੀ ਗਈ ਅਰਦਾਸ ਅੰਦਰ ਦਵਿੰਦਰ ਸਿੰਘ ਹੈਪੀ ਵਲੋਂ ਛੇੜਖਾਣੀ ਬਾਰੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਦਰਸ਼ਨ ਸਿੰਘ ਚੱਢਾ ਨੇ ਕਿਹਾ ਕਿ ਗੁਰੂਘਰ ਅੰਦਰ ਕੀਤੀ ਗਈ ਅਰਦਾਸ ਨਾਲ ਅਸੀਂ ਸਹਿਮਤ ਨਹੀਂ ਹਾਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਹਾਜਿਰ ਨਾ ਹੋਣ ਕਰਕੇ ਦਵਿੰਦਰ ਸਿੰਘ ਨੇ ਅਰਦਾਸ ਕੀਤੀ ਓਸ ਸਮੇਂ ਅਸੀਂ ਹਾਜਿਰ ਨਹੀਂ ਸੀ ਜ਼ੇਕਰ ਓਥੇ ਹਾਜਿਰ ਹੁੰਦੇ ਤਾਂ ਅਸੀਂ ਜਰੂਰ…

Read More