Author: फतेह लाइव • एडिटर
फतेह लाइव, रिपोर्टर. पूर्वी सिंहभूम जिले में जिला पुलिस की ओर से 20 सितंबर को जन शिकायत समाधान कार्यक्रम का आयोजन किया गया है। यह कार्यक्रम बिष्टुपुर के माईकल जॉन ऑडिटोरियम में आयोजित किया जा रहा है। इस क्रम में 18 मुख्य मुद्दों पर लोगों की समस्याएं सुन कर झारखंड पुलिस उसका समाधान करेगी। इसकी शुरुआत राज्य स्तर पर की गई है। कार्यक्रम की जानकारी देते हुए एसएसपी किशोर कौशल ने बताया कि आम नागरिकों की शिकायतों को त्वरित एवं प्रभावकारी ढंग से निवारण करने एवं पुलिस और नागरिकों ले बीच बेहतर समन्वय के लिए इस कार्यक्रम को शुरू…
Jamshedpur : एमजीएम के पास छोटाबांकी डैम में नहाने गया साकची का युवक डूबा, 18 घंटे बाद निकाला गया शव
फतेह लाइव, रिपोर्टर. जमशेदपुर के एमजीएम थाना अंतर्गत छोटा बांकी डैम में नहाने के क्रम में बुधवार को साकची निवासी 34 वर्षीय शशि कुमार ठाकुर डूब गया था। इधर, घटना के 18 घंटे बाद शशि का शव डैम के पास से बरामद कर लिया गया है। इधर, शव मिलने के बाद एमजीएम पुलिस ने शव को कब्जे में लिया और पोस्टमार्टम के लिया भेज दिया। इधर, परिजनों का रो–रो कर बुरा हाल है। परिजनों ने बताया कि मंगलवार को विश्वकर्मा पूजा की छुट्टी होने के कारण शशि अपने अन्य साथियों के साथ छोटा बांकी डैम गया था। दोपहर में सूचना…
ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੀ ਮੁੜ ਕੀਤੀ ਜਾਏਗੀ ਸਥਾਪਨਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਫੈਡਰੇਸ਼ਨ ਯੂ.ਕੇ. ਵਲੋਂ 40ਵੀਂ ਸਿੱਖ ਕਨਵੈਨਸ਼ਨ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਤੇ ਵਿਸ਼ਵ ਭਰ ਤੋਂ ਸੰਘਰਸ਼ੀ ਆਗੂ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟ੍ਰੀਟ ਵੁਲਵਰਹੈਂਪਟਨ ਵਿਖੇ ਪਹੁੰਚੇ। ਜਿਸ ਵਿੱਚ ਦੁਨੀਆਂ ਭਰ ਦੇ ਸਿੱਖ ਵਿਦਵਾਨਾਂ ਅਤੇ ਸਿੱਖ ਚਿੰਤਕਾਂ ਨੇ ਸ਼ਮੂਲੀਅਤ ਕੀਤੀ।ਇਸ ਅੰਤਰ-ਰਾਸ਼ਟਰੀ ਕਾਨਫਰੰਸ ਵਿੱਚ ਸਭ ਤੋਂ ਪਹਿਲਾਂ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਸਾਥੀ ਸ਼ਹੀਦ ਭਾਈ ਅਮਰੀਕ ਸਿੰਘ ਜੀ, ਸ਼ਹੀਦ ਜਰਨਲ ਸੁਬੇਗ ਸਿੰਘ ਜੀ, ਬਾਬਾ ਠਾਰਾ ਸਿੰਘ ਜੀ ਸਮੇਤ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਝ ਕੇ ਸ਼ਹੀਦ ਹੋਏ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਜਿਸ ਉਪਰੰਤ ਆਪਣੇ ਐਲਾਨ ਮੁਤਾਬਿਕ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਕਾਰਕੁਨਾਂ ਦੀ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ ਜਿਸਨੂੰ ਸਾਰੇ ਵਿਧਾਇਕਾਂ ਨੇ ਖੜ੍ਹੇ ਹੋ ਕੇ ਸਵੀਕਾਰ ਕਰ ਲਿਆ। ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਇਸ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਇਸ ਅਹੁਦੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਸਾਰ ਦੀ ਵਡੀ ਈ ਕੋਮਰਸ ਵੈਬਸਾਈਟ ਈ ਬੇਅ ਤੇ ਸਿੱਖ ਪੰਥ ਦੇ ਧਾਰਮਿਕ ਚਿੰਨ ਖੰਡਾ ਨੂੰ ਕੈਪ ਉਤੇ ਛਪਵਾ ਕੇ ਸਰੇਆਮ ਵੇਚ ਕੇ ਪੰਥ ਦੀ ਭਾਵਨਾਵਾਂ ਨਾਲ ਵੱਡਾ ਖਿਲਵਾੜ ਕੀਤਾ ਜਾ ਰਿਹਾ ਹੈ ।ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਥਕ ਵਕੀਲ ਬੀਬਾ ਨੀਨਾ ਸਿੰਘ ਨੇ ਬੀਤੀ ਰਾਤ ਈ ਬੇਅ ਕੰਪਨੀ ਨੂੰ ਲੀਗਲ ਨੌਟਿਸ ਭੇਜ ਦਿੱਤਾ ਹੈ। ਭੇਜੇ ਹੋਏ ਨੌਟਿਸ ਵਿਚ ਉਨ੍ਹਾਂ ਲਿਖਿਆ ਕਿ ਖੰਡਾ ਸਿੱਖ ਧਰਮ ਦਾ ਮਹੱਤਵਪੂਰਨ ਨਿਸ਼ਾਨ ਹੈ, ਜਿਸ ਵਿੱਚ ਦੋਧਾਰੀ ਤਲਵਾਰ, ਚੱਕਰ ਅਤੇ ਦੋ ਕਿਰਪਾਨ ਸ਼ਾਮਲ ਹਨ। ਇਹ ਸੱਚਾਈ ਨੂੰ ਝੂਠ ਤੋਂ ਵੱਖ ਕਰਨ ਦੇ ਰੂਪ ਵਿੱਚ ਆਤਮਕ ਗਿਆਨ ਨੂੰ ਦਰਸਾਉਂਦਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਿਛਲੇ 40 ਸਾਲਾਂ ਤੋਂ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ ਅਤੇ ਕਾਤਲਾਂ ਨੂੰ ਸਜ਼ਾ ਦਿਲਵਾਉਣ ਲਈ ਨਿਰੰਤਰ ਸੰਗਰਸ਼ ਕਰ ਰਹੇ ਅਖਿਲ ਭਾਰਤੀ 1984 ਦੰਗਾ ਪੀੜਤ ਰਾਹਤ ਕਮੇਟੀ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਭੋਗਲ ਦਾ ਤਖਤ ਪਟਨਾ ਸਾਹਿਬ ਕਮੇਟੀ ਨੇ ਸਿਰੋਪਾ ਪਹਿਨਾ ਕੇ ਸਨਮਾਨ ਕੀਤਾ। ਜਥੇਦਾਰ ਭੋਗਲ ਨੇ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ ਸਮੇਤ ਸਾਰੀ ਕਮੇਟੀ ਦਾ ਧੰਨਵਾਦ ਕੀਤਾ। ਤਖਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਜਥੇਦਾਰ ਕੁਲਦੀਪ ਸਿੰਘ ਭੋਗਲ ਦਿੱਲੀ, ਕਾਨਪੁਰ, ਬੋਕਾਰੋ ਆਦਿ ਰਾਜਿਆਂ ਵਿੱਚ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ ਅਤੇ ਕਾਤਲਾਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਕੌਮ ਦੇ ਵਿਦਿਅਕ ਭਵਿੱਖ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਗਿਆ, ਕਿਉਂਕਿ ਸਿੱਖ ਕੌਮ ਦੇ ਐਜੂਕੇਸ਼ਨ ਰੋਡਮੈਪ 2030 ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੈਂਬਰ ਇਕੱਠੇ ਹੋਏ। ਇਸ ਮੀਟਿੰਗ ਵਿਚ ਉਚੇਚੇ ਤੌਰ ਤੇ ਸਿੰਘ ਸਾਹਿਬ ਗਿਆਨੀ ਜਯੋਤਿੰਦਰ ਸਿੰਘ ਜੀ, ਮੀਤ ਜਥੇਦਾਰ ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਨਾਂਦੇੜ ਨੇ ਵੀ ਮੰਚ ਤੇ ਹਾਜ਼ਿਰੀ ਭਰ ਕੇ ਪ੍ਰਬੰਧਕਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਇਸ ਕੰਮ ਦੀ ਸ਼ਲਾਘਾ ਕੀਤੀ। ਅਨੁਵਰਤਾ ਭਵਨ, ਆਈ.ਟੀ.ਓ., ਨਵੀਂ ਦਿੱਲੀ ਵਿਖੇ ਹੋਏ ਇਸ ਸਮਾਗਮ ਵਿੱਚ ਸਿੱਖ ਬੁੱਧੀਜੀਵੀਆਂ ਨੂੰ ਇਕੱਠਾ ਕੀਤਾ ਗਿਆ। ਸਿੱਖਿਅਕ, ਅਤੇ ਕਮਿਊਨਿਟੀ ਥਿੰਕ ਟੈਂਕ, ਸਾਰੇ ਭਵਿੱਖ ਦੀਆਂ ਪੀੜ੍ਹੀਆਂ ਲਈ ਇੱਕ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜਮਹੂਰੀਅਤ ਪਸ਼ੰਦ ਮੁਲਕਾਂ ਵਿਚ ਕਿਸੇ ਵੀ ਜਨਤਕ ਮੁੱਦੇ ਉਤੇ ਰੋਸ ਮਾਰਚ ਜਾਂ ਰੋਸ ਧਰਨਾ ਕਰਦੇ ਹੋਏ ਹਿੰਸਾ ਦੀ ਵਰਤੋ ਕਰਨਾ ਗੈਰ ਕਾਨੂੰਨੀ ਦੇ ਨਾਲ-ਨਾਲ ਗੈਰ ਇਨਸਾਨੀਅਤ ਵੀ ਹੈ। ਜੋ ਸਿ਼ਮਲਾ ਦੀ ਇਕ ਮਸਜਿਦ ਦੇ ਮੁੱਦੇ ਨੂੰ ਲੈਕੇ ਵਿਸਵ ਹਿੰਦੂ ਪ੍ਰੀਸਦ ਅਤੇ ਹੋਰ ਹਿੰਦੂਤਵ ਸੰਗਠਨਾਂ ਵੱਲੋ ਨਫਰਤ ਭਰੇ ਨਾਅਰੇ ਲਗਾਏ ਗਏ ਅਤੇ ਇੱਟਾਂ ਰੋੜਿਆ ਨਾਲ ਹਮਲੇ ਕੀਤੇ ਗਏ, ਇਹ ਜਮਹੂਰੀਅਤ ਕਦਰਾਂ ਕੀਮਤਾਂ ਦਾ ਜਨਾਜ਼ਾਂ ਕੱਢਣ ਦੇ ਨਾਲ-ਨਾਲ ਇਥੋ ਦੀ ਧਰਮ ਨਿਰਪੱਖਤਾ ਨੂੰ ਕਾਇਮ ਰੱਖਣ ਉਤੇ ਵੀ ਡੂੰਘਾਂ ਪ੍ਰਸ਼ਨ ਹੈ। ਜਿਸ ਦੀ ਪ੍ਰਸਾਸਨ ਤੇ ਸਰਕਾਰ ਨੂੰ ਸਖ਼ਤ ਕਾਰਵਾਈ ਕਰਦੇ ਹੋਏ ਅਜਿਹੇ ਮਾਹੋਲ ਖਰਾਬ ਕਰਨ ਵਾਲੇ ਜਨੂਨੀਆ…
ਕੌਮ ਮਨਾ ਰਹੀ ਹੈ ਗੁਰੂ ਅਮਰ ਦਾਸ ਜੀ ਦੇ 450 ਸਾਲਾ ਜੋਤੀ ਜੋਤਿ ਸਮਾਉਣ ਦੀ ਸ਼ਤਾਬਦੀ ਤੇ ਸ੍ਰੀ ਗੁਰੂ ਰਾਮਦਾਸ ਜੀ ਦੀ 450 ਸਾਲਾ ਗੁਰਿਆਈ ਸ਼ਤਾਬਦੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਸਿੱਖਾਂ ਦਾ ਘਰ ਹੈ। ਇਹ ਸਿੱਖ ਹੋਮਲੈਂਡ ਹੈ ਤੇ ਇੱਕੋ ਇੱਕ ਸਿੱਖ ਬਹੁਗਿਣਤੀ ਸੂਬਾ ਹੈ। ਇਸਤੋਂ ਇਲਾਵਾ ਵੀ ਪੰਜਾਬ ਦਾ ਹਰ ਵਸਨੀਕ ਭਾਵੇਂ ਉਹ ਕਿਸੇ ਵੀ ਧਰਮ ਜਾਂ ਵਰਗ ਨਾਲ ਸੰਬੰਧ ਰੱਖਦਾ ਹੋਵੇ। ਉਹ ਸਿੱਖ ਗੁਰੂ ਸਾਹਿਬਾਨ ਵਿੱਚ ਆਪਣੀ ਆਸਥਾ ਵੀ ਰੱਖਦਾ ਹੈ ਦਿਲੋਂ ਸਤਿਕਾਰ ਵੀ ਕਰਦਾ ਹੈ। ਏਸੇ ਕਾਰਨ ਜਦੋਂ ਵੀ ਸਿੱਖਾਂ ਨਾਲ ਸੰਬੰਧਿਤ ਖ਼ਾਸ ਦਿਹਾੜੇ ਆਉੰਦੇ ਹਨ ਤਾਂ ਪੰਜਾਬ ਦੀਆਂ ਮੁਢਲੀਆਂ ਸਰਕਾਰਾਂ ਤੋਂ ਇਹ ਦਸਤੂਰ…
ਦਿੱਲੀ ਸਰਕਾਰ ਨੇ ਜਨਵਰੀ 2025 ਤਕ ਪਟਾਕੇ ਵੇਚਣ/ਚਲਾਉਣ ਤੇ ਲਗਾਈ ਹੈ ਪਾਬੰਦੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਅੰਦਰ ਤਿਉਹਾਰਾਂ ‘ਤੇ ਪਟਾਕੇ ਨਹੀਂ ਫੂਕੇ ਜਾ ਸਕਦੇ ਪਰ ਮੁੱਖ ਮੰਤਰੀ ਦੀ ਰਿਹਾਈ ‘ਤੇ ਪਟਾਕੇ ਚਲਾਏ ਜਾ ਸਕਦੇ ਹਨ । ਇੱਕ ਪਾਸੇ ਦਿੱਲੀ ਸਰਕਾਰ ਨੇ 1 ਜਨਵਰੀ 2025 ਤੱਕ ਪਟਾਕਿਆਂ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ, ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ਼ੀ ਜ਼ਮਾਨਤ ‘ਤੇ, ਨਿਯਮਾਂ ਨੂੰ ਤੋੜਦੇ ਹੋਏ ਵਰਕਰਾਂ ਨੇ ਜ਼ੋਰਦਾਰ ਢੰਗ ਨਾਲ ਪਟਾਕੇ ਚਲਾਏ। ਇਸ ਸਬੰਧੀ ਫੈਡਰੇਸ਼ਨ ਆਫ ਸਦਰ ਬਜ਼ਾਰ ਵਪਾਰ ਮੰਡਲ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਆਪਣੇ…
