Author: फतेह लाइव • एडिटर
फतेह लाइव, रिपोर्टर. जमशेदपुर के गोलमुरी थाना क्षेत्र में एक 4 साल की बच्ची के साथ अश्लील हरकत करने वाले को पुलिस ने पकड़ा है। इधर पुलिस द्वारा मामला दर्ज नहीं करने से गुस्साए स्थानीय लोग गोलमुरी थाना पहुंचे और प्राथमिकी दर्ज करवाई। वहीं परिजन अन्य लोगों की गिरफ्तारी की मांग कर रहे हैं। बता दें कि शुक्रवार शाम बच्ची बाल्टी लेकर पानी भरने के लिए गई थी। इसी बीच बस्ती के ही एक युवक ने बच्ची को पकड़ने का प्रयास किया, पर बच्ची हाथ छुड़ाकर भाग गई। रात में बच्ची अचानक डर गई और छाती में दर्द होने की…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਤਵਾਰ 15 ਸਤੰਬਰ ਨੂੰ ਫੈਡਰੇਸ਼ਨ ਗੁਰੂ ਨਾਨਕ ਗੁਰਦੁਆਰਾ, ਸੇਡਗਲੀ ਸਟਰੀਟ, ਵੁਲਵਰਹੈਂਪਟਨ ਵਿਖੇ ਆਪਣੀ 40ਵੀਂ ਵਰ੍ਹੇਗੰਢ ਮਨਾ ਰਹੀ ਹੈ। 40ਵੀਂ ਵਰ੍ਹੇਗੰਢ, ਉਪਲਬਧ ਮੌਕਿਆਂ ਨੂੰ ਸਮਝਣ ਲਈ ਅਗਲੇ ਦਹਾਕੇ ਵਿੱਚ ਪਰਿਵਰਤਨ, ਪੁਨਰਗਠਨ ਅਤੇ ਵਿਕਾਸ ਕਰਨ ਦੇ ਸਮੇਂ ਦਾ ਸੰਕੇਤ ਕਰਦੀ ਹੈ। ਜਦੋਂ ਕਨਵੈਨਸ਼ਨ ਹੋਵੇਗੀ ਤਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕੈਨੇਡੀਅਨ ਪਾਰਲੀਮੈਂਟ ਵਿੱਚ ਖੜ੍ਹੇ ਹੋਏ ਇੱਕ ਸਾਲ ਹੋ ਜਾਵੇਗਾ ਅਤੇ ਭਾਰਤ ਸਰਕਾਰ ‘ਤੇ ਕੈਨੇਡਾ ਦੀ ਧਰਤੀ ‘ਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਹੈ। ਫਾਈਵ ਆਈਜ਼ ਦੇਸ਼ਾਂ ਦੀਆਂ ਖੁਫੀਆ ਏਜੰਸੀਆਂ ਨੂੰ ਭਾਰਤ ਸਰਕਾਰ ਅਤੇ ਇਸ ਦੇ ਸੰਚਾਲਕਾਂ ‘ਤੇ ਕੋਈ ਭਰੋਸਾ ਨਹੀਂ…
फतेह लाइव, रिपोर्टर. जमशेदपुर शहर के चर्चित वेब न्यूज़ पोर्टल फतेह लाइव के संपादक सह (एआईएसएमजेडब्ल्यूए) ऑल इंडिया जर्नलिस्ट वेलफेयर एसोसिएशन के शहरी अध्यक्ष चरणजीत सिंह को टेल्को को-ऑपरेटिव सोसाइटी के सचिव द्वारा फोन पर शनिवार सुबह धमकी दी गई है। सचिव रुद्र प्रताप सिंह द्वारा आज सुबह संपादक चरणजीत सिंह को फोन करके कोर्ट में घसीटने की धमकी दी गई। फोन पर रुद्र प्रताप सिंह को जब चरणजीत सिंह ने कहा कि ढंग से बात कीजिए, तो उन्होंने कहा कि अभी तो ढंग से बात कर रहा हूं ………अब आगे क्या करेंगे, वह रुद्र प्रताप सिंह ही बता पाएंगे।…
26 तक शहर में चलाएंगे गुरबाणी का प्रवाह, फिर सिलीगुड़ी की भरेंगे उड़ान, 15 की शाम तारकंपनी गुरुद्वारा में कार्यक्रम फतेह लाइव, रिपोर्टर. जमशेदपुर में वर्षों से लौहनगरी की संगत को नाम बाणी से जोड़ते आ रहे भाई निर्मल सिंह खालसा “पटियाला वाले” का शहर आगमन हो चुका है. वे गुरुवार को जालियांवाला बाग ट्रेन से टाटानगर पहुंचे. इस दौरान टेल्को और तारकंपनी के सिख परिवारों ने उन्हें रिसीव किया. इनमें सतविंदर सिंह, प्रधान नौजवान सभा भी शामिल रहे. इधर, शनिवार को उन्होंने रिफ्यूजी कॉलनी गुरुद्वारा के सिख संगत को दर्शन दिए. यहां संगत को नाम बाणी से जोड़ा. श्री…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਗਤਕਾ ਪਾਰਟੀਆਂ ਵੱਲੋਂ ਜੰਗਜੂ ਕਲਾ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨੀ ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਚੋਣ ਵਿੱਚ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਦੱਸਣਯੋਗ ਹੈ ਕਿ ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਯੂ.ਕੇ. ਦੇ ਹਾਊਸ ਆਫ਼ ਕਾਮਨਜ਼ ਦੇ 650 ਸੰਸਦ ਮੈਂਬਰ ਹੀ ਇਸ ਸਿਲੈਕਟ ਕਮੇਟੀ ਦੀ ਚੋਣ ਲਈ ਵੋਟਾਂ ਪਾ ਸਕਦੇ ਹਨ। ਇਸ ਚੋਣ ਵਿੱਚ ਮਹੱਤਵਪੂਰਨ ਗੱਲ ਇਹ ਵੀ ਹੈ ਕਿ ਤਨਮਨਜੀਤ ਸਿੰਘ ਢੇਸੀ ਇਸ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਏਸ਼ੀਆਈ ਪਿਛੋਕੜ ਜਾਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਕੇਸ ਦੇ ਮੁਲਜ਼ਮ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਜੱਜ ਸਾਹਿਬ ਦੇ ਅਦਾਲਤ ਅੰਦਰ ਹਾਜਿਰ ਨਾ ਹੋਣ ਕਰਕੇ ਮੁਲਤਵੀ ਕਰ ਦਿੱਤੀ ਗਈ। ਜਿਕਰਯੋਗ ਹੈ ਕਿ ਇਹ ਕੇਸ 1 ਨਵੰਬਰ 1984 ਦਾ ਹੈ, ਜਿਸ ਵਿੱਚ ਪੱਛਮੀ ਦਿੱਲੀ ਦੇ ਰਾਜ ਨਗਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਦਾ ਕਤਲ ਕੀਤਾ ਗਿਆ ਸੀ। ਸ਼ਾਮ ਕਰੀਬ 4.30 ਵਜੇ ਦੰਗਾਕਾਰੀਆਂ ਦੀ ਭੀੜ ਨੇ ਰਾਜ ਨਗਰ ਇਲਾਕੇ ‘ਚ ਪੀੜਤਾਂ ਦੇ ਘਰ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀ ਅਦਾਲਤ ਨੇ 1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਟਾਈਟਲਰ ਦੇ ਖਿਲਾਫ ਕਤਲ, ਗੈਰ-ਕਾਨੂੰਨੀ ਇਕੱਠ, ਦੰਗੇ ਭੜਕਾਉਣ, ਵੱਖ-ਵੱਖ ਗਰੁੱਪਾਂ ਨੂੰ ਇਕ-ਦੂਜੇ ਖਿਲਾਫ ਭੜਕਾਉਣ, ਘਰਾਂ ‘ਚ ਜ਼ਬਰਦਸਤੀ ਦਾਖਲ ਹੋਣ ਅਤੇ ਚੋਰੀ ਕਰਨ ਦੇ ਦੋਸ਼ ਤੈਅ ਕੀਤੇ ਹਨ। ਇਸ ਲਈ ਹੁਣ ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਹੀ ਟਾਈਟਲਰ ਖ਼ਿਲਾਫ਼ ਕੇਸ ਅੱਗੇ ਵਧੇਗਾ। ਅਦਾਲਤ ਨੇ 30 ਅਗਸਤ ਨੂੰ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ 20 ਮਈ 2023 ਨੂੰ ਸੀਬੀਆਈ ਨੇ ਟਾਈਟਲਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਲਈ ਕਾਫੀ ਸਬੂਤ ਦਿੱਤੇ ਸਨ। ਜਿਸ ਵਿਚ ਕਿਹਾ…
ਮੁੱਖ ਮਸਲਾ ਦੇਸ਼ ਅੰਦਰ ਧਾਰਮਿਕ ਆਜ਼ਾਦੀ ਅਤੇ ਸੱਭਿਆਚਾਰਕ ਪਛਾਣ ਦੇ ਖਾਤਮੇ ਬਾਰੇ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਈ ਓ.ਸੀ. ਯੂਐਸਏ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਵਿਚ ਕਿਹਾ ਕਿ ਅਮਰੀਕਾ ਅੰਦਰ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਭਾਜਪਾ ਅਤੇ ਹਿੰਦੁਸਤਾਨੀ ਮੀਡੀਆ ਵਲੋਂ ਗਲਤ ਬਿਆਨਬਾਜ਼ੀ ਅਤੇ ਦੇਸ਼ ਨੂੰ ਗੁੰਮਰਾਹ ਕਰਨ ਲਈ ਪੇਸ਼ ਕੀਤਾ ਜਾ ਰਿਹਾ ਹੈ। ਭਾਜਪਾ ਅਤੇ ਇਸਦੇ ਮੀਡੀਆ ਆਊਟਲੇਟਾਂ ਦੀ ਵਿਵਾਦ ਪੈਦਾ ਕਰਨ ਲਈ ਚੋਣਵੇਂ ਬਿਆਨਾਂ ਨੂੰ ਹਾਈਲਾਈਟ ਕਰਨ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰੰਪਰਾ ਹੈ। ਇਸ ਮਾਮਲੇ ਵਿੱਚ, ਰਾਹੁਲ ਗਾਂਧੀ ਦੇ ਇੱਕ ਸੰਦੇਸ਼ ਨੂੰ ਵਿਆਪਕ ਰੂਪ ਵਿੱਚ ਗਲਤ ਤਰੀਕੇ ਨਾਲ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਫ਼ਿਰੋਜ਼ਪੁਰ ਵਿਖੇ ਸਾਰਾਗੜ੍ਹੀ ਯਾਦਗਾਰ ਦੇ ਉਦਘਾਟਨ ਤੇ ਡੂੰਘੀ ਤਸੱਲੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੀਤਾ ਹੈ। ਵਰਨਣਯੋਗ ਹੈ ਕਿ ਡਾ: ਸਾਹਨੀ ਨੇ ਇਸ ਪ੍ਰਾਜੈਕਟ ਲਈ 50 ਲੱਖ ਰੁਪਏ ਦਾਨ ਕੀਤੇ ਸਨ.ਡਾ: ਸਾਹਨੀ ਨੇ ਕਿਹਾ ਕਿ ਸਾਰਾਗੜ੍ਹੀ ਦੀ ਲੜਾਈ ਬਹਾਦਰੀ, ਜੋਸ਼ ਅਤੇ ਕੁਰਬਾਨੀ ਦਾ ਸਦੀਵੀ ਪ੍ਰਤੀਕ ਹੈ, ਜੋ ਦੇਸ਼ ਭਗਤੀ ਅਤੇ ਦਲੇਰੀ ਦੀ ਭਾਵਨਾ ਪੈਦਾ ਕਰਦੀ ਹੈ। ਉਹਨਾ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਦੀਆਂ ਪਾਠ ਪੁਸਤਕਾਂ ਵਿਚ ਸਾਰਾਗੜ੍ਹੀ ਦੀ ਲੜਾਈ ਬਾਰੇ ਇਕ ਅਧਿਆਏ ਸ਼ਾਮਿਲ ਕੀਤਾ ਜਾਵੇ…
