Author: फतेह लाइव • एडिटर

ਮਾਮਲਾ ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਨਵੰਬਰ 84 ਦੇ ਕੇਸਾਂ ਬਾਰੇ ਕੀਤੀ ਗਈ ਗੰਭੀਰ ਟਿਪਣੀ ਦਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੁਪਰੀਮ ਕੋਰਟ ਨੇ ਬੀਤੇ ਦਿਨੀਂ 1984 ਦੇ ਸਿੱਖ ਕਤਲੇਆਮ ਦੇ ਮਾਮਲਿਆ ‘ਚ ਬਰੀ ਕੀਤੇ ਗਏ ਲੋਕਾ ਖ਼ਿਲਾਫ਼ ਅਪੀਲ ਦਾਖ਼ਲ ਨਾ ਕਰਨ ਲਈ ਕੋਰਟ ਨੇ ਕਿਹਾ ਸੀ ਕਿ ‘ਮੁਕੱਦਮਾ ਗੰਭੀਰਤਾ ਨਾਲ ਚਲਾਇਆ ਜਾਣਾ ਚਾਹੀਦਾ ਹੈ, ਸਿਰਫ਼ ਦਿਖਾਵੇ ਲਈ ਨਹੀਂ।’ ਜਸਟਿਸ ਅਭੈ ਐਸ ਓਕਾ ਤੇ ਜਸਟਿਸ ਉਂਜਲ ਭੁਈਆ ਦੇ ਬੈਂਚ ਨੇ ਕਿਹਾ ਕਿ ਬਰੀ ਕੀਤੇ ਗਏ ਲੋਕਾ ਖ਼ਿਲਾਫ਼ ਵਿਸ਼ੇਸ਼ ਲੀਵ ਪਟੀਸ਼ਨ ਦਾਖ਼ਲ ਕੀਤੀ ਜਾਣੀ ਚਾਹੀਦੀ ਹੈ ਤੇ ਮਾਮਲਾ ਇਮਾਨਦਾਰੀ ਨਾਲ ਲੜਿਆ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਰੀ ਸਿੱਖ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਚਾਰ ਵਿਅਕਤੀਆਂ ਦੇ ਹਾਈ-ਪ੍ਰੋਫਾਈਲ ਕਤਲ ਮੁਕੱਦਮੇ ਨੂੰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ। ਨਿਊ ਵੈਸਟਮਿੰਸਟਰ ਦੇ ਜਸਟਿਸ ਟੈਰੀ ਸ਼ੁਲਟੇਸ ਨੇ 11 ਫਰਵਰੀ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਕੇਸ ਨੂੰ ਅਪ੍ਰੈਲ ਵਿੱਚ ਕੇਸ ਪ੍ਰਬੰਧਨ ਕਾਨਫਰੰਸ ਦੀ ਤਾਰੀਖ ਤੱਕ ਮੁਲਤਵੀ ਕਰ ਦਿੱਤਾ। ਨਿਊ ਵੈਸਟਮਿੰਸਟਰ ਵਿੱਚ 23 ਅਪ੍ਰੈਲ ਨੂੰ ਸੁਣਵਾਈ ਵੀ ਤੈਅ ਕੀਤੀ ਗਈ ਸੀ। ਜਿਕਰਯੋਗ ਹੈ ਕਿ 45 ਸਾਲਾ ਭਾਈ ਹਰਦੀਪ ਸਿੰਘ ਨਿੱਝਰ ਨੂੰ 18 ਜੂਨ, 2023 ਨੂੰ ਨਿਊਟਨ ਦੇ ਸਕਾਟ ਰੋਡ ਦੇ 7000 ਬਲਾਕ ਵਿੱਚ ਸਥਿਤ ਗੁਰੂ ਨਾਨਕ ਸਿੱਖ…

Read More

ਜਸਟਿਸ ਡਿਲੇਅ ਇਜ ਜਸਟਿਸ ਡਿਨਾਈਡ ਤੋਂ ਭਾਵ ਹੈ ਕਿ ਇਨਸਾਫ਼ ਵਿਚ ਦੇਰੀ ਕਰਨਾ ਵੀ ਇਨਸਾਫ ਨਾ ਦੇਣ ਦੇ ਬਰਾਬਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਮਰਹੂਮ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਜੋ ਇੰਡੀਅਨ ਸਟੇਟ ਨੇ ਉਸ ਸਮੇ ਦੇ ਵਜੀਰ ਏ ਆਜਮ ਰਾਜੀਵ ਗਾਂਧੀ ਦੀ ਅਗਵਾਈ ਹੇਠ ਸਮੁੱਚੇ ਕੱਟੜਵਾਦੀ ਕਾਂਗਰਸੀ ਆਗੂ ਅਤੇ ਦੂਜੇ ਫਿਰਕੂ ਜਮਾਤਾਂ ਦੇ ਆਗੂਆਂ ਨੇ ਇਕ ਡੂੰਘੀ ਸਾਜਿਸ ਤਹਿਤ ਇਕੱਠੇ ਹੋ ਕੇ ਦਿੱਲੀ, ਕਾਨਪੁਰ, ਬਕਾਰੋ ਅਤੇ ਹੋਰ ਅਨੇਕਾ ਸਥਾਨਾਂ ਉਤੇ ਨਿਰਦੋਸ਼ ਸਿੱਖ ਬੀਬੀਆਂ, ਬਜੁਰਗਾਂ, ਨੌਜਵਾਨਾਂ, ਬੱਚੇ-ਬੱਚੀਆਂ ਨੂੰ ਬੇਰਹਿੰਮੀ ਨਾਲ ਅਤਿ ਦਰਿੰਦਗੀ ਭਰੀਆ ਕਾਰਵਾਈਆ ਰਾਹੀ ਸਿੱਖ ਕੌਮ ਦਾ ਕਤਲੇਆਮ ਕੀਤਾ, ਇਹ ਕਾਲਾ ਧੱਬਾ ਅੱਜ ਤੱਕ ਇੰਡੀਆ ਦੇ ਮੱਥੇ…

Read More

(दिल्ली से मनप्रीत सिंह खालसा) सुप्रीम कोर्ट ने हाल ही में कहा कि 1984 के सिख नरसंहार मामले में बरी किए गए लोगों के खिलाफ अपील दायर न करने के लिए ‘मुकदमा केवल दिखावे के लिए नहीं, बल्कि गंभीरता से चलाया जाना चाहिए’. न्यायमूर्ति अभय एस ओका और न्यायमूर्ति उंजल भुइया की पीठ ने कहा कि बरी किये गये लोगों के खिलाफ विशेष अनुमति याचिका दायर की जानी चाहिए और मामला ईमानदारी से लड़ना चाहिए. अब सवाल यह उठता है कि दिल्ली कमेटी ऐसे मामलों की पैरवी कर रही है और नवंबर 1984 के आरोपियों को सजा दिलाने के लिए…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਕਾਰਜਕਾਰੀ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਜਬਰੀ ਸੇਵਾ ਮੁਕਤ ਕਰਨ ਦੀ ਸਿੱਖ ਫੈਡਰੇਸ਼ਨ ਯੂ.ਕੇ. ਨੇ ਸਖ਼ਤ ਨਿੰਦਾ ਕੀਤੀ ਹੈ। ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਦਬਿੰਦਰਜੀਤ ਸਿੰਘ, ਭਾਈ ਹਰਦੀਸ਼ ਸਿੰਘ, ਭਾਈ ਨਰਿੰਦਰਜੀਤ ਸਿੰਘ ਥਾਂਦੀ ਆਦਿ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਨਾਲ ਬੀਤੇ ਕਈ ਦਹਾਕਿਆਂ ਤੋਂ ਕੀਤੇ ਜਾਂਦੇ ਵਿਵਹਾਰ ਸਿੱਖ ਸਿਧਾਂਤਾਂ ਨਾਲ ਸਿੱਧਾ ਖਿਲਵਾੜ ਹੈ ਅਤੇ ਇਸ ਨਾਲ ਸਿੱਖ ਮਾਣ ਮਰਿਆਦਾ ਨੂੰ ਵੱਡੀ ਢਾਅ ਲੱਗ ਰਹੀ ਹੈ। ਸਿੱਖ ਫੈਡਰੇਸ਼ਨ ਯੂਕੇ…

Read More

ਸੱਜਣ ਕੁਮਾਰ ਨੂੰ 41 ਸਾਲਾਂ ਬਾਅਦ ਦੋਸ਼ੀ ਕਰਾਰ ਦੇਣ ਦੇ ਫੈਸਲੇ ਦਾ ਸਵਾਗਤ: ਕਾਲਕਾ/ਕਾਹਲੋਂ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਰਾਊਜ਼ ਅਵੈਨਿਊ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਮੰਗ ਕੀਤੀ ਹੈ ਕਿ ਅਪਰਾਧ ਦੀ ਗੰਭੀਰਤਾ ਨੂੰ ਵੇਖਦਿਆਂ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਵੇਂ ਅਦਾਲਤ ਦਾ ਫੈਸਲਾ 1984 ਦੇ ਸਿੱਖ ਕਤਲੇਆਮ ਦੇ 41 ਸਾਲਾਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੀ ਆਸ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿੱਚ ਮਾਨਵ ਵਿਰੋਧੀ ਕਰੂਰ ਕਾਰੇ ਦੀ ਸਿਖਰ ਵਜੋਂ ਅੰਕਿਤ ਹੈ, ਜਿਸ ਦੇ ਪੀੜਤ ਕਰੀਬ 4 ਦਹਾਕਿਆਂ ਤੋਂ ਇਨਸਾਫ਼ ਲਈ ਅੱਜ ਵੀ ਸੰਘਰਸ਼ ਕਰ ਰਹੇ ਹਨ, ਜੋ ਕਿ ਦੁਨੀਆ ਦੇ ਸਭ ਤੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀ ਇਕ ਅਦਾਲਤ ਵਲੋਂ ਤਿਹਾੜ ਜੇਲ੍ਹ ਅੰਦਰ ਬੰਦ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ਵਿਚ 41 ਸਾਲ ਦੇ ਲੰਮੇ ਸਮੇਂ ਬਾਅਦ ਦੋਸ਼ੀ ਕਰਾਰ ਦਿੱਤਾ ਗਿਆ ਹੈ । ਅਦਾਲਤ ਵਲੋਂ ਦੇਰ ਨਾਲ ਸਹੀ ਪਰ ਮਾਮਲੇ ਵਿਚ ਇੰਨਸਾਫ ਕੀਤਾ ਗਿਆ ਹੈ ਜਿਸ ਨਾਲ ਤਪ ਰਹੇ ਸਿੱਖ ਹਿਰਦਿਆਂ ਨੂੰ ਕੁਝ ਧਰਵਾਸ ਮਿਲੀ ਹੈ ਤੇ ਦੇਸ਼ ਦੇ ਕਾਨੂੰਨ ਉਪਰ ਵਿਸ਼ਵਾਸ ਵਧਿਆ ਹੈ। ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖ ਸੇਵਾਦਾਰ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਧਰਮ ਪ੍ਰਚਾਰ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਇਸ ਮਾਮਲੇ ਵਿਚ ਅਦਾਲਤ ਨੂੰ ਸੱਜਣ ਕੁਮਾਰ ਨੂੰ…

Read More

फतेह लाइव, रिपोर्टर. दिल्ली सरस्वती नगर में 1984 दंगा से जुड़े एक मामले में कांग्रेस नेता सज्जन कुमार को अदालत से दोषी करार देने के फैसले का जमशेदपुर के सिख समाज ने भी स्वागत किया है. झारखंड सिख समन्वय समिति के उपाध्यक्ष एवं मानगो गुरुद्वारा के पूर्व प्रधान इंदर सिंह इंदर ने अपनी प्रतिक्रिया देते हुए कहा कि अदालत का फैसला देर आये दुरुस्त आये वाला है. सिख दंगा पीड़ितों के लिए यह फैसला जख्म भरने वाला है. क्यूंकि इसके इंसाफ के लिए विश्व में बैठे सिख उम्मीद लगाए बैठे थे. इंदर सिंह ने पंजाब से फतेह लाइव को फोन…

Read More

फतेह लाइव, रिपोर्टर. सेंट्रल सिख नौजवान सभा के पूर्व प्रधान और सिख बीजेपी नेता सतबीर सिंह “सोमू” ने , झारखंड के वीर सपूत और सिख समुदाय के बेटे कैप्टन करमजीत सिंह बक्शी की शहादत पर गहरा शोक व्यक्त करता हूँ. मंगलवार को जम्मू-कश्मीर के अखनूर सेक्टर में देश की रक्षा करते हुए कैप्टन करमजीत सिंह बक्शी और उनके साथियों ने अपनी जान न्योछावर कर दी. यह घटना पूरे देश के लिए एक अपूरणीय क्षति है. हजारीबाग के निवासी और सिर्फ 28 वर्ष की आयु में शहीद हुए कैप्टन करमजीत सिंह बक्शी ने अपने कर्तव्यों का पालन करते हुए देश के…

Read More