Author: फतेह लाइव • एडिटर
फतेह लाइव, रिपोर्टर. झारखंड भाजपा अल्पसंख्यक मोर्चा के सदस्य अमरदीप सिंह भाटिया ने दिल्ली में भाजपा की सरकार में सिख मुख्यमंत्री बनाये जाने की आवाज बुलंद की है. इस बाबत उन्होंने राष्ट्रीय अध्यक्ष जेपी नड्डा से मांग की है. साथ ही ट्वीट भी किया है. भाटिया ने कहा कि भाजपा के केंद्रीय अध्यक्ष से आग्रह है कि दिल्ली विधानसभा चुनाव में पार्टी को जो एतिहासिक जीत मिली है ल. उसमें सिख समुदाय का भी बहुत योगदान है. दिल्ली में सिख बहुल इलाके की 28 में से 23 सीटों में भाजपा उमीदवार को विजय प्राप्त हुई है. भाजपा की देश में…
फतेह लाइव, रिपोर्टर. सेंट्रल सिख नौजवान सभा की ओर से चेयरमैन दमनप्रीत सिंह ने , झारखंड के वीर सपूत और सिख समुदाय के बेटे कैप्टन करमजीत सिंह बक्शी की शहादत पर गहरा शोक व्यक्त करता हूँ. मंगलवार को जम्मू-कश्मीर के अखनूर सेक्टर में देश की रक्षा करते हुए कैप्टन करमजीत सिंह बक्शी और उनके साथियों ने अपनी जान न्योछावर कर दी. यह घटना पूरे देश के लिए एक अपूरणीय क्षति है. हजारीबाग के निवासी और सिर्फ 28 वर्ष की आयु में शहीद हुए कैप्टन करमजीत सिंह बक्शी ने अपने कर्तव्यों का पालन करते हुए देश के लिए सर्वोच्च बलिदान दिया.…
41 ਸਾਲ ਬਾਅਦ ਅਦਾਲਤ ਨੇ ਕੀਤਾ ਇਨਸਾਫ, 18 ਫਰਵਰੀ ਨੂੰ ਸਜ਼ਾ ਦਾ ਹੋਏਗਾ ਐਲਾਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਉਣਾ ਸੀ ਪਰ ਉਨ੍ਹਾਂ ਆਪਣਾ ਫੈਸਲਾ 12 ਫਰਵਰੀ ਤੱਕ ਟਾਲ ਦਿੱਤਾ ਸੀ। ਜਨਵਰੀ ਵਿੱਚ, ਅਦਾਲਤ ਨੇ ਇਸਤਗਾਸਾ ਪੱਖ ਵੱਲੋਂ ਕੁਝ ਨੁਕਤਿਆਂ ‘ਤੇ ਵਿਸਤ੍ਰਿਤ ਦਲੀਲਾਂ ਪੇਸ਼ ਕਰਨ ਲਈ ਸਮਾਂ ਮੰਗਣ ਤੋਂ ਬਾਅਦ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਮਾਮਲਾ 1984 ਦੇ ਸਿੱਖ ਕਤਲੇਆਮ…
फतेह लाइव, रिपोर्टर. जमशेदपुर के टेल्को थाना क्षेत्र स्थित जेम्को चौक में मंगलवार रात एक दर्दनाक सड़क हादसा हुआ. इस दुर्घटना में स्कूटी सवार पिता और बेटी की मौके पर ही मौत हो गई, जबकि बेटा गंभीर रूप से घायल हो गया. हादसे के बाद घायल युवक को इलाज के लिए एमजीएम अस्पताल में भर्ती कराया गया है. घटना देर रात उस वक्त हुई, जब एक अज्ञात भारी वाहन ने स्कूटी को पीछे से जोरदार टक्कर मार दी. इस हादसे में 38 वर्षीय कृष्णा कुमार शर्मा और उनकी 19 वर्षीय बेटी अंजलि कुमारी की जान चली गई, जबकि 18 वर्षीय…
ਫਤਿਹ ਲਾਈਵ, ਰਿਪੋਰਟਰ. ਜਮਸ਼ੇਦਪੁਰ ਦੇ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਨੂੰ ਲੈ ਕੇ ਵਿਰੋਧੀ ਧਿਰ ਨੇ ਸੋਮਵਾਰ ਨੂੰ ਬਿਗਲ ਵਜਾ ਦਿੱਤਾ ਹੈ। ਇਸ ਦੇ ਨਾਲ ਹੀ ਸਾਕਚੀ ਗੁਰਦੁਆਰੇ ਦੀ ਚੋਣ ਦਾ ਐਲਾਨ ਹੋ ਗਿਆ ਹੈ। ਇਸ ਵਾਰ ਸੰਗਤ 2025 ਤੋਂ 2028 ਤੱਕ ਦੇ ਕਾਰਜਕਾਲ ਲਈ ਆਪਣਾ ਪ੍ਰਧਾਨ ਚੁਣੇਗੀ। ਸਿੱਖ ਸਿਆਸਤ ਵਿੱਚ ਹੋ ਰਹੇ ਘਟਨਾਕ੍ਰਮ ਕਾਰਨ ਇਹ ਚੋਣ ਵੀ ਦਿਲਚਸਪ ਹੋਣ ਜਾ ਰਹੀ ਹੈ। ਮੌਜੂਦਾ ਪ੍ਰਧਾਨ ਨਿਸ਼ਾਨ ਸਿੰਘ ਆਪਣੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਪ੍ਰਤੀ ਸੰਗਤਾਂ ਆਪਣੇ ਹਕ਼ ਵਿਚ ਨੂੰ ਸੁਚੇਤ ਕਰਦੇ ਰਹਿਣਗੇ। ਹਾਲਾਂਕਿ ਸੋਮਵਾਰ ਨੂੰ ਪ੍ਰਧਾਨ ਦੀ ਟੀਮ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਕਾਲ ਤਖਤ ਦੇ ਸਾਬਕਾ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਮਨਜਿੰਦਰ ਸਿੰਘ ਸਿਰਸਾ ਨਾਲ ਵਾਇਰਲ ਹੋਈਆਂ ਫੋਟੋਆਂ ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸੁਆਲ ਚੁੱਕਦਿਆਂ ਕਿਹਾ ਕਿ ਗੁਰਬਾਣੀ ਦਾ ਫੁਰਮਾਨ ਹੈ ਕਿ ਕਾਜੀ ਹੋਇ ਕੈ ਬਹੈ ਨਿਆਇ ॥ ਫੇਰੇ ਤਸਬੀ ਕਰੇ ਖੁਦਾਇ।। ਵਢੀ ਲੈ ਕੈ ਹਕੁ ਗਵਾਏ॥ ਜੇ ਕੋ ਪੁਛੈ ਤਾ ਪੜਿ ਸੁਣਾਏ॥ ਇਹ ਪੰਕਤੀਆਂ ਗਿਆਨੀ ਹਰਪ੍ਰੀਤ ਸਿੰਘ ਤੇ ਪੂਰੀਆਂ ਢੁੱਕਦੀਆਂ ਹਨ। ਜਦੋਂ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਨ ਤਾਂ ਉਹਨਾਂ ਮਨਜਿੰਦਰ ਸਿੰਘ ਸਿਰਸਾ ਨੂੰ ਦਾੜ੍ਹੀ ਨਾ ਰੰਗਣ ਦਾ ਆਦੇਸ਼ ਦਿੱਤਾ ਸੀ । ਪਰ ਮਨਜਿੰਦਰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਸਰਕਾਰ ਵਲੋਂ ਆਗਾਮੀ ਕੈਬਨਿਟ ਮੀਟਿੰਗ ਵਿੱਚ ਖ਼ੂਨ ਦੇ ਰਿਸ਼ਤੇ ਵਿੱਚ ਹੋਣ ਵਾਲੀ ਰਜਿਸਟਰੀ ਤੇ ਢਾਈ ਫ਼ੀਸਦ ਸਟੈਂਪ ਡਿਊਟੀ ਲਗਾਉਣ ਦੀ ਲਿਆਂਦੀ ਜਾ ਰਹੀ ਤਜ਼ਵੀਜ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਨੇ ਸਖ਼ਤ ਇਤਰਾਜ਼ ਜਾਹਿਰ ਕੀਤਾ ਹੈ। ਆਗੂਆਂ ਨੇ ਆਪਣੇ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਗੈਰ ਮਿਆਰੀ ਨੀਤੀਆਂ ਕਾਰਣ ਸੂਬੇ ਦੀ ਵਿਗੜ ਚੁੱਕੀ ਆਰਥਿਕ ਸਥਿਤੀ ਦੀ ਭਰਪਾਈ ਆਮ ਲੋਕਾਂ ਦੀ ਜੇਬ ਤੋ ਕਰਨਾ ਚਾਹੁੰਦੀ ਹੈ, ਜਿਸ ਕਾਰਨ ਸੂਬੇ ਵਿਚ ਵੱਡੇ ਪੱਧਰ ਤੇ ਆਏ ਦਿਨ ਹੋਣ ਵਾਲੀਆਂ ਖੂਨੀ ਰਿਸ਼ਤਿਆਂ ਦੀ ਰਜਿਸਟਰੀ ਤੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਲੰਮੇ ਸਮੇਂ ਤੋਂ ਪੰਥਕ ਸੇਵਾਵਾਂ ਕਰ ਰਹੇ ਸਰਦਾਰ ਹਰਜੋਤ ਸ਼ਾਹ ਸਿੰਘ ਨੂੰ ਬੀਤੇ ਦਿਨੀਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖ਼ੇ ਬੜੂ ਸਾਹਿਬ ਵਲੋਂ ਕਰਵਾਏ ਜਾਂਦੇ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਦੇ ਸਾਲਾਨਾ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦੇਂਦਿਆ ਹਰਜੋਤ ਸ਼ਾਹ ਸਿੰਘ ਨੇ ਦਸਿਆ ਕਿ ਬੀਤੇ 30 ਸਾਲਾਂ ਤੋਂ ਓਹ ਇਸ ਸਮਾਗਮ ਦੀ ਲਗਾਤਾਰ ਰਿਕਾਰਡਿੰਗ ਕਰ ਰਹੇ ਹਨ ਤੇ ਹੁਣ ਇੰਟਰਨੈਟ ਦਾ ਜਮਾਨਾ ਹੋਣ ਕਰਕੇ ਯੂ ਟਿਊਬ ਦੇ ਸਿੱਖੀ ਚੈਨਲ ਰਾਹੀਂ ਲਾਈਵ ਪ੍ਰਸਾਰਣ ਕਰਕੇ ਲੱਖਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਰਿਹਾ…
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ’ਤੇ ਬਹੁਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ। ਕੇਵਲ ਤਿੰਨ ਮੈਂਬਰਾਂ ਨੇ ਇਸ ਸਬੰਧ ਵਿਚ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖਤ ਸਾਹਿਬਾਨ ਦੇ ਜਥੇਦਾਰ ਲਾਉਣ ਅਤੇ ਲਹਾਉਣਾ ਦਾ ਤਰੀਕਾ ਤੇ ਸਿਆਸੀ ਲੋਕਾਂ ਦੀ ਘੁਸਪੈਠ ਹੋਣ ਕਰਕੇ ਬਿਲਕੁਲ ਗਲਤ ਹੋ ਗਿਆ ਹੈ ਇਸ ਲਈ ਇਸਨੂੰ ਸਿੱਖੀ ਸਿਧਾਂਤਾਂ ਅਨੁਸਾਰ ਕਰਣ ਦੀ ਸਖ਼ਤ ਜਰੂਰਤ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਨੇ ਜਾਰੀ ਇੱਕ ਪ੍ਰੈਸ ਨੋਟ ਰਾਹੀਂ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਗਿਆਨੀ ਹਰਪ੍ਰੀਤ ਸਿੰਘ ‘ਤੇ ਬੇਤੁਕੇ ਇਲਜਾਮ ਲਾ ਕੇ ਜਲੀਲ ਕਰਕੇ ਉਹਨਾਂ ਨੂੰ ਸਨਮਾਨਯੋਗ ਅਹੁਦੇ ਤੋਂ ਹਟਾਇਆ ਗਿਆ ਹੈ ਇਹ ਸਿੱਖੀ ਪਰੰਪਰਾ ਦਾ ਘਾਣ ਹੈ। ਉਹਨਾਂ ਇਹ ਵੀ ਆਖਿਆ ਕਿ ਜਿੰਨੇ ਵੀ ਜਥੇਦਾਰ ਇਸ ਤੋਂ ਪਹਿਲਾਂ ਹਟਾਏ ਗਏ ਜਾਂ ਹੋਰ ਸੱਚਮੁੱਚ ਜਥੇਦਾਰ…
