Author: फतेह लाइव • एडिटर

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਅੱਜ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ…

Read More

 (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੀ ਮੌਜੂਦ ਸਨ। ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜੋ ਬੀਤੇ ਕੁਝ ਸਮੇ ਤੋ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਸਥਾਵਾਂ ਉਤੇ ਬਿਰਾਜਮਾਨ ਸਖਸੀਅਤਾਂ ਦੀ ਦ੍ਰਿੜਤਾ ਤੇ ਦੂਰਅੰਦੇਸ਼ੀ ਦੀ ਘਾਟ ਕਾਰਨ ਅਤੇ ਸਿਆਸੀ ਸਵਾਰਥਾਂ ਦੀ ਪੂਰਤੀ ਅਧੀਨ ਹੋਈਆ ਗੈਰ ਇਖਲਾਕੀ ਕਾਰਵਾਈਆ ਦੀ ਬਦੌਲਤ ਖਾਲਸਾ ਪੰਥ ਅਤੇ ਸਿੱਖ ਕੌਮ ਡੂੰਘੇ ਭੰਬਲਭੂਸੇ ਅਤੇ ਰੋਹ ਵਿਚ ਹੈ। ਉਸ ਸਥਿਤੀ ਨੂੰ ਤਦ ਹੀ ਸਹੀ ਦਿਸ਼ਾ ਵੱਲ ਬਰਕਰਾਰ ਰੱਖਿਆ ਜਾ ਸਕੇਗਾ ਜੇਕਰ ਮੌਜੂਦਾ ਜਥੇਦਾਰ ਸਾਹਿਬਾਨ ਬਿਨ੍ਹਾਂ ਕਿਸੇ ਸਿਆਸੀ ਪ੍ਰਭਾਵ ਨੂੰ ਕਬੂਲਣ ਤੋ ਨਿਰਪੱਖਤਾ ਤੇ ਦ੍ਰਿੜਤਾ ਨਾਲ ਸ. ਸੁਖਬੀਰ ਸਿੰਘ ਬਾਦਲ ਅਤੇ ਬਾਗੀ ਦਲ ਦੇ ਸਮੁੱਚੇ ਦੋਸ਼ੀ ਆਗੂਆਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਲਗਭਗ ਦੋ ਦਹਾਕਿਆਂ ਬਾਅਦ ਇੱਕ ਦੂਜੀ ਜਨਤਕ ਜਾਂਚ ਵਿੱਚ ਪਾਇਆ ਗਿਆ ਕਿ ਕੈਨੇਡਾ ਵਿੱਚ ਰਹਿ ਰਹੇ ਕੁਝ ਸਿੱਖ ਲੋਕਾਂ ਨੇ ਏਅਰ ਇੰਡੀਆ ਦੇ ਬੰਬ ਧਮਾਕੇ ਦੀ ਸਾਜਿਸ਼ ਰਚੀ ਸੀ, ਇੱਕ ਲਿਬਰਲ ਸੰਸਦ ਮੈਂਬਰ ਸੁਖ ਧਾਲੀਵਾਲ ਜੋ ਕਿ ਇੱਕ ਪਟੀਸ਼ਨ ਨੂੰ ਸਪਾਂਸਰ ਕਰ ਰਿਹਾ ਹੈ ਜਿਸ ਵਿੱਚ ਉਸਦੀ ਸਰਕਾਰ ਨੂੰ “ਨਵੀਂ ਜਾਂਚ” ਦਾ ਆਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। 1985 ਵਿੱਚ ਹੋਏ ਦਹਿਸ਼ਤੀ ਹਮਲੇ ਬਾਰੇ ਦੋ ਜਨਤਕ ਪੁੱਛਗਿੱਛਾਂ ਉਸੇ ਸਿੱਟੇ ‘ਤੇ ਪਹੁੰਚੀਆਂ ਜਿਸ ਵਿੱਚ 329 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕੈਨੇਡੀਅਨ ਸਨ। ਪਟੀਸ਼ਨ, ਹਾਲਾਂਕਿ, ਕੈਨੇਡਾ ਸਿੱਖ ਭਾਈਚਾਰੇ ਦੇ ਕੁਝ ਮੈਂਬਰਾਂ ਦੁਆਰਾ ਪ੍ਰਚਾਰੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੈਲੀਫ਼ੋਨ ਰਾਹੀਂ ਗੱਲਬਾਤ ਕਰਕੇ ਕੇਂਦਰੀ ਮੰਤਰੀ ਸ੍ਰੀ ਨੱਢਾ ਨੂੰ ਅਗਸਤ ਮਹੀਨੇ ਵਿੱਚ ਡੀ.ਏ.ਪੀ. ਖਾਦ ਦੀ ਅਲਾਟਮੈਂਟ ਦੇ ਮੁਕਾਬਲੇ ਘੱਟ ਸਪਲਾਈ ਬਾਰੇ ਜਾਣੂ ਕਰਵਾਉਣ ਉਪਰੰਤ ਅੱਜ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੇਸ਼ ਭਰ ਵਿਚ ਸਿੱਖਾਂ ਦੇ ਪੰਜਾਂ ਤਖ਼ਤਾਂ ਦੇ ਦਰਸ਼ਨਾਂ ਵਾਸਤੇ ਤਖਤ ਸ੍ਰੀ ਹਜ਼ੂਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਤੋਂ ਰਵਾਨਾ ਹੋਇਆ 1300 ਸਿੰਘਾਂ ਦਾ ਜੱਥਾ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਪੁੱਜਾ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਜੱਥੇ ਅਤੇ ਇਸਦੀ ਅਗਵਾਈ ਕਰਨ ਵਾਲੇ ਸਿੰਘਾਂ ਦਾ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਿਰੋਪਾਓ ਬਖਸ਼ਿਸ਼ ਕਰ ਕੇ ਸਨਮਾਨਤ ਕੀਤਾ। ਇਸ ਮੌਕੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਹ ਜੱਥਾ ਤਖਤ ਸ੍ਰੀ ਹਜ਼ੂਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਤੋਂ ਰਵਾਨਾ ਹੋਇਆ ਹੈ ਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਮਗਰੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਵਿਖ਼ੇ ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਵੱਖ ਵੱਖ ਸਿੱਖ ਆਗੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਮੁੱਖੀ ਬੀਬੀ ਰਣਜੀਤ ਕੌਰ, ਪੰਥਕ ਸੇਵਾਦਾਰ ਪਰਮਜੀਤ ਸਿੰਘ ਵੀਰਜੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਜਿਕਰਯੋਗ ਹੈ ਕਿ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜੋ ਕਿਸਾਨ ਵਰਗ ਸਮੁੱਚੇ ਮੁਲਕ ਨਿਵਾਸੀਆਂ ਲਈ ਆਪਣੀ ਕਰੜੀ ਮਿਹਨਤ, ਸੱਪਾਂ ਦੀਆਂ ਸਿਰੀਆ ਮਿੱਧਕੇ ਸਰਦੀ-ਗਰਮੀ ਵਿਚ ਕੰਮ ਕਰਕੇ ਢਿੱਡ ਭਰਦਾ ਹੈ, ਜਿਸ ਨੂੰ ਲਾਲ ਬਹਾਦਰ ਸਾਸਤਰੀ ਨੇ ਕੌਮਾਂਤਰੀ ਪੱਧਰ ਦਾ ਸਤਿਕਾਰ ਮਾਣ ਦਿੰਦੇ ਹੋਏ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦਿੱਤਾ ਸੀ, ਉਸ ਨੂੰ ਹੁਣੇ ਨਵੀ ਬਣੀ ਬੀਜੇਪੀ ਪਾਰਟੀ ਦੀ ਐਮ.ਪੀ ਕੰਗਣਾ ਰਣੌਤ ਵੱਲੋ ਇਹ ਕਹਿਣਾ ਕਿ ਕਿਸਾਨ ਅੰਦੋਲਨ ਸਮੇ ਕਿਸਾਨ ਬੀਬੀਆਂ ਨਾਲ ਬਲਾਤਕਾਰ ਕਰਦੇ ਰਹੇ ਹਨ। ਜੇਕਰ ਬੀਜੇਪੀ ਦੀ ਸਰਕਾਰ ਨਾ ਹੁੰਦੀ ਤਾਂ ਇਥੇ ਵੀ ਬੰਗਲਾਦੇਸ ਬਣ ਜਾਣਾ ਸੀ। ਇਨ੍ਹਾਂ ਨਿਰਆਧਾਰ ਗੱਲਾਂ ਦਾ ਗੁੰਮਰਾਹਕੁੰਨ ਪ੍ਰਚਾਰ ਕਰਕੇ ਇਹ ਬੀਬੀ ਕਦੀ ਕਿਸਾਨ ਵਰਗ ਨੂੰ, ਕਦੀ…

Read More

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸੈਮੀਨਾਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀ ਇਸ ਵਿਰਾਸਤ ਅਤੇ ਸਿਧਾਂਤਾਂ ਨੂੰ ਸੱਟ ਮਾਰਨ ਲਈ ਲਗਾਤਾਰ ਕੋਝੇ ਯਤਨ ਕਰਦੀਆਂ ਰਹੀਆਂ ਹਨ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ…

Read More

ਟਾਈਟਲਰ ਵਿਰੁੱਧ ਮਾਮਲੇ ਵਿੱਚ ਤਿੰਨ ਲੋਕਾਂ ਦੇ ਕਤਲ ਖ਼ਿਲਾਫ਼ ਕਾਰਵਾਈ ਦਾ ਮਜ਼ਬੂਤ ​​ਆਧਾਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਦੇ ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਦਾ ਮਜ਼ਬੂਤ ​​ਆਧਾਰ ਹੈ। ਟਾਈਟਲਰ ਮਾਮਲੇ ਵਿਚ ਦਾਖਿਲ ਕੀਤੀ ਗਈ ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਸੀਬੀਆਈ ਨੇ 6 ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਟਾਈਟਲਰ ਦੀ ਘਟਨਾ ਵਾਲੀ ਥਾਂ ‘ਤੇ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚੋਂ ਚਾਰ ਗਵਾਹਾਂ ਨੇ ਉਸ ਨੂੰ…

Read More