Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਤੇ ਤਿਲਕ ਵਿਹਾਰ ਦੀਆਂ ਸ਼ਾਖ਼ਾਵਾਂ ਵਿਚ ਸਮਾਰਟ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਤੇ ਤਿਲਕ ਵਿਹਾਰ ਦੀਆਂ ਸ਼ਾਖ਼ਾਵਾਂ ਵਿਚ ਸਮਾਰਟ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਸਮਾਰਟ ਕਲਾਸਾਂ ਦਾ ਵਿਦਿਆਰਥੀਆਂ ਨੂੰ ਬਹੁਤ ਵੱਡਾ ਲਾਭ ਮਿਲੇਗਾ। ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰਫੀਸ਼ੀਅਲ ਇੰਟੈਲੀਜੈਂਸ ਸਮੇਤ ਹਰ ਆਧੁਨਿਕ ਤਕਨਾਲੋਜੀ ਵਿਦਿਆਰਥੀਆਂ ਨੂੰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ ਵਕਾਲਤ ਕੀਤੀ ਗਈ ਹੈ। ਇਸ ਪਟੀਸ਼ਨ ਨੂੰ ਦਾਖਲ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਸੰਬੰਧੀ ਅੱਜ ਅਕਾਲੀ ਦਲ ਦਫ਼ਤਰ ਵਿਖੇ ਆਪਣੇ ਵਕੀਲ, ਐਡਵੋਕੇਟ ਨਗਿੰਦਰ ਬੇਨੀਪਾਲ ਦੇ ਨਾਲ ਮੀਡੀਆ ਸਾਹਮਣੇ ਕਾਨੂੰਨੀ ਨੁਕਤਿਆਂ ਦੀ ਸਾਂਝ ਕੀਤੀ। ਜੀਕੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਇੰਡੀਆ ਦੇ ਹੁਕਮਰਾਨਾਂ ਤੇ ਏਜੰਸੀਆਂ ਵੱਲੋ ਆਪਣੇ ਸਰਕਾਰੀ ਪ੍ਰਚਾਰ ਸਾਧਨਾਂ ਉਤੇ ਇਹ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਚ ਵੱਸਣ ਵਾਲੇ ਪੰਜਾਬੀ ਤੇ ਸਿੱਖ ਨੌਜਵਾਨਾਂ ਵੱਲੋ ਵੱਡੀ ਗਿਣਤੀ ਵਿਚ ਅਮਰੀਕਾ, ਕੈਨੇਡਾ ਤੇ ਹੋਰ ਯੂਰਪਿੰਨ ਮੁਲਕਾਂ ਵਿਚ ਵੱਡੀ ਗਿਣਤੀ ਵਿਚ ਜਾਣ ਦਾ ਕਾਰਨ ਉਨ੍ਹਾਂ ਦੀ ਆਰਥਿਕਤਾ ਜਾਂ ਰੁਜਗਾਰ ਹੈ । ਲੇਕਿਨ ਸੱਚਾਈ ਇਹ ਹੈ ਕਿ ਇੰਡੀਆ ਦੀ ਬੀਜੇਪੀ-ਆਰ.ਐਸ.ਐਸ ਹਕੂਮਤ ਅਤੇ ਇਸ ਤੋ ਪਹਿਲੇ ਰਹਿ ਚੁੱਕੀਆ ਕਾਂਗਰਸ ਹਕੂਮਤਾਂ ਸਮੇ ਪੰਜਾਬੀਆਂ ਤੇ ਸਿੱਖਾਂ ਉਤੇ ਮੰਦਭਾਵਨਾ ਅਧੀਨ ਕੇਵਲ ਹਰ ਖੇਤਰ ਵਿਚ ਭਾਰੀ ਵਿਤਕਰੇ, ਬੇਇਨਸਾਫ਼ੀਆਂ ਹੀ ਨਹੀ ਕੀਤੀਆ ਜਾਂਦੀਆ ਰਹੀਆ ਬਲਕਿ ਪੰਜਾਬੀਆਂ ਤੇ ਸਿੱਖ ਨੌਜਵਾਨਾਂ ਨੂੰ ਬਦਨਾਮਨੁਮਾ…

Read More

ਗੈਰਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾ ਤੇ ਵੀ ਸਖ਼ਤ ਕਾਰਵਾਈ ਦੀ ਲੋੜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਮਰੀਕਾ ਤੋਂ ਵਾਪਿਸ ਭੇਜੇ ਗਏ ਨੌਜੁਆਨਾਂ ਦੀ ਹੱਡਬੀਤੀ ਸੁਣ ਕੇ ਲਹੂ ਦੇ ਕੰਡੇ ਖੜੇ ਹੋ ਜਾਂਦੇ ਹਨ ਕਿ ਕਿੰਨਾ ਤਸ਼ੱਦਦ ਅਤੇ ਦੁੱਖ ਸਹਿਣ ਕਰਣ ਮਗਰੋਂ ਓਹ ਅਮਰੀਕਾ ਜਾ ਵੱਖ ਵੱਖ ਮੁਲਕਾਂ ਅੰਦਰ ਗ਼ੈਰਕਾਨੂੰਨੀ ਤੌਰ ਤੇ ਰੋਜ਼ੀ ਰੋਟੀ ਦੀ ਭਾਲ ਅੰਦਰ ਪੂਜਦੇ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਅਮਰੀਕਾ ਦੇ ਦੁਬਾਰਾ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਪਣੇ ਫ਼ੌਜੀ ਜਹਾਜ਼ ਰਾਹੀਂ 200 ਤੋਂ ਜ਼ਿਆਦਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਲੇਖਕ, ਪ੍ਰੇਰਕ ਬੁਲਾਰਾ ਅਤੇ ਯੂਟਿਊਬਰ ਪੂਨਮ ਕਾਲੜਾ ਦੀ ਕਿਤਾਬ ਪੂਨਮ ਵਾਣੀ ਨੂੰ ਹੋਟਲ ਹਯਾਤ ਸੈਂਟਰਿਕ ਜਨਕ ਪੁਰੀ ਵਿਖੇ ਰਿਲੀਜ਼ ਕੀਤਾ ਗਿਆ, ਜਿਸ ਵਿੱਚ ਪ੍ਰਸਿੱਧ ਅਦਾਕਾਰ ਮਨੋਜ ਬਖਸ਼ੀ, ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਅਤੇ ਫੈਡਰੇਸ਼ਨ ਦੇ ਸਦਰ ਬਜ਼ਾਰ ਵਪਾਰਕ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ, ਐਸ.ਡੀ.ਜੈਸਿੰਘ, ਐਸ.ਡੀ. ਕਟਾਰੀਆ, ਰਾਜੀਵ ਅਲਵਾਧੀ ਨਿਰਮਾਤਾ ਅਤੇ ਨਿਰਦੇਸ਼ਕ, ਅਮਿਤ ਕਾਲੜਾ, ਪੂਨਮ ਏ ਕਾਲੜਾ, ਆਸ਼ੂ ਕਦਾਕੀਆ, ਉਮੇਸ਼ ਅਗਰਵਾਲ, ਸੁਸ਼ੀਲ ਜੀ, ਸ਼ੈਰੀ ਜੀ, ਅਸ਼ੀਸ਼ ਅਗਰਵਾਲ, ਡਾ: ਪ੍ਰਵੀਨ ਸ਼ਰਮਾ ਅਤੇ ਪ੍ਰਵੀਨ ਸ਼ਰਮਾ ਡੀ ਜਵੇਲਜ਼ ਹਾਜ਼ਰ ਸਨ ਜਿਨ੍ਹਾਂ ਨੇ ਪੂਨਮ ਕਾਲੜਾ ਦੀ ਪੁਸਤਕ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪਰਮਜੀਤ ਸਿੰਘ ਪੰਮਾ ਸਮੇਤ ਕਈ…

Read More

ਨਰੇਂਦਰ ਮੋਦੀ ਰਾਸ਼ਟਰਪਤੀ ਟਰੰਪ ਕੋਲ ਭਾਰਤੀ ਪਰਵਾਸੀਆਂ ਦੇ ਦੇਸ਼ ਨਿਕਾਲੇ ਦਾ ਮੁੱਦਾ ਚੁੱਕਣ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ ਨੇ ਬੇਨਤੀ ਕੀਤੀ ਕਿ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਅਮਰੀਕਾ ਦੀ ਆਪਣੀ ਫੇਰੀ ਦੌਰਾਨ ਰਾਸ਼ਟਰਪਤੀ ਟਰੰਪ ਕੋਲ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲੇ ਦਾ ਮੁੱਦਾ ਚੁੱਕਣ। ਡਾ. ਸਾਹਨੀ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਵਿੱਚ ਲਗਭਗ 7.25 ਲੱਖ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਨ, ਜਿਨ੍ਹਾਂ ਵਿੱਚੋਂ 17,940 ਨੂੰ ਅੰਤਿਮ ਦੇਸ਼ ਨਿਕਾਲੇ ਦੇ ਆਦੇਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ 104 ਅਮਰੀਕਾ ਚੌ ਕਢੇ ਗਏ ਭਾਰਤੀ ਨੌਜਵਾਨਾਂ ਦੇ ਪਹਿਲੇ ਜਥੇ ਦੇ ਆਉਣ ਨਾਲ, ਇਹ ਬਹੁਤ ਚਿੰਤਾਜਨਕ…

Read More

सूचना-प्रसारण मंत्रालय ने इंडिया सेलुलर एंड इलेक्ट्रॉनिक्स एसोसिएशन (ICEA) के साथ मिलकर ‘ट्रुथटेल हैकाथॉन’ चैलेंज की घोषणा की  फतेह लाइव, डेस्क. सूचना-प्रसारण मंत्रालय ने इंडिया सेलुलर एंड इलेक्ट्रॉनिक्स एसोसिएशन (ICEA) के साथ मिलकर ‘ट्रुथटेल हैकाथॉन’ चैलेंज की घोषणा की है. यह हैकाथॉन, वर्ल्ड ऑडियो विजुअल एंड एंटरटेनमेंट समिट (WAVES) 2025 के क्रिएट इन इंडिया चैलेंज (CIC) के सीजन 1 का हिस्सा है. यह चैलेंज लाइव ब्रॉडकास्टिंग में गलत सूचना से निपटने के लिए एआई-संचालित समाधान विकसित करने के उद्देश्य से अग्रणी पहल है. आज के तेज-तर्रार मीडिया परिवेश में, खास तौर पर लाइव प्रसारण के दौरान गलत सूचनाएं तेजी से…

Read More

फतेह लाइव, डेस्क. अरविंदर पाल कौर ने पंजाबी विश्वविद्यालय, पटियाला के पंजाबी और पत्रकारिता एवं जनसंचार विभाग से डिग्री प्राप्त करने के बाद 1988 में ‘पंजाबी ट्रिब्यून’ में ट्रेनी सब-एडिटर के तौर पर पत्रकारिता की अपनी यात्रा की शुरुआत की. न्यूजरूम में विभिन्न पदों पर काम करने के बाद उन्होंने मार्च 2019 में समाचार संपादक की जिम्मेदारी संभाली. पंजाबी पत्रकारिता में अपनी लंबी यात्रा के दौरान उन्होंने संपादन, अनुवाद, संपादकीय और फीचर लेखन में विशेषज्ञता हासिल की। पिछले 36 वर्षों के दौरान समय-समय पर उनके फीचर ‘पंजाबी ट्रिब्यून’ में प्रकाशित होते रहे हैं. उन्होंने प्रख्यात पत्रकार कुलदीप नैयर की आत्मकथा…

Read More

फतेह लाइव, डेस्क. डिजिटल मीडिया के क्षेत्र में करियर बनाने के इच्छुक युवाओं के लिए ‘इंडिया टीवी’ (India TV) से जुड़ने का काफी अच्छा मौका है. दरअसल, इंडिया टीवी की डिजिटल टीम में ऐसे युवाओं के लिए शानदार अवसर है, जो मीडिया के क्षेत्र में न केवल अनुभव प्राप्त करना चाहते हैं बल्कि अपने कौशल को भी निखारना चाहते हैं. सोशल मीडिया पर शेयर विज्ञापन के अनुसार, आवेदकों के पास मास कम्युनिकेशन और जर्नलिज्म में स्नातक या स्नातकोत्तर डिग्री होनी चाहिए. जर्नलिज्म, मीडिया और ब्रॉडकास्टिंग के क्षेत्र में गहरी रुचि होनी चाहिए। कम्युनिकेशन, लेखन और रिसर्च पर अच्छी पकड़ होनी…

Read More