Author: फतेह लाइव • एडिटर

31 ਅਗਸਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਵੇਗਾ ਕੀਰਤਨ ਦਰਬਾਰ ਤੇ 1 ਸਤੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਅਗਸਤ ਨੂੰ ਸ. ਸੁੰਦਰ ਸਿੰਘ ਮਜੀਠੀਆ ਹਾਲ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। 31 ਅਗਸਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਕੀਰਤਨ ਦਰਬਾਰ ਹੋਵੇਗਾ ਅਤੇ 1 ਸਤੰਬਰ ਨੂੰ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਇਸ ਮਾਮਲੇ ਨਾਲ ਸਬੰਧਤ ਵਿਅਕਤੀ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਸ੍ਰੀ ਅੰਮ੍ਰਿਤਸਰ ਵਿਖੇ ਪੁੱਜ ਰਹੇ ਹਨ। ਜਿਸ ਉੱਤੇ ਤੁਰੰਤ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੈਨੇਡੀਅਨ ਪੁਲਿਸ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਪਿਛਲੇ ਸਾਲ ਕਤਲ ਕੀਤੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿਝਰ ਦੇ ਇੱਕ ਸਹਿਯੋਗੀ ਇੰਦਰਜੀਤ ਗੋਸਲ ਨੂੰ ਉਸ ਦੀ ਜਾਨ ਨੂੰ ਵੱਧ ਰਹੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ। ਓਨਟਾਰੀਓ ਸੂਬੇ ਦੀ ਪੁਲਿਸ, ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨਾਲ ਕੰਮ ਕਰ ਰਹੀ ਹੈ, ਨੇ ਇਸ ਹਫ਼ਤੇ ਇੰਦਰਜੀਤ ਸਿੰਘ ਗੋਸਲ ਨੂੰ ਇੱਕ “ਚੇਤਾਵਨੀ ਕਰਨ ਦੀ ਡਿਊਟੀ” ਦਾ ਇਕ ਨੋਟਿਸ ਜਾਰੀ ਕੀਤਾ ਸੀ। ਗੋਸਲ ਨੇ ਖਾਲਿਸਤਾਨ ਪੱਖੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਸਹਿਯੋਗੀ ਵਜੋਂ ਕੰਮ ਕੀਤਾ ਸੀ, ਜਿਸ ਨੂੰ ਜੂਨ 2023 ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਉਸ ਸਾਲ ਸਤੰਬਰ ਵਿੱਚ, ਕੈਨੇਡਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਸਰਪ੍ਰਸਤ ਬਲ ਮਲਕੀਤ ਸਿੰਘ ਨੇ ਕੰਗਨਾ ਰਣੌਤ ਦੀ ਨਿਰਦੇਸ਼ਿਤ ਫਿਲਮ ਵਿੱਚ ਸਿੱਖਾਂ ਦੀ ਅਣਉਚਿਤ ਪੇਸ਼ਕਾਰੀ ਦੇ ਖਿਲਾਫ ਅਪੀਲ ਕੀਤੀ ਅਤੇ ਕੰਗਨਾ ਰਣੌਤ ਸਟਾਰਰ “ਐਮਰਜੈਂਸੀ” ਨੂੰ ਲੈ ਕੇ ਚਿੰਤਾਜਨਕ ਜਾਣਕਾਰੀ ਮਿਲੀ ਹੈ। ਪਤਾ ਲੱਗਾ ਹੈ ਕਿ ਇਸ ਫਿਲਮ ਵਿੱਚ ਸਿੱਖ ਕੌਮ ਪ੍ਰਤੀ ਡੂੰਘੀ ਇਤਰਾਜ਼ਯੋਗ ਅਤੇ ਅਪਮਾਨਜਨਕ ਸਮੱਗਰੀ ਹੈ। ਫਿਲਮ ਵਿੱਚ ਸਿੱਖ ਪਾਤਰਾਂ ਦਾ ਅਣਉਚਿਤ ਚਿਤਰਣ ਅਤੇ ਇਤਿਹਾਸਕ ਘਟਨਾਵਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨਾ ਨਾ ਸਿਰਫ ਗਲਤ ਹੈ ਸਗੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਵੀ ਹੈ। ਸਾਡੇ ਇਤਿਹਾਸ ਨੂੰ ਵਿਗਾੜਨ ਜਾਂ ਸਾਡੇ ਸੱਭਿਆਚਾਰ ਦਾ ਅਪਮਾਨ ਕਰਨ ਦੀ ਕੋਈ ਵੀ ਕੋਸ਼ਿਸ਼…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਈ-ਮੇਲ ਰਾਹੀਂ ਇਸ ਸਬੰਧੀ ਭੇਜੀ ਗਈ ਜਾਣਕਾਰੀ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸੰਜੀਦਗੀ ਨਾਲ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀਆਂ ਸਿੱਖ ਜਥੇਬੰਦੀਆਂ ਨੇ ਮਿਲਕੇ ਇੱਕ ਇੱਕਠ ਕਰਕੇ ਵੇਸਟ ਦਿੱਲੀ ਦੇ ਡੀਸੀਪੀ ਨਾਲ ਕੰਗਣਾ ਰਣੌਤ ਦੀ ਫਿਲਮ “ਐਮਰਜੈਂਸੀ” ਨੂੰ ਸਿਨੇਮਾਘਰਾਂ ਵਿਚ ਇਸ ਦੇ ਪ੍ਰਦਰਸ਼ਨ ਨੂੰ ਰੋਕਣ ਬਾਬਤ ਇੱਕ ਮੰਗ ਪੱਤਰ ਦਿੱਤਾ ਨਾਲ ਹੀ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਫਿਲਮ ਤੇ ਪਾਬੰਦੀ ਲਗਾਈ ਜਾਵੇ । ਮੰਗ ਪੱਤਰ ਦੇਣ ਲਈ ਹਾਜਿਰ ਸੰਗਤਾਂ ਨੂੰ ਡੀਸੀਪੀ ਨੇ ਪੂਰਨ ਵਿਸ਼ਵਾਸ ਦਿੱਤਾ ਕੀ ਉਹ ਜਲਦ ਹੀ ਸੈਂਸਰ ਬੋਰਡ ਨੂੰ ਇਸ ਬਾਬਤ ਲਿਖਤੀ ਪੱਤਰ ਦੇਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਦਸਿਆ ਕਿ ਇਹ ਫਿਲਮ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਰਮਨਦੀਪ ਸਿੰਘ ਸੋਨੂੰ ਫੁਲ ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਦਸਿਆ ਕਿ ਵਿਵਾਦਮਈ ਕਲਾਕਾਰ ਤੇ ਮੰਡੀ, ਹਿਮਾਚਲ ਤੋਂ ਭਾਜਪਾ ਸਾਂਸਦ ਕੰਗਨਾ ਰਨੌਤ ਦੀ 6 ਸਤੰਬਰ ਦੇ ਦਿਨ ਰਿਲੀਜ਼ ਹੋਣ ਵਾਲੀ ਫਿਲਮ ‘ਐਮਰਜੈਂਸੀ’ ਖਿਲਾਫ ਦਿੱਲੀ ਅਤੇ ਪੰਜਾਬ ਦੇ ਸਿੱਖਾਂ ਵਿਚ ਸਖਤ ਰੋਸ ਹੈ। ਸੋਨੂੰ ਨੇ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਪੰਜਾਬ ਵਿਚ ਫਿਲਮ ਨੂੰ ਸਿਨੇਮਾ ਘਰਾਂ ਅੰਦਰ ਨਹੀਂ ਲੱਗਣ ਦਵੇਗਾ। ਉਹਨਾਂ ਦਸਿਆ ਕਿ 14 ਅਗੱਸਤ ਨੂੰ ‘ਯੂਟੂਬ’ ‘ਤੇ ਰਿਲੀਜ਼ ਕੀਤੇ ਗਏ ਫਿਲਮ ਦੇ ਟ੍ਰੇਲਰ ‘ਚ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ਼ਲਤ ਪੇਸ਼ਕਾਰੀ ਕਰਦਿਆਂ ਇੰਦਰਾ ਗਾਂਧੀ ਵਲੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸਪੈਸ਼ਲ ਟ੍ਰੇਨ ਰਾਹੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਿਕਲੀ ਸੰਗਤ ਦਾ ਤਖ਼ਤ ਪਟਨਾ ਸਾਹਿਬ ਪਹੁੰਚਣ ‘ਤੇ ਪਟਨਾ ਸਾਹਿਬ ਸਟੇਸ਼ਨ ‘ਤੇ ਪ੍ਰਬੰਧਕ ਕਮੇਟੀ ਤਖ਼ਤ ਪਟਨਾ ਸਾਹਿਬ ਅਤੇ ਪਟਨਾ ਦੀ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤ੍ਰਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਵਜੋਂ ਯਾਤਰਾ ਨੂੰ ਤਖ਼ਤ ਪਟਨਾ ਸਾਹਿਬ ਲਿਆਂਦਾ ਗਿਆ। ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵੱਲੋਂ ਯਾਤਰਾ ਦੇ ਤਖ਼ਤ ਸਾਹਿਬ ਪਹੁੰਚਣ ‘ਤੇ ਯਾਤਰਾ ਦੇ ਨਾਲ ਆਏ ਜਥੇਦਾਰ ਸਾਹਿਬ ਅਤੇ ਗ੍ਰੰਥੀ ਸਿੰਘ, ਸੇਵਾਦਾਰਾਂ ਨੂੰ ਸਿਰੋਪਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਸੰਘਰਸ਼ੀ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ ਜੋ ਕਿ ਤਾਮਿਲਨਾਡੂ ਵਿਖੇ ਕਿਸਾਨੀ ਮੰਗਾਂ ਸੰਬੰਧੀ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਜਾ ਰਹੇ ਸਨ । ਉਹਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਾਰਨ ਹਵਾਈ ਅੱਡੇ ਦੇ ਸੁਰੱਖਿਆ ਅਮਲੇ ਵੱਲੋਂ ਰੋਕਣਾ ਕਿਸਾਨਾਂ ਪ੍ਰਤੀ ਕੇਂਦਰ ਦੀ ਨਫ਼ਰਤ ਦਾ ਪ੍ਰਗਟਾਵਾ ਤੇ ਹੈ ਹੀ ਨਾਲ ਹੀ ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਵੀ ਕੇਂਦਰ ਦਾ ਹਮਲਾ ਹੈ । ਕੀ ਹੁਣ ਅੰਮ੍ਰਿਤਧਾਰੀ ਗੁਰਸਿੱਖ ਦੇਸ਼ ਵਿੱਚ ਆਪਣੇ ਧਾਰਮਿਕ ਅਕੀਦੇ ਦੇ ਕਾਇਮ ਰਹਿ ਕੇ ਵਿਚਰ ਨਹੀ ਸਕਦੇ ? ਕੀ ਇਹ ਸਿੱਖਾਂ ਪ੍ਰਤੀ ਨਸਲੀ ਅਪਰਾਧ ਨਹੀਂ ? ਸ਼੍ਰੋਮਣੀ ਅਕਾਲੀ ਦਲ ਦੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਹਿਮਾਚਲ ਦੀ ਐਮ.ਪੀ ਕੰਗਣਾ ਰਣੌਤ ਦੇ ਮਨ-ਆਤਮਾ ਵਿਚ ਸਰਬੱਤ ਦਾ ਭਲਾ ਮੰਗਣ ਵਾਲੇ ਪੰਜਾਬੀਆਂ ਅਤੇ ਸਿੱਖ ਕੌਮ ਪ੍ਰਤੀ ਜੋ ਨਫਰਤ ਸਪੱਸਟ ਰੂਪ ਵਿਚ ਦਿਖਾਈ ਦੇ ਰਹੀ ਹੈ ਅਤੇ ਜਿਸ ਤਰ੍ਹਾਂ ਉਹ ਅਤਿ ਅਪਮਾਨਜਨਕ ਅਤੇ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦਾਂ ਦੀ ਵਰਤੋ ਕਰਕੇ ਖੁੱਲ੍ਹੇਆਮ ਸਮਾਜ ਵਿਰੋਧੀ ਬਿਆਨਬਾਜੀ ਨਿਰੰਤਰ ਕਰਦੀ ਆ ਰਹੀ ਹੈ। ਬੀਜੇਪੀ ਪਾਰਟੀ ਵੱਲੋ ਉਸ ਵਿਰੁੱਧ ਕੋਈ ਵੀ ਅਨੁਸਾਸਨੀ ਕਾਰਵਾਈ ਨਹੀ ਕੀਤੀ ਜਾ ਰਹੀ। ਇਸ ਤੋ ਸਪੱਸਟ ਹੋ ਜਾਂਦਾ ਹੈ ਕਿ ਇਸ ਬੀਬੀ ਨੂੰ ਸੈਂਟਰ ਦੇ ਗ੍ਰਹਿ ਵਜੀਰ ਅਮਿਤ ਸ਼ਾਹ ਦੀ ਪੂਰੀ ਸਰਪ੍ਰਸਤੀ ਅਤੇ ਸਹਿ ਹੈ। ਇਹੀ ਵਜਹ ਹੈ ਕਿ ਉਹ ਪਾਰਲੀਮੈਟ…

Read More