Author: फतेह लाइव • एडिटर

ਸਰਨਾ ਨੇ ਦੋਨਾਂ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰਣ ਦੀ ਕੀਤੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਇਤਿਹਾਸਕ ਗੁਰਦਵਾਰਾ ਸੀਸ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਨਾਮ ਸਿੰਘ ਵਲੋਂ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਇਕ ਚੋਣ ਮੀਟਿੰਗ ਵਿਚ ਹਾਜ਼ਰੀ ਨੂੰ ਲੈ ਕੇ ਹਲਚਲ ਮੱਚ ਗਈ ਹੈ. ਇਸ ਮਾਮਲੇ ਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨਾਂ ਮਨਜੀਤ ਸਿੰਘ ਜੀਕੇ ਅਤੇ ਪਰਮਜੀਤ ਸਿੰਘ ਸਰਨਾ ਨੇ ਤਿੱਖੇ ਸਵਾਲ ਖੜੇ ਕਰ ਦਿਤੇ ਹਨ ਤੇ ਨਾਲ ਹੀ ਸਰਨਾ ਵਲੋਂ ਦੋਨਾਂ ਨੂੰ ਅਕਾਲ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਸਥਿੱਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਅਨੁਸਾਰ ਸਾਰੇ ਵੀਜੇ ਦੇਣ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਾ ਭੇਜੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਗਏ ਇਸ ਵਫਦ ਵਿੱਚ ਮੁੱਖ ਸਕੱਤਰ ਤੇ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ…

Read More

ਆਰਥਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ’ਚ ਦਿੱਤੀ ਜਾਵੇਗੀ ਐੱਮਆਰਆਈ ਤੇ ਸੀਟੀ ਸਕੈਨ ਦੀ ਸਹੂਲਤ- ਐਡਵੋਕਟ ਧਾਮੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ, ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਮੂਹ ਗੀਤ, ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਰਾਹੀਂ 26 ਜਨਵਰੀ ਦੀ ਮਹੱਤਤਾ ਬਾਰੇ ਦੱਸਿਆ। ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੈਨਿਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇੱਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਨਾਲ ਹੀ ਸਿੱਖ ਮਾਰਸ਼ਲ ਆਰਟਸ ਗੱਤਕੇ ਦਾ ਵੀ ਸਕੂਲੀ ਬੱਚਿਆਂ ਨੇ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦੀ ਖਾਸ ਵਿਸ਼ੇਸ਼ਤਾ ਇਹ ਸੀ ਕਿ ਪੂਰਾ ਪ੍ਰੋਗਰਾਮ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ, ਡਾ: ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ…

Read More

ਫਤਿਹ ਲਾਈਵ, ਰਿਪੋਰਟਰ.   ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸੀਜੀਪੀਸੀ) ਦੇ ਮੁਖੀ ਭਗਵਾਨ ਸਿੰਘ ਨੇ ਜਮਸ਼ੇਦਪੁਰ ਵਿੱਚ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਜਮਸ਼ੇਦਪੁਰ ਵਿੱਚ ਸਿੱਖਿਆ ਅਤੇ ਸਿਹਤ ਲੰਗਰ ਦੀ ਸ਼ੁਰੂਆਤ ਕੀਤੀ। ਇਹ ਸ਼ਲਾਘਾਯੋਗ ਹੈ। ਪ੍ਰਧਾਨ ਤੋਂ ਇਲਾਵਾ ਉਨ੍ਹਾਂ ਦੀ ਪੂਰੀ ਟੀਮ ਇਸ ਲਈ ਵਧਾਈ ਦੀ ਹੱਕਦਾਰ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੋਲਪਹਾੜੀ ਗੁਰਦੁਆਰੇ ਦੇ ਮੁਖੀ ਲਖਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਸ ਕਾਰਜ ਨੂੰ ਅੱਗੇ ਤੋਰਨ ਲਈ ਪਹਿਲਾਂ ਵੀ ਮੁਖੀਆਂ ਨੇ ਪਹਿਲਕਦਮੀ ਕੀਤੀ ਸੀ ਅਤੇ ਭਗਵਾਨ ਸਿੰਘ ਨੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਦਾ ਵੱਡਾ ਉਪਰਾਲਾ ਕੀਤਾ ਹੈ. ਲਖਵਿੰਦਰ ਸਿੰਘ ਅਨੁਸਾਰ ਸ਼ਹਿਰ ਦਾ ਸਿੱਖ ਭਾਈਚਾਰਾ ਆਉਣ ਵਾਲੀਆਂ ਸਦੀਆਂ ਤੱਕ ਸੀਜੀਪੀਸੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਜੋ ਸਮੂਹ ਪੰਜਾਬੀਆਂ ਪ੍ਰਤੀ ਅਤਿ ਦਰਜੇ ਦਾ ਨਫ਼ਰਤੀ ਬਿਆਨ ਦਿੱਤਾ ਹੈ। ਉਹ ਕਿਸੇ ਵੀ ਹਾਲਤ ਵਿੱਚ ਸਵੀਕਾਰ ਕਰਨ ਯੋਗ ਨਹੀਂ। ਇਸ ਬਿਆਨ ਲਈ ਪ੍ਰਵੇਸ਼ ਵਰਮਾ ਨੂੰ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ ਤੇ ਭਾਜਪਾ ਨੂੰ ਵੀ ਇਸ ਬਿਆਨ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਪ੍ਰਵੇਸ਼ ਵਰਮਾ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ 1947 ਤੋਂ ਲੈ ਕੇ ਹੁਣ ਤੱਕ ਜੇਕਰ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ ਤਾਂ ਇਸ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਾਲਕਾ ਜੀ ਵਿਖੇ ਗਣਤੰਤਰ ਦਿਵਸ ਦੇ ਸ਼ੁਭ ਮੌਕੇ ’ਤੇ ਸਮਾਰਟ ਕਲਾਸਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਤਿਰੰਗਾ ਲਹਿਰਾ ਕੇ ਸਭ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਸਟਾਫ, ਮਾਪਿਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਡਿਜੀਟਲ ਦੀ ਦੁਨੀਆਂ ਵਿਚ ਬੱਚੇ ਵਿਚਰ ਰਹੇ ਹਨ, ਉਹਨਾਂ ਨੂੰ ਉਸੇ ਤਰੀਕੇ ਸਿੱਖਿਅਤ ਕਰਨ ਵਾਸਤੇ ਸਮਾਰਟ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਦਿੱਲੀ ਦੇ ਅਨੇਕਾਂ ਸਕੂਲਾਂ ਵਿਚ ਸਮਾਰਟ ਕਲਾਸਾਂ ਚਲ ਰਹੀਆਂ ਹਨ…

Read More

ਮਾਮਲੇ ਦੀ ਅਗਲੀ ਸੁਣਵਾਈ ਫਰਵਰੀ ਦੇ ਅੰਤ ਤੱਕ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਇੱਕ ਦਲੀਲ ਦਰਜ ਕੀਤੀ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਡਾਕਟਰੀ ਸਹਾਇਤਾ ਸਵੀਕਾਰ ਕਰ ਲਈ ਹੈ ਅਤੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਓਸ ਨੂੰ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਵਾਲੀ ਥਾਂ ਤੋਂ 50 ਮੀਟਰ ਦੂਰ ਇੱਕ ਅਸਥਾਈ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਹੈ। ਕੇਂਦਰ ਸਰਕਾਰ ਦਾ ਵਫ਼ਦ ਵਿਕਾਸ ਨੂੰ “ਸਕਾਰਾਤਮਕ” ਕਰਾਰ ਦਿੰਦੇ ਹੋਏ, ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਦੀ ਇਸ ਦਲੀਲ ਨੂੰ ਵੀ ਰਿਕਾਰਡ ‘ਤੇ ਲਿਆ ਕਿ ਕਿਸਾਨ 14 ਫਰਵਰੀ, 2025…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤੀ ਗਣਤੰਤਰ ਦਿਵਸ 25 ਜਨਵਰੀ ਮੌਕੇ ਦਲ ਖ਼ਾਲਸਾ ਨੇ ਪੰਜਾਬ ਵਿਚ ਤਿੰਨ ਵੱਖ ਵੱਖ ਥਾਵਾਂ ਮਾਲਵਾ ਦਾ ਮਾਨਸਾ, ਮਾਝਾ ਦਾ ਗੁਰਦਾਸਪੁਰ ਤੇ ਦੁਆਬੇ ਦਾ ਜਲੰਧਰ ਵਿਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜਾਰੀ ਪ੍ਰੈਸ ਬਿਆਨ ਵਿਚ ਦਲ ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਭਾਰਤੀ ਅਜਾਦੀ ਤੇ ਗਣਤੰਤਰ ਦਿਵਸ ਸਿੱਖ ਕੌਮ ਤੇ ਹੋਰਨਾਂ ਘੱਟ ਗਿਣਤੀਆਂ ਲਈ ਇਕ ਧਰੋਹ, ਫਰੇਬ ਤੇ ਫਰਾੜ ਹਨ। ਉਹਨਾਂ ਕਿਹਾ ਕਿ ਮਾਨਸਾ ਵਿਚ 25 ਜਨਵਰੀ ਨੂੰ ਹੋਣ ਵਾਲੇ ਅਜਾਦੀ ਦਿਵਸ ’ਚ ਬਠਿੰਡਾ, ਸੰਗਰੂਰ, ਬਰਨਾਲਾ ਤੇ ਮਾਨਸਾ ਜਿਲਿ੍ਹਆਂ ਦੀ ਸੰਗਤ ਨੂੰ ਪੁੱਜਣ ਦੀ ਅਪੀਲ ਕੀਤੀ ਜਾਂਦੀ ਹੈ…

Read More