Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਸਟਿਸ ਚੰਦਰਚੂੜ ਨੇ ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਲਿਖਿਆ ਕਿ ਇਲਾਹੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਦੇ ਸੁਪਨਾ ਸਾਕਾਰ ਹੋਇਆ ਹੈ। ਦੇਸ਼ ਅਤੇ ਮਨੁੱਖਤਾ ਦੀ ਸੇਵਾ ਵਿੱਚ ਇੱਥੇ ਅਰਦਾਸ ਕਰਨ ਦੇ ਯੋਗ ਹੋਣ ਦਾ ਇੱਕ ਵਡਭਾਗਾ ਪਲ ਹੈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਇਤਿਹਾਸਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ…

Read More

ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਸੰਬੰਧੀ (ਨਵੀਂ ਦਿੱਲੀ ਤੋਂ  ਮਨਪ੍ਰੀਤ ਸਿੰਘ ਖਾਲਸਾ) ਯੂਟਿਊਬ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੁਕਮਾਂ ‘ਤੇ ਆਸਟ੍ਰੇਲੀਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਡਾਕੂਮੈਂਟਰੀ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਹੈ। ਇਹ ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਹੈ। ‘ਇਨਫਿਲਟਰੇਟਿੰਗ ਆਸਟਰੇਲੀਆ – ਇੰਡੀਆਜ਼ ਸੀਕਰੇਟ ਵਾਰ ਨਾਮ ਦੀ ਇਹ ਡਾਕੂਮੈਂਟਰੀ ਏਬੀਸੀ ਟੀਵੀ ਦੇ ਸ਼ੋਅ ‘ਫੋਰ ਕਾਰਨਰਜ਼’ ਦਾ ਹਿੱਸਾ ਹੈ। ਮੀਡੀਆ ਵਿਚ ਜਾਰੀ ਹੋਈ ਖ਼ਬਰ ਮੁਤਾਬਿਕ ਇਸ ਡਾਕੂਮੈਂਟਰੀ ਵਿਚ ਮੋਦੀ ਸਰਕਾਰ ਦੇ ਨਿਸ਼ਾਨੇ ‘ਤੇ ਜ਼ਿਆਦਾਤਰ ਸਿੱਖ ਭਾਈਚਾਰੇ ਦੇ ਉਹ ਲੋਕ ਹਨ ਜੋ ਵੱਖਵਾਦੀ…

Read More

फतेह लाइव, रिपोर्टर. नामदाबस्ती गुरुद्वारा के प्रधान पद के लिए होने वाले चुनाव को लेकर सरगर्मी इतनी बढ़ गई है कि उम्मीदवारों में जुबानी वार शुरु हो गए हैं. शुक्रवार को विपक्षी खेमे उम्मीदवार अवतार सिंह और उनके समर्थकों की ओर से *फतेह लाइव* को की गई बयानबाजी के बाद पक्ष के मजबूत उम्मीदवार जत्थेदार दलजीत सिंह ने भी *फतेह लाइव* को सनसनी खेज बयान देकर प्रतिद्वन्दवियों की नींद उड़ा दी है. दलजीत सिंह ने कहा कि संगत का समर्थन और उनकी जीत को भांपकर विरोधी सठिया गए हैं. वह यह भी भूल गए हैं कि प्रधान महेंद्र सिंह का…

Read More

फतेह लाइव, रिपोर्टर. जमशेदपुर के जुगसलाई की चर्चित क्विंस पैलेस ब्यूटी व मेकअप अकादमी की ओर से आगामी 11 अगस्त को कदमा गुरुद्वारा साहेब में चित्रांकन प्रतियोगिता का आयोजन कराया जा रहा है. यह प्रतियोगिता सुबह 11 से एक बजे तक चलेगी, लेकिन इसमें भाग लेने वाले प्रतिभागियों की रिपोर्टिंग टाइमिंग 10.30 बजे रखी गई है. यह अकादमी एक जाना माना नाम है, जो लड़कियों को ब्यूटीशियन सीखा कर उन्हें आत्मनिर्भर बनाती है और उनके लिए रोजगार की भी व्यवस्था करते हुए समाज के विकास में योगदान निभाती है. इसी कड़ी में अकादमी की प्रोपराइटर प्रीत कौर ने छोटे छोटे…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਰੀ ਦੀ ਸੂਬਾਈ ਅਦਾਲਤ ਵਿੱਚ ਚਾਰ ਭਾਰਤੀ ਨਾਗਰਿਕ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਨਾਮ ਕਰਨ ਬਰਾੜ, ਕਰਨਪ੍ਰੀਤ, ਕਮਲਪ੍ਰੀਤ ਅਤੇ ਅਮਨਦੀਪ ਹੈ ਜਿਨਾਂ ਨੂੰ ਬੀਤੇ ਦਿਨੀਂ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ, ਵੀਡੀਓ ਰਾਹੀਂ ਹੋ ਰਹੀ ਇਸ ਅਦਾਲਤੀ ਕਾਰਵਾਈ ਵਿੱਚ ਆਡੀਓ ਦੀ ਕੁਝ ਤਕਨੀਕੀ ਕਾਰਨਾਂ ਕਰਕੇ ਅਦਾਲਤ ਅੱਧੇ ਘੰਟੇ ਲਈ ਉਠਾ ਦਿੱਤੀ ਗਈ ਉਪਰੰਤ ਸਰਕਾਰੀ ਵਕੀਲ ਅਤੇ ਚਾਰੇ ਮੁਲਜ਼ਮਾਂ ਦੇ ਵਕੀਲ ਵੀਡੀਓ ਰਾਹੀਂ ਜੱਜ ਦੇ ਸਾਹਮਣੇ ਅਦਾਲਤੀ ਕਾਰਵਾਈ ਲਈ ਹਾਜ਼ਰ ਹੋਏ। ਸਰਕਾਰੀ ਵਕੀਲ ਨੇ ਜੱਜ ਸਾਹਿਬ ਕੋਲੋਂ ਇਸ ਕੇਸ ਲਈ ਲੋੜੀਂਦੇ ਹੋਰ ਦਸਤਾਵੇਜ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਉਸ ਦਾ ਇੱਕ ਹਿੱਸਾ ਹੈ। ਪੰਥ ਸੇਵਕਾਂ ਭਾਈ ਦਲਜੀਤ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ ਕਿ ਮੌਜੂਦਾ ਸਮੇਂ ਬਾਦਲ ਦਲ ਦੇ ਦੋ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਯੁਕਤ ਕਿਸਾਨ ਮੋਰਚਾ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਉਣ ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਾ ਹੈ, ਜਿਸ ਨੇ ਪੈਰਿਸ ਓਲੰਪਿਕ ਦੇ ਕੁਸ਼ਤੀ ਮੁਕਾਬਲੇ ਵਿੱਚ ਬਹਾਦਰੀ ਨਾਲ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਸੰਯੁਕਤ ਕਿਸਾਨ ਮੋਰਚਾ ਉਸ ਨੂੰ ਚਾਂਦੀ ਦਾ ਤਗਮਾ ਪ੍ਰਦਾਨ ਕਰਨ ਦੀ ਅਪੀਲ ਦਾ ਸਮਰਥਨ ਕਰਦਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਪੂਰੇ ਘਟਨਾਕ੍ਰਮ ਪ੍ਰਤੀ ਭਾਰਤੀ ਓਲੰਪਿਕ ਸੰਘ ਅਤੇ ਭਾਰਤ ਸਰਕਾਰ ਦੇ ਰਵੱਈਏ ਦੀ ਵੀ ਨਿੰਦਾ ਕੀਤੀ ਹੈ। ਵਿਨੇਸ਼ ਫੋਗਾਟ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਪਤਾ ਲੱਗਦਾ ਹੈ ਕਿ ਭਾਰਤੀ ਕੁਸ਼ਤੀ ਮਹਾਸੰਘ ਅਤੇ ਭਾਰਤੀ ਓਲੰਪਿਕ ਸੰਘ ਦੇ ਕਈ ਅਧਿਕਾਰੀ ਉਸ ਨੂੰ ਓਲੰਪਿਕ ‘ਚ ਜਾਣ ਤੋਂ ਰੋਕਣ…

Read More

फतेह लाइव, रिपोर्टर. भारतीय जनता पार्टी जमशेदपुर महानगर में बुधवार शाम जिला कमेटी का विस्तार के साथ साथ 28 मंडल अध्यक्ष घोषित किये गए हैं. इसी के साथ ही भाजपा के अंदर विरोध शुरू हो गया है. घाघीडीह मंडल की बात करें तो यहां के नेता ललन यादव ने जिला अध्यक्ष सुधांशु ओझा पर जातिवाद का आरोप लगाया है. ललन का आरोप है कि जिला अध्यक्ष ने ओबीसी जाति के नेताओं के हाथ में ठूनठुना थमा दिया है. इसका पार्टी को नुकसान आगामी विधानसभा में होगा. वहीं दूसरी ओर महानगर ओबीसी मोर्चा के जिला उपाध्यक्ष ललन यादव ने सांसद के…

Read More

फतेह लाइव, रिपोर्टर. परसुडीह थाना अंतर्गत कीताडीह सुपर बॉयस क्लब मैदान के पास उस समय सनसनी फैल गई, जब किराये के मकान में रह रहे खूंटी निवासी प्रतीक हंस द्वारा स्थानीय निवासी 50 वर्षीय तुरतन कंडुलना की पत्थर से कुचलकर निर्मम हत्या कर फरार हो गया। स्थानीय पुलिस की तत्परता ने सरायकेला जिले से युवक को धर दबोचा और कारवाई शुरू कर दी है। मिली जानकारी के अनुसार कीताडीह बॉयज क्लब मैदान के पास खूंटी निवासी प्रतीक हंस किराए के मकान पर पिछले दो साल से छिप कर रह रहा था। देर रात स्थानीय 50 वर्षीय तुरतन कंडुलना प्रतीक हंस…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਹੁਣ ਤੱਕ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਤਿੱਖੇ ਸਵਾਲ ਕੀਤੇ ਹਨ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਿਥੇ ਬੇਅਦਬੀ ਦੇ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ, ਉਥੇ ਹੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦਾ ਨਾਂ ਸਾਹਮਣੇ ਆਉਣ ਦੇ ਬਾਵਜੂਦ ਵੀ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ…

Read More