Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਇਹ ਕਿੰਨੇ ਦੁੱਖ ਤੇ ਅਫਸੋਸ ਵਾਲੀ ਕਾਰਵਾਈ ਹੈ ਕਿ ਵੈਸੇ ਤਾਂ ਇੰਡੀਆ ਦੀਆਂ ਵੱਖ-ਵੱਖ ਖੇਡਾਂ ਵਿਚ ਟੀਮਾਂ ਸਿਆਸੀ ਪ੍ਰਭਾਵ ਦੀ ਬਦੌਲਤ ਕੌਮਾਂਤਰੀ ਖੇਡਾਂ ਵਿਚ ਉੱਚ ਦਰਜੇ ਦੇ ਤਗਮੇ ਪ੍ਰਾਪਤ ਕਰਨ ਤੋ ਬੀਤੇ ਲੰਮੇ ਸਮੇ ਤੋ ਖੁੰਝਦੇ ਆ ਰਹੇ ਹਨ । ਲੇਕਿਨ ਪੰਜਾਬੀਆਂ ਅਤੇ ਸਿੱਖਾਂ ਦੀ ਇਨ੍ਹਾਂ ਖੇਡਾਂ ਵਿਚ ਜੇ ਕੋਈ ਥੋੜ੍ਹੀ ਬਹੁਤੀ ਉਨ੍ਹਾਂ ਦੀ ਯੋਗਤਾ ਅਨੁਸਾਰ ਸਮੂਲੀਅਤ ਹੋ ਜਾਂਦੀ ਹੈ ਤਦ ਉਹ ਇਹ ਸਤਿਕਾਰ ਮਾਣ ਪ੍ਰਾਪਤ ਕਰਨ ਵਿਚ ਵੱਡਾ ਯੋਗਦਾਨ ਪਾਉਦੇ ਹਨ । ਪਰ ਹੁਣ ਜਦੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਓਲੰਪਿਕ ਖੇਡਾਂ ਵਿਚ ਪੈਰਿਸ ਪਹੁੰਚਕੇ ਹਾਕੀ ਦੇ ਉਨ੍ਹਾਂ ਖਿਡਾਰੀਆ ਜੋ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਸ.ਕੇ.ਐਮ. ਦਾ ਇਕ ਵਫ਼ਦ ਜਿਸ ਵਿਚ ਸ੍ਰੀ ਹਨਨ ਮੌਲਾ, ਸ੍ਰੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਸ੍ਰੀ ਰਜਨ ਕਸ਼ੀਰਸਾਗਰ, ਸ੍ਰੀ ਰਮਿੰਦਰ ਸਿੰਘ, ਸ੍ਰੀ ਸਤਿਆਵਾਨ, ਡਾ. ਸੁਨੀਲਮ, ਸ੍ਰੀ ਆਵਿਕ ਸ਼ਾਮ, ਸ੍ਰੀ ਤੇਜਿੰਦਰ ਸਿੰਘ ਵਿਰਕ ਅਤੇ ਸ੍ਰੀ ਪ੍ਰੇਮ ਸਿੰਘ ਗਹਿਲਾਵਤ ਸ਼ਾਮਲ ਸਨ, ਲੋਕ ਸਭਾ ਵਿਚ ਲਗਦੇ ਦਫ਼ਤਰ ਵਿਖੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਨੂੰ ਮਿਲਿਆ। ਐਸ.ਕੇ.ਐਮ. ਨੇ ਸ੍ਰੀ ਗਾਂਧੀ ਨੁੰ ਦੇਸ਼ ਦੇ ਕਿਸਾਨਾਂ ਦੀਆਂ 20 ਮੰਗਾਂ ਦਾ ਇਕ ਚਾਰਟਰ ਪੇਸ਼ ਕੀਤਾ ਜਿਸ ਵਿਚ ਸਾਰੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਫਸਲਾਂ ਉਤੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਅਤੇ ਕਰਜ਼ੇ ਤੋਂ ਮੁਕਤੀ ਮੁੱਖ ਮੰਗਾਂ ਹਨ। ਐਸ.ਕੇ. ਐਮ.…

Read More

फतेह लाइव, रिपोर्टर. जमशेदपुर के जुगसलाई थाना अंतर्गत गौशाला परिसर में मवेशियों वाले शेड का छत गिरने से एक बड़ी घटना घटी है. गौशाला के बगल निर्माणाधीन मार्केट कंपलेक्स के लिए खोदे गड्ढे की वजह से यह घटना घटी है, जिसमें तीन गायों की मलवे में दबने से मौत हो गई और कुछ गाय घायल हो गई. मलवे के हटाने पर मृत मवेशियों की संख्या और बढ़ सकती है. घटना अहले सुबह लगभग 4 बजे की है. अचानक जोर की आवाज होकर गाय वाले शेड की छत गिर गई. गौशाला परिसर के बगल में ही गौशाला द्वारा मार्केट कांप्लेक्स के…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਿਊ ਯਾਰਕ ਵਿਖੇ ਇਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕ੍ਰਿਪਾਨ ਨਾਲ ਹਮਲਾ ਕਰਨ ਦੇ ਬੇਬੁਨਿਆਦ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਨੌਜਵਾਨ ਦੀ ਸ਼ਨਾਖਤ ਰੂਪਨਜੋਤ ਸਿੰਘ ਵਜੋਂ ਕੀਤੀ ਗਈ ਹੈ ਜੋ ਅਮਰੀਕਾ ਵਿਚ ਪੜ੍ਹ ਰਿਹਾ ਹੈ ਅਤੇ ਖਰਚਾ ਚਲਾਉਣ ਲਈ ਟੈਕਸੀ ਚਲਾਉਂਦਾ ਹੈ। ਰੂਪਨਜੋਤ ਸਿੰਘ ਨਿਊ ਯਾਰਕ ਦੇ ਜੌਹਨ ਐਫ਼. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ ’ਤੇ ਸਵਾਰੀ ਦੀ ਉਡੀਕ ਕਰ ਰਿਹਾ ਸੀ ਜਦੋਂ ਇਕ ਸ਼ਖਸ ਨੇ ਉਸ ਦੀ ਕ੍ਰਿਪਾਨ ਦੇਖ ਕੇ ਪੁਲਿਸ ਨੂੰ ਫੋਨ ਕਰ ਦਿਤਾ ਅਤੇ ਪੁਲਿਸ ਦੇ ਪੁੱਜਣ ’ਤੇ ਕ੍ਰਿਪਾਨ ਨਾਲ ਹਮਲਾ ਕਰਨ ਦੇ ਦੋਸ਼ ਲਾਉਣ ਲੱਗਾ। ਮੌਕੇ ’ਤੇ ਮੌਜੂਦ ਕਈ ਸਿੱਖ ਟੈਕਸੀ ਡਰਾਈਵਰਾਂ ਵੱਲੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ ਆਈਜੀ ਸ. ਰਣਬੀਰ ਸਿੰਘ ਖੱਟੜਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੁੱਧ ਮੀਡੀਆ ਵਿਚ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਰੜਾ ਨੋਟਿਸ ਲੈਂਦਿਆਂ ਕਿਹਾ ਕਿ ਸ. ਖੱਟੜਾ ਅਜਿਹੀ ਗੁਮਰਾਹਕੁੰਨ ਤੇ ਤੱਥਹੀਣ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਸਵਰੂਪ ਨਗਰ ਵਿਖੇ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਯੂਥ ਵਿੰਗ ਜਨਰਲ ਸਕੱਤਰ ਹਰਜੋਤ ਸਿੰਘ ਨੇ ਦੱਸਿਆ ਕਿ ਇਹ ਦਸਤਾਰਬੰਦੀ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ 5 ਤੋਂ 20 ਸਾਲ ਤੱਕ ਦੇ ਬੱਚਿਆਂ ਅਤੇ ਨੌਜਵਾਨਾਂ ਨੇ ਭਾਗ ਲਿਆ। ਉਹਨਾਂ ਦੱਸਿਆ ਕਿ ਮੁਕਾਬਲੇ ਵਿਚ ਕੁੱਲ 90 ਸਿੱਖਿਆਰਥੀਆਂ ਨੇ ਸ਼ਮੂਲੀਅਤ ਕੀਤੀ, ਜਿਹਨਾਂ ਵਿਚ ਮੁਕਾਬਲਿਆਂ ਨੂੰ ਲੈ ਕੇ ਵੱਡਾ ਉਤਸ਼ਾਹ ਸੀ। ਉਹਨਾਂ ਕਿਹਾ ਕਿ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਦੇ ਨਿਸ਼ਾਨ ਸਾਹਿਬ ਦੇ ਰੰਗ ਸਬੰਧੀ ਜਾਰੀ ਕੀਤੇ ਆਦੇਸ਼ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਜੱਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਹੁਦੇ ਦਾ ਸਨਮਾਨ ਕਾਇਮ ਰੱਖਣ। ਸਿੱਖ ਕੌਮ ਇਸ ਵਕਤ ਬਹੁਤ ਹੀ ਨਾਜੁਕ ਦੌਰ ਵਿਚੋਂ ਲੰਘ ਰਹੀ ਹੈ। ਇਹ ਸਮਾਂ ਰੰਗ ਬਦਲਣ ਦਾ ਨਹੀਂ ਬਲਕਿ ਸਿੱਖਾਂ ਦੇ ਕੌਮੀ ਘਰ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਦਾ ਹੈ। ਜਿਸ ਬਾਰੇ ਸਿੱਖ ਕੌਮ ਪਹਿਲਾਂ ਹੀ ਫੈਸਲਾ ਕਰ ਚੁੱਕੀ ਹੈ। ਅਜਿਹਾ ਕੋਈ ਵੀ ਆਦੇਸ਼ ਜਾਰੀ ਨਾ ਕੀਤਾ ਜਾਵੇ ਜਿਸ ਨਾਲ ਸਿੱਖ ਕੌਮ ਵਿੱਚ ਦੁਬਿਧਾ ਪੈਦਾ…

Read More

ਪੀੜਤਾਂ ਨਾਲ ਪ੍ਰਗਟਾਈ ਹਮਦਰਦੀ, ਜਾਂਚ ਦੇ ਜਾਰੀ ਕੀਤੇ ਨਿਰਦੇਸ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਮਗਰੋਂ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜੀ ਗਈ ਹੈ, ਜੋ ਮੁਕੰਮਲ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਇਸ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਤੇ ਸੇਵਾਦਾਰਾਂ ਨਾਲ ਸ਼੍ਰੋਮਣੀ ਕਮੇਟੀ ਹਰ…

Read More

फतेह लाइव, रिपोर्टर. मौसम विभाग ने राज्य के ज्यादातर जिलों में 3 अगस्त को भी लगातार तेज हवा चलने और भारी बारिश होने का पूर्वानुमान जताया है।  मुख्यमंत्री हेमन्त सोरेन ने मौसम के रुख को देखते हुए सुरक्षा के दृष्टिकोण से शनिवार 3 अगस्त को राज्य भर के सभी सरकारी और निजी विद्यालयों को बंद रखने का निर्देश दिया है। यह आदेश शिक्षक, शिक्षकेत्तर कर्मियों पर भी लागू रहेगा।

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਇਜਰਾਈਲੀਆਂ ਤੇ ਫ਼ਲਸਤੀਨੀਆਂ ਵਿਚਕਾਰ ਲੰਮੇ ਸਮੇ ਤੋ ਚੱਲਦੀ ਆ ਰਹੀ ਜੰਗ ਦੌਰਾਨ ਮਨੁੱਖਤਾ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ । ਜਿਸ ਨੂੰ ਰੋਕਣ ਲਈ ਵੱਡੇ ਮੁਲਕ ਕੋਸਿਸਾਂ ਕਰ ਰਹੇ ਹਨ ਪਰ ਇਸਦੇ ਬਾਵਜੂਦ ਇਜਰਾਈਲ ਦੀ ਨਿਤਿਨਯਾਹੂ ਸਰਕਾਰ ਵੱਲੋ ਫਲਸਤੀਨੀਆਂ ਦੇ ਬੱਚਿਆਂ ਉਤੇ ਹਮਲੇ ਕਰਨ ਤੇ ਉਨ੍ਹਾਂ ਦਾ ਕਤਲੇਆਮ ਕਰਨ ਦੇ ਅਮਲ ਜਿਥੇ ਅਣਮਨੁੱਖੀ ਹਨ, ਉਥੇ ਸੰਸਾਰ ਪੱਧਰ ਦੇ ਅਮਨ ਚੈਨ ਨੂੰ ਵੱਡਾ ਖ਼ਤਰਾ ਪੈਦਾ ਕਰਨ ਵਾਲੀਆ ਕਾਰਵਾਈਆ ਹਨ । ਜਦੋ ਹੁਣ ਇਜਰਾਈਲ ਨੇ ਇਰਾਨ ਵਿਚ ਹਮਾਸ ਮੁੱਖੀ ਇਸਮਾਈਲ ਹਾਨੀਆ ਉਤੇ ਹਮਲਾ ਕਰਕੇ ਕਤਲ ਕਰ ਦਿੱਤਾ ਹੈ, ਇਸ ਨਾਲ ਕੇਵਲ ਫਲਸਤੀਨੀਆਂ ਵਿਚ ਹੀ ਨਹੀ…

Read More