Author: फतेह लाइव • एडिटर

पार्किंग कर्मचारियों ने दौड़ाकर एक कार में की तोड़-फोड़, थाने से लेकर डीआईजी तक होती रही शिकायत व निवेदन फतेह लाइव, रिपोर्टर. बागबेड़ा थाना क्षेत्र में खुलेआम दलाली के लिए चर्चित टाटानगर स्टेशन चौक के कल्लू चाय वाले का कारनामा अब खुलकर सामने आ गया है. ट्वीटर पर ऐतेशाम आलम ने धतकीडीह के एक टूर एंड ट्रेवल्स की गाड़ी के ड्राइवर अहमद रजा को 40 हजार रुपए के लिए सुबह से रात तक हाजत और एक कार को टाटानगर स्टेशन के पार्किंग में रखकर ब्लैकमेलिंग करने की शिकायत डीआईजी से की है. इस संदर्भ में ऐहतेशाम आलम और तौहिद अहमद…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਅਕਾਲੀ ਦਲ ਤੋਂ ਬਾਗੀ ਚੱਲ ਰਹੇ ਧੜੇ ਦੀ ਸ਼ਿਕਾਇਤ ਉੱਪਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਦਿਆ ਸੀ। ਜਿਸ ਤੇ ਫੁੱਲ ਚੜ੍ਹਾਉੰਦੇ ਹੋਏ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ । ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਪਰ ਬਾਗੀ ਧੜੇ ਨਾਲ ਦੇ ਕੁੱਝ ਆਗੂ ਇਹਨੇ ਕਾਹਲ਼ੇ ਚੱਲ ਰਹੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਪਰਮਜੀਤ ਸਿੰਘ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਨਰਿੰਦਰ ਸਿੰਘ, ਸਹਾਇਕ ਚੀਫ ਸ. ਬਲਰਾਜ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਸਰਬਜੀਤ ਸਿੰਘ ਪੱਟੀ, ਗੁਰਦੁਆਰਾ ਇੰਸਪੈਕਟਰ ਸ. ਮੁਕੰਦ ਸਿੰਘ ਤੇ ਡਰਾਈਵਰ ਸ. ਰਸਾਲ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ…

Read More

ਫ਼ਤਿਹ ਲਾਈਵ, ਰਿਪੋਰਟਰ. 1990 ਬੈਚ ਦੇ ਆਈਪੀਐਸ ਅਨੁਰਾਗ ਗੁਪਤਾ ਨੂੰ ਸਰਕਾਰ ਨੇ ਝਾਰਖੰਡ ਦਾ ਡੀਜੀਪੀ ਇੰਚਾਰਜ ਬਣਾਇਆ ਹੈ। ਇਸ ਨਾਲ ਸਬੰਧਤ ਨੋਟੀਫਿਕੇਸ਼ਨ ਸ਼ੁੱਕਰਵਾਰ ਨੂੰ ਗ੍ਰਹਿ ਜੇਲ੍ਹ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਅਨੁਰਾਗ ਗੁਪਤਾ ਇਸ ਸਮੇਂ ਸੀਆਈਡੀ ਡੀਜੀ ਵਜੋਂ ਤਾਇਨਾਤ ਹਨ। ਉਹ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਦੇ ਡੀਜੀ ਵੀ ਹਨ। ਝਾਰਖੰਡ ਦੇ ਡੀਜੀਪੀ ਵਜੋਂ ਤਾਇਨਾਤ ਅਜੈ ਕੁਮਾਰ ਸਿੰਘ ਨੂੰ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਐਮਡੀ ਬਣਾਇਆ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ ਪ੍ਰਸ਼ਾਂਤ ਸਿੰਘ ਨੂੰ ਡੀਜੀ ਵਾਇਰਲੈਸ ਬਣਾਇਆ ਗਿਆ ਹੈ, ਜਾਣਕਾਰੀ ਅਨੁਸਾਰ ਆਈਪੀਐਸ ਅਨੁਰਾਗ ਗੁਪਤਾ ਝਾਰਖੰਡ ਪੁਲਿਸ ਵਿੱਚ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੇ…

Read More

ਫਤਿਹ ਲਾਈਵ, ਰਿਪੋਰਟਰ.  ਜਮਸ਼ੇਦਪੁਰ ਦੇ ਬਾਰੀਡੀਹ ਗੁਰੂਦਵਾਰਾ ਸਾਹਿਬ ਦਾ ਵਿਵਾਦ ਸਿਖਾਂ ਦੀ ਸਰਵੋੱਚ ਸੰਸਦ ਸ਼੍ਰੀ ਅਕਾਲ ਤਖ਼ਤ ਸਾਹਿਬ  ਅਮ੍ਰਿਤਸਰ ਪੁੱਜ ਚੁੱਕਾ ਹੈ. ਇਥੇ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਵਾਪਰੀ ਘਟਨਾਵਾਂ ਨੂੰ ਇਕ ਪੱਤਰ ਰਾਹੀਂ ਮੇਲ ਕਰਦੇ ਹੋਏ ਕੁਝ ਸਵਾਲ ਕੀਤੇ ਨੇ.  ਸੇੰਟ੍ਰਲ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ  ਕਰਦਿਆਂ ਨ੍ਯਾਯ ਦੀ ਮੰਗ ਕੀਤੀ ਹੈ. ਪੱਤਰ ਵਿੱਚ ਕੁਲਵਿੰਦਰ ਸਿੰਘ ਨੇ ਕੀ ਕਿਹਾ ਹੈ. ਪੜੋ ਇਥੇ ਦੱਸਣ ਜੋਗ ਇਹ ਵੀ ਹੈ ਕਿ ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸਿੱਖ ਆਪਸੀ ਖੀੰਚਾਤਾਨ ਵਿੱਚ ਫਸੇ ਹੋਏ ਨੇ.  ਇਹ ਵਿਵਾਦ ਤੋਂ ਬਾਦ ਸਿੱਖਾਂ ਦੇ ਦੋ ਧੜੇ ਜਮਸ਼ੇਦਪੁਰ ਵਿੱਚ ਖੁਲਕੇ ਕਦੇ ਵੀ ਆਹਮਣੇ ਸਾਹਮਣੇ ਹੋ ਸਕਦੇ ਨੇ,  ਜਿਸ ਦਾ…

Read More

ਮੰਤਰੀ ਨੇ ਸੀ.ਆਈ.ਆਈ ਦੇ ਹੈਲਥ ਕੇਅਰ ਸੰਮੇਲਨ ਚ ਕੀਤੀ ਸ਼ਿਰਕਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ। ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਵੀਜ਼ਾ ਦੇਣ ਦੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਸ. ਸਰਨਾ, ਜੋ ਇਸ ਪਹਿਲਕਦਮੀ ਦੇ ਸਭ ਤੋਂ ਵੱਡੇ ਹਾਮੀ ਹਨ, ਨੇ ਉਮੀਦ ਪ੍ਰਗਟਾਈ ਕਿ ਪਾਕਿਸਤਾਨ ਭਾਰਤ ਵਿੱਚ ਸਿੱਖਾਂ ਨੂੰ ਵੀ ਇਹੀ ਸਹੂਲਤ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਤਰਫੋਂ ਸਰਨਾ ਨੇ ਇਸ ਕਦਮ ਲਈ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ…

Read More

28 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ‘ਚ ਹੋਵੇਗਾ ਅਮ੍ਰਿਤ ਸੰਚਾਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਠਵੇਂ ਗੁਰੂ ਨਾਨਕ ਜੋਤਿ ਬਾਲਾ ਪ੍ਰੀਤਮ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਜਿਨ੍ਹਾਂ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਜਿੱਥੇ ਰਾਜਾ ਜੈ ਸਿੰਘ ਦਾ ਬੰਗਲਾ ਹੋਇਆ ਕਰਦਾ ਸੀ ਉੱਥੇ ਬੈਠ ਕੇ ਦਿੱਲੀ ਵਿੱਚ ਫੈਲੀ ਚੇਚਕ ਦੀ ਮਹਾਂਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਲਾਈ, ਉਸੇ ਸਥਾਨ ‘ਤੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਸੁਸ਼ੋਭਿਤ ਹੈ ਜਿੱਥੇ ਲੱਖਾਂ ਸ਼ਰਧਾਲੂ ਨਤਮਸਕਾਰ ਹੋਕੇ ਆਪਣੇ ਦੁੱਖ ਦੂਰ ਕਰਦੇ ਹਨ। ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਇਕ ਮਾਣਮੱਤੀ ਤੇ ਨੁਮਾਇੰਦਾ ਸੰਸਥਾ ਹੈ । ਜਿਹੜੀ ਕਿ ਅੱਜ ਵਿੱਤੀ ਦੇਣਦਾਰੀਆਂ ਦੇ ਚੱਲਦਿਆਂ ਦੀਵਾਲੀਆ ਹੋਣ ਦੀ ਕਗਾਰ ਤੇ ਪਹੁੰਚ ਚੁੱਕੀ ਹੈ। ਇਸ ਲਈ ਹਰ ਦੂਜੇ ਦਿਨ ਪ੍ਰੈਸ ਕਾਨਫਰੰਸਾਂ ਕਰਕੇ ਹੋਰਾਂ ਤੇ ਚਿੱਕੜ ਸੁੱਟਣ ਦੀ ਬਜਾਏ ਇਸਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਇੱਕ ਪ੍ਰੈੱਸ ਕਾਨਫਰੰਸ ਕਮੇਟੀ ਦੀਆਂ 700 ਕਰੋੜ ਤੋਂ ਉੱਪਰ ਪਹੁੰਚ ਚੁੱਕੀਆਂ ਵਿੱਤੀ ਦੇਣਦਾਰੀਆਂ ਬਾਰੇ ਵੀ ਕਰਨ ਤੇ ਕੌਮ ਨੂੰ ਦੱਸਣ ਕਿ ਉਹਨਾਂ ਨੇ ਕਿੱਥੇ – ਕਿੱਥੇ ਤੇ ਕਿੰਨੇ ਪੈਸੇ ਦੇਣੇ ਹਨ। ਇਹਨਾਂ ਗੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਮੁਲਕ ਦੇ ਮੀਡੀਏ ਅਤੇ ਅਖਬਾਰਾਂ ਨਾਲ ਸੰਬੰਧਤ ਪੱਤਰਕਾਰ ਸਮੂਹ ਬਹੁਤ ਹੀ ਔਖੇ ਜੋਖਮ ਭਰੇ ਸਰਦੀ-ਗਰਮੀ-ਮੀਹ-ਹਨ੍ਹੇਰੀ ਵਰਦੀਆਂ ਗੋਲੀਆਂ ਵਿਚ ਆਪਣੀਆ ਜਿੰਮੇਵਾਰੀਆ ਪੂਰਨ ਕਰਕੇ ਮੁਲਕ ਨਿਵਾਸੀਆ ਨੂੰ ਹਰ ਤਰ੍ਹਾਂ ਦੇ ਮੁੱਦੇ ਅਤੇ ਵਾਪਰਣ ਵਾਲੀਆ ਘਟਨਾਵਾ ਦੇ ਸੱਚ ਤੋ ਜਾਣੂ ਕਰਵਾਉਣ ਦੀ ਜਿੰਮੇਵਾਰੀ ਨਿਭਾਉਦੇ ਹਨ। ਇਨ੍ਹਾਂ ਦੀ ਜਿੰਦਗੀ ਹਮੇਸ਼ਾਂ ਜੋਖਮ ਭਰੀ ਬਣੀ ਰਹਿੰਦੀ ਹੈ। ਇਸ ਲਈ ਸੈਂਟਰ ਦੀ ਮੋਦੀ ਹਕੂਮਤ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਸਰਕਾਰ ਵੱਲੋ ਪੱਤਰਕਾਰਾਂ ਨੂੰ ਸਰਕਾਰੀ ਸਹੂਲਤਾਂ ਪ੍ਰਦਾਨ ਕਰਨ ਵਾਲੇ ‘ਪੀਲੇ ਕਾਰਡ’ ਪ੍ਰੈਸ ਟਰੱਸਟ ਆਫ ਇੰਡੀਆ ਵੱਲੋ ਜਾਰੀ ਕਰਨ ਦੇ ਲਈ ਫੈਸਲਾ ਕੀਤਾ ਗਿਆ ਹੈ, ਉਸ ਯੋਜਨਾ…

Read More