Author: फतेह लाइव • एडिटर
(नई दिल्ली से मनप्रीत सिंह खालसा) फेडरेशन ऑफ सदर बाजार ट्रेडर्स एसोसिएशन की ओर से फेडरेशन के कार्यालय में एक बैठक का आयोजन किया गया, जिसमें सदर बाजार नियुक्त एसीपी सब डिवीजन सदर बाजार करण सिंह राणा, जीव एसएचओ सहदेव सिंह तोमर सहित क्षेत्र के विभिन्न पुलिस अधिकारी उपस्थित थे। फेस्टा के चेयरमैन परमजीत सिंह पम्मा व अध्यक्ष राकेश यादव ने पुलिस अधिकारियों को सदर बाजार की समस्या से अवगत कराया, जिसमें उन्होंने बताया सदर बाजार में अतिक्रमण की बहुत ज्यादा दिक्कत है. उसके साथ-साथ सदर बाजार थाने से लेकर 12 टूटी चौक तक जो पार्किंग है. वह उसे पर…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਕਿਸਾਨੀ ਮੰਗਾਂ ਦੀ ਪੂਰਤੀ ਨੂੰ ਮੁੱਖ ਰੱਖਕੇ ਜੋ ਬੀਤੇ 48 ਦਿਨਾਂ ਤੋਂ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨੇ ਜੋ ਭੁੱਖ ਹੜਤਾਲ ਰੱਖੀ ਹੋਈ ਹੈ ਅਤੇ ਉਸ ਕਿਸਾਨੀ ਲਹਿਰ ਨੂੰ ਮਜਬੂਤੀ ਦੇਣ ਲਈ ਹਜਾਰਾਂ ਦੀ ਗਿਣਤੀ ਵਿਚ ਕਿਸਾਨ, ਮਜਦੂਰ ਆਪੋ ਆਪਣੇ ਟਰੈਕਟਰ, ਟਰਾਲੀਆ ਨਾਲ ਉਥੇ ਇਕੱਤਰ ਹੋ ਚੁੱਕੇ ਹਨ ਅਤੇ ਦਿਨੋ ਦਿਨ ਇਹ ਕਾਫਲਾ ਹਜਾਰਾਂ ਤੋ ਲੱਖਾਂ ਵੱਲ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਜੋ ਸੰਭੂ ਬਾਰਡਰ ਉਤੇ ਇਕ ਰੇਸਮ ਸਿੰਘ ਨਾਮ ਦੇ ਕਿਸਾਨ ਵੱਲੋ ਸੈਟਰ ਦੇ ਹੁਕਮਰਾਨਾਂ ਦੇ ਕਿਸਾਨੀ ਜ਼ਬਰ ਵਿਰੁੱਧ ਖੁਦਕਸੀ ਕਰ ਲਈ ਗਈ ਹੈ ਅਤੇ ਸ. ਡੱਲੇਵਾਲ ਆਪਣੇ ਜੀਵਨ ਦੇ ਆਖਰੀ…
ਮਾਮਲੇ ‘ਚ 8 ਫਰਵਰੀ ਨੂੰ ਹੋ ਸਕਦਾ ਕੰਗਣਾ ਵਿਰੁੱਧ ਸਖ਼ਤ ਫ਼ੈਸਲਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਗਰਾ ਦੀ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਦਾਇਰ ਮਾਮਲੇ ਵਿੱਚ ਨਿਊ ਆਗਰਾ ਪੁਲਿਸ ਸਟੇਸ਼ਨ ਤੋਂ ਰਿਪੋਰਟ ਮੰਗੀ ਹੈ। ਇਹ ਮਾਮਲਾ ਕੰਗਨਾ ਵੱਲੋਂ ਕਿਸਾਨਾਂ ਦੇ ਵਿਰੋਧ ‘ਤੇ ਕੀਤੀ ਗਈ ਟਿੱਪਣੀ ਨਾਲ ਜੁੜਿਆ ਹੋਇਆ ਹੈ। ਕੰਗਨਾ ‘ਤੇ ਦੋਸ਼ ਹੈ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਇਕ ਬਿਆਨ ਦੇ ਕੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ‘ਕਾਤਲ, ਬਲਾਤਕਾਰੀ ਅਤੇ ਵੱਖਵਾਦੀ’ ਕਿਹਾ ਸੀ। ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਐਡਵੋਕੇਟ ਰਮਾ ਸ਼ੰਕਰ ਸ਼ਰਮਾ ਨੇ 11…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਿਛਲੇ ਦਿਨੀ ਭਾਈ ਕਰਮਜੀਤ ਸਿੰਘ ਸਿੱਖਾਂਵਾਲਾ ਦੇ ਸਪੁੱਤਰ ਅਮਨਪ੍ਰੀਤ ਸਿੰਘ ਲਾਲੀ ਗੁਰੂ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਸ ਅਕਾਲ ਪੁਰਖ ਦਾ ਕੋਈ ਭਾਣਾ ਹੀ ਸੀ ਕਿ ਭਾਈ ਅਮਨਪ੍ਰੀਤ ਸਿੰਘ ਬਹੁਤ ਲੰਮਾ ਸਮਾਂ ਕੌਮਾ ਵਿੱਚ ਰਹੇ। ਅਜਿਹੇ ਸਮੇ ਪਰਿਵਾਰ ਤੇ ਕੀ ਗੁਜ਼ਰਦੀ ਹੈ ਇਹ ਤੇ ਪਰਿਵਾਰ ਹੀ ਜਾਣਦਾ ਹੈ ਪਰ ਉਸ ਦਾ ਭਾਣਾ ਮੋੜਿਆ ਨਹੀ ਜਾ ਸਕਦਾ। ਇਸ ਤੋਂ ਪਹਿਲਾਂ ਵੱਡਾ ਪੁੱਤਰ ਇੱਕ ਐਕਸੀਡੈਂਟ ਵਿਚ ਵਿਛੋੜਾ ਦੇ ਗਿਆ ਸੀ। ਭਾਈ ਅਮਨਪ੍ਰੀਤ ਸਿੰਘ ਜਿਥੇ ਇੱਕ ਚੋਟੀ ਦੇ ਜੁਝਾਰੂ ਬੱਬਰ ਦੇ ਪੁੱਤਰ ਸਨ, ਉਥੇ ਇੱਕ ਚੋਟੀ ਦੇ ਖਾੜਕੂ…
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੇ ਨਾਵਾਂ ਨਾਲ ਸਿੰਘ ਅਤੇ ਕੌਰ ਵੀ ਸ਼ਾਮਲ ਨਹੀਂ ਹੈ। ਇਸ ਤੋਂ ਇਲਾਵਾ ਸੂਚੀਆਂ ਵਿੱਚ ਵੋਟਰਾਂ ਦੀ ਸ਼ਨਾਖਤ ਲਈ ਪਛਾਣ ਦਰਸਾਉਂਦੀਆਂ ਫੋਟੋਆਂ ਵੀ ਸ਼ਾਮਲ ਨਹੀਂ ਕੀਤੀਆਂ…
ਸਰੀ ਗੁਰਦੁਆਰਾ ਕਮੇਟੀ ਨੇ ਸਰਕਾਰ ਪੱਖੀ ਭਾਰਤੀ ਮੀਡੀਆ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨ ਭਾਰਤੀ ਮੀਡੀਆ ਵਲੋਂ ਜਾਰੀ ਕੀਤੀ ਖਬਰ ਕਿ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਨਾਮਜ਼ਦ ਚਾਰ ਦੋਸ਼ੀਆਂ ਨੂੰ ਕੈਨੇਡੀਅਨ ਅਦਾਲਤ ਵਲੋਂ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਹ ਖਬਰ ਕਈ ਨਿਊਜ ਚੈਨਲਾਂ ਤੋਂ ਇਲਾਵਾ ਨਾਮਵਰ ਅੰਗਰੇਜ਼ੀ ਅਖਬਾਰਾਂ ਦਾ ਟ੍ਰਿਬਿਊਨ, ਹਿੰਦਸਤਾਨ ਟਾਈਮਜ਼, ਟਾਈਮਜ਼ ਆਫ ਇੰਡੀਆ ਤੇ ਕੁਝ ਹੋਰ ਅਖਬਾਰੀ ਅਦਾਰਿਆਂ ਵਲੋਂ ਪ੍ਰਕਾਸ਼ਿਤ ਕੀਤੀ ਗਈ ਸੀ ਜਿਸ ਕਰਕੇ ਅਸੀਂ ਵੀਂ ਗਲਤਫਹਿਮੀ ਦਾ ਸ਼ਿਕਾਰ ਬਣ ਗਏ ਸੀ । ਇਸ ਬਾਰੇ ਆਰਸੀਐਮਪੀ (ਕੈਨੇਡੀਅਨ ਪੁਲਿਸ) ਨੇ ਸਪੱਸ਼ਟ ਕੀਤਾ ਹੈ ਕਿ ਨਿੱਝਰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358 ਵੇਂ ਪ੍ਰਕਾਸ਼ ਪੁਰਬ ਮੌਕੇ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸ੍ਰ ਮਲਕੀਤ ਸਿੰਘ ਬੱਲ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਏ। ਇਸ ਮੌਕੇ ਚੇਅਰਮੈਨ ਬੱਲ ਨੇ ਕਿਹਾ ਕਿ ਗੋਬਿੰਦ ਸਿੰਘ ਜੀ ਨੇ ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਆਪਣਾ ਸਾਰਾ ਪਰਿਵਾਰ ਹੀ ਕੁਰਬਾਨ ਕਰ ਦਿੱਤਾ ਜਿਨ੍ਹਾਂ ਦੀ ਬਹਾਦਰੀ ਤੇ ਸਬਰ ਦੀ ਮਿਸਾਲ ਕਿਧਰੇ ਨਹੀਂ ਮਿਲਦੀ। ਉਨਾ ਕਿਹਾ ਕਿ ਸਾਨੂੰ ਸਾਰਿਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਿੱਤੇ ਉਪਦੇਸ਼ ਤੇ ਚੱਲ ਕੇ ਗੁਰੂ ਘਰ ਵਿੱਚ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਚੇਅਰਮੈਨ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਨੂੰ ਬੇਰਹਿਮੀ ਨਾਲ ਦਬਾਉਣ ਲਈ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਮੋਹਾਲੀ ਵਿੱਚ ਲੱਗੇ ਮੋਰਚੇ ਉੱਤੇ ਵੀ ਹਮਲਾ ਕੀਤਾ ਗਿਆ ਅਤੇ ਜਿੱਥੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੀ ਉੱਥੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਜੋ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਘੋਰ ਨਿਰਾਦਰੀ ਨੂੰ ਦਰਸਾਉਂਦਾ ਹੈ। ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਲਾਠੀਚਾਰਜ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਚੰਡੀਗੜ੍ਹ ਦੇ ਮੋਹਾਲੀ ਵਿਖ਼ੇ ਬੀਤੇ ਦੋ ਸਾਲ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗੇ ਹੋਏ ਮੋਰਚੇ ਵਲੋਂ ਬੀਤੇ ਦਿਨ ਮੁੱਖਮੰਤਰੀ ਪੰਜਾਬ ਦੀ ਕੋਠੀ ਦਾ ਘੇਰਾਵ ਕਰਨਾ ਸੀ ਪਰ ਪੰਜਾਬ ਸਰਕਾਰ ਦੀ ਪੁਲਿਸ ਨੇ ਉਨ੍ਹਾਂ ਤੇ ਅੰਨ੍ਹਾਂ ਕਹਿਰ ਗੁਜਾਰਦਿਆਂ ਸਾਰੀਆਂ ਹੱਦਾਂ ਟਪ ਛੱਡੀਆਂ ਸਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਇਹ ਇਕ ਸ਼ਾਂਤਮਈ ਪ੍ਰਦਰਸ਼ਨ ਚਲ ਰਿਹਾ ਸੀ ਤੇ ਇੰਨ੍ਹਾ ਦੀ ਹੀ ਨਹੀਂ ਸਗੋਂ ਪੰਥ ਦੀ ਚਿਰੋਕਣੀ ਮੰਗ ਹੈ ਕਿ ਲੰਮੇ ਸਮੇਂ ਤੋਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਨੂੰ…
ਦਿੱਲੀ ਏਅਰਪੋਰਟ ਦਾ ਨਾਮ ਬਦਲਵਾਣ ਨਾਲੋਂ ਓਥੇ ਕ੍ਰਿਪਾਨ ਤੇ ਲਗੀ ਪਾਬੰਦੀ ਪਹਿਲਾਂ ਹਟਵਾਣੀ ਚਾਹੀਦੀ ਹੈ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਗ੍ਰਿਹਮੰਤਰੀ ਅਮਿਤ ਸ਼ਾਹ ਨੇ ਗੁਰੂਦੁਆਰਾ ਰਕਾਬ ਸਾਹਿਬ ਵਿਖ਼ੇ ਮਨਾਏ ਗਏ ਸਮਾਗਮ ਵਿਚ ਹਾਜ਼ਿਰੀ ਭਰੀ ਸੀ। ਇਸ ਮੌਕੇ ਕਮੇਟੀ ਪ੍ਰਬੰਧਕਾਂ ਵਲੋਂ ਜਦੋ ਓਹ ਸੰਗਤੀ ਰੂਪ ਵਿਚ ਹਾਜਿਰ ਸਨ ਉਨ੍ਹਾਂ ਮੂਹਰੇ ਸਿੱਖ ਪੰਥ ਦੇ ਕੌਈ ਵੀਂ ਮਸਲਾ ਨਹੀਂ ਚੁਕਿਆ ਗਿਆ ਮਗਰੋਂ ਫੋਕੀ ਸ਼ੋਹਰਤ ਲੈਣ ਲਈ ਅਖਬਾਰਾਂ ਵਿਚ ਲੰਮੇ ਚੋੜੇ ਬਿਆਨ ਲਗਵਾ ਦਿੱਤੇ ਕਿ ਅਸੀਂ ਗ੍ਰਿਹਮੰਤਰੀ ਕੋਲੋਂ ਪੰਥ ਲਈ ਬਹੁਤ ਮੰਗਾ ਮੰਗੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਕੱਤਰ…
