Author: फतेह लाइव • एडिटर
ਵਿਸ਼ੇਸ਼ ਕੀਰਤਨ ਦਰਬਾਰ ਲੱਖੀ ਸ਼ਾਹ ਵਣਜਾਰਾ ਹਾਲ ਵਿਖ਼ੇ 7 ਦਸੰਬਰ ਨੂੰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਤੋਂ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪੁੱਲ ਪਹਾੜ ਗੰਜ, ਦੇਸ਼ ਬੰਧੂ ਗੁਪਤਾ ਰੋਡ, ਚੂਨਾ ਮੰਡੀ, ਮੇਨ ਬਾਜ਼ਾਰ ਪਹਾੜ ਗੰਜ, ਬਸੰਤ ਰੋਡ, ਪੰਚਕੂਈਆਂ ਰੋਡ, ਗੁਰਦੁਆਰਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਡੇ ਪੁਰਖਿਆਂ ਬਹੁਤ ਹੀ ਮਿਹਨਤ ਨਾਲ ਬਣਾਏ ਹਨ। ਜਿਸ ਪਿੱਛੇ ਸਾਡੇ ਬਜ਼ੁਰਗਾਂ ਦੀ ਖੂਨ – ਪਸੀਨੇ ਦੀ ਦਸਾ ਨਹੁੰਆਂ ਦੀ ਕਿਰਤ ਕਮਾਈ ਲੱਗੀ ਹੈ। ਕਿਉਂਕਿ ਉਹਨਾਂ ਦਾ ਸੁਪਨਾ ਸੀ ਕਿ ਸਾਡੇ ਬੱਚਿਆਂ ਲਈ ਮਿਆਰੀ ਵਿਦਿਅਕ ਸੰਸਥਾਵਾਂ ਖੜ੍ਹੀਆਂ ਕੀਤੀਆਂ ਜਾਣ ਤਾਂ ਉਹ ਪੜ੍ਹ ਲਿਖਕੇ ਆਪਣਾ ਤੇ ਕੌਮ ਦਾ ਭਵਿੱਖ ਸੰਭਾਲ ਸਕਣ। ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਮੌਜੂਦਾ ਭ੍ਰਿਸ਼ਟ ਤੇ ਕੁਚੱਜੇ ਪ੍ਰਬੰਧਕਾਂ ਕਾਰਨ ਸਾਡੀ ਇਸ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਮਹਾਰਾਸ਼ਟਰ ਦਾ ਸਿੱਖ ਸਮਾਜ ਅਤੇ ਸ਼੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤ ਸ਼੍ਰੀ ਦੇਵੇਂਦਰ ਫਡਣਵੀਸ ਜੀ ਅਤੇ ਭਾਜਪਾ ਨੇਤ੍ਰਤਵ ਵਾਲੇ ਮਹਾਯੁਤੀ ਗਠਜੋੜ ਨੂੰ 2024 ਦੇ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਦਿਲੋਂ ਸ਼ੁਭਕਾਮਨਾਵਾਂ ਪੇਸ਼ ਕਰਦਾ ਹੈ। ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸਰਦਾਰ ਬਲ ਮਲਕੀਤ ਸਿੰਘ ਵਲੋਂ ਮੀਡੀਆ ਨੂੰ ਭੇਜੇ ਗਏ ਬਿਆਨ ਰਾਹੀਂ ਕਿਹਾ ਕਿ ਇਹ ਇਤਿਹਾਸਿਕ ਮੱਤ ਪ੍ਰਚੰਡਤਾ ਸ਼੍ਰੀ ਨਰਿੰਦਰ ਮੋਦੀ ਜੀ ਅਤੇ ਸ਼੍ਰੀ ਅਮਿਤ ਸ਼ਾਹ ਜੀ ਦੇ ਦੂਰਦਰਸ਼ੀ ਨੇਤ੍ਰਤਵ ਅਤੇ ਵਿਕਾਸ-ਕੇਂਦਰਿਤ ਸਰਕਾਰ ਤੇ ਲੋਕਾਂ ਦੇ ਅਟੁੱਟ ਭਰੋਸੇ ਨੂੰ ਦਰਸਾਉਂਦਾ ਹੈ। ਸਿੱਖ ਸਮਾਜ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ, ਜਿਸ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਗਰਾ ਦੀ ਐੱਮਪੀਐੱਮਐੱਲਏ ਅਦਾਲਤ ਨੇ ਕਿਸਾਨਾਂ ਅਤੇ ਮਹਾਤਮਾ ਗਾਂਧੀ ‘ਤੇ ਉਨ੍ਹਾਂ ਦੀ ਅਸ਼ਲੀਲ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਅਦਾਕਾਰਾ ਨੂੰ 28 ਨਵੰਬਰ ਤੱਕ ਅਦਾਲਤ ਅੰਦਰ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਦਾ ਸਮਾਂ ਦਿੱਤਾ ਹੈ। ਦੱਸ ਦਈਏ ਕਿ ਕੰਗਨਾ ਨੇ ਦਿੱਲੀ ‘ਚ ਬਾਰਡਰ ‘ਤੇ ਬੈਠੇ ਕਿਸਾਨਾਂ ‘ਤੇ ਭੱਦਾ ਬਿਆਨ ਦਿੱਤਾ ਸੀ। ਆਗਰਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਮਾਸ਼ੰਕਰ ਸ਼ਰਮਾ ਨੇ 11 ਸਤੰਬਰ ਨੂੰ ਐਮਪੀ/ਐਮਐਲਏ ਕੋਰਟ ਵਿੱਚ ਉਨ੍ਹਾਂ ਦੇ ਖਿਲਾਫ ਕਿਸਾਨਾਂ ‘ਤੇ ਅਸ਼ਲੀਲ ਟਿੱਪਣੀ…
1.33 करोड़ के घोटाले के बाद लगातार जनता की गाढ़ी कमाई के लूट के मामले हो रहे उजागर, डीसी पर जनता की टिकी निगाहें चरणजीत सिंह. जमशेदपुर के मानगो नगर निगम में आए दिन जिस तरह घोटाले पे घोटाले सामने आ रहे हैं, उसे लेकर यह कहना गलत नहीं होगा कि झारखंड के पूर्वी सिंहभूम के मानगो म्युनसिपल कारपोरेशन का नाम गिनीज बुक ऑफ वर्ल्ड रिकार्ड में दर्ज हो सकता है. ताजा मामले में मानगो नगर निगम में लगभग छह करोड़ की योजना में फिर से बंदरबांट उजागर हुआ है. इस प्राकलन राशि में केवल लगभग दो करोड़ का काम…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਆਏ ਸਿਆਸੀ ਸਿੱਖ ਬੰਦੀ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਵਿਚ ਆਪਸੀ ਝਗੜਿਆਂ ਕਾਰਣ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਤਤਕਾਲੀ ਅਤੇ ਮੌਜੂਦਾ ਸਰਕਾਰਾਂ ਨੇ ਸਿੱਖਾਂ ਵਲ ਮਿੱਥ ਕੇ ਨਿਸ਼ਾਨੇ ਸਾਧੇ ਹਨ ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ ਪਰ ਅਸੀ ਉਨ੍ਹਾਂ ਦਾ ਸਾਹਮਣਾ ਕਰਣ ਵਿਚ ਆਪਸੀ ਏਕਤਾ ਨਾ ਹੋਣ ਕਰਕੇ ਅਸਮਰਥ ਰਹੇ ਹਾਂ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਯੂਥ ਵਿੰਗ ਦੇ ਸਕੱਤਰ ਜਨਰਲ ਸਰਦਾਰ ਜਸਮੀਤ ਸਿੰਘ ਪੀਤਮਪੁਰਾ ਨੇ ਮੀਡੀਆ ਨੂੰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪਿਛਲੇ ਦਿਨਾਂ ਵਿੱਚ ਕਿਸੇ ਵਿਅਕਤੀ ਨੂੰ ਗੁਰੂ ਨਾਨਕ ਦੇਵ ਜੀ ਦਾ ਸੁਰੂਪ ਬਣਾਉਣ ਦੀ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਸਿੱਖ ਪੰਥ ਦੇ ਪ੍ਰਚਾਰਕਾਂ ਅਤੇ ਰਾਗੀ ਜਥਿਆਂ ਨੂੰ ਵੀ ਨਸੀਹਤ ਦਿਤੀ। ਉਨ੍ਹਾਂ ਨੇ ਕਿਹਾ ਕਿ ਕਿਤੇ ਨਾ ਕਿਤੇ ਸਾਡੇ ਪ੍ਰਚਾਰ ਵਿੱਚ ਘਾਟਾ ਹੈ ਜਿਸ ਕਰਕੇ ਅਸੀਂ ਅੱਜ ਤੱਕ ਲੋਕਾਂ ਨੂੰ ਗੁਰੂ ਸਾਹਿਬਾਂ ਦੇ ਆਦਰਸ਼ਾਂ ਅਤੇ ਸਿੱਖ ਰਹਤ ਮਰਿਆਦਾ ਬਾਰੇ ਜ਼ਿਆਦਾ ਜਾਣਕਾਰੀ ਦੇਣ ਵਿੱਚ ਅਸਫਲ ਰਹੇ ਹਾਂ। ਸ੍. ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਇਹ ਘਟਨਾ ਵੀ ਸ਼ਾਇਦ ਇਸੇ ਲਈ ਹੋਈ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਗੁਰਦੁਆਰਾ ਕਮੇਟੀ ਦੇ ਨੌਜੁਆਨ ਮੈਂਬਰ ਅਤੇ ਸਮਾਜਿਕ ਕਾਰਕੁਨ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਨੂੰ ਉਨ੍ਹਾਂ ਵਲੋਂ ਮਨੁੱਖਤਾ ਦੀ ਕੀਤੀ ਜਾ ਰਹੀਆਂ ਸੇਵਾਵਾਂ ਬਦਲੇ ਇੰਟਰਨੈਸ਼ਨਲ ਪੱਧਰ ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਤਖਤ ਦਮਦਮਾ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਪ ਦੇ ਐਮਐਲਏ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਅਤੇ ਹੋਰ ਕਈ ਸਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਇੰਦਰਪ੍ਰੀਤ ਸਿੰਘ ਨੇ ਦਸਿਆ ਕਿ ਦੁਬਈ ਦੀ ਇੰਟਰਨੈਸ਼ਨਲ ਸੰਸਥਾ ਵਲੋਂ ਮਨੁੱਖਤਾ ਦੀ ਸੇਵਾ ਕਰ ਰਹੇ ਵੱਖ ਵੱਖ ਖੇਤਰਾਂ ਦੇ ਲੋਕਾਂ ਦੇ ਕੰਮ ਉਤੇ ਨਜਰ ਰੱਖੀ ਜਾ ਰਹੀ ਹੋਣ…
फतेह लाइव, रिपोर्टर. युवा पीढ़ी को पश्चिमी सभ्यता से दूर करने और अपने पंथ से जोड़ने के लिए हर साल गुरु नानक सेवा दल की ओर से साकची गुरुद्वारा में नए साल के स्वागत और पुराने साल को अलविदा करने के लिए गुरु की आशीष ली जाती है. पिछले कई वर्षों से यह आयोजन गुरु नानक सेवा दल के बैनर तले साकची गुरुद्वारा के मैदान में होता है, जिसे संगत खूब पसंद करती है. इस साल भी यह आयोजन के जरिये संगत को गुरु चरणों से जोड़ा जायेगा, जिसकी तैयारी शुरु हो गई है. गुरुवार को साकची गुरुद्वारा के लंगर…
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸੰਬੰਧਿਤ ਵਿਸ਼ੇਸ਼ ਕੀਰਤਨ ਅਖਾੜੇ ਸਜਾਏ ਗਏ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਪੰਥ ਦੀ ਸਿਰਮੌਰ ਜੱਥੇਬੰਦੀ ਅਖੰਡ ਕੀਰਤਨੀ ਜੱਥਾ ਦੀ ਦਿੱਲੀ ਇਕਾਈ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧਿਤ ਦਿੱਲੀ ਦੇ ਇਤਿਹਾਸਿਕ ਗੁਰੂਦੁਆਰਾ ਸੀਸ ਗੰਜ ਸਾਹਿਬ ਵਿਖ਼ੇ ਵਿਸ਼ੇਸ਼ ਕੀਰਤਨੀ ਅਖਾੜੇ ਸਜਾਏ ਗਏ। ਇਸ ਮੌਕੇ ਭਾਈ ਇੰਦਰਪ੍ਰੀਤ ਸਿੰਘ ਪਾਣੀਪਤ, ਬੀਬੀ ਜਪਨੀਤ ਕੌਰ ਫਰੀਦਾਬਾਦ, ਭਾਈ ਗੁਰਸ਼ਰਨ ਸਿੰਘ ਫਰੀਦਾਬਾਦ, ਭਾਈ ਪ੍ਰਿਤਪਾਲ ਸਿੰਘ ਅਸਟ੍ਰੇਲੀਆ ਸਮੇਤ ਹੋਰ ਕੀਰਤਨੀਆਂ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਸੀ। ਜੱਥੇ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ, ਭਾਈ ਹਰਜਿੰਦਰ ਸਿੰਘ,…
