Author: फतेह लाइव • एडिटर

फतेह लाइव, रिपोर्टर. जमशेदपुर में पीसी आरपीएफ पोस्ट टाटा की देखरेख में आरपीएफ पोस्ट टाटा और सीआईबी टाटा के अधिकारी और कर्मचारियों ने “जेएनबी एंटरप्राइजेज 113 शास्त्री नगर, ब्लॉक नंबर 01 कदमा, जमशेदपुर” पर सोमवार को छापेमारी की. पोस्ट इंचार्ज राकेश मोहन को गुप्त सूचना मिली थी कि यहां ई-टिकट की कालाबाजारी होती है. इससे रेलवे के ग्राहक जहां ठगे जाते हैं. वहीं, रेलवे को भी राजस्व का नुकसान हो रहा है. इस छापामारी में कदमा से एजेंट बिजय सिंह को दबोचा गया. उसके पास से आईडी WPAYPNT09210) में बनाई गई नई और पुरानी ई टिकटें जब्त की गई. उपरोक्त…

Read More

फतेह लाइव, रिपोर्टर. सेंट्रल गुरुद्वारा प्रबंधक कमिटी (सीजीपीसी) के प्रधान सरदार भगवान सिंह की माता स्वर्गीय सुरजीत कौर की अंतिम अरदास में शहर के आम और खास सहित सैकड़ों ने शामिल होकर उनकी आत्मा के शांति की प्रार्थना की। मंगलवार को का गुरुद्वारा सिंह सभा, मानगो में रखी गई अंतिम अरदास में सैकड़ो लोगों ने श्रद्धांजलि अर्पित की। इस दौरान सीजीपीसी से पारित नियम को प्रधान ने भी अपने घर में लागू रखा. पंगत में बैठाकर पुरुष और बीबीयों को अलग अलग स्थानों पर लंगर छकाया गया. अंतिम अरदास पर श्रद्धांजलि देने में भाजपा के प्रदेश प्रवक्ता अमरप्रीत सिंह काले,…

Read More

ਕੀਰ ਸਟਾਰਮਰ ਨੂੰ ਫੈਡਰੇਸ਼ਨ ਵਲੋਂ ਲਿਖਿਆ ਗਿਆ ਪੱਤਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੀਰ ਸਟਾਰਮਰ ਯੂਕੇ ਦੇ ਪ੍ਰਧਾਨ ਮੰਤਰੀ ਵਜੋਂ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਜੀ-20 ਸਿਖਰ ਸੰਮੇਲਨ ਵਿੱਚ ਪਹਿਲੀ ਵਾਰ ਨਰਿੰਦਰ ਮੋਦੀ ਨੂੰ ਮਿਲਣਗੇ। ਇਸ ਤੋਂ ਪਹਿਲਾਂ ਬ੍ਰਿਟਿਸ਼ ਸਿੱਖਾਂ ਵਲੋਂ ਸੁਨਕ ‘ਤੇ ਦਬਾਅ ਪਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਭਾਰਤ ਦੀ ਜੇਲ੍ਹ ਅੰਦਰ ਬੰਦ ਜਗਤਾਰ ਸਿੰਘ ਜੌਹਲ ਦਾ ਕੇਸ ਉਠਾਉਣ ਲਈ ਮਜ਼ਬੂਰ ਕੀਤਾ ਗਿਆ ਸੀ। ਹੁਣ ਫਰਕ ਇਹ ਹੈ ਕਿ ਕੀਰ ਸਟਾਰਮਰ ਸਵੀਕਾਰ ਕਰਦਾ ਹੈ ਕਿ ਜਗਤਾਰ ਸਿੰਘ ਜੌਹਲ ਨੂੰ ਤਸੀਹੇ ਦਿੱਤੇ ਗਏ ਹਨ ਅਤੇ 7 ਸਾਲਾਂ ਤੋਂ ਇੱਕ ਭਾਰਤੀ ਜੇਲ੍ਹ ਵਿੱਚ ਮਨਮਾਨੇ ਢੰਗ ਨਾਲ ਨਜ਼ਰਬੰਦ ਕੀਤਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਦਮਦਮੀ ਟਕਸਾਲ ਸਿੱਖਾਂ ਦੀ ਇੱਕ ਸਤਿਕਾਰਤ ਸੰਸਥਾ ਹੈ। ਜਿਸਦਾ ਸਿੱਖ ਇਤਿਹਾਸ ਤੇ ਰਵਾਇਤ ਵਿੱਚ ਵੱਡਾ ਯੋਗਦਾਨ ਹੈ। ਜਿਸ ਕਾਰਨ ਸਮੁੱਚੀ ਕੌਮ ਦੀਆਂ ਭਾਵਨਾਵਾਂ ਇਸਦੇ ਨਾਲ ਗੂੜ੍ਹੇ ਰੂਪ ਵਿੱਚ ਜੁੜੀਆਂ ਹੋਈਆਂ ਹਨ। ਇਸਦੇ ਮੌਜੂਦਾ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋੰ ਜੋ ਮਹਾਰਾਸ਼ਟਰ ਚੋਣਾਂ ਵਿੱਚ ਭਾਜਪਾ ਦੀ ਇਕਪਾਸੜ ਹਿਮਾਇਤ ਕੀਤੀ ਗਈ ਹੈ। ਇਹ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਹੈ ਤੇ ਟਕਸਾਲ ਦੇ ਅਕਸ ਨੂੰ ਢਾਹ ਲਗਾਉਣ ਵਾਲਾ ਹੈ। ਭਾਜਪਾ ਸਰਕਾਰ ਲਗਾਤਾਰ ਸਿੱਖਾਂ ਨੂੰ…

Read More

फतेह लाइव, रिपोर्टर. सेंट्रल गुरुद्वारा प्रबंधक कमिटी (सीजीपीसी) के प्रधान सरदार भगवान सिंह की माता जी स्वर्गवासी सरदारनी सुरजीत कौर की अंतिम अरदास मंगलवार को मानगो गुरुद्वारा साहिब होगी। गौरतलब है कि, बीते दिनों 12 नवंबर को भगवान सिंह, हरजिंदर सिंह, जसबीर सिंह सिरे एवं अवतार सिंह की पूजनीय माता जी सुरजीत कौर का देहांत 86 वर्ष की आयु में हो गया था। प्राप्त जानकारी के अनुसार, माता सुरजीत कौर की याद में रखे गए सहज पाठ की समाप्ति डिमना रोड स्थित आवास पर होगी जबकि गुरुद्वारा सिंह सभा, मानगो में दोपहर बारह बजे से एक बजे तक सबद -कीर्तन…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਦੇਰ ਨਾਲ ਲਿਆ ਗਿਆ ਸਹੀ ਫੈਸਲਾ ਕਰਾਰ ਦਿੱਤਾ ਹੈ। ਮੀਡਿਆ ਨੂੰ ਜਾਰੀ ਕੀਤੇ ਗਏ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਕਾਫੀ ਸਮਾਂ ਪਹਿਲਾਂ ਹੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਵੇਖਦਿਆਂ ਅਸਤੀਫਾ ਦੇ ਦੇਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਚਲੋ ਹੁਣ ਵੀ ਜੇਕਰ ਉਹਨਾਂ ਅਸਤੀਫਾ ਦੇ ਦਿੱਤਾ ਹੈ ਤਾਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਖਾਰਘਰ ਵਿਖੇ ਪਹਿਲੇ ਸਿੱਖ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ 13 ਤੋਂ 15 ਨਵੰਬਰ ਤੱਕ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਗਏ। ਤਿੰਨ ਰੋਜ਼ਾ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੇ ਭਾਗ ਲਿਆ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਅਸ਼ੀਰਵਾਦ ਤੋਂ ਪ੍ਰੇਰਿਤ ਹੋਏ। ਮੁੰਬਈ ਦੇ ਕਈ ਪਤਵੰਤੇ, ਜਿਨ੍ਹਾਂ ਵਿੱਚ ਸ਼੍ਰੀ ਪ੍ਰਸ਼ਾਂਤ ਠਾਕੁਰ, ਐਮ ਐਲ ਏ ਸ਼ਾਮਲ ਹਨ, ਨੇ ਇਸ ਸ਼ੁਭ ਮੌਕੇ ਹਾਜ਼ਿਰੀ ਭਰ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਰ ਅਧਿਆਤਮਿਕ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤੇਰਾ ਆਸਾ ਵੈਲਫ਼ੇਅਰ ਟਰੱਸਟ ਅਤੇ ਸੰਤ ਬਾਬਾ ਪੁਪਿੰਦਰ ਸਿੰਘ ਜੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜ਼ੌਰੀ ਗਾਰਡਨ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 754ਵੇਂ ਜਨਮ ਦਿਹਾੜੇ ਅਤੇ 15 ਭਗਤਾਂ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ `ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਸ. ਦਲੀਪ ਸਿੰਘ ਸੇਠੀ ਨੇ ਵਿਸ਼ੇਸ਼ ਤੌਰ `ਤੇ ਹਿੱਸਾ ਪਾਇਆ ਅਤੇ ਕੈਸ਼ੀਅਰ ਪ੍ਰੀਤਪ੍ਰਤਾਪ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸ. ਇੰਦਰਜੀਤ ਸਿੰਘ ਵਿਕਾਸਪੁਰੀ ਪ੍ਰਧਾਨ ਤੇਰਾ ਆਸਾ ਵੈਲਫੇਅਰ ਟਰੱਸਟ ਨੇ ਦੱਸਿਆ ਕਿ ਇਸ…

Read More

(ਨਵੀਂ ਦਿੱਲੀ ਤੋ ਮਨਪ੍ਰੀਤ ਸਿੰਘ ਖਾਲਸਾ) ਇਤਿਹਾਸ ਵਿੱਚ ਉਹੀ ਕੌਮਾਂ ਜਿਉਂਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਵਿੱਚੋਂ ਕਦੇ ਨਹੀਂ ਵਿਸਾਰ ਦੀਆਂ ਅਤੇ ਉਹਨਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦੀ ਕੋਸ਼ਿਸ਼ ਕਰਦੀਆਂ ਹਨ। ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਕੈਨੇਡਾ ਵਿਖੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ, ਜਿਨਾਂ ਨੂੰ ਪਿਛਲੇ ਸਾਲ 18 ਜੂਨ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਅੰਦਰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਦੀ ਮਿੱਠੀ ਯਾਦ ਵਿੱਚ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਉਹਨਾਂ ਦੇ ਸ਼ਹੀਦੀ ਅਸਥਾਨ ਦੇ ਨਜ਼ਦੀਕ ਯਾਦਗਾਰੀ ਗੇਟ ਉਸਾਰੀ ਕਾਰ ਸੇਵਾ ਦਾ ਟੱਕ ਬੀਤੇ ਦਿਨ ਪੰਜ ਸਿੰਘ ਸਾਹਿਬਾਨਾਂ ਦੀ ਰਹਿਨੁਮਾਈ ਹੇਠ ਗੁਰੂ ਸਾਹਿਬ…

Read More

(ਨਵੀਂ ਦਿੱਲੀ ਤੋ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ ਜਿਥੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਹੋਇਆ ਜਿਥੇ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ…

Read More