Author: फतेह लाइव • एडिटर

फतेह लाइव, रिपोर्टर. जमशेदपुर के चर्चित आशीष डे हत्याकांड में शामिल अमलेश सिंह, होटल सिटी इन के मालिक बिनोद सिंह और जीतेंद्र सिंह को हाइकोर्ट ने बरी कर दिया है। इस मामले में जमशेदपुर कोर्ट ने तीनों को उम्रकैद की सजा सुनाई थी। हालांकि इस मामले में अमलेश सिंह और बिनोद सिंह को सुप्रीम कोर्ट से जमानत मिल गई थी। निचली कोर्ट के फैसले को झारखंड हाइकोर्ट में चुनौती दी गई थी। जिस पर कोर्ट ने 13 अगस्त को सुनवाई पूरी करते हुए फैसला सुरक्षित रख लिया था। मंगलवार को कोर्ट ने फैसला सुनाते हुए तीनों को बरी कर दिया।…

Read More

डीसी ने शिकायतकर्ता कमलेश कुमार को दी जानकारी, चुनाव कार्य में भी नहीं करती ड्यूटी फतेह लाइव, रिपोर्टर. जमशेदपुर अंचल से घाघीडीह मौजा हल्का-2 में पदस्थापित राजस्व उप निरीक्षक सुमन सिंह पर लगे आरोपों के खिलाफ विभागीय जांच शुरू हो चुकी है. इसके बाद से हड़कंप मच गया है. सुमन सिंह की पोस्टिंग घाघीडीह में गत 17 जुलाई को हुई थी. पदस्थापना के बाद से ही उन्होंने अपनी तहसील में कदम नहीं रखा था. इस मामले को *फतेह लाइव* ने उजागर किया था. वहीं पूर्वी सिंहभूम जिला आरटीआई सेल के चेयरमैन कमलेश कुमार ने इसकी जांच कराते हुए निलंबन करने…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਭਾਦੋਂ (1 ਸਤੰਬਰ ) 1604 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ. ਸਜੇ ਹੋਏ ਦੀਵਾਨ ਵਿੱਚ ਗੁਰਦੁਆਰਾ ਸਾਹਿਬ ਦੇ ਬੱਚਿਆਂ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਕੀਤੇ ਗਏ ਤੇ ਭਾਈ ਅੰਮ੍ਰਿਤਪਾਲ ਸਿੰਘ ਲੁਧਿਆਣੇ ਵਾਲਿਆਂ ਨੇ ਪੋਥੀ ਪਰਮੇਸਰ ਕਾ ਥਾਨੁ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ) ਦੀ ਸੰਪੂਰਨਤਾ ਤੇ ਪਹਿਲੇ ਪ੍ਰਕਾਸ਼ ਦਿਵਸ ਦੀ ਬਹੁਤ ਹੀ ਵਿੱਦਵਤਾ ਪੂਰਨ ਵਿਆਖਿਆ…

Read More

ਕਿਸਾਨ ਮੰਗਾਂ ਨੂੰ ਅਣਗੌਲਿਆਂ ਕਰਨ ਤੇ ਭਵਿੱਖ ਵਿੱਚ ਵੱਡੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ 34 ਸੈਕਟਰ ਵਿੱਚ ਇੱਕ ਵਿਸ਼ਾਲ ਮਹਾਂਪੰਚਾਇਤ ਕਰਕੇ ਪੰਜਾਬ ਦੇ ਪਾਣੀ ਅਤੇ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਭਾਰ ਕੇ ਇਨ੍ਹਾਂ ਨੂੰ ਹੱਲ ਕਰਨ ਲਈ ਠੋਸ ਫੈਸਲੇ ਲੈਣ ਦੀ ਮੰਗ ਕੀਤੀ। ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੇ ਹਜ਼ਾਰਾਂ ਕਿਸਾਨਾਂ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਅੱਜ ਦੀ ਮਹਾਂਪੰਚਾਇਤ ਨਾਲ ਸਪੱਸ਼ਟ ਸੁਨੇਹਾ ਦੇ ਦਿੱਤਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਜ਼ਿਲ੍ਹਾ ਕਪੂਰਥਲਾ ਅੰਦਰ ਸ਼ੇਖੂਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ ਦੀ ਮੌਜੂਦਗੀ ਤੋਂ ਬਗੈਰ ਬਿਜਲੀ ਉਪਕਰਨਾਂ ਨੂੰ ਚਾਲੂ ਰੱਖਣਾ ਪ੍ਰਬੰਧਕਾਂ ਦੀ ਵੱਡੀ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਗੁਰੂ ਸਾਹਿਬ ਜੀ ਦੇ ਸੁਖਆਸਣ ਵਿਚ ਲਗਾਏ ਹੋਏ ਏਸੀ ਅਤੇ ਪੱਖੇ ਲਗਾਤਾਰ ਚੱਲਦੇ ਰਹਿੰਦੇ ਹਨ, ਜੋ ਅਜਿਹੀਆਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਨੂੰ ਜ਼ਮਾਨਤ ਦੇ ਦਿੱਤੀ ਹੈ। ਨਾਇਰ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ‘ਆਪ’ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਬੀਆਰਐਸ ਨੇਤਾ ਕੇ ਕਵਿਤਾ ਨੂੰ ਜ਼ਮਾਨਤ ਮਿਲ ਗਈ ਸੀ। ਬੈਂਚ ਨੇ ਕਿਹਾ ਕਿ ਜ਼ਮਾਨਤ ਨਿਯਮ ਅਤੇ ਜੇਲ੍ਹ ਅਪਵਾਦ ਨਿਯਮ ਪੂਰੀ ਤਰ੍ਹਾਂ ਫੇਲ ਹੋ ਜਾਣਗੇ ਇਸ ਲਈ ਧਾਰਾ 21 ਦੇ ਤਹਿਤ ਹਰ ਕਿਸੇ ਨੂੰ ਆਜ਼ਾਦੀ ਦਾ ਅਧਿਕਾਰ ਹੈ ਅਤੇ ਸਖ਼ਤ ਵਿਵਸਥਾਵਾਂ ਵਾਲੇ ਮਾਮਲਿਆਂ ਵਿੱਚ ਵੀ ਇਸਦਾ ਪਾਲਣ ਕੀਤਾ ਜਾਣਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੈਨੇਡਾ ਵਿੱਚ ਸਿੱਖ ਜਥੇਬੰਦੀਆਂ ਦੇ ਵੱਖ ਵੱਖ ਸਮੂਹਾਂ ਨੇ ਮਾਰਚ ਕੱਢ ਕੇ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਜ਼ਿੰਮੇਵਾਰ ਆਤਮਘਾਤੀ ਹਮਲਾਵਰ ਦਿਲਾਵਰ ਸਿੰਘ ਨੂੰ “ਸ਼ਰਧਾਜਲੀ” ਭੇਟ ਕੀਤੀ। ਪੰਥਕ ਸੇਵਾਦਾਰ ਭਾਈ ਨਰਿੰਦਰ ਸਿੰਘ ਖਾਲਸਾ ਵਲੋਂ ਭੇਜੀ ਗਈ ਰਿਪੋਰਟ ਮੁਤਾਬਿਕ ਵੱਖ ਵੱਖ ਗੱਡੀਆਂ ਦਾ ਲੰਮਾ ਕਾਫਲਾ ਅਤੇ ਵੱਡੇ ਵੱਡੇ ਬੈਨਰ ਅਤੇ ਦ੍ਰਿਸ਼ ਦਿਖਾਉਂਦੀ ਟਰੱਕ, ਜੋ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਵੱਲ ਲਿਜਾਏ ਗਏ ਸਨ, ਵਿੱਚ ਮਾਰੇ ਗਏ ਮੁੱਖ ਮੰਤਰੀ ਦੀਆਂ ਤਸਵੀਰਾਂ ਦੇ ਨਾਲ, ਖੂਨ ਨਾਲ ਲਿਬੜੇ ਹੋਏ ਬੰਬ ਨਾਲ ਭਰੀ ਕਾਰ ਵਿੱਚ ਹੋਏ ਕਤਲ ਨੂੰ ਦਰਸਾਇਆ ਗਿਆ ਸੀ। ਆਤਮਘਾਤੀ ਹਮਲਾਵਰ ਦਿਲਾਵਰ…

Read More

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਅੱਜ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ…

Read More

 (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੀ ਮੌਜੂਦ ਸਨ। ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜੋ ਬੀਤੇ ਕੁਝ ਸਮੇ ਤੋ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਸਥਾਵਾਂ ਉਤੇ ਬਿਰਾਜਮਾਨ ਸਖਸੀਅਤਾਂ ਦੀ ਦ੍ਰਿੜਤਾ ਤੇ ਦੂਰਅੰਦੇਸ਼ੀ ਦੀ ਘਾਟ ਕਾਰਨ ਅਤੇ ਸਿਆਸੀ ਸਵਾਰਥਾਂ ਦੀ ਪੂਰਤੀ ਅਧੀਨ ਹੋਈਆ ਗੈਰ ਇਖਲਾਕੀ ਕਾਰਵਾਈਆ ਦੀ ਬਦੌਲਤ ਖਾਲਸਾ ਪੰਥ ਅਤੇ ਸਿੱਖ ਕੌਮ ਡੂੰਘੇ ਭੰਬਲਭੂਸੇ ਅਤੇ ਰੋਹ ਵਿਚ ਹੈ। ਉਸ ਸਥਿਤੀ ਨੂੰ ਤਦ ਹੀ ਸਹੀ ਦਿਸ਼ਾ ਵੱਲ ਬਰਕਰਾਰ ਰੱਖਿਆ ਜਾ ਸਕੇਗਾ ਜੇਕਰ ਮੌਜੂਦਾ ਜਥੇਦਾਰ ਸਾਹਿਬਾਨ ਬਿਨ੍ਹਾਂ ਕਿਸੇ ਸਿਆਸੀ ਪ੍ਰਭਾਵ ਨੂੰ ਕਬੂਲਣ ਤੋ ਨਿਰਪੱਖਤਾ ਤੇ ਦ੍ਰਿੜਤਾ ਨਾਲ ਸ. ਸੁਖਬੀਰ ਸਿੰਘ ਬਾਦਲ ਅਤੇ ਬਾਗੀ ਦਲ ਦੇ ਸਮੁੱਚੇ ਦੋਸ਼ੀ ਆਗੂਆਂ…

Read More