Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ ‘ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ ਭਾਸ਼ਾ ਵਿਭਾਗ, ਪੰਜਾਬ ਪੰਜਾਬੋਂ ਬਾਹਰ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਸਾਰਨ ਲਈ ਕਾਰਜ ਕਰ ਰਿਹਾ ਹੈ। ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ ਪੰਜਾਬੀ ਦੇ ਪ੍ਰਬੁੱਧ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨ੍ਹਾਂ ਨਾਲ ਜਿੱਥੇ ਪੰਜਾਬੀ ਲੇਖਕਾਂ ਦੀ ਵਿਰਾਸਤ ਨੂੰ ਪੰਜਾਬੋਂ ਬਾਹਰ ਵਿਸਥਾਰਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਭਵਨ ਦਾ ਪੰਜਾਬੀ ਦੇ ਵੱਡੇ ਲੇਖਕਾਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਤਤਕਾਲੀਨ ਸਰਕਾਰ ਵਲੋਂ ਸਿੱਖ ਪੰਥ ਤੇ ਵਰਪਾਏ ਗਏ ਕਹਿਰ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਬੈਰਕਾ ਛੱਡ ਕੇ ਵਿਰੋਧ ਪ੍ਰਗਟ ਕਰਣ ਵਾਲੇ ਧਰਮੀ ਫੌਜੀ ਮਰਹੂਮ ਬਰਿੰਦਰ ਸਿੰਘ ਧਨੋਆ ਦੇ ਸਪੁੱਤਰ ਹਰਜੋਤ ਸਿੰਘ ਪੁਲਿਸ ਦੀਆਂ ਨਜਰਾਂ ਵਿਚ ਰੜਕ ਰਹੇ ਹਨ। ਜਿਕਰਯੋਗ ਹੈ ਕਿ ਹਰਜੋਤ ਸਿੰਘ ਉਰਫ ਜੋਤ ਧਨੋਆ ਉਪਰ ਝੂਠੇ ਕੇਸ ਦਰਜ਼ ਕਰਕੇ ਓਸ ਨੂੰ ਜੇਲ੍ਹ ਅੰਦਰ ਡੱਕ ਦਿੱਤਾ ਗਿਆ ਸੀ. ਉਪਰੰਤ ਅਦਾਲਤਾਂ ਦੀਆਂ ਲੰਬੀਆਂ ਪੈਰਵਾਈ ਵਿਚ ਜਾਇਦਾਦ ਦਾ ਵੱਡਾ ਹਿੱਸਾ ਖ਼ਤਮ ਹੋ ਗਿਆ। ਵੱਡਾ ਭਰਾ ਵਾਰ ਵਾਰ ਹੁੰਦੇ ਪੁਲਿਸ ਤਸ਼ੱਦਦ ਕਾਰਣ ਵਿਦੇਸ਼ ਚਲਾ ਗਿਆ ਤੇ, ਓਥੇ ਮਜਦੂਰੀ ਕਰਕੇ ਜਿੰਦਗੀ ਬਤੀਤ ਕਰ ਰਿਹਾ ਹੈ, ਦੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਾਕੇਸ਼ ਯਾਦਵ ਦੀ ਪ੍ਰਧਾਨਗੀ ਹੇਠ ਯਮੁਨਾ ਦੀ ਨਿਰੰਤਰਤਾ ਅਤੇ ਸ਼ੁੱਧਤਾ ਲਈ ਯਮੁਨਾ ਸੰਨਿਆਸੀ ਰਵੀ ਸ਼ੰਕਰ ਤਿਵਾੜੀ ਦੀ ਅਗਵਾਈ ਹੇਠ ਸਦਰ ਬਾਜ਼ਾਰ ਵਿੱਚ ਭਿਕਸ਼ਤਨ ਮਹਾਯੱਗ ਦਾ ਆਯੋਜਨ ਕੀਤਾ। ਇਸ ਮੌਕੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ ਅਤੇ ਯਮੁਨਾ ਸ਼ੁੱਧੀਕਰਨ ਦੇ ਇਸ ਮਤੇ ਦਾ ਸਮਰਥਨ ਕੀਤਾ। ਇਸ ਮੌਕੇ ਸ਼੍ਰੀ ਰਵੀ ਸ਼ੰਕਰ ਤਿਵਾੜੀ ਜੀ ਨੇ ਫੈਡਰੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ, ਪ੍ਰਧਾਨ ਰਾਕੇਸ਼ ਯਾਦਵ, ਕਾਰਜਕਾਰੀ ਪ੍ਰਧਾਨ ਚੌਧਰੀ ਯੋਗਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰੇਂਦਰ ਮਹਿੰਦਰੂ, ਰਾਜ ਕੁਮਾਰ ਗੁਪਤਾ, ਜਨਰਲ ਸਕੱਤਰ ਕਮਲ ਕੁਮਾਰ,…

Read More

ਬੀਤੇ ਦਿਨ ਇੰਨ੍ਹਾ ਨੇ ਭਾਰਤ ਦੀ ਜੇਲ੍ਹ ਅੰਦਰ ਸੱਤ ਸਾਲਾਂ ਤੋਂ ਬੰਦ ਜੱਗੀ ਜੋਹਲ ਦੀ ਰਿਹਾਈ ਅਤੇ ਵਾਪਿਸੀ ਬਾਰੇ ਕੀਤੀ ਸੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਕੇ ਦੀ ਪਾਰਲੀਮੈਂਟ ਮੈਂਬਰ ਡਾ. ਲੌਰੇਨ ਸੁਲੀਵਨ ਨੇ ਥੈਚਰ ਸਰਕਾਰ ਦੇ ਅਧੀਨ 1984 ਦੇ ਭਾਰਤੀ ਫੌਜ ਦੇ ਹਮਲੇ ਅਤੇ ਸਿੱਖ ਵਿਰੋਧੀ ਉਪਾਵਾਂ ਵਿੱਚ ਯੂਕੇ ਦੀ ਸ਼ਮੂਲੀਅਤ ਬਾਰੇ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦੀ ਵਿਦੇਸ਼ ਮਾਮਲਿਆਂ ਦੇ ਸਕੱਤਰ ਡੇਵਿਡ ਲੈਮੀ ਐਮ.ਪੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਕਿ ਮੈਂ ਤੁਹਾਨੂੰ ਆਪਣੇ ਵੋਟਰਾਂ ਦੀ ਤਰਫੋਂ ਇਹ ਬੇਨਤੀ ਕਰਨ ਲਈ ਲਿਖ ਰਹੀ ਹਾਂ ਕਿ ਮੌਜੂਦਾ ਸਰਕਾਰ ਅੰਮ੍ਰਿਤਸਰ ਦੇ ਹਰਿਮੰਦਰ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਰੋਪ ਅੰਦਰ ਰਹਿ ਰਹੇ ਸਿੱਖਾਂ ਨੂੰ ਧਾਰਮਿਕ ਅਤੇ ਸਮਾਜਿਕ ਮੁਸ਼ਕਿਲਾਂ ਦਾ ਬੀਤੇ ਕਈ ਵਰਿਆਂ ਤੋਂ ਸਾਹਮਣਾ ਕਰਣਾ ਪੈ ਰਿਹਾ ਹੈ ਤੇ ਉਨ੍ਹਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਅਖਬਾਰਾਂ ਵਿਚ ਪੜਨ ਸੁਣਨ ਨੂੰ ਮਿਲਦਾ ਰਹਿੰਦਾ ਹੈ। ਇੰਨ੍ਹਾ ਮੁਸ਼ਕਿਲਾਂ ਤੋਂ ਨਿਜਾਤ ਪਾਉਣ ਲਈ ਸਰਦਾਰ ਬਿੰਦਰ ਸਿੰਘ ਪ੍ਰਧਾਨ ਯੂਰੋਪੀਅਨ ਸਿੱਖ ਓਰਗੇਨਾਈਜ਼ੇਸ਼ਨ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਕੜੀ ਅੰਦਰ ਉਨ੍ਹਾਂ ਨੇ ਯੂਰੋਪ ਦੇ ਵਾਈਸ ਪ੍ਰੈਸੀਡੈਂਟ ਐਂਟੋਲੀਨਾ ਸਬਰੇਨਾ ਕੋਲ ਇਕ ਉੱਚ ਪੱਧਰੀ ਸਿੱਖ ਵਫਦ ਨਾਲ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਹੈ ਜਿਸ ਤੇ ਉਨ੍ਹਾਂ ਵਲੋਂ ਇਸਤੇ ਹੁੰਗਾਰਾ ਦੇਂਦਿਆ ਕੁਝ ਵੇਰਵੇ ਮੰਗੇ ਗਏ ਹਨ। ਇਸ ਬਾਰੇ ਮੀਡੀਆ ਨੂੰ…

Read More

ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤ ਵਿੱਚ ਮਨਮਾਨੀ ਨਜ਼ਰਬੰਦੀ ਅੰਦਰ ਕੈਦ ਹੈ ਜੱਗੀ ਜੋਹਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਕੇ ਦੇ ਗ੍ਰੇਵਸ਼ਮ ਤੋਂ ਲੇਬਰ ਐਮ.ਪੀ ਡਾ ਲੌਰੇਨ ਸੁਲੀਵਨ ਨੇ ਵਿਦੇਸ਼ ਮਾਮਲਿਆਂ ਦੇ ਸਕੱਤਰ ਡੇਵਿਡ ਲੈਮੀ ਨੂੰ ਪੱਤਰ ਲਿਖ ਕੇ ਹਿੰਦੁਸਤਾਨ ਦੀ ਜੇਲ੍ਹ ਅੰਦਰ ਬੰਦ ਜੱਗੀ ਜੋਹਲ ਦੀ ਰਿਹਾਈ ਅਤੇ ਓਸ ਨੂੰ ਵਾਪਿਸ ਯੂਕੇ ਲੈਕੇ ਆਣ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੈਂ ਤੁਹਾਨੂੰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਜ਼ਰੂਰੀ ਅਤੇ ਚੱਲ ਰਹੇ ਕੇਸ ਬਾਰੇ ਲਿਖ ਰਿਹਾ ਹਾਂ, ਜੋ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤ ਵਿੱਚ ਮਨਮਾਨੀ ਨਜ਼ਰਬੰਦੀ ਵਿੱਚ ਹੈ। ਮੀਡੀਆ ਅਤੇ ਵਿਦੇਸ਼ ਦਫ਼ਤਰ ਦੋਵਾਂ ਵੱਲੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਅੰਗਰੇਜ਼ਾਂ ਨੇ ਉਸ ਕੱਟੜਵਾਦੀ ਹਿੰਦੂਤਵ ਸੋਚ ਵਾਲਿਆ ਨੂੰ ਰਾਜ ਦੇ ਦਿੱਤਾ ਜਿਨ੍ਹਾਂ ਦਾ ਨਾ ਤਾਂ ਕਦੇ ਰਾਜ ਭਾਗ ਰਿਹਾ ਹੈ ਅਤੇ ਨਾ ਹੀ ਇਨ੍ਹਾਂ ਨੂੰ ਰਾਜ ਭਾਗ ਚਲਾਉਣ ਦਾ ਕੋਈ ਤੁਜਰਬਾ ਹੈ। ਇਹੀ ਵਜਹ ਹੈ ਕਿ ਇਹ ਹੁਕਮਰਾਨ ਵਿਧਾਨਿਕ ਤੇ ਜਮਹੂਰੀਅਤ ਲੀਹਾਂ ਅਨੁਸਾਰ ਇਥੇ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਤੇ ਵਰਗਾਂ ਨੂੰ ਨਾ ਤਾਂ ਅੱਜ ਤੱਕ ਇਨਸਾਫ਼ ਦੇ ਸਕੇ ਹਨ ਅਤੇ ਨਾ ਹੀ ਉਨ੍ਹਾਂ ਦੇ ਵਿਧਾਨਿਕ ਤੇ ਸਮਾਜਿਕ ਹੱਕਾਂ ਨੂੰ ਮਹਿਫੂਜ ਕਰਨ ਦੀ ਜਿੰਮੇਵਾਰੀ ਨਿਭਾਅ ਸਕੇ ਹਨ। ਜਿਸ ਕਾਰਨ ਇਨ੍ਹਾਂ ਘੱਟ ਗਿਣਤੀ ਕੌਮਾਂ ਤੇ ਵਰਗਾਂ ਵਿਚ ਵੱਡੀ ਅਸੁੰਤਸਟੀ ਤੇ ਬੇਚੈਨੀ ਉਤਪੰਨ ਹੋ ਚੁੱਕੀ ਹੈ।…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੇ ਸਿੱਖ ਲੀਡਰ ਦਿੱਲੀ ਦੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਨਾਲ ਕਿਸੇ ਵੀ ਏਜੰਡੇ ਦੇ ਤਹਿਤ ਦਿੱਲੀ ਦੇ ਸਿੱਖਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਵਿੱਚ ਨਾਕਾਮ ਰਹੇ ਹਨ ਤੇ ਨਾਲ ਹੀ ਕਿਸੇ ਵੀ ਪਾਰਟੀ ਤੋਂ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਵਿੱਚ ਅਸਫਲ ਰਹੇ ਹਨ ਕਿਉਂਕਿ ਇਹਨਾਂ ਲੀਡਰਾਂ ਨੇ ਕੋਈ ਕੋਸ਼ਿਸ਼ ਹੀ ਨਹੀਂ ਕੀਤੀ। ਹੈਰਾਨਗੀ ਦੀ ਗੱਲ ਹੈ ਕਿ ਹੈਦਰਾਬਾਦ ਤੋਂ ਮੁਸਲਮਾਨ ਲੀਡਰ ਦਿੱਲੀ ਆ ਕੇ ਆਪਣੀ ਪਾਰਟੀ ਦੇ ਦੋ ਉਮੀਦਵਾਰ ਮੁਸਲਿਮ ਬਹੁਮਲ ਇਲਾਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਕੇ ਉਹਨਾਂ ਦੇ ਪ੍ਰਚਾਰ ਵਿੱਚ ਦਿਨ ਰਾਤ ਲੱਗਾ ਰਹੇ ਹਨ। ਸਿੱਖਾਂ ਦੀ ਇਕ ਵਡੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਸਰਕਾਰ…

Read More

खेल कोटे से रेलवे में आए राजेंद्र पाटिल के लिए खुली पिच, दूसरे विभागों में क्यों नहीं खेला रहें साहब : कमलेश चरणजीत सिंह. चक्रधरपुर रेल मंडल अंतर्गत टाटानगर रेलवे स्टेशन के पार्सल विभाग में कार्यरत सीनियर क्लर्क राजेंद्र पाटिल का आनन-फानन किये गये तबादले को लेकर खलबली मच गई है. इसे लेकर सीकेपी डिवीजन के वाणिज्य विभाग पर गंभीर आरोप लगने लगे हैं. इसी के साथ ही आरटीआई कार्यकर्ता कमलेश कुमार ने तीन माह के अंदर दोबारा रेल मंडल के जन सूचना पदाधिकारी सह वरिष्ठ मंडल कार्मिक अधिकारी के यहां सूचना अधिकार अधिनियम-2005 के तहत फिर आरटीआई का बम…

Read More