Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ ਕੀਤਾ ਗਿਆ। ਅਮਰੀਕਨ ਪੌਲਿਟਿਕਸ ਵਿੱਚ ਸਰਗਰਮ ਨੌਜਵਾਨ ਸਿੱਖ ਆਗੂ ਜਪਨੀਤ ਸਿੰਘ ਦੀ ਸਖ਼ਤ ਮਿਹਨਤ ਅਤੇ ਸਟੇਟ ਸੈਨੇਟਰ ਜੈਸਿਕਾ ਰੇਮੋਸ ਅਤੇ ਹੋਰਨਾਂ ਦੇ ਯਤਨਾਂ ਸਦਕਾ ਸਿੱਖ ਕੌਮ ਦੀ ਨਸਲਕੁਸ਼ੀ ਸਬੰਧੀ ਬਿੱਲ (ਸੈਨੇਟ ਮਤਾ ਨੰਬਰ 569) ਪਾਸ ਹੋਣ ਦਾ ਇਹ ਕਾਰਜ ਪੂਰਾ ਹੋਇਆ। ਪਾਸ ਕੀਤੇ ਗਏ ਮੱਤੇ ਅੰਦਰ ਲਿਖਿਆ ਗਿਆ ਕਿ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ 1984 ਦੇ ਸਿੱਖ ਕਤਲੇਆਮ ਦੀ ਯਾਦ ਵਿੱਚ ਸਿੱਖ ਧਰਮ, ਜੋ ਕਿ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਪੈਦਾ ਹੋਇਆ ਹੈ, ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਧਰਮ…
फतेह लाइव, रिपोर्टर. जमशेदपुर:झारखंड में बंद पड़ी केबूल और अभिजीत जैसी दर्जनों कंपनियों के अलावा दर्जनों कंपनियों से चोरी का स्क्रैप फर्जी जीएसटी बिल सहित टाटा स्टील और कामसा जैसी छोटी-बड़ी कंपनियां कैसे खरीद रहीं हैं? ये खुलासा सरायकेला-खरसावां एसपी ऑफिस का एक कर्मचारी ओम प्रकाश (अब निलंबित) कैसे अभिषेक जयसवाल नामक स्क्रैप व्यापारी से कर रहा है आप भी सुनिए! इस ऑडियो में दर्जनों स्क्रैप चोरों और स्क्रैप माफियाओं के नाम भी हैं और कैसे रेल संपत्ति तक की चोरी हो रही है और कैसे पकड़ में आने पर पूरा मामला 5-7 लाख देकर मैनेज हो जाता है वो…
ਯੂਰੋਪੀਅਨ ਵਾਈਸ ਪ੍ਰੈਸੀਡੈਂਟ ਅਤੇ ਮਨੁੱਖੀ ਅਧਿਕਾਰਾਂ ਦੇ ਪਾਰਲੀਮੈਂਟ ਮੈਂਬਰਾਂ ਨੂੰ ਬਿੰਦਰ ਸਿੰਘ ਨੇ ਦਿੱਤੇ ਮੰਗ ਪੱਤਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਰਪੀਅਨ ਸਿੱਖ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਬਿੰਦਰ ਸਿੰਘ ਵਲੋਂ ਯੂਰੋਪ ਦੀ ਪਾਰਲੀਮੈਂਟ ਅੰਦਰ ਭਗਵੰਤ ਮਾਨ ਵਲੋਂ ਆਪਣੀ ਮੰਗਾ ਲਈ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਗਈ ਬਦਸਲੁਕੀ, ਉਨ੍ਹਾਂ ਨੂੰ ਮੀਟਿੰਗ ਲਈ ਸੱਦ ਕੇ ਗ੍ਰਿਫਤਾਰ ਕਰਣਾ ਅਤੇ ਪੁਲਿਸ ਕਾਰਵਾਈ ਤਹਿਤ ਉਨ੍ਹਾਂ ਦੇ ਧਰਨੇ ਨੂੰ ਚੁੱਕਵਾਨ ਲਈ ਸ਼ਿਕਾਇਤ ਦਰਜ਼ ਕਰਵਾਂਦਿਆਂ ਭਾਰਤੀ ਰਾਜਦੁਤ ਨੂੰ ਤਲਬ ਕਰਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਯੂਰੋਪ ਦੀ ਵਾਈਸ ਪ੍ਰੈਸੀਡੈਂਟ ਐੱਨਟੋਨੀਲਾ ਸਬੇਰਨਾ, ਮਨੁੱਖੀ ਅਧਿਕਾਰਾਂ ਦੇ ਪਾਰਲੀਮੈਂਟ ਮੈਂਬਰ ਮਾਰਟਾ ਟੈਮੀਡੋ ਅਤੇ ਟਿੱਲੀ ਮੈਟਜ਼ ਨੂੰ ਦਿੱਤੇ ਗਏ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਸ੍ਰੀ ਮੋਦੀ ਨਾ ਤਾਂ ਮਨੁੱਖਤਾ ਪੱਖੀ ਅਤੇ ਨਾ ਹੀ ਅੱਛਾ ਪ੍ਰਬੰਧ ਦੇਣ ਵਾਲੇ ਸਿਆਸਤਦਾਨ ਹਨ ਅਤੇ ਨਾ ਹੀ ਮੁਲਕ ਦੇ ਅਮਨ-ਚੈਨ, ਜਮਹੂਰੀਅਤ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਵਿਚ ਕੋਈ ਸੁਹਿਰਦਤਾ ਦਿਖਾਈ ਦੇ ਰਹੀ ਹੈ। ਬਸ ਕੇਵਲ ਹਿੰਦੂਤਵ ਸੋਚ ਨੂੰ ਉਭਾਰਕੇ ਗੁੰਮਰਾਹਕੁੰਨ ਪ੍ਰਚਾਰ ਰਾਹੀ ਹਿੰਦੂਆਂ ਨੂੰ ਆਪਣੇ ਮਗਰ ਲਗਾਉਣ ਦੇ ਗੈਰ ਇਖਲਾਕੀ ਕਾਰਵਾਈਆ ਕਰਦੇ ਨਜਰ ਆ ਰਹੇ ਹਨ। ਜਦੋ ਮੋਦੀ-ਸ਼ਾਹ ਹਕੂਮਤ ਮੁਲਕ ਨਿਵਾਸੀਆ ਨੂੰ ਇਕ ਅੱਛਾ ਇਨਸਾਫ ਪਸੰਦ ਰਾਜ ਭਾਗ ਦੇਣ, ਇਥੋ ਦੀ ਬੇਰੁਜਗਾਰੀ ਨੂੰ ਖਤਮ ਕਰਨ, ਹਰ ਨਾਗਰਿਕ ਦੀ ਮਾਲੀ ਤੇ ਪਰਿਵਾਰਿਕ ਹਾਲਤ ਨੂੰ ਸੁਧਾਰਨ, ਪੁਲਿਸ ਅਤੇ ਫੋਰਸਾਂ ਦੀ ਦੁਰਵਰਤੋ ਕਰਕੇ ਮਨੁੱਖੀ ਅਧਿਕਾਰਾਂ ਦੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜਦੋਂ ਫ਼ੌਜਾਂ ਦਾ ਜਰਨੈਲ ਕਿਸੇ ਫਰੰਟ ਤੇ ਹਮਲਾ ਕਰਦੇ ਹਨ ਤਾਂ ਜਰਨੈਲ ਨੂੰ ਕਿਸੇ ਦੂਜੇ ਫਰੰਟ ਤੇ ਵੀ ਯੋਜਨਾ ਬਣਾਕੇ ਰੱਖਣ ਦੀ ਸੂਝਵਾਨਤਾ ਹੋਣੀ ਚਾਹੀਦੀ ਹੈ ਤਾਂ ਕਿ ਇਕ ਪਾਸਿਓ ਅਸਫ਼ਲਤਾ ਮਿਲਣ ਤੇ ਦੂਜੇ ਫਰੰਟ ਤੇ ਫਤਹਿ ਪ੍ਰਾਪਤ ਕੀਤੀ ਜਾ ਸਕੇ ਅਤੇ ਉਸ ਮੁਸਕਿਲ ਵਿਚੋ ਬਚਕੇ ਵੀ ਨਿਕਲ ਸਕਣ। ਇਸ ਲਈ ਜਦੋ ਹੁਣ ਲੰਮਾਂ ਸਮਾਂ ਖਨੌਰੀ ਤੇ ਸੰਭੂ ਬਾਰਡਰ ਦੀਆਂ ਸਰਹੱਦਾਂ ਅਸੀ ਆਪਣਾ ਰਾਜ ਭਾਗ ਨਾ ਹੋਣ ਤੇ ਵੀ ਬੰਦ ਕਰ ਰੱਖੀਆ ਸਨ, ਤਾਂ ਹੁਕਮਰਾਨਾਂ ਅਤੇ ਕਿਸਾਨ ਆਗੂਆਂ ਨੂੰ ਚਾਹੀਦਾ ਹੈ ਕਿ ਪੰਜਾਬ ਸੂਬੇ, ਪੰਜਾਬੀਆਂ, ਮਜਦੂਰਾਂ ਦੀ ਮਾਲੀ ਅਤੇ ਸਮਾਜਿਕ ਹਾਲਤ ਨੂੰ ਸਹੀ ਰੱਖਣ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ ਮਾਰੇ ਜਾਣ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਨ ਦਾ ਜੋਰ ਫੜ੍ਹ ਰਿਹਾ ਰੁਝਾਨ ਪੰਜਾਬ ਵਿਚ ਮਨੁੱਖੀ ਹੱਕਾਂ ਦੀ ਸਥਿਤੀ ਬਾਰੇ ਖਤਰੇ ਦੀ ਘੰਟੀ ਹੈ। ਬਿਆਨ ਵਿਚ ਪੰਥ ਸੇਵਕ ਸਖਸ਼ੀਅਤਾਂ ਨੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਨਾਜੁਕ ਦੌਰ ਵਿਚੋਂ ਲੰਘ ਰਿਹਾ ਹੈ ਜਿੱਥੇ ਕੌਮਾਂਤਰੀ ਪੱਧਰ ਉੱਤੇ ਹੋ ਰਹੀ ਰਾਜਨੀਤਕ ਅਤੇ ਭੂ-ਰਣਨੀਤਕ ਉਥਲ-ਪੁਥਲ ਦਾ ਪੰਜਾਬ ਉੱਤੇ ਅਸਰ ਪੈ ਰਿਹਾ ਹੈ ਓਥੇ ਇੰਡੀਅਨ ਸਟੇਟ ਬਦਲ ਰਹੇ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠਾਂ ਦੀ ਲੜੀ ਆਰੰਭ ਕੀਤੀ ਜਾਵੇਗੀ ਜਿਹਨਾਂ ਦੇ ਭੋਗ ਸ਼ਹੀਦੀ ਦਿਹਾੜੇ ਵਾਲੇ ਦਿਨ ਪਾਏ ਜਾਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹਨਾਂ ਸਹਿਜ ਪਾਠਾਂ ਵਾਸਤੇ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸਤਰੀ ਸਤਿਸੰਗ ਸੁਸਾਇਟੀ ਦੀਆਂ ਮੈਂਬਰ ਬੀਬੀਆਂ, ਸਿੰਘ ਸਭਾਵਾਂ ਤੇ ਸਿੱਖ ਸਮਾਜ ਦੇ ਸਾਰੇ…
ਕਿਸਾਨਾਂ ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਦੀ ਸਖ਼ਤ ਨਿੰਦਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ, ਉਹਨਾਂ ਨੇ ਇਸਨੂੰ ਸੂਬੇ ਦੇ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਨੂੰ ਹੱਲ ਕਰਨ ਵਿੱਚ ਆਪ ਦੀ ਅਸਫਲਤਾ ਦਾ ਇਕਬਾਲੀਆ ਬਿਆਨ ਦੱਸਿਆ ਹੈ। ਸਰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ਾ ਮੰਗਦਿਆਂ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ ਜਿਨ੍ਹਾਂ ਨੇ ਵੋਟਾਂ ਪਾਕੇ ਉਸਦੀ ਲੀਡਰਸ਼ਿਪ ‘ਤੇ ਭਰੋਸਾ ਕੀਤਾ ਸੀ। ਇੱਕ ਵਿਰੋਧ ਅੰਦੋਲਨ ਤੋਂ ਪੈਦਾ ਹੋਈ ਪਾਰਟੀ ਹੁਣ ਸ਼ਾਂਤਮਈ ਅਤੇ…
ਫਿਰਕੂ ਅਨਸਰਾਂ ਵਿਰੁੱਧ ਸਰਕਾਰ ਕੋਲੋਂ ਸਖ਼ਤ ਕਾਰਵਾਈ ਦੀ ਮੰਗ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸਥਿਤ ਪਾਵਨ ਗੁਰਧਾਮਾਂ ਦੇ ਦਰਸ਼ਨਾਂ ਲਈ ਅਕਸਰ ਜਾਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਸੂਬੇ ਅੰਦਰ ਸਿੱਖਾਂ ਨੂੰ ਕੁਝ ਲੋਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਲੋਕ ਸਿੱਖ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੈਨੇਡੀਅਨ ਸਿੱਖਾਂ ਨੇ ਸਰੀ ਵੈਂਕੁਵਰ ਅਤੇ ਓਟਵਾ ਵਿਖ਼ੇ ਭਾਰਤ ਅਤੇ ਰੂਸ ਦੇ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਭਾਰੀ ਗਿਣਤੀ ‘ਚ ਇੱਕਠੇ ਹੋਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤੇ ਹਨ। ਓਟਵਾ ਦੇ ਵਿਰੋਧ ਪ੍ਰਦਰਸ਼ਨ ਵਿਚ ਮੌਂਟਰੀਆਲ, ਟੋਰਾਂਟੋ ਅਤੇ ਓਟਵਾ ਦੀ ਸੰਗਤਾਂ ਨੇ ਹਜਾਰਾਂ ਦੀ ਤਾਦਾਦ ਅੰਦਰ ਖਾਲਿਸਤਾਨੀ ਝੰਡਿਆਂ ਦੇ ਨਾਲ ਇਸ ਰੋਸ ਪ੍ਰਦਰਸ਼ਨ ਵਿਚ ਹਿੱਸਾ ਲੈ ਕੇ ਭਾਈ ਨਿਝਰ ਦੇ ਹੱਕ ਵਿਚ ਭਾਰਤ ਅਤੇ ਰੂਸ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਐੱਬੇਸੀਆਂ ਨੂੰ ਬੰਦ ਕਰਣ ਦੀ ਮੰਗ ਦੇ ਨਾਲ ਭਾਰਤੀ ਮੰਤਰੀ ਰਾਜਨਾਥ ਵਿਰੁੱਧ ਨਾਹਰੇ ਲਗਾਏ ਸਨ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ ਸੀ। ਜਿਕਰਯੋਗ ਹੈ ਕਿ 18 ਜੂਨ 2023…