Author: फतेह लाइव • एडिटर
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਨੈਸ਼ਨਲ ਅਕਾਲੀ ਦਲ ਨੇ ਬੀਤੇ ਦਿਨੀਂ ਜੰਤਰ-ਮੰਤਰ ਵਿਖੇ ਬਿਜਲੀ ਦੇ ਮੀਟਰਾਂ ਨਾਲ ਹੋ ਰਹੀ ਲੁੱਟ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਇਨ੍ਹਾਂ ਕੰਪਨੀਆਂ ‘ਤੇ ਲਗਾਮ ਕੱਸਣ ਦੀ ਮੰਗ ਕੀਤੀ। ਇਸ ਮੌਕੇ ਕੌਮੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਜੋ ਖਪਤਕਾਰਾਂ ਨੂੰ ਮੋਬਾਈਲ ਕੰਪਨੀਆਂ ਦੀ ਤਰਜ਼ ’ਤੇ ਬਿਜਲੀ ਕੰਪਨੀਆਂ ਦੀ ਚੋਣ ਕਰਨ ਦਾ ਮੌਕਾ ਮਿਲ ਸਕੇ। ਇਸ ਨਾਲ ਖਪਤਕਾਰਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਅਤੇ ਬਿਜਲੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁੁਨਹਿਰੀ ਮੌਕਾ ਬਣਿਆ। ਚੰਡੀਗੜ੍ਹ ਸਥਿਤ ਗੁੁਰਦੁੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਵਿਖੇ ਕਰਵਾਏ ਗਏ ਇਸ ਰੁਜ਼ਗਾਰ ਮੇਲੇ ਵਿਚ ਭਾਰਤ ਦੀਆਂ ਨਾਮਵਰ ਕਰੀਬ 25 ਕੰਪਨੀਆਂ ਨੇ ਸ਼ਮੂਲੀਅਤ ਕੀਤੀ ਅਤੇ 300 ਦੇ ਕਰੀਬ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਇੰਜੀ: ਸੁਖਮਿੰਦਰ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਭਾਰਤੀ ਵਿਧਾਨ ਅਧੀਨ ਲੰਮੇ ਸਮੇ ਤੋ ਆਈ.ਪੀ.ਸੀ ਦੀਆਂ ਚੱਲਦੀਆ ਆ ਰਹੀਆ ਕਾਨੂੰਨੀ ਧਰਾਵਾਂ ਨੂੰ ਬਦਲਕੇ ਹਿੰਦੂਤਵ ਹੁਕਮਰਾਨਾਂ ਵੱਲੋਂ ਕੱਟੜਵਾਦੀ ਹਿੰਦੂਤਵ ਸੋਚ ਨੂੰ ਲਾਗੂ ਕਰਨ ਹਿੱਤ ਜੋ ਬੀ.ਐਨ.ਐਸ. ਭਾਰਤੀ ਨਿਆਯਾ ਸਨਹਿਤਾ ਦੇ ਨਾਮ ਤੇ ਇਥੋ ਦੇ ਨਿਵਾਸੀਆ ਉਤੇ ਨਵੇ ਕਾਨੂੰਨ ਠੋਸੇ ਜਾ ਰਹੇ ਹਨ, ਇਸਦੀ ਸਾਨੂੰ ਸਮਝ ਨਹੀ ਆਉਦੀ ਕਿ ਹੁਕਮਰਾਨ ਅਜਿਹਾ ਤਾਨਾਸਾਹੀ ਵਰਤਾਰਾ ਜਮਹੂਰੀਅਤ ਪਸ਼ੰਦ ਮੁਲਕ ਵਿਚ ਕਿਸ ਮਕਸਦ ਦੀ ਪ੍ਰਾਪਤੀ ਲਈ ਕਰ ਰਹੇ ਹਨ ? ਜਦੋਕਿ ਮੁਸਲਿਮ ਧਰਮ ਜਾਂ ਬੁੱਧ ਧਰਮ ਨਾਲ ਸੰਬੰਧਤ ਲਿਪੀ, ਸ਼ਬਦਾਵਲੀ ਦੀ ਵੀ ਲੋਕਾਂ ਨੂੰ ਇਸ ਲਈ ਸਮਝ ਨਹੀ ਆ ਰਹੀ ਕਿਉਂਕਿ ਇਹ ਕਠਿਨ ਭਾਸਾਵਾਂ ਹਨ, ਜਦੋਕਿ ਸਿੱਖ ਧਰਮ…
ਆਉਂਦੇ ਦਿਨਾਂ ਵਿਚ ਹੋਰ ਮਾਮਲਿਆਂ ਵਿਚ ਵੀ ਜਲਦ ਚਾਰਜਸ਼ੀਟ ਦਾਇਰ ਹੋਵੇਗੀ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀ.ਕੇ. ਵੱਲੋਂ ਪ੍ਰਧਾਨ ਹੁੰਦਿਆਂ ਕਮੇਟੀ ਦੇ ਫੰਡਾਂ ਵਿਚ ਕੀਤੀ ਗਈ 10 ਲੱਖ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਵਿਚ ਪੁਲਿਸ ਨੇ ਜਾਂਚ ਮੁਕੰਮਲ ਹੋਣ ਉਪਰੰਤ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਅਦਾਲਤ ਨੇ ਮੁਲਜ਼ਮ ਲਈ ਸੰਮਨ ਜਾਰੀ ਕਰ ਦਿੱਤੇ ਹਨ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ…
फतेह लाइव, रिपोर्टर. जमशेदपुर के कीताडीह गुरुद्वारा प्रबंधक कमेटी की ओर से श्री गुरु हरगोबिंद साहिब जी का प्रकाश उत्सव बड़े श्रद्धाभाव एवं हर्षोल्लास के साथ मनाया गया. इस मौके पर सेंट्रल गुरुद्वारा प्रबंधक कमेटी के चेयरमैन सरदार शैलेंद्र सिंह, मानगो गुरुद्वारा के प्रधान हरजिंदर सिंह, सलाहकार कुलविंदर सिंह पन्नू, सुखविंदर सिंह राजू, सुखदेव सिंह बिट्टू, जसपाल सिंह, सेंट्रल सिख स्त्री सत्संग सभा की चेयरपर्सन कमलजीत कौर आदि कई लोगों ने भाग लिया. (नीचे भी पढ़ें) ये भी पढ़ें : Jamshedpur : साकची गुरुद्वारा कमेटी ने AISMJWA का शहरी अध्यक्ष बनाये जाने पर पत्रकार चरणजीत सिंह को किया सम्मानित, सिख समाज…
फतेह लाइव, रिपोर्टर. जमशेदपुर के साकची गुरुद्वारा प्रबंधक कमेटी ने रविवार को आल इंडिया स्मॉल मीडियम जर्नलिस्ट एसोसिएशन का शहरी अध्यक्ष बनाये जाने पर फतेह लाइव के चीफ एडिटर सह प्रोपराइटर चरणजीत सिंह को सम्मानित किया. साकची गुरुद्वारा कमेटी के कार्यालय में चरणजीत सिंह को गुरु घर की बख्शीश शॉल आर्शीवाद स्वरूप प्रदान किया गया. इस दौरान बोले सोनिहाल के उदघोष से कार्यालय गूंज उठा. मौके पर गुरुद्वारा कमेटी के प्रधान सरदार निशान सिंह ने कहा कि चरणजीत सिंह अपनी कड़ी मेहनत से आज मुकाम तक पहुंचे. (नीचे भी पढ़ें) ये भी पढ़ें : Uk News : ਕੰਜ਼ਰਵੇਟਿਵ ਉਮੀਦਵਾਰ ਕਰੋਲਿਨਨੋਕਸ ਨੇ…
(ਨਵੀ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਯੂਕੇ ਦੇ ਸਾਉਥੈਂਪਟਨ ਨੌਰਥ ਲਈ ਕੰਜ਼ਰਵੇਟਿਵ ਉਮੀਦਵਾਰ ਕਰੋਲਿਨਨੋਕਸ ਜੋ ਕਿ 2010 ਤੋਂ ਉੱਥੇ ਐਮਪੀ ਹੈ ਅਤੇ ਉਹ ਹਮੇਸ਼ਾ ਸਿੱਖ ਮੁੱਦਿਆਂ ਦਾ ਸਮਰਥਨ ਕਰਦੀ ਰਹੀ ਹੈ । ਯੂਕੇ ਅੰਦਰ 4 ਜੁਲਾਈ ਨੂੰ ਹੋਣ ਵਾਲੇ ਵੋਟਾਂ ਵਿਚ ਉਸਦੇ ਦੁਬਾਰਾ ਚੁਣੇ ਜਾਣ ਦੀ ਵਡੀ ਉਮੀਦ ਹੈ। ਕੈਰੋਲੀਨ ਨੇ ਸਿੱਖ ਫੈਡਰੇਸ਼ਨ ਦੇ ਮੁੱਖੀ ਭਾਈ ਅਮਰੀਕ ਸਿੰਘ ਗਿਲ ਨਾਲ ਮੁਲਾਕਾਤ ਕਰਕੇ ਸਿੱਖ ਮੁੱਦਿਆਂ ਦਾ ਸਮਰਥਨ ਕੀਤਾ ਹੈ ਅਤੇ ਮੁੜ ਐਮ ਪੀ ਬਣਨ ਤੇ ਇਹ ਸਿੱਖ ਮੁੱਦਿਆ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਭਾਈ ਅਮਰੀਕ ਸਿੰਘ ਗਿਲ ਨੇ ਕਿਹਾ ਕਿ ਸਿੱਖਾਂ ਪ੍ਰਤੀ ਰਿਸ਼ੀਸੁਨਕ ਦੇ ਅਸਵੀਕਾਰਨਯੋਗ ਜ਼ੈਨੋਫੋਬਿਕ/ਨਸਲਵਾਦੀ ਰਵੱਈਏ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਅਤੇ ਅਨਿਆਂਪੂਰਨ ਆਖਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਤੋਂ ਬਾਅਦ ਹੁਣ ਅੰਬਾਲਾ ਛਾਉਣੀ ਦੀ ਇੱਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਵੱਲੋਂ ਜੋਧਪੁਰ ਜੁਡੀਸ਼ੀਅਲ ਪ੍ਰੀਖਿਆ ਦੇ ਇੱਕ ਕੇਂਦਰ ਉੱਤੇ ਉਸ ਦੇ ਕਕਾਰ ਲੁਹਾਉਣ ਦੇ ਸਾਹਮਣੇ ਆਏ ਮਾਮਲੇ ਨੇ ਰਾਜਸਥਾਨ ਅੰਦਰ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਵਖਰੇਵੇਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬਾਣੀ ਤੇ ਬਾਣੇ ਦਾ ਪ੍ਰਚਾਰ ਕਰਣ ਦੇ ਨਾਲ ਨਸ਼ੇ ਵਿਰੁੱਧ ਜੰਗ ਛੇੜਨ ਵਾਲੇ ਭਾਈ ਅਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਰਾਸ਼ਟਰੀ ਸੁੱਰਖਿਆ ਕਾਨੂੰਨ (ਐੱਨਐੱਸਏ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਅਸਾਮ ਦੀ ਡਿਬਰੁਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਵਿੱਚੋਂ ਹੀ ਇਹ ਚੋਣ ਲੜ ਕੇ ਕਾਂਗਰਸ ਦੇ ਉਮੀਦਵਾਰ ਨੂੰ ਕਰੀਬ 2 ਲੱਖ ਵੋਟਾਂ ਦੇ ਫ਼ਰਕ ਨਾਲ ਹਰਾਇਆ ਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਜਾਰੀ ਆਪਣੇ ਪ੍ਰੈਸ ਨੋਟ ਰਾਹੀਂ ਕਿਹਾ ਕਿ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਪਤਵੰਤ ਪੰਨੂ ਦੇ ਕਥਿਤ ਕਤਲ ਦੀ ਸਾਜ਼ਿਸ਼ ਦਾ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਵਕੀਲਾਂ ਨੇ ਮੁਢਲੇ ਕਦਮ ਚੁੱਕਣ ਕਰਕੇ ਪਹਿਲੀ ਵਾਰ ਮੁਕੱਦਮੇ ਦੇ ਜੱਜ ਦੇ ਸਾਹਮਣੇ ਪੇਸ਼ ਹੋਇਆ । ਫੈਡਰਲ ਸੀਨੀਅਰ ਜੱਜ ਵਿਕਟਰ ਮੈਰੇਰੋ ਨੇ ਸੰਖੇਪ ਸੁਣਵਾਈ ਦੌਰਾਨ 13 ਸਤੰਬਰ ਦੀ ਅਗਲੀ ਅਦਾਲਤ ਦੀ ਮਿਤੀ ਤੈਅ ਕੀਤੀ ਜਿਸ ‘ਤੇ ਉਸ ਨੇ ਇਸਤਗਾਸਾ ਪੱਖ ਨੂੰ ਬਚਾਅ ਪੱਖ ਨਾਲ ਮੌਜੂਦ ਸਬੂਤ ਸਾਂਝੇ ਕਰਨ ਦਾ ਹੁਕਮ ਦਿੱਤਾ। ਇਸ ਨਾਲ ਹੁਣ ਸਤੰਬਰ ਦੀ ਅਦਾਲਤ ਦੀ ਮਿਤੀ ‘ਤੇ, ਬਚਾਅ ਪੱਖ ਨੂੰ ਆਪਣਾ ਕੇਸ ਤਿਆਰ ਕਰਨ ਲਈ ਸਰਕਾਰੀ ਸਬੂਤਾਂ ਵਿੱਚੋਂ ਲੰਘਣ ਦਾ ਮੌਕਾ ਮਿਲੇਗਾ ਉਪਰੰਤ ਅਗਲੇਰੀ ਮੁਕੱਦਮੇ ਦੀ ਕਾਰਵਾਈ ਨਿਰਧਾਰਤ…
