Author: फतेह लाइव • एडिटर

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਪਾਰਟੀ ਦੀਆਂ ਨੀਤੀਆਂ ਪੰਜਾਬੀਆਂ, ਕਿਸਾਨਾਂ ਦੇ ਨਾਲ ਦੇਸ਼ ਲਈ ਵਿਰੋਧੀ ਹਨ। ਤੇ ਓਹ ਨਫਰਤ ਦੇ ਜਹਿਰੀਲੇ ਪ੍ਰਚਾਰ ਨਾਲ ਦੇਸ਼ ਦੀ ਸੱਤਾ ਮੁੜ ਸੰਭਾਲਣ ਲਈ ਬਹੁਤ ਉਤਾਵਲੀ ਹੋਈ ਪਈ ਹੈ। ਉਨ੍ਹਾਂ ਵਲੋਂ ਦਾਗੀ ਲੋਕਾਂ ਵਿਰੁੱਧ ਅਪਣਾਇ ਜਾ ਰਹੇ ਮਾਪਦੰਡਾ ਕਰਕੇ ਦਾਗੀ ਲੋਕ ਉਨ੍ਹਾਂ ਦੀ ਵਾਸ਼ਿੰਗ ਮਸ਼ੀਨ ਅੰਦਰ ਜਾ ਕੇ ਆਪਣੇ ਆਪ ਨੂੰ ਦੁੱਧ ਧੋਤਾ ਸਾਬਿਤ ਕਰਣ ਤੇ ਲੱਗੇ ਹੋਏ ਹਨ। ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਪ੍ਰੈਸ ਨੋਟ ਰਾਹੀਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਬਣੇ ਗਲਿਆਰੇ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ। ਇਥੇ ਰੋਜ਼ਾਨਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜਦੀਆਂ ਹਨ, ਜਦਕਿ ਸ੍ਰੀ ਦਰਬਾਰ ਸਾਹਿਬ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਹਾਲਤ ਤਰਸਯੋਗ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਕੂਲਾਂ ਵਿਚ ਪੰਜਾਬੀ ਪੜ੍ਹਾਉਂਦੀਆਂ ਅਧਿਆਪਕਾਂ ਦੀਆਂ ਸੇਵਾਵਾਂ ਬਹਾਲ ਕਰਨ ਜਿਹਨਾਂ ਨੂੰ ਸੇਵਾਵਾਂ ਤੋਂ ਹਟਾਇਆ ਗਿਆ ਹੈ। ਅੱਜ ਇਥੇ ਸੇਵਾਵਾਂ ਤੋਂ ਫਾਰਗ ਕੀਤੀਆਂ ਅਧਿਆਪਕਾਂ ਨੇ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨਾਲ ਮੁਲਾਕਾਤ ਕੀਤੀ ਤੇ ਆਪਣੀਆਂ ਮੁਸ਼ਕਿਲਾਂ ਦੱਸੀਆਂ। ਇਸ ਮੌਕੇ ਸਰਦਾਰ ਕਾਹਲੋਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਹੀ ਦੁੱਖ ਨਾਲ ਇਹ ਵੀਡੀਓ ਬਣਾਉਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਸਾਡੀਆਂ ਭੈਣਾਂ ਪਿਛਲੇ 30-30 ਸਾਲਾਂ ਤੋਂ ਸਕੂਲਾਂ ਵਿਚ ਪੰਜਾਬੀ ਪੜ੍ਹਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸੁਪਰੀਮ ਕੋਰਟ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਸੰਭਾਵਨਾ ‘ਤੇ ਵਿਚਾਰ ਕਰੇਗੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਅੱਜ ਕਿਹਾ ਕਿ ਉਹ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਮੰਗਲਵਾਰ 7 ਮਈ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਅਤੇ ਅਰਵਿੰਦ ਕੇਜਰੀਵਾਲ ਦੇ ਵਕੀਲ ਨੂੰ ਤਿਆਰ ਰਹਿਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਅਗਲੀ ਸੁਣਵਾਈ ਦੌਰਾਨ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਬਾਰੇ ਵੀ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਅਸੀਂ ਅਜੇ ਇਹ ਫੈਸਲਾ ਕਰਨਾ ਹੈ ਕਿ ਅੰਤਰਿਮ ਜ਼ਮਾਨਤ…

Read More

फतेह लाइव, रिपोर्टर. आज नक्षत्र टीवी के पत्रकार सौरभ शुक्ला के साथ रांची के एसएसपी चंदन सिन्हा ने बदसलूकी की है.चंदन सिन्हा द्वारा पत्रकार का माइक आईडी छीन लिया गया जब कि सौरभ शुक्ला प्रधानमंत्री के रोड शो का हरमू रोड में कवरेज कर रहे थे.आज जब विश्व प्रेस स्वतंत्रता दिवस के अवसर जब पूरा विश्व प्रेस की आज़ादी का जश्न मना रहा है तब एक एसएसपी ने ऐसा काम किया है जो शर्मनाक है. AISMJWA के राष्ट्रीय महासचिव प्रीतम सिंह भाटिया ने इस घटना की कड़ी निंदा करते हुए मामले की जांच डीआईजी और आईजी रांची से करवाने…

Read More

फतेह लाइव, रिपोर्टर. चक्रधरपुर मंडल रेल प्रशासन ने शुक्रवार को कार्रवाई करते हुए रेलवे मेंस कांग्रेस कार्यालय परिसर में निर्मित अक्षय भवन को ध्वस्त कर दिया है। अक्षय भवन को रेल प्रशासन ने  अवैध निर्माण माना है़। हालांकि रेलवे मेंंस कांग्रेस के नेताओं का कहना था कि इस भवन का निर्माण रेल प्रशासन की अनुमति से विशेष कार्य के लिए कराया गया था और यहां रेलकर्मियो व दूसरे लोगों को ट्रेनिंग कराने का काम चलता था़। बीते दिनों रेल प्रशसन ने इस भवन को सील कर दिया था। इसके बाद से ही यह तय हो गया था कि रेल प्रशासन…

Read More

केवल बीबीयों द्वारा ही प्रस्तुत किया जायेगा कीर्तन गायन, जमशेदपुर के अलावा बाहर के जत्थे करेंगे संगत को निहाल फतेह लाइव, रिपोर्टर. गुरुघर में महिलाओं की धार्मिक भागेदारी सुनिश्चित करने तथा उनके धार्मिक ज्ञान को संगत तक पहुंचाने के उद्देश्य से आगामी 5 मई, रविवार को एकदिवसीय एक अनोखा “सिरजनहारी” कीर्तन दरबार का आयोजन साकची गुरुद्वारा में किया जा रहा जिसमे केवल बीबियों द्वारा ही शब्द गायन का प्रस्तुतीकरण होगा। इस बाबत “सिरजनहारी” के आयोजनकर्ता गुरदीप सिंह सलूजा ने बताया कि गुरबाणी में लिखा है “….. सो क्यों मंदा आखिये जिन जम्मे राजान” अर्थात उसे बुरा क्यों कहा जाये जिसने…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ ਤੇ ਭਾਈ ਗੁਰਪਾਲ ਸਿੰਘ ਪਾਲ ਨੇ ਪ੍ਰੈੱਸ ਦੇ ਨਾ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਭਾਰਤੀ ਫੌਜਾਂ ਨੇ ਜੂਨ 84 ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸ੍ਰੀ ਦਰਬਾਰ ਸਾਹਿਬ ਤੇ ਹੋਰ ਇਤਿਆਸਿਕ ਗੁਰਦੁਆਰਾ ਸਾਹਿਬਾਨ ਵਿੱਚ ਇਕੱਤਰ ਹੋਈਆਂ ਸੰਗਤਾਂ ਤੇ ਪੂਰੇ ਪੰਜਾਬ ਵਿੱਚ ਕਰਫਿਊ ਲਗਾ ਕੇ ਰੂਹਾਨੀਅਤ ਦੇ ਪ੍ਰਤੀਕ ਸ੍ਰੀ ਦਰਬਾਰ ਸਾਹਿਬ ਤੇ 38 ਗੁਰਧਾਮਾਂ ਤੇ ਟੈਕਾਂ ਤੋਪਾਂ ਨਾਲ ਹਮਲਾਂ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਨੂੰ ਢਹਿ ਢੇਰੀ ਤੇ ਸ੍ਰੀ ਦਰਬਾਰ ਸਾਹਿਬ ਨੂੰ ਗੋਲੀਆਂ ਨਾਲ ਛਲਣੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਭਾਜਪਾ ਆਗੂ ਅਮਰਦੀਪ ਸਿੰਘ ਬੋਨੀ ਅਜਨਾਲਾ ਨੇ ਜੋ ਬੀਜੇਪੀ ਦੀ ਇਕ ਰੈਲੀ ਵਿਚ ਸ੍ਰੀ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਦੀਪ ਸਿੰਘ ਸੰਧੂ ਦੀ ਹਾਜ਼ਰੀ ਵਿੱਚ ਬਿਆਨ ਦਿੱਤਾ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਅਸੀਂ ਤਾਂ ਬਹੁਤ ਪਹਿਲਾਂ ਤੋਂ ਮਹਿਸੂਸ ਕਰ ਰਹੇ ਹਾਂ ਕਿ ਜਿਹੜਾ ਵੀ ਆਗੂ ਭਾਜਪਾ ‘ਚ ਜਾਂਦਾ ਹੈ । ਉਹ ਆਪਣੇ ਧਰਮ ਤੇ ਫ਼ਲਸਫ਼ੇ ਤੋਂ ਦੂਰ ਹੁੰਦਾ ਜਾਂਦਾ ਹੈ । ਠੀਕ ਏਸੇ ਤਰ੍ਹਾਂ ਹੁਣ ਬੋਨੀ ਅਜਨਾਲੇ ਨੇ ਵੀ ਧਰਮ ਛੱਡ ਦਿੱਤਾ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਇੰਡੀਆਂ ਵਿਚ ਬੀਤੇ 10 ਸਾਲਾਂ ਤੋਂ ਸੈਂਟਰ ਵਿਚ ਬੀਜੇਪੀ- ਆਰ.ਐਸ.ਐਸ ਦੀ ਮੁਤੱਸਵੀ ਹਕੂਮਤ ਚੱਲਦੀ ਆ ਰਹੀ ਹੈ। ਪਰ ਇਨ੍ਹਾਂ 10 ਸਾਲਾਂ ਵਿਚ ਇਨ੍ਹਾਂ ਵੱਲੋਂ ਮੁਲਕ ਦੀਆਂ ਸਮਾਜਿਕ, ਇਖਲਾਕੀ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਨ ਜਾਂ ਮੁਲਕ ਨਿਵਾਸੀਆਂ ਦੀ ਮਾਲੀ ਹਾਲਤ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਅਮਲ ਜਾਂ ਪ੍ਰੋਗਰਾਮ ਨਹੀ ਦਿੱਤਾ ਗਿਆ। ਬਲਕਿ ਲੰਮੇ ਸਮੇਂ ਤੋਂ ਸਾਜਸ਼ੀ ਢੰਗਾਂ ਰਾਹੀਂ ਵੱਖ-ਵੱਖ ਕੌਮਾਂ, ਧਰਮਾਂ, ਕਬੀਲਿਆ, ਆਦਿਵਾਸੀਆਂ ਆਦਿ ਨਾਲ ਜ਼ਬਰ ਜੁਲਮ ਕਰਦੇ ਹੋਏ ਅਤੇ ਇਨ੍ਹਾਂ ਵਿਚ ਨਫਰਤ ਪੈਦਾ ਕਰਦੇ ਹੋਏ ਲੜਾਈਆ ਕਰਵਾਉਣ ਅਤੇ ਸਮਾਜਿਕ ਮਾਹੌਲ ਨੂੰ ਗੰਧਲਾ ਕਰਨ ਦੇ ਹੀ ਦੁੱਖਦਾਇਕ ਅਮਲ ਹੁੰਦੇ ਆ ਰਹੇ ਹਨ। ਇਥੋ ਤੱਕ…

Read More